Shuru
Apke Nagar Ki App…
ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ) 14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ।
ਪੱਤਰਕਾਰ ਬੂਟਾ ਸਿੰਘ ਬੁਲਾਰਾ
ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ) 14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ।
More news from Punjab and nearby areas
- ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ) 14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ। 1
- ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... #khanapolice #khananews #PunjabPolice #CrimeNews #darpanahluwalia #DGPPunjabPolice #punjabkhabar24 #PunjabNews1
- ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ1
- ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ1
- ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਦੀ ਸਫ਼ਲ ਪੇਸ਼ਕਾਰੀ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਦੀ ਸਫ਼ਲ ਪੇਸ਼ਕਾਰੀ।1
- ब्रिक्स समिति में एक सुरक्षाकर्मी के द्वार बना दिए गए वीडियो सख्त कार्रवाई लिया गया1
- ਟਰੱਕ-ਬੱਸ ਬਾਡੀ ਬਿਲਡਰ ਇੰਡਸਟਰੀ ਨੂੰ ਬਚਾਉਣ ਹਰ ਸੰਭਵ ਯਤਨ ਕੀਤਾ ਜਾਵੇਗਾ-ਡਾ ਅਮਰ ਸਿੰਘ ਦੇਸ਼ ਦੀ ਸਭ ਤੋਂ ਵੱਡੀ ਟਰੱਕ ਬਾਡੀ ਬਿਲਡਿੰਗ ਮਾਰਕੀਟਾਂ ਵਿੱਚੋਂ ਇੱਕ ਮੰਨੀ ਜਾਂਦੀ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ 'ਤੇ ਸੁਪਰੀਮ ਕੋਰਟ ਵੱਲੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤੀ ਹੁਕਮਾਂ ਦੀ ਤਾਮੀਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖਾਲੀ ਕਰਵਾ ਦਿੱਤਾ ਹੈ। ਇਸੇ ਦੌਰਾਨ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ ਵਿਖੇ ਪਹੁੰਚੇ ਕਾਂਗਰਸ ਪਾਰਟੀ ਦੇ ਫਤਿਹਗੜ੍ਹ ਸਾਹਿਬ ਦੇ ਸੰਸਦ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਾਡੀ ਬਿਲਡਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।1
- ਦੋਰਾਹਾ ਵਿਖੇ ਸਤਨਾਮ ਕਮਨੀਕੇਸ਼ਨ ਵਾਲਿਆਂ ਨੇ ਕਰਤਾ ਧਮਾਕਾ ਹੁਣ ਕਰੋ ਖਰੀਦਦਾਰੀ ਤੇ ਜਿੱਤੋ ਮੋਟਰਸਾਈਕਲ ਇਲੈਕਟਰਿਕ ਸਕੂਟਰੀ ਅਤੇ ਹੋਰ ਆਕਰਸ਼ਕ ਇਨਾਮ ਦੋਰਾਹਾ ਵਿਖੇ ਸਤਨਾਮ ਕਮਨੀਕੇਸ਼ਨ ਵਾਲਿਆਂ ਨੇ ਕਰਤਾ ਧਮਾਕਾ ਹੁਣ ਕਰੋ ਖਰੀਦਦਾਰੀ ਤੇ ਜਿੱਤੋ ਮੋਟਰਸਾਈਕਲ ਇਲੈਕਟਰਿਕ ਸਕੂਟਰੀ ਅਤੇ ਹੋਰ ਆਕਰਸ਼ਕ ਇਨਾਮ1