logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸਵਾਰੀਆਂ ਨਾਲ ਭਰੀ ਮਹਿੰਦਰਾ ਪਿਕਅਪ ਪਲਟੀ, 18 ਜ਼ਖਮੀ, ਤਿੰਨ ਗੰਭੀਰ ਜ਼ਖਮੀ। ਗੜ੍ਹਸ਼ੰਕਰ, ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਸ਼੍ਰੀ ਖੁਰਾਲਗੜ੍ਹ ਸਾਹਿਬ ਤੋਂ ਵਿਸਾਖੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤ ਰਹੀ ਸ਼ਰਧਾਲੂਆਂ ਨਾਲ ਭਰੀ ਮਹਿੰਦਰਾ ਪਿਕਅਪ ਗੱਡੀ ਨੰਬਰ ਪੀਬੀ11ਏਐਚ/HBH@ ਗੜ੍ਹਸ਼ੰਕਰ ਨੰਗਲ ਰੋਡ ਤੇ ਪਿੰਡ ਕੋਟ ਦੇ ਘਾਟੇ (ਜੰਗਲ) ਵਿੱਚ ਪਲਟਣ ਨਾਲ 18 ਸ਼ਰਧਾਲੂ ਜ਼ਖਮੀ ਹੋ ਗਏ। ਜਿਨ੍ਹਾਂ ਵਿੱਚੋਂ 3 ਸ਼ਰਧਾਲੂ ਗੰਭੀਰ ਜ਼ਖਮੀ ਹੋਣ ਕਾਰਨ ਚੰਡੀਗੜ੍ਹ ਰੈਫਰ ਕਰ ਦਿੱਤੇ ਗਏ। ਜਦ ਕਿ 15 ਸ਼ਰਧਾਲੂਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਭਰਤੀ ਕਰਵਾਇਆ ਗਿਆ। ਜ਼ਖਮੀਆਂ ਵਿੱਚ ਜ਼ਿਆਦਾਤਰ ਔਰਤਾਂ ਤੇ 2 ਬੱਚੇ ਵੀ ਸ਼ਾਮਲ ਹਨ। ਇਹ ਸ਼ਰਧਾਲੂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਸਰਹਿੰਦ ਦੇ ਪਿੰਡ ਪਰਮਾਜੀਰ ਦੇ ਦੱਸੇ ਜਾਂਦੇ ਹਨ। ਘਟਨਾ ਦੇਰ ਰਾਤ ਉਸ ਵੇਲੇ ਵਾਪਰੀ ਜਦ ਵਾਪਸੀ ਤੇ ਗੱਡੀ ਕੋਟ ਦੇ ਘਾਟੇ ਵਿੱਚ ਬੇਕਾਬੂ ਹੋ ਕੇ ਪਲਟ ਗਈ। ਘਟਨਾ ਦਾ ਕਾਰਨ ਬ੍ਰੇਕ ਫੇਲ ਦੱਸਿਆ ਜਾਂਦਾ ਹੈ। ਘਟਨਾ ਮੌਕੇ ਗੱਡੀ ਵਿੱਚ ਔਰਤਾਂ ਤੇ ਬੱਚਿਆਂ ਸਮੇਤ ਕੁੱਲ 20 ਸ਼ਰਧਾਲੂ ਸਵਾਰ ਦੱਸੇ ਜਾਂਦੇ ਹਨ। ਜ਼ਖਮੀਆਂ ਵਿੱਚ ਜਸਵੀਰ ਕੌਰ, ਅਮਰਜੀਤ ਕੌਰ, ਬਲਜੀਤ ਕੌਰ, ਪਰਮਜੀਤ ਕੌਰ, ਸਾਜਨ ਸਿੰਘ, ਅਵਨੀਤ ਸਿੰਘ, ਬੁੱਧ ਸਿੰਘ, ਸੁਰਿੰਦਰ ਰਾਮ, ਅਰਕੀਤ ਕੌਰ, ਜਸਵਿੰਦਰ ਸਿੰਘ, ਦਵਿੰਦਰ ਸਿੰਘ, ਦਵਿੰਦਰ ਕੌਰ ਅਤੇ ਪਰਮਜੀਤ ਕੌਰ ਸ਼ਾਮਲ ਹਨ। ਘਟਨਾ ਦਾ ਪਤਾ ਲੱਗਦੇ ਹੀ ਧਾਰਮਿਕ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਕਮੇਟੀ ਦੇ ਪ੍ਰਧਾਨ ਬਾਬਾ ਕੇਵਲ ਸਿੰਘ ਤੇ ਜਰਨੈਲ ਸਿੰਘ, ਸ੍ਰੀ ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਕਮੇਟੀ ਪ੍ਰਧਾਨ ਸੰਤ ਸੁਰਿੰਦਰ ਦਾਸ ਨੇ ਸਾਥੀਆਂ ਸਮੇਤ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਗੜ੍ਹਸ਼ੰਕਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੋਂ ਤਿੰਨ ਗੰਭੀਰ ਜ਼ਖਮੀਆਂ ਨੂੰ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ।

5 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
5 hrs ago
d71c942a-dbf9-44e5-aa04-aea6eb624215

ਸਵਾਰੀਆਂ ਨਾਲ ਭਰੀ ਮਹਿੰਦਰਾ ਪਿਕਅਪ ਪਲਟੀ, 18 ਜ਼ਖਮੀ, ਤਿੰਨ ਗੰਭੀਰ ਜ਼ਖਮੀ। ਗੜ੍ਹਸ਼ੰਕਰ, ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਸ਼੍ਰੀ ਖੁਰਾਲਗੜ੍ਹ ਸਾਹਿਬ ਤੋਂ ਵਿਸਾਖੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤ ਰਹੀ ਸ਼ਰਧਾਲੂਆਂ ਨਾਲ ਭਰੀ ਮਹਿੰਦਰਾ ਪਿਕਅਪ ਗੱਡੀ ਨੰਬਰ ਪੀਬੀ11ਏਐਚ/HBH@ ਗੜ੍ਹਸ਼ੰਕਰ ਨੰਗਲ ਰੋਡ ਤੇ ਪਿੰਡ ਕੋਟ ਦੇ ਘਾਟੇ (ਜੰਗਲ) ਵਿੱਚ ਪਲਟਣ ਨਾਲ 18 ਸ਼ਰਧਾਲੂ ਜ਼ਖਮੀ ਹੋ ਗਏ। ਜਿਨ੍ਹਾਂ ਵਿੱਚੋਂ 3 ਸ਼ਰਧਾਲੂ ਗੰਭੀਰ ਜ਼ਖਮੀ ਹੋਣ ਕਾਰਨ ਚੰਡੀਗੜ੍ਹ ਰੈਫਰ ਕਰ ਦਿੱਤੇ ਗਏ। ਜਦ ਕਿ 15 ਸ਼ਰਧਾਲੂਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਭਰਤੀ ਕਰਵਾਇਆ ਗਿਆ।

4299b93d-940e-469d-9e5a-a656320c85ab

ਜ਼ਖਮੀਆਂ ਵਿੱਚ ਜ਼ਿਆਦਾਤਰ ਔਰਤਾਂ ਤੇ 2 ਬੱਚੇ ਵੀ ਸ਼ਾਮਲ ਹਨ। ਇਹ ਸ਼ਰਧਾਲੂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਸਰਹਿੰਦ ਦੇ ਪਿੰਡ ਪਰਮਾਜੀਰ ਦੇ ਦੱਸੇ ਜਾਂਦੇ ਹਨ। ਘਟਨਾ ਦੇਰ ਰਾਤ ਉਸ ਵੇਲੇ ਵਾਪਰੀ ਜਦ ਵਾਪਸੀ ਤੇ ਗੱਡੀ ਕੋਟ ਦੇ ਘਾਟੇ ਵਿੱਚ ਬੇਕਾਬੂ ਹੋ ਕੇ ਪਲਟ ਗਈ। ਘਟਨਾ ਦਾ ਕਾਰਨ ਬ੍ਰੇਕ ਫੇਲ ਦੱਸਿਆ ਜਾਂਦਾ ਹੈ। ਘਟਨਾ ਮੌਕੇ ਗੱਡੀ ਵਿੱਚ ਔਰਤਾਂ ਤੇ ਬੱਚਿਆਂ ਸਮੇਤ ਕੁੱਲ 20 ਸ਼ਰਧਾਲੂ ਸਵਾਰ ਦੱਸੇ ਜਾਂਦੇ ਹਨ। ਜ਼ਖਮੀਆਂ ਵਿੱਚ ਜਸਵੀਰ ਕੌਰ, ਅਮਰਜੀਤ ਕੌਰ, ਬਲਜੀਤ ਕੌਰ, ਪਰਮਜੀਤ ਕੌਰ, ਸਾਜਨ ਸਿੰਘ,

7ab1512c-c86d-4571-8289-66b8253ee8ee

ਅਵਨੀਤ ਸਿੰਘ, ਬੁੱਧ ਸਿੰਘ, ਸੁਰਿੰਦਰ ਰਾਮ, ਅਰਕੀਤ ਕੌਰ, ਜਸਵਿੰਦਰ ਸਿੰਘ, ਦਵਿੰਦਰ ਸਿੰਘ, ਦਵਿੰਦਰ ਕੌਰ ਅਤੇ ਪਰਮਜੀਤ ਕੌਰ ਸ਼ਾਮਲ ਹਨ। ਘਟਨਾ ਦਾ ਪਤਾ ਲੱਗਦੇ ਹੀ ਧਾਰਮਿਕ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਕਮੇਟੀ ਦੇ ਪ੍ਰਧਾਨ ਬਾਬਾ ਕੇਵਲ ਸਿੰਘ ਤੇ ਜਰਨੈਲ ਸਿੰਘ, ਸ੍ਰੀ ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਕਮੇਟੀ ਪ੍ਰਧਾਨ ਸੰਤ ਸੁਰਿੰਦਰ ਦਾਸ ਨੇ ਸਾਥੀਆਂ ਸਮੇਤ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਗੜ੍ਹਸ਼ੰਕਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੋਂ ਤਿੰਨ ਗੰਭੀਰ ਜ਼ਖਮੀਆਂ ਨੂੰ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ।

More news from Punjab and nearby areas
  • Post by ਗੁਰਜਿੰਦਰ ਸਿੰਘ
    1
    Post by ਗੁਰਜਿੰਦਰ ਸਿੰਘ
    user_ਗੁਰਜਿੰਦਰ ਸਿੰਘ
    ਗੁਰਜਿੰਦਰ ਸਿੰਘ
    Farmer Hoshiarpur, Punjab•
    10 hrs ago
  • ਲੁਧਿਆਣਾ ਬੱਸ ਸਟੈਂਡ ਬਣਿਆ ਦੇਹ ਵਪਾਰ ਦਾ ਅੱਡਾ ,ਸ਼ਰੇਆਮ ਲੜਕੀਆ ਚਲਾ ਰਹੀਆਂ ਨੇ ਧੰਦਾ
    1
    ਲੁਧਿਆਣਾ ਬੱਸ ਸਟੈਂਡ ਬਣਿਆ ਦੇਹ ਵਪਾਰ ਦਾ ਅੱਡਾ ,ਸ਼ਰੇਆਮ ਲੜਕੀਆ ਚਲਾ ਰਹੀਆਂ ਨੇ ਧੰਦਾ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    2 hrs ago
  • Post by Krishna Singh
    3
    Post by Krishna Singh
    user_Krishna Singh
    Krishna Singh
    Carpenter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    4 hrs ago
  • ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਉਤੇ ਫਿਲੌਰ ਲੋਕ ਇਨਸਾਫ ਮੰਚ ਵੱਲੋਂ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਉਪਰ ਕੀਤੇ ਫੁੱਲ ਭੇਟ
    1
    ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਉਤੇ  ਫਿਲੌਰ ਲੋਕ ਇਨਸਾਫ ਮੰਚ ਵੱਲੋਂ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਉਪਰ ਕੀਤੇ ਫੁੱਲ ਭੇਟ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    6 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    7 hrs ago
  • Post by Md Usman Raja
    5
    Post by Md Usman Raja
    user_Md Usman Raja
    Md Usman Raja
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    14 hrs ago
  • . ਸਾਉਦੀ ਅਰਬ ਗਰੇਨਾਇਟ ਵੈਲੀ ਦੇ ਨਜਾਰੇ ਅਲੱਗ਼ ਹੀ ਨੇ ਉਜਾੜ ਥਾਵਾਂ ਵਿੱਚ ਰੰਬ ਵਸਦਾ ਹੈ। ਅਗਰਾਸ ਕੰਪਨੀ ਵਿੱਚ ਕੰਮ ਕਰਦੇ ਹੋਏ ਸੋਹਣੀ ਥਾਵਾਂ ਵੇਖਿਆ ਨੇ ੴ।
    3
    . ਸਾਉਦੀ ਅਰਬ ਗਰੇਨਾਇਟ ਵੈਲੀ ਦੇ ਨਜਾਰੇ ਅਲੱਗ਼ ਹੀ ਨੇ ਉਜਾੜ ਥਾਵਾਂ ਵਿੱਚ ਰੰਬ ਵਸਦਾ ਹੈ। ਅਗਰਾਸ ਕੰਪਨੀ ਵਿੱਚ ਕੰਮ  ਕਰਦੇ ਹੋਏ ਸੋਹਣੀ ਥਾਵਾਂ ਵੇਖਿਆ ਨੇ ੴ।
    user_Rammi Cheema
    Rammi Cheema
    ਪਾਇਲ, ਲੁਧਿਆਣਾ, ਪੰਜਾਬ•
    6 hrs ago
  • ਦੋਸਤੋ ਇਹ ਤੋਤਾ ਬੋਲਦਾ ਹੈ ਪੰਜ ਤਰ੍ਹਾਂ ਦੀਆਂ ਭਾਸ਼ਾਵਾਂ ਪਹਿਲੇ ਕਦੇ ਨਹੀਂ ਇਸ ਤਰ੍ਹਾਂ ਦਾ ਤੋਤਾ ਦੇਖਿਆ
    1
    ਦੋਸਤੋ ਇਹ ਤੋਤਾ ਬੋਲਦਾ ਹੈ ਪੰਜ ਤਰ੍ਹਾਂ ਦੀਆਂ ਭਾਸ਼ਾਵਾਂ ਪਹਿਲੇ ਕਦੇ ਨਹੀਂ ਇਸ ਤਰ੍ਹਾਂ ਦਾ ਤੋਤਾ ਦੇਖਿਆ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.