logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ 2134 ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋ ਗਈ ਹੈ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਯੋਗ ਵੋਟਰਾਂ ਦੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਵਿਧਾਜਨਕ ਬਣਾਉਣਾ ਹੈ। ਇਸ ਮੁਹਿੰਮ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਉਥੇ ਮੌਜੂਦ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨਾਲ ਗੱਲਬਾਤ ਕਰਕੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬੀ.ਐਲ.ਓਜ਼ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਐਤਵਾਰ ਨੂੰ ਵੀ ਸਾਰੇ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਵੋਟਰ ਕਿਸੇ ਕਾਰਨ ਕਰਕੇ ਹਾਲੇ ਤੱਕ ਆਪਣੇ ਗਣਨਾ ਫਾਰਮ ਨਹੀਂ ਭਰ ਸਕੇ, ਉਹ 12 ਜੁਲਾਈ (ਐਤਵਾਰ) ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵੋਟਰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਜਾ ਕੇ ਜਾਂ ਆਪਣੇ ਸਬੰਧਤ ਬੀ.ਐਲ.ਓ. ਨਾਲ ਤੁਰੰਤ ਸੰਪਰਕ ਕਰਕੇ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।

5 hrs ago
user_Marshal Crime TV
Marshal Crime TV
ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
5 hrs ago
e8c89509-b1b7-45ee-99d9-dad304dec848

ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ 2134 ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋ ਗਈ ਹੈ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਯੋਗ ਵੋਟਰਾਂ ਦੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਵਿਧਾਜਨਕ ਬਣਾਉਣਾ ਹੈ। ਇਸ ਮੁਹਿੰਮ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਉਥੇ ਮੌਜੂਦ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨਾਲ ਗੱਲਬਾਤ ਕਰਕੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬੀ.ਐਲ.ਓਜ਼ ਪੂਰੀ

96db8468-5532-4856-8eaa-1026ef9483c0

ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਐਤਵਾਰ ਨੂੰ ਵੀ ਸਾਰੇ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਵੋਟਰ ਕਿਸੇ ਕਾਰਨ ਕਰਕੇ ਹਾਲੇ ਤੱਕ ਆਪਣੇ ਗਣਨਾ ਫਾਰਮ ਨਹੀਂ ਭਰ ਸਕੇ, ਉਹ 12 ਜੁਲਾਈ (ਐਤਵਾਰ) ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵੋਟਰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਜਾ ਕੇ ਜਾਂ ਆਪਣੇ ਸਬੰਧਤ ਬੀ.ਐਲ.ਓ. ਨਾਲ ਤੁਰੰਤ ਸੰਪਰਕ ਕਰਕੇ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।

More news from ਪੰਜਾਬ and nearby areas
  • ਅੰਮ੍ਰਿਤਸਰ ਦੇ ਵਿਰਕ ਪੋਲਟਰੀ ਫਾਰਮ ਵਿੱਚ ਮਰਿਆ ਹੋਇਆ ਮੀਟ ਵੇਚਣ ਤੋਂ ਇਨਕਾਰ ਕਰਨ 'ਤੇ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਿਸ ਕਾਰਨ ਉੱਥੇ ਭਾਰੀ ਹੰਗਾਮਾ ਹੋਇਆ। ਦੁਕਾਨਦਾਰ ਨੇ ਦੋਸ਼ ਲਗਾਏ ਹਨ ਕਿ ਉਸ ਨਾਲ ਕੁੱਟਮਾਰ ਕੀਤੀ ਗਈ, ਭੰਨਤੋੜ ਕੀਤੀ ਗਈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
    1
    ਅੰਮ੍ਰਿਤਸਰ ਦੇ ਵਿਰਕ ਪੋਲਟਰੀ ਫਾਰਮ ਵਿੱਚ ਮਰਿਆ ਹੋਇਆ ਮੀਟ ਵੇਚਣ ਤੋਂ ਇਨਕਾਰ ਕਰਨ 'ਤੇ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਿਸ ਕਾਰਨ ਉੱਥੇ ਭਾਰੀ ਹੰਗਾਮਾ ਹੋਇਆ। ਦੁਕਾਨਦਾਰ ਨੇ ਦੋਸ਼ ਲਗਾਏ ਹਨ ਕਿ ਉਸ ਨਾਲ ਕੁੱਟਮਾਰ ਕੀਤੀ ਗਈ, ਭੰਨਤੋੜ ਕੀਤੀ ਗਈ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਐਸ.ਐਸ.ਪੀ. ਲੁਧਿਆਣਾ ਦਿਹਾਤੀ ਦੀ ਮੌਜੂਦਗੀ ਵਿੱਚ ਟ੍ਰੈਫਿਕ ਪੁਲਿਸ ਨੇ ਵੱਖ-ਵੱਖ ਵਾਹਨਾਂ ਤੋਂ ਉਤਾਰੇ ਗਏ ਗੈਰ-ਕਾਨੂੰਨੀ ਅਤੇ ਪਾਬੰਦੀਸ਼ੁਦਾ ਸਾਈਲੈਂਸਰਾਂ ਨੂੰ ਨਸ਼ਟ ਕਰ ਦਿੱਤਾ ਹੈ। ਇਹ ਕਾਰਵਾਈ ਇੱਕ ਵਿਸ਼ੇਸ਼ ਟ੍ਰੈਫਿਕ ਮੁਹਿੰਮ ਦੌਰਾਨ ਅਮਲ ਵਿੱਚ ਲਿਆਂਦੀ ਗਈ। ਇਸ ਤੋਂ ਇਲਾਵਾ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਬਿਨਾਂ ਵੈਧ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਨੂੰ ਵੀ ਪੁਲਿਸ ਵੱਲੋਂ ਜ਼ਬਤ ਕੀਤਾ ਗਿਆ ਹੈ।
    1
    ਐਸ.ਐਸ.ਪੀ. ਲੁਧਿਆਣਾ ਦਿਹਾਤੀ ਦੀ ਮੌਜੂਦਗੀ ਵਿੱਚ ਟ੍ਰੈਫਿਕ ਪੁਲਿਸ ਨੇ ਵੱਖ-ਵੱਖ ਵਾਹਨਾਂ ਤੋਂ ਉਤਾਰੇ ਗਏ ਗੈਰ-ਕਾਨੂੰਨੀ ਅਤੇ ਪਾਬੰਦੀਸ਼ੁਦਾ ਸਾਈਲੈਂਸਰਾਂ ਨੂੰ ਨਸ਼ਟ ਕਰ ਦਿੱਤਾ ਹੈ। ਇਹ ਕਾਰਵਾਈ ਇੱਕ ਵਿਸ਼ੇਸ਼ ਟ੍ਰੈਫਿਕ ਮੁਹਿੰਮ ਦੌਰਾਨ ਅਮਲ ਵਿੱਚ ਲਿਆਂਦੀ ਗਈ। ਇਸ ਤੋਂ ਇਲਾਵਾ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਬਿਨਾਂ ਵੈਧ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਨੂੰ ਵੀ ਪੁਲਿਸ ਵੱਲੋਂ ਜ਼ਬਤ ਕੀਤਾ ਗਿਆ ਹੈ।
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਬੁੱਲਟ ਮੋਟਰਸਾਈਕਲ ਨੂੰ ਅਨੋਖਾ ਡਿਜ਼ਾਈਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੌਜਵਾਨ ਨੇ ਬੁੱਲਟ ਦੀ ਹੈੱਡਲਾਈਟ ਉੱਤੇ ਝੋਟੇ ਦੇ ਸਿੰਗ ਲਗਾ ਦਿੱਤੇ ਸਨ। ਇਸ ਨਵੇਂ ਡਿਜ਼ਾਈਨ ਵਾਲੇ ਬੁੱਲਟ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਈ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਵਾਹਨ ਨੂੰ ਜ਼ਬਤ ਕਰ ਲਿਆ ਹੈ।
    1
    ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਬੁੱਲਟ ਮੋਟਰਸਾਈਕਲ ਨੂੰ ਅਨੋਖਾ ਡਿਜ਼ਾਈਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੌਜਵਾਨ ਨੇ ਬੁੱਲਟ ਦੀ ਹੈੱਡਲਾਈਟ ਉੱਤੇ ਝੋਟੇ ਦੇ ਸਿੰਗ ਲਗਾ ਦਿੱਤੇ ਸਨ। ਇਸ ਨਵੇਂ ਡਿਜ਼ਾਈਨ ਵਾਲੇ ਬੁੱਲਟ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਈ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਵਾਹਨ ਨੂੰ ਜ਼ਬਤ ਕਰ ਲਿਆ ਹੈ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਉੱਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਹਨ।
    1
    ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਉੱਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਹਨ।
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਜਲੰਧਰ ਤੋਂ ਅੰਮ੍ਰਿਤਸਰ ਜਾਣ ਵਾਲੇ ਰਸਤੇ ਵਿੱਚ, ਢਿਲਵਾਂ ਟੋਲ ਪਲਾਜ਼ਾ ਤੋਂ ਲਗਭਗ 500 ਮੀਟਰ ਦੀ ਦੂਰੀ 'ਤੇ ਹਰਪ੍ਰੀਤ ਬੰਦ ਛੋਲੇ ਵਾਲਾ ਸਥਿਤ ਹੈ।
    1
    ਜਲੰਧਰ ਤੋਂ ਅੰਮ੍ਰਿਤਸਰ ਜਾਣ ਵਾਲੇ ਰਸਤੇ ਵਿੱਚ, ਢਿਲਵਾਂ ਟੋਲ ਪਲਾਜ਼ਾ ਤੋਂ ਲਗਭਗ 500 ਮੀਟਰ ਦੀ ਦੂਰੀ 'ਤੇ ਹਰਪ੍ਰੀਤ ਬੰਦ ਛੋਲੇ ਵਾਲਾ ਸਥਿਤ ਹੈ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਰਾਜਸਥਾਨ ਦੇ ਸ੍ਰੀ ਗੰਗਾਨਗਰ ਦਾ ਦੇਸ਼ ਨੂੰ ਸ਼ਰਮਸਾਰ ਕਰਨ ਵਾਲਾ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਲਗਭਗ ਇੱਕ ਮਹੀਨਾ ਹੋਣ ਵਾਲਾ ਹੈ, ਪਰ ਅਜੇ ਤੱਕ ਇਸ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਗੰਭੀਰ ਮਾਮਲੇ ਨੂੰ ਲੈ ਕੇ ਹੁਣ ਇਹ ਤਿੱਖਾ ਸਵਾਲ ਖੜ੍ਹਾ ਕੀਤਾ ਜਾ ਰਿਹਾ ਹੈ ਕਿ ਆਖਰ ਇਸ 13 ਸਾਲ ਦੀ ਬੱਚੀ ਨੂੰ ਕਦੋਂ ਇਨਸਾਫ਼ ਮਿਲੇਗਾ।
    1
    ਰਾਜਸਥਾਨ ਦੇ ਸ੍ਰੀ ਗੰਗਾਨਗਰ ਦਾ ਦੇਸ਼ ਨੂੰ ਸ਼ਰਮਸਾਰ ਕਰਨ ਵਾਲਾ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਲਗਭਗ ਇੱਕ ਮਹੀਨਾ ਹੋਣ ਵਾਲਾ ਹੈ, ਪਰ ਅਜੇ ਤੱਕ ਇਸ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਗੰਭੀਰ ਮਾਮਲੇ ਨੂੰ ਲੈ ਕੇ ਹੁਣ ਇਹ ਤਿੱਖਾ ਸਵਾਲ ਖੜ੍ਹਾ ਕੀਤਾ ਜਾ ਰਿਹਾ ਹੈ ਕਿ ਆਖਰ ਇਸ 13 ਸਾਲ ਦੀ ਬੱਚੀ ਨੂੰ ਕਦੋਂ ਇਨਸਾਫ਼ ਮਿਲੇਗਾ।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.