ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਪੰਜਾਬ ਨੇ ਤੀਜਾ ਸਥਾਪਨਾ ਦਿਵਸ ਮਨਾਇਆ ਨਡਾਲਾ :- ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਪੰਜਾਬ ਵੱਲੋਂ ਆਪਣਾ ਤੀਜਾ ਸਥਾਪਨਾ ਦਿਵਸ ਕੈਪਟਨ ਸ਼ਹੀਦ ਬਾਬਾ ਹਰਭਜਨ ਸਿੰਘ ਜੀ ਸਿੱਕਮ ਵਾਲਿਆਂ ਦੇ ਜੱਦੀ ਪਿੰਡ ਕੂਕਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਕਥਾ ਵਾਚਕ ਅਤੇ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ ਗਿਆ।ਇਸ ਮੌਕੇ ਕਮੇਟੀ ਦੇ ਪੰਜਾਬ ਸਰਪ੍ਰਸਤ ਬਲਦੇਵ ਸਿੰਘ, ਪੰਜਾਬ ਚੇਅਰਮੈਨ ਪਿਆਰਾ ਸਿੰਘ ਅਤੇ ਪੰਜਾਬ ਪ੍ਰਧਾਨ ਗੁਰਦੀਪ ਸਿੰਘ ਢਾਂਡਾ ਵੱਲੋਂ ਸ਼ਹੀਦ ਪਰਿਵਾਰਾਂ, ਵੀਰ ਨਾਰੀਆਂ, ਸਮਾਜ ਸੇਵੀਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸਾਬਕਾ ਸੈਨਿਕ ਕਮੇਟੀਆਂ, ਕਿਸਾਨ ਯੂਨੀਅਨਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਸਾਬਕਾ ਸੈਨਿਕਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਕਪੂਰਥਲਾ ਜ਼ਿਲ੍ਹਾ ਚੇਅਰਮੈਨ ਜੱਸਾ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਡੇਰ, ਜ਼ਿਲ੍ਹਾ ਉਪ-ਪ੍ਰਧਾਨ ਕੁਲਦੀਪ ਸਿੰਘ, ਸੀਨੀਅਰ ਐਡਵਾਈਜ਼ਰ ਮਹਿੰਦਰ ਸਿੰਘ, ਜਨਰਲ ਸਕੱਤਰ ਧਰਮਿੰਦਰ ਸਿੰਘ, ਮੀਤ ਪ੍ਰਧਾਨ ਸੁਰਜਨ ਸਿੰਘ, ਮੀਤ ਪ੍ਰਧਾਨ ਹਰਪ੍ਰੀਤ ਸਿੰਘ, ਕੈਸ਼ੀਅਰ ਹਰਜੀਤ ਸਿੰਘ ਸਮੇਤ ਵੱਖ-ਵੱਖ ਬਲਾਕਾਂ ਦੀਆਂ ਟੀਮਾਂ ਤੋਂ ਇਲਾਵਾ ਮੋਹਨ ਸਿੰਘ ਡਾਲਾ, ਨਿਰਮਲ ਸਿੰਘ ਮੰਡ,ਨਡਾਲਾ ਬਲਾਕ ਦੇ ਪ੍ਰਧਾਨ ਰਵਿੰਦਰ ਕੁਮਾਰ, ਢਿੱਲਵਾਂ ਬਲਾਕ ਦੇ ਪ੍ਰਧਾਨ ਮਨਜੀਤ ਸਿੰਘ, ਕਪੂਰਥਲਾ ਬਲਾਕ ਦੇ ਪ੍ਰਧਾਨ ਜੋਗਾ ਸਿੰਘ ਅਤੇ ਹੋਰ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ ਅਤੇ ਸਾਥੀ ਹਾਜ਼ਰ ਸਨ। ਕਮੇਟੀ ਵੱਲੋਂ ਸਮਾਗਮ ਵਿੱਚ ਸ਼ਾਮਲ ਸਮੂਹ ਸਹਿਯੋਗੀਆਂ ਅਤੇ ਸਾਬਕਾ ਸੈਨਿਕਾਂ ਦਾ ਧੰਨਵਾਦ ਕੀਤਾ ਗਿਆ।
ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਪੰਜਾਬ ਨੇ ਤੀਜਾ ਸਥਾਪਨਾ ਦਿਵਸ ਮਨਾਇਆ ਨਡਾਲਾ :- ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਪੰਜਾਬ ਵੱਲੋਂ ਆਪਣਾ ਤੀਜਾ ਸਥਾਪਨਾ ਦਿਵਸ ਕੈਪਟਨ ਸ਼ਹੀਦ ਬਾਬਾ ਹਰਭਜਨ ਸਿੰਘ ਜੀ ਸਿੱਕਮ ਵਾਲਿਆਂ ਦੇ ਜੱਦੀ ਪਿੰਡ ਕੂਕਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਕਥਾ ਵਾਚਕ ਅਤੇ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ ਗਿਆ।ਇਸ ਮੌਕੇ ਕਮੇਟੀ ਦੇ ਪੰਜਾਬ ਸਰਪ੍ਰਸਤ ਬਲਦੇਵ ਸਿੰਘ, ਪੰਜਾਬ ਚੇਅਰਮੈਨ ਪਿਆਰਾ ਸਿੰਘ ਅਤੇ ਪੰਜਾਬ ਪ੍ਰਧਾਨ ਗੁਰਦੀਪ ਸਿੰਘ ਢਾਂਡਾ ਵੱਲੋਂ ਸ਼ਹੀਦ ਪਰਿਵਾਰਾਂ, ਵੀਰ ਨਾਰੀਆਂ, ਸਮਾਜ ਸੇਵੀਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸਾਬਕਾ ਸੈਨਿਕ ਕਮੇਟੀਆਂ, ਕਿਸਾਨ ਯੂਨੀਅਨਾਂ ਅਤੇ
ਇਲਾਕੇ ਦੇ ਵੱਡੀ ਗਿਣਤੀ ਸਾਬਕਾ ਸੈਨਿਕਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਕਪੂਰਥਲਾ ਜ਼ਿਲ੍ਹਾ ਚੇਅਰਮੈਨ ਜੱਸਾ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਡੇਰ, ਜ਼ਿਲ੍ਹਾ ਉਪ-ਪ੍ਰਧਾਨ ਕੁਲਦੀਪ ਸਿੰਘ, ਸੀਨੀਅਰ ਐਡਵਾਈਜ਼ਰ ਮਹਿੰਦਰ ਸਿੰਘ, ਜਨਰਲ ਸਕੱਤਰ ਧਰਮਿੰਦਰ ਸਿੰਘ, ਮੀਤ ਪ੍ਰਧਾਨ ਸੁਰਜਨ ਸਿੰਘ, ਮੀਤ ਪ੍ਰਧਾਨ ਹਰਪ੍ਰੀਤ ਸਿੰਘ, ਕੈਸ਼ੀਅਰ ਹਰਜੀਤ ਸਿੰਘ ਸਮੇਤ ਵੱਖ-ਵੱਖ ਬਲਾਕਾਂ ਦੀਆਂ ਟੀਮਾਂ ਤੋਂ ਇਲਾਵਾ ਮੋਹਨ ਸਿੰਘ ਡਾਲਾ, ਨਿਰਮਲ ਸਿੰਘ ਮੰਡ,ਨਡਾਲਾ ਬਲਾਕ ਦੇ ਪ੍ਰਧਾਨ ਰਵਿੰਦਰ ਕੁਮਾਰ, ਢਿੱਲਵਾਂ ਬਲਾਕ ਦੇ ਪ੍ਰਧਾਨ ਮਨਜੀਤ ਸਿੰਘ, ਕਪੂਰਥਲਾ ਬਲਾਕ ਦੇ ਪ੍ਰਧਾਨ ਜੋਗਾ ਸਿੰਘ ਅਤੇ ਹੋਰ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ ਅਤੇ ਸਾਥੀ ਹਾਜ਼ਰ ਸਨ। ਕਮੇਟੀ ਵੱਲੋਂ ਸਮਾਗਮ ਵਿੱਚ ਸ਼ਾਮਲ ਸਮੂਹ ਸਹਿਯੋਗੀਆਂ ਅਤੇ ਸਾਬਕਾ ਸੈਨਿਕਾਂ ਦਾ ਧੰਨਵਾਦ ਕੀਤਾ ਗਿਆ।
- 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ1
- Post by Gaurav masih1
- ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਸ੍ਰੀ ਸਿਰਜੀਵਨ ਜਿੰਦਲ ਜੀ ਬੀਜੇਪੀ ਜੋਗਿੰਦਰਕੈਂਥ ਲਹਿਰੀ 26/08/26 ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।1
- ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand1
- ਬਟਾਲਾ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਹੋਈ ਅਹਿਮ ਮੀਟਿੰਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਵਿਆਹ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਬਟਾਲਾ ਦੇ ਗੁਰਦੁਆਰਾ ਸਤ ਕਰਤਾਰੀਆਂ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਹੋਈ।1
- नाश्ता महंगा खाना महंगा अब तो लगता है जिन महंगा इस देश का क्या होगा Nashta mahanga khana mahanga ab to lagta hai jina mahanga1
- ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ। ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ।1
- ਬਠਿੰਡਾ ਦੀ ਧਰਤੀ ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਤੇ ਨਵੀਂ ਊਰਜਾ ਦੇਣ ਲਈ ਅਹਿਮ ਮੀਟਿੰਗ ਜੋਗਿੰਦਰ ਕੈਂਥ ਲਹਿਰੀ 25/08/26 ਬਠਿੰਡਾ ਦੀ ਧਰਤੀ ’ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਦੇਣ ਲਈ ਅਹਿਮ ਸੰਗਠਨਾਤਮਕ ਮੀਟਿੰਗ ਹੋਈ। ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਅਤੇ ਰਾਜਸਭਾ ਮੈਂਬਰ ਸ਼੍ਰੀ ਤਰੁਣ ਚੁੱਘ ਜੀ ਸਮੇਤ ਸਮੁੱਚੀ ਲੀਡਰਸ਼ਿਪ ਤੇ ਅਹੁਦੇਦਾਰ ਹਾਜ਼ਿਰ ਸਨ।1