logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਨੇਡਾ ਕੈਲਗੀਰੀ ਵਿਖੇ ਸਤਿਸੰਗ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਆਯੋਜਨ ਕੀਤਾ ਗਿਆ ਜੋਗਿੰਦਰਕੈਂਥ ਲਹਿਰੀ 15/09/26 ਕਨੇਡਾ (ਕੈਲਗੀਰੀ) 14‑09‑2026 ਨੂੰ ਕੈਲਗੀਰੀ, ਕੇਨੈਡਾ ਵਿਖੇ ਸ਼੍ਰੀ ਗੋਤਮ ਸੱਲਣ ਸਪੁੱਤਰ ਸ਼੍ਰੀ ਐਮ. ਆਰ. ਸੱਲਣ ਅਤੇ ਸਮੂਹ ਗੁਰਮੁੱਖ ਪਰਿਵਾਰ ਵੱਲੋਂ ਸਤਿਸੰਗ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਆਯੋਜਨ ਕੀਤਾ ਗਿਆ। ਸਤਿਸੰਗ ਇਸ ਮੌਕੇ ਵਿਸ਼ੇਸ਼ ਤੌਰ ’ਤੇ “ਰਵਿਦਾਸੀਆ ਧਰਮ” ਅਤੇ “ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ” ਦਾ ਪ੍ਰਚਾਰ‑ਪ੍ਰਸਾਰ ਕਰਨ ਲਈ ਪਹੁੰਚੇ ਸੰਤ ਸੁਰਿੰਦਰ ਦਾਸ ਬਾਵਾ ਜੀ ਨੇ ਸਤਿਸੰਗ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਰਾਹੀਂ ਆਈ ਸੰਗਤ ਨੂੰ ਨਾਮ ਜਪਣ ਦਾ ਉਪਦੇਸ਼ ਬਖ਼ਸ਼ਿਆ ਅਤੇ ਰਵਿਦਾਸੀਆ ਧਰਮ ਨਾਲ ਸੰਬੰਧਿਤ ਸਾਹਿਤ ਭੇਂਟ ਕੀਤਾ। ਇਸ ਮੌਕੇ ਸ਼੍ਰੀ ਜੀਵਨ ਸੋਹਲ ਨੇ ਸ਼ਬਦ ਕੀਰਤਨ ਰਾਹੀਂ ਆਪਣੀ ਹਾਜ਼ਰੀ ਲਗਵਾਈ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।

10 hrs ago
user_ਜੋਗਿੰਦਰਕੈਂਥ ਲਹਿਰੀ
ਜੋਗਿੰਦਰਕੈਂਥ ਲਹਿਰੀ
ਹੁਸ਼ਿਆਰਪੁਰ, ਹੁਸ਼ਿਆਰਪੁਰ, ਪੰਜਾਬ•
10 hrs ago
7a58edc8-1414-4c1b-8daf-5dcbdfb6abac

ਕਨੇਡਾ ਕੈਲਗੀਰੀ ਵਿਖੇ ਸਤਿਸੰਗ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਆਯੋਜਨ ਕੀਤਾ ਗਿਆ ਜੋਗਿੰਦਰਕੈਂਥ ਲਹਿਰੀ 15/09/26 ਕਨੇਡਾ (ਕੈਲਗੀਰੀ) 14‑09‑2026 ਨੂੰ ਕੈਲਗੀਰੀ, ਕੇਨੈਡਾ ਵਿਖੇ ਸ਼੍ਰੀ ਗੋਤਮ ਸੱਲਣ ਸਪੁੱਤਰ ਸ਼੍ਰੀ ਐਮ. ਆਰ. ਸੱਲਣ ਅਤੇ ਸਮੂਹ ਗੁਰਮੁੱਖ ਪਰਿਵਾਰ ਵੱਲੋਂ ਸਤਿਸੰਗ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਆਯੋਜਨ ਕੀਤਾ ਗਿਆ। ਸਤਿਸੰਗ ਇਸ ਮੌਕੇ ਵਿਸ਼ੇਸ਼ ਤੌਰ ’ਤੇ “ਰਵਿਦਾਸੀਆ ਧਰਮ” ਅਤੇ “ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ” ਦਾ ਪ੍ਰਚਾਰ‑ਪ੍ਰਸਾਰ ਕਰਨ ਲਈ ਪਹੁੰਚੇ ਸੰਤ ਸੁਰਿੰਦਰ ਦਾਸ ਬਾਵਾ ਜੀ ਨੇ ਸਤਿਸੰਗ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਰਾਹੀਂ ਆਈ ਸੰਗਤ ਨੂੰ ਨਾਮ ਜਪਣ ਦਾ ਉਪਦੇਸ਼ ਬਖ਼ਸ਼ਿਆ ਅਤੇ ਰਵਿਦਾਸੀਆ ਧਰਮ ਨਾਲ ਸੰਬੰਧਿਤ ਸਾਹਿਤ ਭੇਂਟ ਕੀਤਾ। ਇਸ ਮੌਕੇ ਸ਼੍ਰੀ ਜੀਵਨ ਸੋਹਲ ਨੇ ਸ਼ਬਦ ਕੀਰਤਨ ਰਾਹੀਂ ਆਪਣੀ ਹਾਜ਼ਰੀ ਲਗਵਾਈ। ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।

More news from Jalandhar and nearby areas
  • ब्रिक्स समिति में एक सुरक्षाकर्मी के द्वार बना दिए गए वीडियो सख्त कार्रवाई लिया गया
    1
    ब्रिक्स समिति में एक सुरक्षाकर्मी के द्वार बना दिए गए वीडियो सख्त कार्रवाई लिया गया
    user_VS NEWS
    VS NEWS
    Local News Reporter Jalandhar I, Jalandhar•
    6 hrs ago
  • ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਦੀ ਸਫ਼ਲ ਪੇਸ਼ਕਾਰੀ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਦੀ ਸਫ਼ਲ ਪੇਸ਼ਕਾਰੀ।
    1
    ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਦੀ ਸਫ਼ਲ ਪੇਸ਼ਕਾਰੀ
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਦੀ ਸਫ਼ਲ ਪੇਸ਼ਕਾਰੀ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    23 hrs ago
  • ਇੰਜੀਨੀਅਰਿੰਗ ਦਿਵਸ ਤੇ ਰੌਬਿਟਾਂ ਦਾ ਸ਼ਕਤੀ ਪ੍ਰਦਰਸ਼ਨ , ਸਾਇੰਸ ਸਿਟੀ ਵੱਲੋਂ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕਪੂਰਥਲਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇੰਜੀਨਅਰਿੰਗ ਦਿਵਸ ਮੌਕੇ ਪੋਲੇਟੈਕਨਿਕ ਅਤੇ ਇੰਜੀਨਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਇੰਜੀਨੀਆਰਿੰਗ ਅਤੇ ਪੋਲੇਟੈਕਨਿਕ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਨਵੀਨਤਾ ਅਤੇ ਇਕਜੁੱਟਤਾ ਦਾ ਮੁਜਾਹਰਾ ਕੀਤਾ। ਇੰਜੀਨੀਅਅਰਿੰਗ ਦਿਵਸ ਹਰ ਸਾਲ 15 ਸਤੰਬਰ ਨੂੰ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਭਾਰਤ ਰਤਨ ਸਰ ਮੌਕਸ਼ਗੰਡਮ ਵੈਸ਼ਵਾਰਿਆ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਯਾਦ ਨੂੰ ਤਾਜਾ ਕਰਦਿਆਂ ਮਨਾਇਆ ਜਾਂਦਾ ਹੈ। ਇਸ ਮੌਕੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਕਿਹਾ ਕਿ ਰੌਬਿਟ ਅੱਜ ਦੇ ਆਧੁਨਿਕ ਸਮਾਜ ਦਾ ਬਹੁਤ ਅਹਿਮ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਵੈਚਾਲਿਤ ਕੰਮਾਂ ਲਈ , ਕਾਰਜ ਕੁਸ਼ਲਤਾ ਨੂੰ ਵਧਾਉਣ ਅਤੇ ਖਤਰਨਾਕ ਕੰਮ ਕਰਦੇ ਲੋਕਾਂ ਨੂੰ ਬਚਾਉਣ ਵਿਚ ਰੋਬਿਟ ਦੀ ਬਹੁਤ ਮਦਦਗਾਰ ਹੈ। ਰੌਬਿਟ ਇੰਡਸਟਰੀ ਨੇ ਇੰਜੀਨੀਅਰਿੰਗ,ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਦੇ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਪ੍ਰੈਕਟੀਕਲ ਮੁਹਾਰਤ ਪੈਦਾ ਕਰਨ ਅਤੇ ਸਮੇਂ ਦੇ ਹਾਣੀ ਬਣਦਿਆਂ ਵਿਕਸਿਤ ਹੋ ਰਹੀਆਂ ਨਵੀਆਂ - ਨਵੀਆਂ ਤਕਨੀਕਾਂ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾ ਨੇ ਇਸ ਮੌਕੇ ਨਿਰਮਾਣ ਕਾਰਜਾਂ, ਸਿਹਤ- ਸੰਭਾਲ, ਪਲਾੜ ਤਕਨਾਲੌਜੀ, ਖੇਤੀਬਾੜੀ ਅਤੇ ਹੋਰ ਦੂਜੇ ਖੇਤਰਾਂ ਵਿੱਚ ਰੌਬਿਟਕ ਵਲੋਂ ਨਿਭਾਈ ਜਾ ਰਹੀ ਮਹਤਵਪੂਰਨ ਭੂਮਿਕਾ ਉੳਪਰ ਚਾਨਣਾ ਵੀ ਪਾਇਆ। ਰੌਬਿਟਕ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਇੰਜੀ.ਰਿਤੇਸ਼ ਪਾਠਕ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਚੁਣੌਤੀਆਂ ਦੁਆਰਾ ਵਿਦਿਆਰਥੀਆਂ ਨੂੰ ਰੌਬਿਟ ਦੇ ਸੰਚਾਲਨ,ਡਿਜ਼ਾਇਨ ਅਤੇ ਆਪਣੇ ਵੱਲੋਂ ਤਿਆਰ ਕੀਤੇ ਗਏ ਰੌਬਿਟਾਂ ਦੀ ਸ਼ਕਤੀ ਨੂੰ ਪਰਖਣ ਦਾ ਹਰ ਸਾਲ ਮੌਕਾ ਦਿੱਤਾ ਜਾਂਦਾਂ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ, ਸਿਰਜਣਾਤਮਿਕ ਸੋਚ, ਸਮੱਸਿਆਂਵਾਂ ਹੱਲ ਕਰਨ ਅਤੇ ਅਧੁਨਿਕ ਤਕਨੀਕਾਂ ਵਿੱਚ ਰੌਬਿਟ ਦੀ ਅਹਿਮੀਅਤ ਵੱਲ ਉਤਸ਼ਾਹਿਤ ਹੁੰਦੇ ਹਨ। ਰੌਬਿਟਕ ਚੈਂਪੀਅਨਸ਼ਿਪ ਦੇ ਨਤੀਜੇ ਇਸ ਪ੍ਰਕਾਰ ਰਹੇ: ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰੳਸਿਟੀ ਫ਼ਗਵਾੜਾਂ ਦੀਆਂ ਟੀਮਾਂ ਨੇ ਜਿੱਤਿਆ ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ ।
    1
    ਇੰਜੀਨੀਅਰਿੰਗ ਦਿਵਸ ਤੇ ਰੌਬਿਟਾਂ ਦਾ ਸ਼ਕਤੀ ਪ੍ਰਦਰਸ਼ਨ , ਸਾਇੰਸ ਸਿਟੀ ਵੱਲੋਂ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ 
ਕਪੂਰਥਲਾ
ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇੰਜੀਨਅਰਿੰਗ ਦਿਵਸ  ਮੌਕੇ  ਪੋਲੇਟੈਕਨਿਕ ਅਤੇ ਇੰਜੀਨਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ  ਪੰਜਾਬ  ਭਰ ਦੇ ਵੱਖ-ਵੱਖ ਇੰਜੀਨੀਆਰਿੰਗ  ਅਤੇ ਪੋਲੇਟੈਕਨਿਕ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਨਵੀਨਤਾ ਅਤੇ ਇਕਜੁੱਟਤਾ ਦਾ ਮੁਜਾਹਰਾ ਕੀਤਾ। ਇੰਜੀਨੀਅਅਰਿੰਗ ਦਿਵਸ ਹਰ ਸਾਲ 15 ਸਤੰਬਰ ਨੂੰ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਭਾਰਤ ਰਤਨ ਸਰ ਮੌਕਸ਼ਗੰਡਮ ਵੈਸ਼ਵਾਰਿਆ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਯਾਦ ਨੂੰ ਤਾਜਾ ਕਰਦਿਆਂ  ਮਨਾਇਆ ਜਾਂਦਾ ਹੈ। 
ਇਸ ਮੌਕੇ  ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਕਿਹਾ ਕਿ ਰੌਬਿਟ ਅੱਜ ਦੇ ਆਧੁਨਿਕ ਸਮਾਜ ਦਾ ਬਹੁਤ ਅਹਿਮ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ  ਸਵੈਚਾਲਿਤ ਕੰਮਾਂ ਲਈ , ਕਾਰਜ ਕੁਸ਼ਲਤਾ ਨੂੰ ਵਧਾਉਣ ਅਤੇ ਖਤਰਨਾਕ ਕੰਮ ਕਰਦੇ ਲੋਕਾਂ ਨੂੰ ਬਚਾਉਣ ਵਿਚ ਰੋਬਿਟ ਦੀ ਬਹੁਤ ਮਦਦਗਾਰ ਹੈ। ਰੌਬਿਟ ਇੰਡਸਟਰੀ ਨੇ ਇੰਜੀਨੀਅਰਿੰਗ,ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਦੇ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਪ੍ਰੈਕਟੀਕਲ ਮੁਹਾਰਤ ਪੈਦਾ  ਕਰਨ ਅਤੇ ਸਮੇਂ ਦੇ ਹਾਣੀ ਬਣਦਿਆਂ ਵਿਕਸਿਤ ਹੋ ਰਹੀਆਂ ਨਵੀਆਂ - ਨਵੀਆਂ ਤਕਨੀਕਾਂ  ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾ ਨੇ ਇਸ ਮੌਕੇ  ਨਿਰਮਾਣ ਕਾਰਜਾਂ, ਸਿਹਤ- ਸੰਭਾਲ, ਪਲਾੜ ਤਕਨਾਲੌਜੀ, ਖੇਤੀਬਾੜੀ ਅਤੇ ਹੋਰ ਦੂਜੇ ਖੇਤਰਾਂ ਵਿੱਚ ਰੌਬਿਟਕ  ਵਲੋਂ ਨਿਭਾਈ ਜਾ ਰਹੀ  ਮਹਤਵਪੂਰਨ ਭੂਮਿਕਾ ਉੳਪਰ ਚਾਨਣਾ ਵੀ ਪਾਇਆ। 
ਰੌਬਿਟਕ  ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਇੰਜੀ.ਰਿਤੇਸ਼ ਪਾਠਕ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਚੁਣੌਤੀਆਂ ਦੁਆਰਾ  ਵਿਦਿਆਰਥੀਆਂ ਨੂੰ ਰੌਬਿਟ ਦੇ ਸੰਚਾਲਨ,ਡਿਜ਼ਾਇਨ ਅਤੇ ਆਪਣੇ ਵੱਲੋਂ ਤਿਆਰ ਕੀਤੇ ਗਏ ਰੌਬਿਟਾਂ ਦੀ ਸ਼ਕਤੀ ਨੂੰ  ਪਰਖਣ ਦਾ  ਹਰ ਸਾਲ ਮੌਕਾ ਦਿੱਤਾ ਜਾਂਦਾਂ ਹੈ।  ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ, ਸਿਰਜਣਾਤਮਿਕ ਸੋਚ, ਸਮੱਸਿਆਂਵਾਂ  ਹੱਲ ਕਰਨ ਅਤੇ ਅਧੁਨਿਕ ਤਕਨੀਕਾਂ ਵਿੱਚ ਰੌਬਿਟ ਦੀ ਅਹਿਮੀਅਤ  ਵੱਲ ਉਤਸ਼ਾਹਿਤ ਹੁੰਦੇ ਹਨ। 
ਰੌਬਿਟਕ ਚੈਂਪੀਅਨਸ਼ਿਪ ਦੇ ਨਤੀਜੇ ਇਸ ਪ੍ਰਕਾਰ ਰਹੇ: ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰੳਸਿਟੀ ਫ਼ਗਵਾੜਾਂ ਦੀਆਂ ਟੀਮਾਂ ਨੇ ਜਿੱਤਿਆ  ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    4 hrs ago
  • ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ
    1
    ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ
ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    11 hrs ago
  • ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ) ​14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ​ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ। ​
    1
    ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ)
​14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ।
​ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ  ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ।
​
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    8 hrs ago
  • 18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲੇ ਦੀ ਧਰਤੀ 'ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ। 18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲੇ ਦੀ ਧਰਤੀ 'ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ। ਅੱਜ ਦਰਸ਼ਨ ਕਰੋ ਇਤਿਹਾਸਿਕ ਗੁਰਦੁਆਰਾ ਡੇਰਾ ਸਾਹਿਬ ਦੇ, ਜਿੱਥੇ ਮਾਤਾ ਸੁਲੱਖਣੀ ਜੀ ਦਾ ਜਨਮ ਹੋਇਆ ਸੀ। ਇੱਥੇ ਅੱਜ ਵੀ ਪੁਰਾਤਨ ਖੂਹੀ ਅਤੇ ਕੰਧ ਮੌਜੂਦ ਹੈ, ਜਿਸ ਦਾ ਜਲ ਛਕ ਕੇ ਸੰਗਤਾਂ ਆਪਣੇ ਆਪ ਨੂੰ ਵਡਭਾਗੀ ਸਮਝਦੀਆਂ ਹਨ। 🙏✨ 📍 ਗੁਰਦੁਆਰਾ ਡੇਰਾ ਸਾਹਿਬ, ਬਟਾਲਾ
    1
    18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲੇ ਦੀ ਧਰਤੀ 'ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ।
18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬਟਾਲੇ ਦੀ ਧਰਤੀ 'ਤੇ ਬੜੀ ਸ਼ਰਧਾ ਨਾਲ ਮਨਾਇਆ ਗਿਆ।
ਅੱਜ ਦਰਸ਼ਨ ਕਰੋ ਇਤਿਹਾਸਿਕ ਗੁਰਦੁਆਰਾ ਡੇਰਾ ਸਾਹਿਬ ਦੇ, ਜਿੱਥੇ ਮਾਤਾ ਸੁਲੱਖਣੀ ਜੀ ਦਾ ਜਨਮ ਹੋਇਆ ਸੀ। ਇੱਥੇ ਅੱਜ ਵੀ ਪੁਰਾਤਨ ਖੂਹੀ ਅਤੇ ਕੰਧ ਮੌਜੂਦ ਹੈ, ਜਿਸ ਦਾ ਜਲ ਛਕ ਕੇ ਸੰਗਤਾਂ ਆਪਣੇ ਆਪ ਨੂੰ ਵਡਭਾਗੀ ਸਮਝਦੀਆਂ ਹਨ। 🙏✨
📍 ਗੁਰਦੁਆਰਾ ਡੇਰਾ ਸਾਹਿਬ, ਬਟਾਲਾ
    user_Prabhjot Singh
    Prabhjot Singh
    Local News Reporter ਬਟਾਲਾ, ਗੁਰਦਾਸਪੁਰ, ਪੰਜਾਬ•
    11 hrs ago
  • ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... #khanapolice #khananews #PunjabPolice #CrimeNews #darpanahluwalia #DGPPunjabPolice #punjabkhabar24 #PunjabNews
    1
    ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ....
ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ....
#khanapolice #khananews #PunjabPolice #CrimeNews #darpanahluwalia #DGPPunjabPolice #punjabkhabar24 #PunjabNews
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    20 hrs ago
  • - मॉडल टाउन में लगातार बढ़ रही चोरी वारदातों को लेकर लोगों में डर का माहौल, कोठी नंबर 422 से चोर कीमती सामान व महंगी टूटियां चोरी कर हुआ फरार, सीसीटीवी कैमरे में कैद हुआ चोर कपूरथला शहर के पॉश इलाके मॉडल टाउन में लगातार बढ़ रही चोरी वारदातों को लेकर लोगों में डर का माहौल बना हुआ है। आए दिन चोरी की घटनाओं को लेकर मोहल्ला निवासियों ने पुलिस प्रशासन से सुरक्षा व्यवस्था मजबूत करने की मांग की है। लोगों का कहना है कि चोरों के हौसले इस कदर बुलंद हैं कि चोर अब दिन के उजाले में भी घरों को निशाना बनाने से नहीं डर रहे। मॉडल टाउन के अजीत नगर रोड पर स्थित कोठी नंबर 422 में एक चोर ने दिनदहाड़े चोरी की वारदात को अंजाम दिया और कीमती सामान व महंगी टूटियां चोरी कर फरार हो गए। चोरी की पूरी घटना सीसीटीवी कैमरों में कैद हो गई है। मोहल्ला निवासियों विनोद कपूर, सुकेश कुमार, भुवनेश कोहली, गौरी शंकर वर्मा, जसपाल सिंह, हरदीप सिंह, सन्नी कुमार, दीपक कनौजिया, मनीकांत, नीरज कुमार, अर्जुन वर्मा, परमजीत सिंह, लक्खन सिंह का कहना है कि मॉडल टाउन में लगातार हो रही चोरी की वारदातों के चलते लोगों को अपने घरों व सामान की सुरक्षा की चिंता सता रही है। उन्होंने बताया कि अजीत नगर रोड मॉडल टाउन में चोरों ने दिन के उजाले में चौथी बार चोरी की वारदात को अंजाम दिया है। पुलिस अभी तक इन चोरों को पकड़ नहीं सकी है। जिस कारण चोर बेखौफ होकर चोरी की वारदात को अंजाम देते चले जा रहे है। चोर सीसीटीवी कैमरे में कैद भी हो जाते है, फिर भी पुलिस उन तक नहीं पहुंच पाती। लोगों ने पुलिस की ढीली कार्रवाही पर सवाल उठाते हुए कहा कि स्थानीय पुलिस द्वारा अभी तक चोरों को काबू नहीं किया गया। शाम के समय मॉडल टाउन में संदिग्ध लोग अक्सर ही घूमते देखे जाते हैं जोकि बिना नंबर प्लेट की बाइकों पर तेज गति पर भागते हैं। ऐसे संदिग्ध किस्म के लोगों को रोकने वाला कोई नहीं है। इलाका निवासियों ने एसएसपी कपूरथला से मांग की है कि मॉडल टाउन क्षेत्र में रात के समय पुलिस की गश्त बढ़ाई जाए।
    1
    - मॉडल टाउन में लगातार बढ़ रही चोरी वारदातों को लेकर लोगों में डर का माहौल, कोठी नंबर 422 से चोर कीमती सामान व महंगी टूटियां चोरी कर हुआ फरार, सीसीटीवी कैमरे में कैद हुआ चोर 
कपूरथला
शहर के पॉश इलाके मॉडल टाउन में लगातार बढ़ रही चोरी वारदातों को लेकर लोगों में डर का माहौल बना हुआ है। आए दिन चोरी की घटनाओं को लेकर मोहल्ला निवासियों ने पुलिस प्रशासन से सुरक्षा व्यवस्था मजबूत करने की मांग की है। लोगों का कहना है कि चोरों के हौसले इस कदर बुलंद हैं कि चोर अब दिन के उजाले में भी घरों को निशाना बनाने से नहीं डर रहे। मॉडल टाउन के अजीत नगर रोड पर स्थित कोठी नंबर 422 में एक चोर ने दिनदहाड़े चोरी की वारदात को अंजाम दिया और कीमती सामान व महंगी टूटियां चोरी कर फरार हो गए। चोरी की पूरी घटना सीसीटीवी कैमरों में कैद हो गई है। 
मोहल्ला निवासियों विनोद कपूर, सुकेश कुमार, भुवनेश कोहली, गौरी शंकर वर्मा, जसपाल सिंह, हरदीप सिंह, सन्नी कुमार, दीपक कनौजिया, मनीकांत, नीरज कुमार, अर्जुन वर्मा, परमजीत सिंह, लक्खन सिंह का कहना है कि मॉडल टाउन में लगातार हो रही चोरी की वारदातों के चलते लोगों को अपने घरों व सामान की सुरक्षा की चिंता सता रही है। उन्होंने बताया कि अजीत नगर रोड मॉडल टाउन में चोरों ने दिन के उजाले में चौथी बार चोरी की वारदात को अंजाम दिया है। पुलिस अभी तक इन चोरों को पकड़ नहीं सकी है। जिस कारण चोर बेखौफ होकर चोरी की वारदात को अंजाम देते चले जा रहे है। चोर सीसीटीवी कैमरे में कैद भी हो जाते है, फिर भी पुलिस उन तक नहीं पहुंच  पाती। लोगों ने पुलिस की ढीली कार्रवाही पर सवाल उठाते हुए कहा कि स्थानीय पुलिस द्वारा अभी तक चोरों को काबू नहीं किया गया। शाम के समय मॉडल टाउन में संदिग्ध लोग अक्सर ही घूमते देखे जाते हैं जोकि बिना नंबर प्लेट की बाइकों पर तेज गति पर भागते हैं। ऐसे संदिग्ध किस्म के लोगों को रोकने वाला कोई नहीं है। इलाका निवासियों ने एसएसपी कपूरथला से मांग की है कि मॉडल टाउन क्षेत्र में रात के समय पुलिस की गश्त बढ़ाई जाए।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    22 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.