ਨਡਾਲਾ ਕਾਲਜ ਵਿਖੇ ਗ੍ਰੀਨਿੰਗ ਇੰਡੀਆ - ਬੰਜਰ ਧਰਤੀ ਤੋਂ ਹਰਿਆਲੀ ਵੱਲ” ਰਾਸ਼ਟਰੀ ਮੁਹਿੰਮ ਤਹਿਤ ਰੁੱਖ ਲਗਾਏ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ, ਨਡਾਲਾ ਦੇ ਕੈਂਪਸ ਵਿੱਚ “ਗ੍ਰੀਨਿੰਗ ਇੰਡੀਆ - ਬੰਜਰ ਧਰਤੀ ਤੋਂ ਹਰਿਆਲੀ ਵੱਲ" ਰਾਸ਼ਟਰੀ ਮੁਹਿੰਮ ਤਹਿਤ ਰੁੱਖ ਲਗਾਉਣ ਦਾ ਵਿਸ਼ੇਸ਼ ਪ੍ਰੋਗਰਾਮ ਕਾਲਜ ਦੇ ਐਨ.ਸੀ.ਸੀ ਯੂਨਿਟ ਵਲੋਂ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਐਨ.ਸੀ.ਸੀ. 21 ਪੰਜਾਬ ਬਟਾਲੀਅਨ ਕਪੂਰਥਲਾ ਦੇ ਕਮਾਂਡਿੰਗ ਅਫਸਰ ਕਰਨਲ ਆਰ.ਕੇ. ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਕਰਵਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਭੁਲੱਥ ਰੁਪਿੰਦਰਪਾਲ ਸਿੰਘ ਅਤੇ ਲਾਇਨਜ਼ ਕਲੱਬ ਵਿਸ਼ਵਾਸ਼ ਨਡਾਲਾ ਦੇ ਮੈਂਬਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਆਪਣੇ ਹੱਥੀਂ ਪੌਦੇ ਲਗਾ ਕੇ ਵਾਤਾਵਰਣ ਸੰਰੱਖਣ ਦਾ ਸੰਦੇਸ਼ ਦਿੱਤਾ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦਾ ਮੁੱਖ ਉਦੇਸ਼ ਬੰਜਰ ਅਤੇ ਖਾਲੀ ਥਾਵਾਂ ਨੂੰ ਹਰਿਆਲੀ ਵਿੱਚ ਬਦਲਣਾ, ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਣ ਤਿਆਰ ਕਰਨਾ ਸੀ। ਇਸ ਮੁਹਿੰਮ ਵਿੱਚ 21 ਪੰਜਾਬ ਬਟਾਲੀਅਨ ਐਨ.ਸੀ.ਸੀ. ਕਪੂਰਥਲਾ ਦੇ ਕਾਲਜ ਦੇ 10 ਕੈਡਿਟਾਂ ਸਮੇਤ ਕਾਲਜ ਦੇ ਅਧਿਆਪਕਾਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ। ਸਾਰੇ ਭਾਗੀਦਾਰਾਂ ਨੇ ਰੁੱਖਾਂ ਦੀ ਸੰਭਾਲ ਕਰਨ ਦਾ ਵੀ ਸੰਕਲਪ ਲਿਆ। ਅੰਤ ਵਿੱਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਅਤੇ ਲੈਫਟੀਨੈਂਟ ਜਗਬੀਰ ਭੁੱਲਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕਰਦਿਆਂ ਨੌਜਵਾਨਾਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਇਸ ਰੁੱਖਾਰੋਪਣ ਮੁਹਿੰਮ ਨੂੰ “ਹਰਾ-ਭਰਾ ਅਤੇ ਸਾਫ਼-ਸੁਥਰਾ ਭਾਰਤ" ਦੇ ਸੁਪਨੇ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਗਿਆ। ਇਸ ਮੌਕੇ ਡਾ. ਨਵਪ੍ਰੀਤ ਕੌਰ, ਡਾ. ਰਣਜੀਤ ਕੌਰ, ਡਾ. ਨਵਨੀਤ ਸਿੰਘ, ਪ੍ਰੋ. ਹਰਜੀਤ ਸਿੰਘ, ਲੈਕਚਰਾਰ ਦਵਿੰਦਰ ਕੌਰ ਅਤੇ ਦਫਤਰ ਨਿਗਰਾਨ ਸ.ਸੁਖਵਿੰਦਰ ਸਿੰਘ ਸਮੇਤ ਸਮੂਹ ਸਟਾਫ ਮੈਂਬਰਾਨ ਹਾਜ਼ਰ ਸਨ

- 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ1
- Post by Gaurav masih1
- ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਸ੍ਰੀ ਸਿਰਜੀਵਨ ਜਿੰਦਲ ਜੀ ਬੀਜੇਪੀ ਜੋਗਿੰਦਰਕੈਂਥ ਲਹਿਰੀ 26/08/26 ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।1
- ਸੋਲਰ ਪਲਾਂਟਾਂ ਨਾਲ ਬਦਲੇਗੀ ਪੰਜਾਬ ਦੀ ਨੁਹਾਰ? PEDA Vice Chairman ਦਾ ਵੱਡਾ ਦਾਅਵਾ ਪੀਡਾ (PEDA) ਦੇ ਨਵ-ਨਿਯੁਕਤ ਉਪ ਚੇਅਰਮੈਨ ਡਾਕਟਰ ਕਵਲਜੀਤ ਸਿੰਘ ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਗੱਲਬਾਤ ਦੌਰਾਨ ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕੀਤੀ। ਇਹ ਯੂਨਿਟ/ਯਾਤਰਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਇਲਾਕਿਆਂ 'ਚੋਂ ਹੁੰਦੀ ਹੋਈ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗੀ। ਡਾ. ਕਵਲਜੀਤ ਸਿੰਘ ਨੇ ਦੱਸਿਆ ਕਿ ਪੀਡਾ ਮਹਿਕਮੇ ਵਿੱਚ ਸੋਲਰ ਪਲਾਂਟ ਸਮੇਤ ਕਈ ਵੱਡੇ ਪ੍ਰੋਜੈਕਟ ਹਨ, ਜਿਨ੍ਹਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦਿੱਤੀਆਂ ਜਾਣਗੀਆਂ।1
- ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand1
- ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ। ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।1
- ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ। ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ।1
- ਬਠਿੰਡਾ ਦੀ ਧਰਤੀ ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਤੇ ਨਵੀਂ ਊਰਜਾ ਦੇਣ ਲਈ ਅਹਿਮ ਮੀਟਿੰਗ ਜੋਗਿੰਦਰ ਕੈਂਥ ਲਹਿਰੀ 25/08/26 ਬਠਿੰਡਾ ਦੀ ਧਰਤੀ ’ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਦੇਣ ਲਈ ਅਹਿਮ ਸੰਗਠਨਾਤਮਕ ਮੀਟਿੰਗ ਹੋਈ। ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਅਤੇ ਰਾਜਸਭਾ ਮੈਂਬਰ ਸ਼੍ਰੀ ਤਰੁਣ ਚੁੱਘ ਜੀ ਸਮੇਤ ਸਮੁੱਚੀ ਲੀਡਰਸ਼ਿਪ ਤੇ ਅਹੁਦੇਦਾਰ ਹਾਜ਼ਿਰ ਸਨ।1