ਸੰਤ ਕ੍ਰਿਸ਼ਨ ਨਾਥ ਜੀ ਚਹੇੜੂ ਵਾਲੇ ਤਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਗਤਾਂ ਸਮੇਤ ਹੋਏ ਨਤਮਸਤਕ ਸ੍ਰੀ ਖੁਰਾਲਗੜ੍ਹ ਸਾਹਿਬ (ਅਸ਼ਵਨੀ ਸ਼ਰਮਾ) ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਡੇਰਾ 108 ਸੰਤ ਫੂਲ ਨਾਥ ਜੀ ਚਹੇੜੂ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਕਿਸ਼ਨ ਨਾਥ ਜੀ ਤੱਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਗਤਾਂ ਸਮੇਤ ਨਤਮਸਤਕ ਹੋਏ ।ਉਹਨਾਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਸਤਸੰਗ ਨਾਲ ਜੋੜਿਆ ਗਿਆ। ਉਨਾਂ ਦੇ ਸ਼ਰਧਾਲੂ ਪਰਿਵਾਰ ਮੱਖਣ ਰਾਮ ਚੁੰਬਰ ਫਰਾਲਾ ਨਿਵਾਸੀ ਯੂਐਸਏ ਵਲੋਂ ਮਾਤਾ ਕਲਸਾਂ ਯਾਤਰੀ ਨਿਵਾਸ ਲਈ ਇੱਕ ਲੱਖ ਰੁਪਏ ਦੀ ਸੇਵਾ ਗੁਰੂ ਘਰ ਨੂੰ ਭੇਟ ਕੀਤੀ ਗਈ। ਬਾਬਾ ਕੇਵਲ ਸਿੰਘ ਜੀ ਵੱਲੋਂ ਸੰਗਤਾਂ ਨੂੰ ਖੁਰਾਲਗੜ੍ਹ ਦੇ ਇਤਿਹਾਸ ਨਾਲ ਜੋੜਨਾ ਕੀਤਾ ਗਿਆ ਅਤੇ ਮਹਾਂਪੁਰਸ਼ਾਂ ਦਾ ਧੰਨਵਾਦ ਕੀਤਾ ਗਿਆ,ਬਾਬਾ ਨਰੇਸ਼ ਸਿੰਘ,ਬਾਬਾ ਸੁਖਦੇਵ ਸਿੰਘ ਵੱਲੋਂ ਸੰਤਾਂ ਮਹਾਂਪੁਰਸ਼ਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਕਮੇਟੀ ਮੈਂਬਰਾਨ ਬਾਬਾ ਕੇਵਲ ਸਿੰਘ, ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ,ਬਿੰਦਰ ਸਿੰਘ, ਸਤਪਾਲ ਸਿੰਘ ਹਾਜ਼ਰ ਸਨ।

- Post by ਪ੍ਰਦੀਪ ਧੀਮਾਨ1
- Post by Ravinder Singh1
- Post by Raman Dhillon1
- ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।1
- बिहार पुलिस द्वारा गिरफ्तार किये गए कपूरथला के व्यापारी अनिल गुप्ता व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की1
- ਮੋਰਿੰਡਾ ਰੋਡ ਤੇ ਸਥਿਤ ਕਲਸੀ ਫਾਰਮ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਨਾਲ ਕਲਸੀ ਫਾਰਮ ਦੇ ਅੱਗੇ ਲੱਗੀ ਸਜਾਵਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਮੌਕੇ ਤੇ ਸਹਿਰ ਕੁਰਾਲੀ ਵਿਚ ਕੋਈ ਫਾਇਰ ਬ੍ਰਿਗੇਡ ਉਪਲਬਧ ਨਾ ਹੋਣ ਕਾਰਨ ਅੱਗ ਤੇ ਕਾਬੂ ਪਾਉਣ ਲਈ ਫ਼ਾਰਮ ਮਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ਦੀਆਂ ਤਸਵੀਰਾਂ,,,,1
- Post by ਪ੍ਰਦੀਪ ਧੀਮਾਨ1
- Post by Ravinder Singh2
- Post by Raman Dhillon1