logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

NALSA ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਅਤੇ ਮਾਨਯੋਗ ਹਾਈ ਕੋਰਟ ਪੰਜਾਬ ਅਤੇ ਹਰਿਆਣਾ, ਚੰਡੀਗੜ੍ਹ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ, ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਕਚਹਿਰੀ ਵਿਖੇ ਯੋਗਾ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀਮਤੀ ਜਸਵਿੰਦਰ ਸ਼ੀਮਰ ਦੀ ਅਗਵਾਈ ਹੇਠ ਸਿਵਲ ਜੱਜ (ਸੀਨੀਅਰ ਡਿਵੀਜਨ)-ਕਮ-ਇੰਚਾਰਜ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਨੀਰਜ ਕੁਮਾਰ ਸਿੰਗਲਾ ਨੇ ਆਪਣੇ ਸਟਾਫ਼ ਸਮੇਤ ਸਰਗਰਮੀ ਨਾਲ ਹਿੱਸਾ ਲਿਆ। ਯੋਗ ਟ੍ਰੇਨਰ ਸ੍ਰੀ ਗੁਰਬਿੰਦਰ ਸਿੰਘ ਵੱਲੋਂ ਹਾਜ਼ਰ ਮੈਂਬਰਾਂ ਨੂੰ ਯੋਗ ਪ੍ਰਣਾਲੀ ਰਾਹੀਂ ਯੋਗਾ ਅਭਿਆਸ ਕਰਵਾਇਆ ਗਿਆ। ਉਨ੍ਹਾਂ ਨੇ ਸਮੂਹ ਮੌਜੂਦ ਲੋਕਾਂ ਨੂੰ ਆਪਣੀ ਜ਼ਿੰਦਗੀ ਵਿੱਚ ਯੋਗਾ ਨੂੰ ਅਪਣਾਉਣ ਦੀ ਅਪੀਲ ਕੀਤੀ ਅਤੇ ਯੋਗਾ ਕਰਨ ਦੇ ਵੱਖ-ਵੱਖ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ, ਮਾਨਯੋਗ ਜੱਜ ਸਾਹਿਬ ਨੇ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਅਤੇ ਯੋਗਾ ਤੋਂ ਮਿਲਣ ਵਾਲੇ ਸਿਹਤ ਲਾਭਾਂ ਬਾਰੇ ਚਾਨਣਾ ਪਾਇਆ, ਜਿਸ ਨਾਲ ਲੋਕਾਂ ਨੂੰ ਰੋਜ਼ਾਨਾ ਯੋਗਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਯੋਗਾ ਦਿਵਸ ਸਮਾਗਮ ਦੌਰਾਨ ਸ੍ਰੀ ਰਾਜਿੰਦਰ ਪਾਲ ਸ਼ਰਮਾ, ਚੀਫ, ਲੀਗਲ ਏਡ ਡੀਫੈਂਸ ਕੌਸਲ, ਸ੍ਰੀ ਹਰਸ਼ਦੀਪ ਸਿੰਘ ਬਰਾੜ, ਡਿਪਟੀ ਚੀਫ, ਲੀਗਲ ਏਡ ਡੀਫੈਂਸ ਕੌਸਲ, ਪੈਰਾ ਲੀਗਲ ਵਲੰਟੀਅਰਜ਼ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਮੂਹ ਸਟਾਫ਼ ਵੀ ਮੌਜੂਦ ਸੀ।

4 hrs ago
user_Marshal Crime TV
Marshal Crime TV
ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
4 hrs ago
db58ef13-dfb2-4308-8311-318e52ef71e4

NALSA ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਅਤੇ ਮਾਨਯੋਗ ਹਾਈ ਕੋਰਟ ਪੰਜਾਬ ਅਤੇ ਹਰਿਆਣਾ, ਚੰਡੀਗੜ੍ਹ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ, ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਕਚਹਿਰੀ ਵਿਖੇ ਯੋਗਾ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀਮਤੀ ਜਸਵਿੰਦਰ ਸ਼ੀਮਰ ਦੀ ਅਗਵਾਈ ਹੇਠ ਸਿਵਲ ਜੱਜ (ਸੀਨੀਅਰ ਡਿਵੀਜਨ)-ਕਮ-ਇੰਚਾਰਜ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਨੀਰਜ ਕੁਮਾਰ ਸਿੰਗਲਾ ਨੇ ਆਪਣੇ ਸਟਾਫ਼ ਸਮੇਤ ਸਰਗਰਮੀ ਨਾਲ ਹਿੱਸਾ ਲਿਆ। ਯੋਗ ਟ੍ਰੇਨਰ ਸ੍ਰੀ ਗੁਰਬਿੰਦਰ ਸਿੰਘ ਵੱਲੋਂ ਹਾਜ਼ਰ ਮੈਂਬਰਾਂ ਨੂੰ ਯੋਗ ਪ੍ਰਣਾਲੀ ਰਾਹੀਂ ਯੋਗਾ ਅਭਿਆਸ ਕਰਵਾਇਆ ਗਿਆ। ਉਨ੍ਹਾਂ ਨੇ

533c8a3b-120b-4959-8163-2edef4935632

ਸਮੂਹ ਮੌਜੂਦ ਲੋਕਾਂ ਨੂੰ ਆਪਣੀ ਜ਼ਿੰਦਗੀ ਵਿੱਚ ਯੋਗਾ ਨੂੰ ਅਪਣਾਉਣ ਦੀ ਅਪੀਲ ਕੀਤੀ ਅਤੇ ਯੋਗਾ ਕਰਨ ਦੇ ਵੱਖ-ਵੱਖ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ, ਮਾਨਯੋਗ ਜੱਜ ਸਾਹਿਬ ਨੇ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਅਤੇ ਯੋਗਾ ਤੋਂ ਮਿਲਣ ਵਾਲੇ ਸਿਹਤ ਲਾਭਾਂ ਬਾਰੇ ਚਾਨਣਾ ਪਾਇਆ, ਜਿਸ ਨਾਲ ਲੋਕਾਂ ਨੂੰ ਰੋਜ਼ਾਨਾ ਯੋਗਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਯੋਗਾ ਦਿਵਸ ਸਮਾਗਮ ਦੌਰਾਨ ਸ੍ਰੀ ਰਾਜਿੰਦਰ ਪਾਲ ਸ਼ਰਮਾ, ਚੀਫ, ਲੀਗਲ ਏਡ ਡੀਫੈਂਸ ਕੌਸਲ, ਸ੍ਰੀ ਹਰਸ਼ਦੀਪ ਸਿੰਘ ਬਰਾੜ, ਡਿਪਟੀ ਚੀਫ, ਲੀਗਲ ਏਡ ਡੀਫੈਂਸ ਕੌਸਲ, ਪੈਰਾ ਲੀਗਲ ਵਲੰਟੀਅਰਜ਼ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਮੂਹ ਸਟਾਫ਼ ਵੀ ਮੌਜੂਦ ਸੀ।

More news from ਪੰਜਾਬ and nearby areas
  • ਰਾਮ ਤੀਰਥ ਝੰਜੋਟੀ ਰੋਡ ਵਿਖੇ ਅੰਮ੍ਰਿਤ ਕੁੰਡ ਦੀ ਉਸਾਰੀ ਦਾ ਕਾਰਜ ਆਰੰਭ ਹੋ ਗਿਆ ਹੈ। ਇਸ ਸ਼ੁਭ ਕਾਰਜ ਵਿੱਚ ਸਾਧ ਸੰਗਤ ਨੂੰ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਬੇਨਤੀ ਕੀਤੀ ਗਈ ਹੈ।
    1
    ਰਾਮ ਤੀਰਥ ਝੰਜੋਟੀ ਰੋਡ ਵਿਖੇ ਅੰਮ੍ਰਿਤ ਕੁੰਡ ਦੀ ਉਸਾਰੀ ਦਾ ਕਾਰਜ ਆਰੰਭ ਹੋ ਗਿਆ ਹੈ। ਇਸ ਸ਼ੁਭ ਕਾਰਜ ਵਿੱਚ ਸਾਧ ਸੰਗਤ ਨੂੰ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਬੇਨਤੀ ਕੀਤੀ ਗਈ ਹੈ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 min ago
  • ਚਾਵਲਾ ਮੋਬਾਈਲ ਸ਼ਾਪ 'ਤੇ ਫਾਇਰਿੰਗ ਦੀ ਇੱਕ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
    1
    ਚਾਵਲਾ ਮੋਬਾਈਲ ਸ਼ਾਪ 'ਤੇ ਫਾਇਰਿੰਗ ਦੀ ਇੱਕ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
    user_Taza Awaaz
    Taza Awaaz
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਜ਼ਮਾਨਤ ਮਿਲਣ ਤੋਂ ਬਾਅਦ, ਬਿਕਰਮ ਮਜੀਠੀਆ ਮਜੀਠਾ ਥਾਣੇ ਪਹੁੰਚੇ। ਹਾਲਾਂਕਿ, ਥਾਣੇ ਦੇ ਗੇਟ 'ਤੇ ਉਨ੍ਹਾਂ ਨੂੰ ਰੋਕੇ ਜਾਣ ਕਾਰਨ ਇੱਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ।
    1
    ਜ਼ਮਾਨਤ ਮਿਲਣ ਤੋਂ ਬਾਅਦ, ਬਿਕਰਮ ਮਜੀਠੀਆ ਮਜੀਠਾ ਥਾਣੇ ਪਹੁੰਚੇ। ਹਾਲਾਂਕਿ, ਥਾਣੇ ਦੇ ਗੇਟ 'ਤੇ ਉਨ੍ਹਾਂ ਨੂੰ ਰੋਕੇ ਜਾਣ ਕਾਰਨ ਇੱਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ।
    user_Punjab 24 News
    Punjab 24 News
    Amritsar -I, Punjab•
    11 hrs ago
  • ਅੰਮ੍ਰਿਤਸਰ ਜ਼ਿਲ੍ਹੇ ਦੇ ਮਕਬੂਲਪੁਰਾ ਇਲਾਕੇ ਵਿੱਚ ਨਸ਼ੇ ਵੇਚ ਰਹੇ ਲੋਕਾਂ ਦੀ ਵੀਡੀਓ ਬਣਾਉਣ ਦਾ ਮਾਮਲਾ ਮਹਿੰਗਾ ਸਾਬਤ ਹੋਇਆ ਹੈ।
    1
    ਅੰਮ੍ਰਿਤਸਰ ਜ਼ਿਲ੍ਹੇ ਦੇ ਮਕਬੂਲਪੁਰਾ ਇਲਾਕੇ ਵਿੱਚ ਨਸ਼ੇ ਵੇਚ ਰਹੇ ਲੋਕਾਂ ਦੀ ਵੀਡੀਓ ਬਣਾਉਣ ਦਾ ਮਾਮਲਾ ਮਹਿੰਗਾ ਸਾਬਤ ਹੋਇਆ ਹੈ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    20 hrs ago
  • ਮਜੀਠਾ ਦੇ ਜਾਣਕੀ ਮੰਦਰ ਵੱਲੋਂ ਨੌਜਵਾਨ ਸੇਵਕ ਸਭਾ ਮਜੀਠਾ ਦੇ ਸਹਿਯੋਗ ਨਾਲ 27ਵਾਂ ਸਾਲਾਨਾ ਜਾਗਰਨ ਆਯੋਜਿਤ ਕੀਤਾ ਗਿਆ।
    1
    ਮਜੀਠਾ ਦੇ ਜਾਣਕੀ ਮੰਦਰ ਵੱਲੋਂ ਨੌਜਵਾਨ ਸੇਵਕ ਸਭਾ ਮਜੀਠਾ ਦੇ ਸਹਿਯੋਗ ਨਾਲ 27ਵਾਂ ਸਾਲਾਨਾ ਜਾਗਰਨ ਆਯੋਜਿਤ ਕੀਤਾ ਗਿਆ।
    user_MAJITHA PRESS (NEWS)
    MAJITHA PRESS (NEWS)
    Photographer ਮਜੀਠਾ, ਅੰਮ੍ਰਿਤਸਰ, ਪੰਜਾਬ•
    13 hrs ago
  • ਸ੍ਰੀ ਹਰਿਮੰਦਰ ਸਾਹਿਬ ਤੋਂ ਐੱਚ.ਐੱਸ. ਫੂਲਕਾ ਨੇ ਇੱਕ ਅਹਿਮ ਬਿਆਨ ਜਾਰੀ ਕੀਤਾ ਹੈ। ਇਸ ਬਿਆਨ ਵਿੱਚ, ਉਨ੍ਹਾਂ ਨੇ ਭਗਵੰਤ ਮਾਨ 'ਤੇ 2015 ਦੇ ਬਰਗਾੜੀ ਸਮਾਗਮ ਨਾਲ ਸਬੰਧਤ ਗੰਭੀਰ ਦੋਸ਼ ਲਗਾਏ ਹਨ।
    1
    ਸ੍ਰੀ ਹਰਿਮੰਦਰ ਸਾਹਿਬ ਤੋਂ ਐੱਚ.ਐੱਸ. ਫੂਲਕਾ ਨੇ ਇੱਕ ਅਹਿਮ ਬਿਆਨ ਜਾਰੀ ਕੀਤਾ ਹੈ। ਇਸ ਬਿਆਨ ਵਿੱਚ, ਉਨ੍ਹਾਂ ਨੇ ਭਗਵੰਤ ਮਾਨ 'ਤੇ 2015 ਦੇ ਬਰਗਾੜੀ ਸਮਾਗਮ ਨਾਲ ਸਬੰਧਤ ਗੰਭੀਰ ਦੋਸ਼ ਲਗਾਏ ਹਨ।
    user_Punjab 24 News
    Punjab 24 News
    Amritsar -I, Punjab•
    12 hrs ago
  • ਨਸ਼ਾ ਵੇਚਣ ਤੋਂ ਰੋਕਣ ਦੇ ਮਾਮਲੇ ਵਿੱਚ ਇੱਕ ਘਰ 'ਤੇ ਹਮਲਾ ਕੀਤਾ ਗਿਆ ਹੈ। ਇਸ ਘਟਨਾ ਦੌਰਾਨ ਘਰ ਵਿੱਚ ਮੌਜੂਦ ਇੱਕ ਬਜ਼ੁਰਗ ਔਰਤ ਨਾਲ ਬਦਸਲੂਕੀ ਕਰਨ ਦੇ ਦੋਸ਼ ਵੀ ਲੱਗੇ ਹਨ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ, ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਬਾਕੀ ਦੋਸ਼ੀਆਂ ਦੀ ਭਾਲ ਅਜੇ ਜਾਰੀ ਹੈ।
    1
    ਨਸ਼ਾ ਵੇਚਣ ਤੋਂ ਰੋਕਣ ਦੇ ਮਾਮਲੇ ਵਿੱਚ ਇੱਕ ਘਰ 'ਤੇ ਹਮਲਾ ਕੀਤਾ ਗਿਆ ਹੈ। ਇਸ ਘਟਨਾ ਦੌਰਾਨ ਘਰ ਵਿੱਚ ਮੌਜੂਦ ਇੱਕ ਬਜ਼ੁਰਗ ਔਰਤ ਨਾਲ ਬਦਸਲੂਕੀ ਕਰਨ ਦੇ ਦੋਸ਼ ਵੀ ਲੱਗੇ ਹਨ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ, ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਬਾਕੀ ਦੋਸ਼ੀਆਂ ਦੀ ਭਾਲ ਅਜੇ ਜਾਰੀ ਹੈ।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.