Shuru
Apke Nagar Ki App…
ਫ਼ਰੀਦਕੋਟ ਪੁਲਿਸ ਵੱਲੋਂ ਵੱਖ ਵੱਖ ਇਲਾਕਿਆਂ 'ਚ Cordon and Search Operation (CASO) ਫ਼ਰੀਦਕੋਟ ਪੁਲਿਸ ਵੱਲੋਂ ਵੱਖ ਵੱਖ ਇਲਾਕਿਆਂ 'ਚ Cordon and Search Operation (CASO) #Highlights #everyone #PunjabPolice #PunjabNews #MarshalCrimeTv
Marshal Crime TV
ਫ਼ਰੀਦਕੋਟ ਪੁਲਿਸ ਵੱਲੋਂ ਵੱਖ ਵੱਖ ਇਲਾਕਿਆਂ 'ਚ Cordon and Search Operation (CASO) ਫ਼ਰੀਦਕੋਟ ਪੁਲਿਸ ਵੱਲੋਂ ਵੱਖ ਵੱਖ ਇਲਾਕਿਆਂ 'ਚ Cordon and Search Operation (CASO) #Highlights #everyone #PunjabPolice #PunjabNews #MarshalCrimeTv
More news from Punjab and nearby areas
- ਅੰਮ੍ਰਿਤਸਰ ’ਚ KISNA ਦਾ ਸ਼ਾਨਦਾਰ ਨਵਾਂ ਸ਼ੋਅਰੂਮ ਲਾਂਚ, Himanshi Khurana ਤੇ Ghanshyam Dholakia ਨੇ ਕੀਤਾ ਉਦਘਾਟਨ | Punjab 24 News #KisnaJewellery #AmritsarNews #HimanshiKhurana #JewelleryShowroom #Punjab24News1
- ਫ਼ਰੀਦਕੋਟ ਪੁਲਿਸ ਵੱਲੋਂ ਵੱਖ ਵੱਖ ਇਲਾਕਿਆਂ 'ਚ Cordon and Search Operation (CASO) ਫ਼ਰੀਦਕੋਟ ਪੁਲਿਸ ਵੱਲੋਂ ਵੱਖ ਵੱਖ ਇਲਾਕਿਆਂ 'ਚ Cordon and Search Operation (CASO) #Highlights #everyone #PunjabPolice #PunjabNews #MarshalCrimeTv1
- ਘਰ ਬੈਠੇ ਘਰ ਦੀਆਂ ਸਹੂਲਤਾਂ ਦਾ ਲਾਭ ਹੋਇਆ ਆਸਾਨ , ਲੋਟਸ ਵਰਕਫੋਰਸ ਐਪ ਬਣੇਗੀ ਸਹਾਰਾ ਘਰ ਬੈਠੇ ਘਰ ਦੀਆਂ ਸਹੂਲਤਾਂ ਦਾ ਲਾਭ ਹੋਇਆ ਆਸਾਨ , ਲੋਟਸ ਵਰਕਫੋਰਸ ਐਪ ਬਣੇਗੀ ਸਹਾਰਾ1
- ਗੁੰਮ ਹੋਏ ਬੱਚੇ ਦੀ ਭਾਲ ਕਰਕੇ ਪਰਿਵਾਰ ਹਵਾਲੇ ਵਾਲੇ ਕੀਤਾ.....1
- " CLASS FOUR EMPLOYEES UNION " PUNJAB ( Regd.No. 32 ) ਸੰਸਥਾ ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਗਰੀਬ ਲੋਕਾਂ ਦੀ ਮਦਦ ਲਈ ਆਈ ਅੱਗੇ, ਲੋਕਾਂ ਦੀ ਮਦਦ ਲਈ ਭਰੇ ਗਏ ਫਾਰਮ1
- ਝੋਟੇ ਦੇ ਬਾਪੂ ਨੇ ਸਟੇਜ ਤੋਂ ਕਰਤੇ ਵੱਡੇ ਐਲਾਨ ਝਾੜੂ ਸਰਕਾਰ ਨੂੰ ਸਿੱਧੀ ਚੇਤਾਵਨੀ #parvinderjhota #mansanews #punjabnews #bhagwantmann #partakhnewspunjab1
- ਪੱਟੀ ਸ਼ਹਿਰ ਚ ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਨੂੰ ਲੁੱਟਣ ਦੀ ਕੀਤੀ ਗਈ ਕੋਸ਼ਿਸ਼ ਦੁਕਾਨਦਾਰ ਵੱਲੋਂ ਰੌਲਾ ਪਾਉਣ ਤੇ ਲੁਟੇਰਾ ਹੋਇਆ ਮੌਕੇ ਤੋਂ ਫਰਾਰ ਘਟਨਾ ਸੀਸੀਟੀਵੀ ਕੈਮਰੇ ਚ ਕੈਦ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ ਦੇ ਬਾਵਜੂਦ ਪੱਟੀ ਦੇ ਬਾਂਸ ਬਾਜ਼ਾਰ ’ਚ ਦੁਪਹਿਰ ਇਕ ਨੌਜਵਾਨ ਵੱਲੋਂ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਦੁਕਾਨਦਾਰ ਵੱਲੋਂ ਸਮੇਂ ਸਿਰ ਦਰਵਾਜ਼ਾ ਨਾ ਖੋਲ੍ਹਣ ਅਤੇ ਰੌਲਾ ਪਾਉਣ ਕਾਰਨ ਮੁਲਜ਼ਮ ਆਪਣੇ ਮਨਸੂਬਿਆਂ ’ਚ ਕਾਮਯਾਬ ਨਹੀਂ ਹੋ ਸਕਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੁਕਾਨਦਾਰ ਤਜਿੰਦਰ ਸਿੰਘ ਵਾਸੀ ਤਰਨਤਾਰਨ ਨੇ ਦੱਸਿਆ ਕਿ ਉਹ ਬਾਂਸ ਬਾਜ਼ਾਰ ’ਚ ਸੁਨਿਆਰੇ ਦੀ ਦੁਕਾਨ ਕਰਦਾ ਹੈ। ਦੁਪਹਿਰ ਕਰੀਬ 3:25 ਵਜੇ ਇਕ ਨੌਜਵਾਨ ਉਸ ਦੀ ਦੁਕਾਨ ਦੇ ਬਾਹਰ ਆਇਆ। ਉਸ ਸਮੇਂ ਦੁਕਾਨ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਨੌਜਵਾਨ ਨੇ ਪਿਸਤੌਲ ਦਿਖਾ ਕੇ ਦਰਵਾਜ਼ਾ ਖੋਲ੍ਹਣ ਲਈ ਕਿਹਾ ਪਰ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਅਤੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।ਰੌਲਾ ਸੁਣ ਕੇ ਨੇੜਲੇ ਦੁਕਾਨਦਾਰ ਇਕੱਠੇ ਹੋ ਗਏ, ਜਿਸ ਨੂੰ ਦੇਖ ਕੇ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਿਆ। ਦੁਕਾਨਦਾਰ ਨੇ ਖ਼ਦਸ਼ਾ ਪ੍ਰਗਟਾਇਆ ਕਿ ਜੇਕਰ ਦਰਵਾਜ਼ਾ ਖੁੱਲ੍ਹ ਜਾਂਦਾ ਤਾਂ ਉਸ ਦਾ ਵੱਡਾ ਨੁਕਸਾਨ ਹੋ ਸਕਦਾ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਪੱਟੀ ਦੇ ਮੁਖੀ ਵਿਪਨ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਦੁਕਾਨਦਾਰ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਬਾਜ਼ਾਰ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਰਾਹੀਂ ਮੁਲਜ਼ਮ ਦੀ ਪਛਾਣ ਕੀਤੀ ਜਾ ਰਹੀ ਹੈ।1
- ਬਠਿੰਡਾ ਪੁਲਿਸ ਦੇ CIA ਸਟਾਫ਼ -2 ਵੱਲੋਂ 127 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ। ਬਠਿੰਡਾ ਪੁਲਿਸ ਦੇ CIA ਸਟਾਫ਼ -2 ਵੱਲੋਂ 127 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ। #Highlights #everyone #PunjabPolice #PunjabNews #NewsUpdate1