logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮਜ਼ਦੂਰ ਦੇਸ਼ ਦੀ ਰੀੜ ਦੀ ਹੱਡੀ ਹਨ-ਖੋਜੇਵਾਲ , ਕਿਹਾ-ਮਜ਼ਦੂਰਾਂ ਦੀ ਕਰਨੀ ਚਾਹੀਦੀ ਹੈ ਇੱਜ਼ਤ ਕਪੂਰਥਲਾ-ਪੰਜਾਬ ਪ੍ਰਾਈਵੇਟ ਸੈਕਟਰ ਲੇਬਰ ਯੂਨੀਅਨ(ਰਾਜਿ)ਦੇ ਵਲੋਂ ਮਜਦੂਰ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ।ਇਸ ਮੌਕੇ ਤੇ ਖੋਜੇਵਾਲ ਨੇ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਦੇਸ਼ ਦੇ ਸਾਰੇ ਮਿਹਨਤਕਸ਼ ਕਾਮਿਆਂ ਨੂੰ ਦਿਲੋਂ ਸਲਾਮ, ਕੀਤਾ ਜੋ ਆਪਣੀ ਸਖ਼ਤ ਮਿਹਨਤ ਨਾਲ ਸਾਡੇ ਦੇਸ਼ ਦੀ ਤਰੱਕੀ ਦੀ ਮਜ਼ਬੂਤ ਨੀਂਹ ਰੱਖਦੇ ਹਨ।ਉਨ੍ਹਾਂਨੇ ਕਿਹਾ ਕਿ ਮਜ਼ਦੂਰ ਦਿਵਸ ਹਰ ਸਾਲ 1 ਮਈ ਨੂੰ ਮਨਾਇਆ ਜਾਂਦਾ ਹੈ,ਜੋ ਮਿਹਨਤੀ ਵਰਗ ਦੀ ਮਹੱਤਤਾ ਨੂੰ ਦਰਸਾਉਂਦਾ ਹੈ।ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਮਜ਼ਦੂਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ,ਜੋ ਆਪਣੇ ਪਸੀਨੇ ਨਾਲ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਂਦੇ ਹਨ।ਉਨ੍ਹਾਂ ਨੇ ਸਭ ਨੂੰ ਮਜ਼ਦੂਰਾਂ ਦੀ ਮਿਹਨਤ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਹੱਕਾਂ ਲਈ ਜਾਗਰੂਕ ਰਹਿਣ ਦੀ ਪ੍ਰੇਰਣਾ ਦਿੱਤੀ।ਖੋਜੇਵਾਲ ਨੇ ਕਿਹਾ ਕਿ ਹਰ ਵਰਗ ਦੇ ਲੋਕਾਂ ਨੂੰ ਮਜ਼ਦੂਰਾਂ ਦੀ ਕਦਰ ਕਰਨੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਦੇ ਬਿਨ੍ਹਾਂ ਸਮਾਜ ਦੀ ਪ੍ਰਗਤੀ ਅਸੰਭਵ ਹੈ।ਖੋਜੇਵਾਲ ਨੇ ਕਿਹਾ ਕਿ ਮਜ਼ਦੂਰ ਸਮਾਜ ਲਈ ਬਹੁਤ ਮਹੱਤਵਪੂਰਨ ਹਨ।ਉਹ ਆਪਣੇ ਸਾਰੇ ਕੰਮ ਕਰਦੇ ਹਨ।ਪਰ ਫਿਰ ਵੀ ਸਮਾਜ ਵਿਚ ਉਨ੍ਹਾਂ ਨਾਲ ਬਹੁਤ ਬੁਰਾ ਵਰਤਾਓ ਕੀਤਾ ਜਾਂਦਾ ਹੈ।ਉਨ੍ਹਾਂ ਨਾਲ ਬੈਠ ਕੇ ਗੱਲ ਕਰਨੀ ਵੀ ਸਮਾਜ ਵੱਲੋਂ ਮਾੜਾ ਸਮਝਿਆ ਜਾਂਦਾ ਹੈ।ਲੋਕਾਂ ਦਾ ਕੰਮ ਮਜ਼ਦੂਰਾਂ ਨਾਲ ਹੀ ਚੱਲਦਾ ਹੈ ਪਰ ਲੋਕਾਂ ਨੂੰ ਮਜ਼ਦੂਰਾਂ ਦੀ ਕਦਰ ਨਹੀਂ ਹੈ।ਜ਼ਿਆਦਾਤਰ ਮਜ਼ਦੂਰਾਂ ਨਾਲ ਛੂਤ-ਅਛੂਤ ਕੀਤੀ ਜਾਂਦੀ ਹੈ।ਜਿਵੇਂ ਕਿ ਉਨ੍ਹਾਂ ਨੂੰ ਅਲੱਗ ਭਾਂਡਿਆਂ ਵਿਚ ਖਾਣਾ ਦਿੱਤਾ ਜਾਂਦਾ ਹੈ।ਲੋਕ ਉਨ੍ਹਾਂ ਨੂੰ ਇੱਜ਼ਤ ਨਾਲ ਨਹੀਂ ਬੁਲਾਉਂਦੇ ਤੇ ਹਮੇਸ਼ਾਂ ਉਨ੍ਹਾਂ ਨਾਲ ਦੁਰਵਿਵਹਾਰ ਕਰਦੇ ਹਨ।ਸਾਨੂੰ ਮਜ਼ਦੂਰਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ।ਉਨ੍ਹਾਂ ਨੂੰ ਚੰਗੇ ਲਹਿਜੇ ਨਾਲ ਬੁਲਾਉਣਾ ਚਾਹੀਦਾ ਹੈ।ਉਨ੍ਹਾਂ ਨਾਲ ਗੱਲ ਕਰਨ ਤੇ ਸ਼ਰਮਿੰਦਾ ਨਹੀਂ ਸਗੋਂ ਮਾਣ ਹੋਣਾ ਚਾਹੀਦਾ ਹੈਅਸੀਂ ਦੇਖ ਰਹੇ ਹਾਂ ਕਿ ਸਮੇਂ ਦੇ ਨਾਲ-ਨਾਲ ਤਰੱਕੀ ਹੋ ਰਹੀ ਹੈ,ਨਵੀਂ ਤਕਨਾਲੋਜੀ ਆ ਰਹੀ ਹੈ ਅਤੇ ਇਸ ਤਕਨਾਲੋਜੀ ਦੀ ਬਦੌਲਤ ਮਸ਼ੀਨੀਕਰਨ ਵਿਚ ਵਾਧਾ ਹੋ ਰਿਹਾ ਹੈ।ਇਸ ਮਸ਼ੀਨੀਕਰਨ ਨਾਲ ਸਮੇਂ ਦੀ ਬੱਚਤ ਅਤੇ ਹੋਰ ਵੀ ਕਈ ਲਾਭ ਹੋਏ ਹਨ ਪਰ ਕਈ ਲੋਕਾਂ ਦਾ ਰੁਜ਼ਗਾਰ ਇਨ੍ਹਾਂ ਮਸ਼ੀਨਾਂ ਨੇ ਖੋਹ ਲਿਆ ਹੈ।ਅਸੀਂ ਜਾਣਦੇ ਹਾਂ ਕਿ ਮਜ਼ਦੂਰਾਂ ਬਿਨਾਂ ਕੋਈ ਵੀ ਮਕਾਨ,ਫੈਕਟਰੀਆਂ ਜਾਂ ਵੱਡੀਆਂ-ਵੱਡੀਆਂ ਇਮਾਰਤਾਂ ਆਦਿ ਨਹੀਂ ਬਣ ਸਕਦੀਆਂ।ਪੁਰਾਣੇ ਸਮੇਂ ਵਿਚ ਮਜ਼ਦੂਰ ਹੀ ਸਾਰਾ ਕੰਮ ਕਰਦੇ ਸਨ ਪਰ ਅੱਜ ਦੇ ਸਮੇਂ ਵਿਚ ਮਜ਼ਦੂਰਾਂ ਦੇ ਕੰਮ ਮਸ਼ੀਨਾਂ ਕਰ ਰਹੀਆਂ ਹਨ ਭਾਵ ਮਜ਼ਦੂਰਾਂ ਦੀ ਥਾਂ ਮਸ਼ੀਨਾਂ ਨੇ ਲੈ ਲਈ ਹੈ।ਇਕ ਮਜ਼ਦੂਰ ਆਪਣੇ ਪਰਿਵਾਰ ਦਾ ਢਿੱਡ ਭਰਨ ਲਈ ਮਜ਼ਦੂਰੀ ਕਰਦਾ ਹੈ ਪਰ ਮਸ਼ੀਨਾਂ ਕਾਰਨ ਮਜ਼ਦੂਰ ਬੇਰੁਜ਼ਗਾਰ ਹੋ ਰਹੇ ਹਨ।ਉਨ੍ਹਾਂ ਦੇ ਛੋਟੇ-ਛੋਟੇ ਬੱਚੇ ਭੁੱਖੇ ਰਹਿੰਦੇ ਹਨ ਅਤੇ ਸਕੂਲ ਨਹੀਂ ਜਾ ਪਾਉਂਦੇ।ਉਨ੍ਹਾਂ ਦੇ ਬੁੱਢੇ ਮਾਤਾ-ਪਿਤਾ ਆਪਣੀ ਬਿਮਾਰੀ ਦਾ ਇਲਾਜ ਨਹੀਂ ਕਰਵਾ ਪਾਉਂਦੇ।ਉਨ੍ਹਾਂਨੇ ਕਿਹਾ ਮਜ਼ਦੂਰਾਂ ਲਈ ਸਰਕਾਰ ਨੂੰ ਕਈ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੂੰ ਨੌਕਰੀਆਂ ਜਾਂ ਆਰਥਿਕ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਸਤਪਾਲ ਸਿੰਘ ਫੌਜੀ ਪੰਜਾਬ ਪਰਧਾਨ ਅਤੇ ਨਿਰਮਲ ਨਾਹਰ ਪੰਜਾਬ ਚੇਅਰਮੈਨ, ਮਹਿੰਦਰ ਸਿੰਘ ਬਲੇਰ,ਸੰਨੀ ਬੈਂਸ,ਸੋਨੂੰ ਔਜਲਾ, ਲੱਕੀ ਸਰਪੰਚ ਅਤੇ ਹੌਰ ਪਰਬੰਧਕ ਆਦਿ ਹਾਜ਼ਰ ਸਨ।

18 hrs ago
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•
18 hrs ago
2ad3365f-7ce2-4e45-9b8d-b9584d099c18

More news from ਪੰਜਾਬ and nearby areas
  • Kapurthala Police, in a successful operation, busts an ISI-backed espionage ring, arrests a key operative, and recovers China-made solar CCTV devices with 4G connectivity. #ActionAgainstCrime
    1
    Kapurthala Police, in a successful operation, busts an ISI-backed espionage ring, arrests a key operative, and recovers China-made solar CCTV devices with 4G connectivity. #ActionAgainstCrime
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    4 hrs ago
  • ਸੁੱਖਾ ਕਾਹਲਵਾਂ ਕਤਲਕਾਂਡ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਢਿੱਲਵਾਂ ਦੇ ਏ ਵਨ ਪੈਲਸ ਨੇੜੇ ਗੋਲ਼ੀਆਂ ਮਾਰਕੇ ਕੀਤਾ ਕਤਲ
    1
    ਸੁੱਖਾ ਕਾਹਲਵਾਂ ਕਤਲਕਾਂਡ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਢਿੱਲਵਾਂ ਦੇ ਏ ਵਨ ਪੈਲਸ ਨੇੜੇ ਗੋਲ਼ੀਆਂ ਮਾਰਕੇ ਕੀਤਾ ਕਤਲ
    user_ਜੋਗਿੰਦਰ ਸਿੰਘ ਜਾਤੀਕੇ
    ਜੋਗਿੰਦਰ ਸਿੰਘ ਜਾਤੀਕੇ
    Photographer ਕਪੂਰਥਲਾ, ਕਪੂਰਥਲਾ, ਪੰਜਾਬ•
    19 hrs ago
  • ਦੇਰ ਰਾਤ ਢਿੱਲਵਾਂ ਇਲਾਕੇ ਵਿੱਚ ਹੋਏ ਕਤਲ ਸਬੰਧੀ ਕਪੂਰਥਲਾ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ, ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਕਪੂਰਥਲਾ ਪੁਲਿਸ
    1
    ਦੇਰ ਰਾਤ ਢਿੱਲਵਾਂ ਇਲਾਕੇ ਵਿੱਚ ਹੋਏ ਕਤਲ ਸਬੰਧੀ ਕਪੂਰਥਲਾ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ, ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਕਪੂਰਥਲਾ ਪੁਲਿਸ
    user_ਹਰਜਿੰਦਰ ਸਿੰਘ ਢਿੱਲਵਾਂ
    ਹਰਜਿੰਦਰ ਸਿੰਘ ਢਿੱਲਵਾਂ
    Kapurthala, Punjab•
    19 hrs ago
  • 100% ਰਿਜ਼ਲਟ ਨਾਲ Holy Heart Presidency School ਨੇ ਮਾਰੀ ਬਾਜ਼ੀ, ਵਿਦਿਆਰਥੀਆਂ ਨੇ ਕੀਤੇ ਸ਼ਾਨਦਾਰ ਅੰਕ ਹਾਸਲ #Punjab24News ##HolyHeartPresidencySchool #ICSEResult2026 #ISCResult2026 #BoardResults #100PercentResult #SchoolToppers #AcademicExcellence #PunjabEducation #StudentSuccess
    1
    100% ਰਿਜ਼ਲਟ ਨਾਲ Holy Heart Presidency School ਨੇ ਮਾਰੀ ਬਾਜ਼ੀ, ਵਿਦਿਆਰਥੀਆਂ ਨੇ ਕੀਤੇ ਸ਼ਾਨਦਾਰ ਅੰਕ ਹਾਸਲ
#Punjab24News ##HolyHeartPresidencySchool
#ICSEResult2026
#ISCResult2026
#BoardResults
#100PercentResult
#SchoolToppers
#AcademicExcellence
#PunjabEducation
#StudentSuccess
    user_Punjab 24 News
    Punjab 24 News
    Media Jalandhar - I, Punjab•
    14 hrs ago
  • ਸੁੱਖਾ ਕਾਹਲਵਾਂ ਦੇ ਸਾਥੀ ਦੀ ਗੋਲੀ ਮਾਰ ਕੇ ਹੱਤਿਆ ਭੁਲਥ, 2 ਮਈ (ਗੋਬਿੰਦ ਸੁਖੀਜਾ)-ਬੀਤੀ ਰਾਤ ਜੀ.ਟੀ. ਰੋਡ ਢਿੱਲਵਾਂ ਦੇ ਰੇਲਵੇ ਫਲਾਈ ਓਵਰ ਨੇੜੇ ਪੈਂਦੇ ਇਕ ਪੈਲੇਸ ਨੇੜੇ ਇਕ ਨੌਜਵਾਨ ਦੀ ਕਾਰ ਵਿਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਪਤਾ ਚੱਲਿਆ ਹੈ। ਸੜਕ ਸੁਰੱਖਿਆ ਫੋਰਸ ਢਿਲਵਾਂ ਦੇ ਇੰਚਾਰਜ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਹ ਸਾਥੀ ਕਰਮਚਾਰੀਆਂ ਨਾਲ ਜੀ.ਟੀ. ਰੋਡ 'ਤੇ ਰੁਟੀਨ ਗਸ਼ਤ ਕਰਦੇ ਹੋਏ ਜਦੋਂ ਉਕਤ ਪੈਲੇਸ ਨੇੜੇ ਪੁੱਜੇ ਤਾਂ ਸੜਕ ਕਿਨਾਰੇ ਖੜੀ ਇਕ ਕਾਰ ਵਿਚ ਇਕ ਨੌਜਵਾਨ ਖੂਨ ਨਾਲ ਲੱਥਪੱਥ ਡਰਾਈਵਰ ਸੀਟ 'ਤੇ ਪਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਤੇ ਘਟਨਾ ਦੀ ਸੂਚਨਾ ਥਾਣਾ ਢਿਲਵਾਂ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਝਰ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਜੈਰਾਮਪੁਰ ਵਜੋਂ ਹੋਈ ਹੈ, ਜੋਕਿ ਗੈਂਗਸਟਰ ਸੁੱਖਾ ਕਾਹਲਵਾਂ ਦਾ ਸਾਥੀ ਤੇ ਉਸ ਦੀ ਹੱਤਿਆ ਦੇ ਮਾਮਲੇ ਦਾ ਇਕਲੌਤਾ ਗਵਾਹ ਸੀ। ਇਸ ਸੰਬੰਧੀ ਥਾਣਾ ਢਿਲਵਾਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
    1
    ਸੁੱਖਾ ਕਾਹਲਵਾਂ ਦੇ ਸਾਥੀ ਦੀ ਗੋਲੀ ਮਾਰ ਕੇ ਹੱਤਿਆ
ਭੁਲਥ, 2 ਮਈ (ਗੋਬਿੰਦ ਸੁਖੀਜਾ)-ਬੀਤੀ ਰਾਤ ਜੀ.ਟੀ. ਰੋਡ ਢਿੱਲਵਾਂ ਦੇ ਰੇਲਵੇ ਫਲਾਈ ਓਵਰ ਨੇੜੇ ਪੈਂਦੇ ਇਕ ਪੈਲੇਸ ਨੇੜੇ ਇਕ ਨੌਜਵਾਨ ਦੀ ਕਾਰ ਵਿਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਪਤਾ ਚੱਲਿਆ ਹੈ।
ਸੜਕ ਸੁਰੱਖਿਆ ਫੋਰਸ ਢਿਲਵਾਂ ਦੇ ਇੰਚਾਰਜ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਹ ਸਾਥੀ ਕਰਮਚਾਰੀਆਂ ਨਾਲ ਜੀ.ਟੀ. ਰੋਡ 'ਤੇ ਰੁਟੀਨ ਗਸ਼ਤ ਕਰਦੇ ਹੋਏ ਜਦੋਂ ਉਕਤ ਪੈਲੇਸ ਨੇੜੇ ਪੁੱਜੇ ਤਾਂ ਸੜਕ ਕਿਨਾਰੇ ਖੜੀ ਇਕ ਕਾਰ ਵਿਚ ਇਕ ਨੌਜਵਾਨ ਖੂਨ ਨਾਲ ਲੱਥਪੱਥ ਡਰਾਈਵਰ ਸੀਟ 'ਤੇ ਪਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਤੇ ਘਟਨਾ ਦੀ ਸੂਚਨਾ ਥਾਣਾ ਢਿਲਵਾਂ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਝਰ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਜੈਰਾਮਪੁਰ ਵਜੋਂ ਹੋਈ ਹੈ, ਜੋਕਿ ਗੈਂਗਸਟਰ ਸੁੱਖਾ ਕਾਹਲਵਾਂ ਦਾ ਸਾਥੀ ਤੇ ਉਸ ਦੀ ਹੱਤਿਆ ਦੇ ਮਾਮਲੇ ਦਾ ਇਕਲੌਤਾ ਗਵਾਹ ਸੀ। ਇਸ ਸੰਬੰਧੀ ਥਾਣਾ ਢਿਲਵਾਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    10 hrs ago
  • ਫਗਵਾੜੇ ਨ/ਸ਼ੇ ਨੇ ਉਜਾੜ੍ਹ ਦਿੱਤਾ ਇਕ ਹੋਰ ਘਰ, ਮਾਂ ਨੂੰ ਨਸ਼ੇ ਲਈ ਕਰਦਾ ਸੀ ਤੰਗ ਪ੍ਰੇਸ਼ਾਨ, ਤੇ ਮਾਂ ਨੇ ਬੁਲਾ ਲਈ ਪੁਲਿਸ, ਪੁਲਿਸ ਆਈ ਤਾ ਨੌਜਵਾਨ ਨੇ ਤੀਜੀ ਮੰਜਿਲ ਤੋਂ ਮਾਰਤੀ ਛਾਲ, ਦੇਖੋ ਕੀ ਕਿਹਾ SP ਫਗਵਾੜਾ ਮਾਧਵੀ ਸ਼ਰਮਾ ਨੇ #phagwaracitylive #manuchawla #kapurthalapolice #phagwaranews #phagwarakand
    1
    ਫਗਵਾੜੇ ਨ/ਸ਼ੇ ਨੇ ਉਜਾੜ੍ਹ ਦਿੱਤਾ ਇਕ ਹੋਰ ਘਰ, ਮਾਂ ਨੂੰ ਨਸ਼ੇ ਲਈ ਕਰਦਾ ਸੀ ਤੰਗ ਪ੍ਰੇਸ਼ਾਨ, ਤੇ ਮਾਂ ਨੇ ਬੁਲਾ ਲਈ ਪੁਲਿਸ, ਪੁਲਿਸ ਆਈ ਤਾ ਨੌਜਵਾਨ ਨੇ ਤੀਜੀ ਮੰਜਿਲ ਤੋਂ ਮਾਰਤੀ ਛਾਲ, ਦੇਖੋ ਕੀ ਕਿਹਾ SP ਫਗਵਾੜਾ ਮਾਧਵੀ ਸ਼ਰਮਾ ਨੇ #phagwaracitylive #manuchawla #kapurthalapolice #phagwaranews #phagwarakand
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    14 hrs ago
  • ਸਕੂਲ ਮਿਲੀ ਸਜ਼ਾ ਤੋਂ ਦੁਖੀ ਹੋ, 15 ਸਾਲਾਂ ਵਿਦਿਆਰਥੀ ਨੇ ਮੁਕਾਏ ਸਾਹ ! ਮੱਥੇ ਸਹਿਰਾ ਬਣ ਕੇ ਮਾਂ ਨੇ ਤੋਰਿਆ, ਟੁਟਾ ਪਰਿਵਾਰ ਤੇ ਦੁੱਖਾਂ ਦਾ ਪਹਾੜ। @Everyone @highlight @viral #Gurdaspur #StudentSuicide #SchoolPressure #PunjabNews #YGTVPunjab
    1
    ਸਕੂਲ ਮਿਲੀ ਸਜ਼ਾ ਤੋਂ ਦੁਖੀ ਹੋ, 15 ਸਾਲਾਂ ਵਿਦਿਆਰਥੀ ਨੇ ਮੁਕਾਏ ਸਾਹ ! ਮੱਥੇ ਸਹਿਰਾ ਬਣ ਕੇ ਮਾਂ ਨੇ ਤੋਰਿਆ, ਟੁਟਾ ਪਰਿਵਾਰ ਤੇ ਦੁੱਖਾਂ ਦਾ ਪਹਾੜ। 
@Everyone @highlight @viral 
#Gurdaspur #StudentSuicide #SchoolPressure  #PunjabNews  #YGTVPunjab
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    24 min ago
  • Holy Heart Presidency School ਦਾ 100% ਰਿਜ਼ਲਟ — ICSE ਤੇ ISC ਵਿਦਿਆਰਥੀਆਂ ਨੇ ਬਣਾਇਆ ਕਾਮਯਾਬੀ ਦਾ ਨਵਾਂ ਰਿਕਾਰਡ #Punjab24News #HolyHeartPresidencySchool #ICSEResult2026 #ISCResult2026 #BoardResults #100PercentResult #SchoolToppers #AcademicExcellence #PunjabEducation #StudentSuccess #ExamResults2026
    1
    Holy Heart Presidency School ਦਾ 100% ਰਿਜ਼ਲਟ — ICSE ਤੇ ISC ਵਿਦਿਆਰਥੀਆਂ ਨੇ ਬਣਾਇਆ ਕਾਮਯਾਬੀ ਦਾ ਨਵਾਂ ਰਿਕਾਰਡ
#Punjab24News #HolyHeartPresidencySchool
#ICSEResult2026
#ISCResult2026
#BoardResults
#100PercentResult
#SchoolToppers
#AcademicExcellence
#PunjabEducation
#StudentSuccess
#ExamResults2026
    user_Punjab 24 News
    Punjab 24 News
    Media Amritsar -I, Punjab•
    19 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.