Shuru
Apke Nagar Ki App…
ਨਸ਼ਾ ਕਰਦੇ 2 ਵਿਅਕਤੀ ਕਾਬੂ ਢਿੱਲਵਾਂ,15 ਅਪ੍ਰੈਲ (ਹਰਜਿੰਦਰ ਢਿੱਲਵਾਂ) ਢਿੱਲਵਾਂ ਪੁਲਸ ਨੇ 2 ਵਿਅਕਤੀਆਂ ਨੂੰ ਨਸ਼ਾ ਕਰਦੇ ਕਾਬੂ ਕੀਤਾ ਹੈ, ਥਾਣਾ ਮੁਖੀ ਦਲਵਿੰਦਰ ਬੀਰ ਸਿੰਘ ਨੇ ਦਸਿਆ ਕਿ ਜਦੋ ਪੁਲਿਸ ਪਾਰਟੀ ਪਿੰਡ ਚੱਕੋਕੀ ਦੇ ਬਸ ਅੱਡਾ ਨਜਦੀਕ ਪਹੁੰਚੀ ਤਾਂ ਪਿੰਡ ਚੱਕੋਕੀ ਦੇ ਬਸ ਅੱਡਾ ਦੇ ਕੋਲ ਦੋ ਵਿਅਕਤੀ ਸ਼ੱਕੀ ਹਾਲਤ ਵਿੱਚ ਬੈਠੇ ਦਿਖਾਈ ਦਿੱਤੇ। ਪੁਲਸ ਕਰਮਚਾਰੀਆਂ ਨੇ ਉਹਨਾਂ ਵਿਅਕਤੀਆਂ ਪਾਸ ਜਾ ਕੇ ਦੇਖਿਆ ਤਾਂ ਉਹ ਦੋਨੋ ਵਿਅਕਤੀ ਨਸ਼ਾ ਪੀ ਰਹੇ ਸਨ, ਜਿਹਨਾਂ ਵਿੱਚੋਂ ਇੱਕ ਦੇ ਹੱਥ ਵਿੱਚ ਲਾਈਟਰ ਅਤੇ ਦੂਸਰੇ ਵਿਅਕਤੀ ਦੇ ਹੱਥ ਵਿੱਚ ਸਿਲਵਰ ਪੇਪਰ ਅਤੇ ਗੋਲ ਕੀਤਾ ਹੋਇਆ 10 ਰੁਪੈ: ਦਾ ਨੋਟ ਸੀ। ਜਿਹਨਾ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।
ਹਰਜਿੰਦਰ ਸਿੰਘ ਢਿੱਲਵਾਂ

More news from ਪੰਜਾਬ and nearby areas
- ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️ "ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸 ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇1
- Post by Man24punjabi1
- ਜਲੰਧਰ ਕੈਂਟ ਵਿੱਚ ਸੰਤ ਬਾਬਾ ਮਾਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ #Punjab24News #BabaMaanSinghJi #JalandharCantt #GurdwaraSahib #GurbaniKirtan #SantMahapurakh #PunjabiSpirituality #SikhSangat #KirtanDarbar #WaheguruJi #BhaktiSamagam1
- ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ1
- ਵਿਸਾਖੀ ਮੌਕੇ ਪੰਡੋਰੀ ਮਹੰਤਾਂ ਦੇ ਜੋੜ ਮੇਲੇ ‘ਚ ਰੌਣਕਾਂ ਚਰਮ ‘ਤੇ, ਖੂਨਦਾਨ ਕੈਂਪ ਰਾਹੀਂ ਮਨੁੱਖਤਾ ਦੀ ਸੇਵਾ. #VaisakhiMela #PandoriMehantan #BloodDonation #aasrawelfare #YGTVPUNJAB1
- Post by The Punjab Press1
- Post by ਜਸਕਰਨ ਸਿੰਘ1
- ਇਸ ਸੁਨੇਹੇ ਨੂੰ ਵੱਧ ਤੋਂ ਵੱਧ Share ਕਰੋ ਤਾਂ ਜੋ ਲੋੜਵੰਦ ਪਰਿਵਾਰ ਇਸਦਾ ਫਾਇਦਾ ਉਠਾ ਸਕਣ। 📋 ਕੈਂਪ ਦੀ ਪੂਰੀ ਜਾਣਕਾਰੀ: 📅 ਤਾਰੀਕ: 17 ਅਪ੍ਰੈਲ (ਦਿਨ ਸ਼ੁਕਰਵਾਰ) 📍 ਸਥਾਨ: ਦਸ਼ਮੇਸ਼ ਕਲੀਨਿਕ ਲੈਬੋਰਟੇਰੀ ⏰ ਸਮਾਂ: ਸਵੇਰੇ 7:00 ਵਜੇ ਤੋਂ 11:00 ਵਜੇ ਤੱਕ 🧪 ਸਹੂਲਤ: ਕਈ ਜ਼ਰੂਰੀ ਸਰੀਰਿਕ ਟੈਸਟ ਬਿਲਕੁਲ ਫਰੀ (Free) ਕੀਤੇ ਜਾਣਗੇ। 🙏 ਬੇਨਤੀ: ਲੋੜਵੰਦ ਸੱਜਣ ਸਮੇਂ ਸਿਰ ਪਹੁੰਚ ਕੇ ਇਸ ਸੁਨੇਹੇ ਦਾ ਲਾਭ ਉਠਾਉਣ। ਤੁਹਾਡਾ ਇੱਕ 'ਸ਼ੇਅਰ' ਕਿਸੇ ਦੀ ਸਿਹਤ ਲਈ ਮਦਦਗਾਰ ਸਾਬਤ ਹੋ ਸਕਦਾ ਹੈ।1