logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 11-05-2026 ਦਿਨ ਸੋਮਵਾਰ ਨੂੰ ‘ ਇੰਡੀਅਨ ਸਿਕਿਉਰਟੀ ਸਰਵਿਸ ’ ਵੱਲੋਂ ਸਕਿਉਰਟੀ ਗਾਰਡ , ਸਿਵਲ ਸੁਪਰਵਾਈਜ਼ਰ, ਸਾਬਕਾ ਫੌਜੀ ਸਿਕਿਉਰਟੀ ਸੁਪਰਵਾਈਜ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਜੀ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਸਿਰਫ਼ ਮੁੰਡੇ ਦੀ ਜਰੂਰਤ ਹੈ ਅਤੇ ਕੱਦ 5 ਫ਼ੀਟ 7 ਇੰਚ ਅਤੇ ਜਿੰਨ੍ਹਾਂ ਦੀ ਉਮਰ ਸੀਮਾ 22 ਤੋਂ 45 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਮਾਨਸਾ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਤਨਖਾਹ 20500 TO 30000/- ਦੇ ਕਰੀਬ ਹੈ ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ਤੇ ਸੰਪਰਕ ਕੀਤਾ ਜਾ ਸਕਦਾ ਹੈ

1 hr ago
user_Rajinder Singh
Rajinder Singh
ਮਾਨਸਾ, ਮਾਨਸਾ, ਪੰਜਾਬ•
1 hr ago

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 11-05-2026 ਦਿਨ ਸੋਮਵਾਰ ਨੂੰ ‘ ਇੰਡੀਅਨ ਸਿਕਿਉਰਟੀ ਸਰਵਿਸ ’ ਵੱਲੋਂ ਸਕਿਉਰਟੀ ਗਾਰਡ , ਸਿਵਲ ਸੁਪਰਵਾਈਜ਼ਰ, ਸਾਬਕਾ ਫੌਜੀ ਸਿਕਿਉਰਟੀ ਸੁਪਰਵਾਈਜ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਜੀ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਸਿਰਫ਼ ਮੁੰਡੇ ਦੀ ਜਰੂਰਤ ਹੈ ਅਤੇ ਕੱਦ 5 ਫ਼ੀਟ 7 ਇੰਚ ਅਤੇ ਜਿੰਨ੍ਹਾਂ ਦੀ ਉਮਰ ਸੀਮਾ 22 ਤੋਂ 45 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਮਾਨਸਾ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਤਨਖਾਹ 20500 TO 30000/- ਦੇ ਕਰੀਬ ਹੈ ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ਤੇ ਸੰਪਰਕ ਕੀਤਾ ਜਾ ਸਕਦਾ ਹੈ

More news from ਪੰਜਾਬ and nearby areas
  • ਬਠਿੰਡਾ ਦੀ ਕੋਟਫੱਤਾ ਪੁਲਿਸ ਨੇ ਪਿਛਲੇ ਦਿਨੀਂ ਹੋਏ ਇੱਕ ਪ੍ਰਵਾਸੀ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਸ ਸਬੰਧੀ ਪੁਲਿਸ ਵੱਲੋਂ ਦੋਸ਼ੀਆਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
    1
    ਬਠਿੰਡਾ ਦੀ ਕੋਟਫੱਤਾ ਪੁਲਿਸ ਨੇ ਪਿਛਲੇ ਦਿਨੀਂ ਹੋਏ ਇੱਕ ਪ੍ਰਵਾਸੀ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਸ ਸਬੰਧੀ ਪੁਲਿਸ ਵੱਲੋਂ ਦੋਸ਼ੀਆਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
    user_Gurjant Singh Natheha
    Gurjant Singh Natheha
    ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
    16 hrs ago
  • ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।
    1
    ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।
    user_ਰਜਨੀਸ਼ ਕਰਕਰਾ
    ਰਜਨੀਸ਼ ਕਰਕਰਾ
    Estate Agent ਰਾਮਪੁਰਾ ਫੂਲ, ਬਠਿੰਡਾ, ਪੰਜਾਬ•
    15 hrs ago
  • District _Sangrur: City _ Sunam" 💪💪 Punjab Police # ਵੇਚ ਕੇ ਨਸ਼ਾ, ਮਾਰ ਦੇ ਉਡਾਰੀ, ਫਸਦੀ ਆਮ, ਖਾਸ ਦੀ ਕਿਉਂ ਨਹੀਂ ਆਉਂਦੀ ਵਾਰੀ????????????????
    1
    District _Sangrur:
                     City _ Sunam"
 💪💪 Punjab Police #
ਵੇਚ ਕੇ ਨਸ਼ਾ, ਮਾਰ ਦੇ ਉਡਾਰੀ,
ਫਸਦੀ ਆਮ, ਖਾਸ ਦੀ ਕਿਉਂ ਨਹੀਂ ਆਉਂਦੀ ਵਾਰੀ????????????????
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Local News Reporter ਸੁਨਾਮ, ਸੰਗਰੂਰ, ਪੰਜਾਬ•
    39 min ago
  • 1 साल तक न खरीदें सोना', पीएम मोदी की बड़ी अपील; पेट्रोल बचाने के लिए फिर शुरू करें 'वर्क फ्रॉम होम' मध्य पूर्व (Middle East Tension) में चल रहे युद्ध और वैश्विक तेल संकट (Crude Oil Price Hike) के कारण देश में पेट्रोल और डीजल की कीमतों में भारी उछाल की आशंका गहराने लगी है। इसी बीच, प्रधानमंत्री नरेंद्र मोदी ने रविवार को देशवासियों से एक बड़ी और अहम अपील की है। विदेशी मुद्रा भंडार को बचाने और देश की अर्थव्यवस्था को बाहरी झटकों से सुरक्षित रखने के लिए पीएम मोदी ने लोगों से 'वर्क फ्रॉम होम' (Work From Home) की व्यवस्था को फिर से अपनाने, ईंधन की खपत कम करने और यहां तक कि एक साल तक शादियों में सोना न खरीदने का आग्रह किया है।
    1
    1 साल तक न खरीदें सोना', पीएम मोदी की बड़ी अपील; पेट्रोल बचाने के लिए फिर शुरू करें 'वर्क फ्रॉम होम'
मध्य पूर्व (Middle East Tension) में चल रहे युद्ध और वैश्विक तेल संकट (Crude Oil Price Hike) के कारण देश में पेट्रोल और डीजल की कीमतों में भारी उछाल की आशंका गहराने लगी है। इसी बीच, प्रधानमंत्री नरेंद्र मोदी ने रविवार को देशवासियों से एक बड़ी और अहम अपील की है। विदेशी मुद्रा भंडार को बचाने और देश की अर्थव्यवस्था को बाहरी झटकों से सुरक्षित रखने के लिए पीएम मोदी ने लोगों से 'वर्क फ्रॉम होम' (Work From Home) की व्यवस्था को फिर से अपनाने, ईंधन की खपत कम करने और यहां तक कि एक साल तक शादियों में सोना न खरीदने का आग्रह किया है।
    user_Mohit Badtiya
    Mohit Badtiya
    Bathinda, Punjab•
    3 hrs ago
  • ਬਰਨਾਲਾ ਦੇ ਇੱਕ ਆਊਟਲੈਟ ਵਿੱਚ ਤੇਜ਼ ਰਫਤਾਰ ਕਾਰ ਰੋਕਣ 'ਤੇ ਨਸ਼ੇ 'ਚ ਧੁੱਤ ਵਿਅਕਤੀ ਨੇ ਸੁਰੱਖਿਆ ਗਾਰਡ 'ਤੇ ਚਾਕੂ ਕੱਢ ਕੇ ਹਮਲਾ ਕਰ ਦਿੱਤਾ। ਉਸਨੇ ਕਾਰ 'ਚੋਂ ਅਸਲਾ ਕੱਢ ਕੇ ਵੀ ਚਲਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਮੌਕੇ 'ਤੇ ਮੌਜੂਦ ਲੋਕਾਂ ਨੇ ਕਾਬੂ ਕਰ ਲਿਆ। ਪੁਲਿਸ 15-50 ਮਿੰਟ ਦੀ ਦੇਰੀ ਨਾਲ ਪਹੁੰਚੀ ਅਤੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਲੈ ਗਈ।
    1
    ਬਰਨਾਲਾ ਦੇ ਇੱਕ ਆਊਟਲੈਟ ਵਿੱਚ ਤੇਜ਼ ਰਫਤਾਰ ਕਾਰ ਰੋਕਣ 'ਤੇ ਨਸ਼ੇ 'ਚ ਧੁੱਤ ਵਿਅਕਤੀ ਨੇ ਸੁਰੱਖਿਆ ਗਾਰਡ 'ਤੇ ਚਾਕੂ ਕੱਢ ਕੇ ਹਮਲਾ ਕਰ ਦਿੱਤਾ। ਉਸਨੇ ਕਾਰ 'ਚੋਂ ਅਸਲਾ ਕੱਢ ਕੇ ਵੀ ਚਲਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਮੌਕੇ 'ਤੇ ਮੌਜੂਦ ਲੋਕਾਂ ਨੇ ਕਾਬੂ ਕਰ ਲਿਆ। ਪੁਲਿਸ 15-50 ਮਿੰਟ ਦੀ ਦੇਰੀ ਨਾਲ ਪਹੁੰਚੀ ਅਤੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਲੈ ਗਈ।
    user_ਸੋਨੀ ਕੁਮਾਰ ਗੋਇਲ
    ਸੋਨੀ ਕੁਮਾਰ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    12 hrs ago
  • ਬਰਨਾਲਾ ਦੇ ਅਲਕੜਾ ਪਿੰਡ ਵਿੱਚ ਬਾਇਓ ਗੈਸ ਪਲਾਂਟ ਲਗਾਉਣ ਦਾ ਲੋਕਾਂ ਨੇ ਸਖ਼ਤ ਵਿਰੋਧ ਕੀਤਾ ਹੈ। ਵਾਸੀਆਂ ਨੇ ਹਵਾ-ਪਾਣੀ ਪ੍ਰਦੂਸ਼ਣ ਦਾ ਖ਼ਤਰਾ ਜਤਾਉਂਦੇ ਹੋਏ ਫੈਕਟਰੀ ਨਾ ਲੱਗਣ ਦੇਣ ਦਾ ਐਲਾਨ ਕੀਤਾ।
    1
    ਬਰਨਾਲਾ ਦੇ ਅਲਕੜਾ ਪਿੰਡ ਵਿੱਚ ਬਾਇਓ ਗੈਸ ਪਲਾਂਟ ਲਗਾਉਣ ਦਾ ਲੋਕਾਂ ਨੇ ਸਖ਼ਤ ਵਿਰੋਧ ਕੀਤਾ ਹੈ। ਵਾਸੀਆਂ ਨੇ ਹਵਾ-ਪਾਣੀ ਪ੍ਰਦੂਸ਼ਣ ਦਾ ਖ਼ਤਰਾ ਜਤਾਉਂਦੇ ਹੋਏ ਫੈਕਟਰੀ ਨਾ ਲੱਗਣ ਦੇਣ ਦਾ ਐਲਾਨ ਕੀਤਾ।
    user_Press reporter Parveen rishi I
    Press reporter Parveen rishi I
    ਬਰਨਾਲਾ, ਬਰਨਾਲਾ, ਪੰਜਾਬ•
    20 hrs ago
  • ਪੰਜਾਬ ਵਿੱਚ ਬੇਅਦਬੀਆਂ ਨੂੰ ਰੋਕਣ ਲਈ ਬਣਾਏ ਗਏ ਨਵੇਂ ਕਾਨੂੰਨ ਦਾ ਸਵਾਗਤ ਕੀਤਾ ਗਿਆ ਹੈ। ਇਸ ਕਾਨੂੰਨ ਲਈ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।
    1
    ਪੰਜਾਬ ਵਿੱਚ ਬੇਅਦਬੀਆਂ ਨੂੰ ਰੋਕਣ ਲਈ ਬਣਾਏ ਗਏ ਨਵੇਂ ਕਾਨੂੰਨ ਦਾ ਸਵਾਗਤ ਕੀਤਾ ਗਿਆ ਹੈ। ਇਸ ਕਾਨੂੰਨ ਲਈ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    17 hrs ago
  • @ ਸੁਨਾਮ _""" ‌ # ਲੁੱਟਾਂ ਖੋਹਾਂ ਅਪਰਾਧ ਖਬਰਾਂ । ਕਲਯੁੱਗੀ ਜ਼ਮਾਨਾ - ਕੌਣ ਲੈਂਦਾ ਦੁੱਖਾਂ ਦੀ ਸਾਰ, ਧੱਕੇਸ਼ਾਹੀ ਚਲਦੀ, ਬੇਹੱਕੀ ਲੈਂਦੇ ਮਾਰ ।
    1
    @ ਸੁਨਾਮ _"""
     ‌                     # ਲੁੱਟਾਂ ਖੋਹਾਂ ਅਪਰਾਧ ਖਬਰਾਂ ।
ਕਲਯੁੱਗੀ ਜ਼ਮਾਨਾ - ਕੌਣ ਲੈਂਦਾ ਦੁੱਖਾਂ ਦੀ ਸਾਰ,
ਧੱਕੇਸ਼ਾਹੀ ਚਲਦੀ, ਬੇਹੱਕੀ ਲੈਂਦੇ ਮਾਰ ।
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Local News Reporter ਸੁਨਾਮ, ਸੰਗਰੂਰ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.