logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਾਲਜ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ ਕਪੂਰਥਲਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਅੱਜ ਲਾਇਲਪੁਰ ਖਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਦਾ ਦਫ਼ਤਰ ਵਿਖੇ ਦੌਰਾ ਕਰਵਾ ਕੇ ਕਰੀਅਰ ਗਾਈਡੈਂਸ ਅਤੇ ਬਿਊਰੋ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਕਪੂਰਥਲਾ ਸ਼੍ਰੀ ਰਾਜਨ ਸ਼ਰਮਾ ਨੇ ਦੱਸਿਆ ਕਿ ਪ੍ਰੋਗਰਾਮ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਵਲੋਂ ਮੁਹੱਈਆ ਕਰਵਾਈਆ ਜਾਂਦੀਆਂ ਸੇਵਾਵਾਂ ਜਿਵੇਂ ਰਜਿਸਟ੍ਰੇਸ਼ਨ, ਕੈਰੀਅਰ ਕਾਊਂਸਲਿੰਗ, ਹੁਨਰ ਵਿਕਾਸ ਕੋਰਸਾਂ, ਲਾਇਬ੍ਰੇਰੀ, ਪਲੇਸਮੈਂਟ ਅਤੇ ਸਵੈ-ਰੋਜ਼ਗਾਰ ਕੈਪਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਕੈਰੀਅਰ ਦੇ ਉਦੇਸ਼ ਦੀ ਪ੍ਰਾਪਤੀ ਲਈ ਪਲਾਨਿੰਗ ਕਰਨ , ਲੋੜੀਂਦੀ ਟ੍ਰੇਨਿੰਗ ਲੈਣ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਸਰਕਾਰੀ ਸਕੀਮਾਂ ਆਦਿ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਸੀ-ਪਾਈਟ ਕੈਂਪ ਥੇਹ ਕਾਂਜਲਾ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੌਹਾਲੀ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੌਹਾਲੀ ਬਾਰੇ ਦੱਸਦੇ ਹੋਏ ਸਿਵਲ ਸੇਵਾਵਾਂ ਜਿਵੇਂ ਯੂ.ਪੀ.ਐਸ.ਸੀ ਅਤੇ ਪੀ.ਸੀ.ਐਸ ਆਦਿ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੀ ਯੋਗ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਵਿਭਾਗ ਦੇ ਪੋਰਟਲ ‘ਤੇ ਵੀ ਰਜਿਸਟਰ ਕੀਤਾ ਗਿਆ ਅਤੇ ਪੂਰੇ ਬਿਊਰੋ ਦਾ ਦੌਰਾ ਕਰਵਾਇਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਕਿਸੇ ਤਰ੍ਹਾਂ ਦੀ ਸਹਾਇਤਾ ਲਈ ਕਿਸੇ ਵੀ ਕੰਮ ਵਾਲੇ ਦਿਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪੰਜਵੀ ਮੰਜਿਲ, ਨਵਾਂ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਪਹੁੰਚ ਕੇ ਜਾਂ ਹੈਲਪਲਾਈਨ ਨੰਬਰ 9888219247 ‘ਤੇ ਸੰਪਰਕ ਕਰਨ ਦੀ ਅਪੀਲ ਕੀਤੀ।

2 hrs ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•
2 hrs ago
cdb7f88b-abe4-4905-95d4-f90d41589535

More news from ਪੰਜਾਬ and nearby areas
  • BREAKING NEWS ਕੈਨੇਡਾ ‘ਚ ਪੰਜਾਬੀ ਨੌਜਵਾਨ ਨਿਸ਼ਾਨੇ ‘ਤੇ – ਘਰ ਤੇ ਗੱਡੀਆਂ ਨੂੰ ਅੱਗ, ਕੰਧਾਂ ‘ਤੇ “Go Back” ਦੇ ਨਾਰੇ, CCTV ‘ਚ ਕੈਦ ਦਹਿਸ਼ਤ ਭਰੀ ਘਟਨਾ @EVERYONE @HIGHLIGHT @VIRAL #Canada #PunjabiCommunity #YGTVPUNJAB #CCTVFootage #JusticeForPunjabis
    1
    BREAKING NEWS ਕੈਨੇਡਾ ‘ਚ ਪੰਜਾਬੀ ਨੌਜਵਾਨ ਨਿਸ਼ਾਨੇ ‘ਤੇ – ਘਰ ਤੇ ਗੱਡੀਆਂ ਨੂੰ ਅੱਗ, ਕੰਧਾਂ ‘ਤੇ “Go Back” ਦੇ ਨਾਰੇ, CCTV ‘ਚ ਕੈਦ ਦਹਿਸ਼ਤ ਭਰੀ ਘਟਨਾ
@EVERYONE @HIGHLIGHT @VIRAL 
#Canada #PunjabiCommunity #YGTVPUNJAB  #CCTVFootage #JusticeForPunjabis
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਥਾਣਾ ਗੇਟ ਹਕੀਮਾਂ ਦਾ ਏਰੀਆ ਨਵਾਂ ਕੋਟ ਵਿਖੇ ਬੀਤੀ ਰਾਤ ਨੂੰ ਦੋ ਧਿਰਾਂ ਦੀ ਆਪਸੀ ਬਹਿਸਬਾਜੀ ਦੌਰਾਨ ਹੋਏ ਫਾਇਰਿੰਗ ਇੰਸੀਡੈਂਟ ਬਾਰੇ ਜਾਣਕਾਰੀ ਦਿੰਦੇ ਹੋਏ, ਏਡੀਸੀਪੀ ਸਿਟੀ 1, ਅੰਮ੍ਰਿਤਸਰ, ਸ੍ਰੀ ਵਿਸ਼ਾਲਜੀਤ ਸਿੰਘ।
    1
    ਥਾਣਾ ਗੇਟ ਹਕੀਮਾਂ ਦਾ ਏਰੀਆ ਨਵਾਂ ਕੋਟ ਵਿਖੇ ਬੀਤੀ ਰਾਤ ਨੂੰ ਦੋ ਧਿਰਾਂ ਦੀ ਆਪਸੀ ਬਹਿਸਬਾਜੀ ਦੌਰਾਨ  ਹੋਏ ਫਾਇਰਿੰਗ ਇੰਸੀਡੈਂਟ ਬਾਰੇ ਜਾਣਕਾਰੀ ਦਿੰਦੇ ਹੋਏ, ਏਡੀਸੀਪੀ ਸਿਟੀ 1, ਅੰਮ੍ਰਿਤਸਰ, ਸ੍ਰੀ ਵਿਸ਼ਾਲਜੀਤ ਸਿੰਘ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • Post by Shashi Bhushan
    1
    Post by Shashi Bhushan
    user_Shashi Bhushan
    Shashi Bhushan
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਫ਼ਿਲੌਰ ਮੇਨ ਰੋਡ ਉਪਰ ਹੋਇਆ ਸੜਕੀ ਭਿਆਨਕ ਹਾਦਸਾ ਇੱਕ ਔਰਤ ਦੀ ਮੌਕੇ ਤੇ ਮੌ/ਤ
    1
    ਫ਼ਿਲੌਰ ਮੇਨ ਰੋਡ ਉਪਰ ਹੋਇਆ ਸੜਕੀ ਭਿਆਨਕ ਹਾਦਸਾ ਇੱਕ ਔਰਤ ਦੀ ਮੌਕੇ ਤੇ ਮੌ/ਤ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    9 hrs ago
  • ਕਾਂਗਰਸ ਨੇ ਕਿਉਂ ਕੀਤਾ ਔਰਤਾਂ ਦੇ ਆਰਕਸ਼ਣ ਦਾ ਵਿਰੋਧ , MP ਔਜਲਾ ਤੋਂ ਜਾਣੋ ਕਿਵੇਂ BJP ਨੇ ਚਲਾਇਆ ਹੈ ਏਜੇਂਡਾ . #WomenReservationBill #CongressVsBJP #GurjeetAujla #BJPAgenda #PunjabPolitics #IndianPolitics #WomenEmpowerment #ReservationDebate #PoliticalNews #BreakingNews #LokSabha #RajyaSabha #IndiaNews #PoliticalWar #TrendingNews
    1
    ਕਾਂਗਰਸ ਨੇ ਕਿਉਂ ਕੀਤਾ ਔਰਤਾਂ ਦੇ ਆਰਕਸ਼ਣ ਦਾ ਵਿਰੋਧ , MP ਔਜਲਾ ਤੋਂ ਜਾਣੋ ਕਿਵੇਂ BJP ਨੇ ਚਲਾਇਆ ਹੈ ਏਜੇਂਡਾ
.
#WomenReservationBill #CongressVsBJP #GurjeetAujla #BJPAgenda #PunjabPolitics #IndianPolitics #WomenEmpowerment #ReservationDebate #PoliticalNews #BreakingNews #LokSabha #RajyaSabha #IndiaNews #PoliticalWar #TrendingNews
    user_Punjab 24 News
    Punjab 24 News
    Media Amritsar -I, Punjab•
    16 hrs ago
  • ਅਪਰਾਧ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ASR ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਛੇ ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ASR ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।
    1
    ਅਪਰਾਧ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ASR ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਛੇ ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ASR
ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ।
ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਹਾਲ ਗੇਟ ਸਥਿਤ ਕਾਂਗਰਸ ਭਵਨ ਵਿੱਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ‘ਤੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਲੈ ਕੇ ਤਿੱਖਾ ਹਮਲਾ ਕੀਤਾ
    1
    ਹਾਲ ਗੇਟ ਸਥਿਤ ਕਾਂਗਰਸ ਭਵਨ ਵਿੱਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ‘ਤੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਲੈ ਕੇ ਤਿੱਖਾ ਹਮਲਾ ਕੀਤਾ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • महिला आरक्षण पर सांसद गुरजीत औजला का बड़ा हमला: "बिना जनगणना सब झूठ है!" #GurjeetAujla #Amritsar #Congress #WomenReservationBill #BJP #CasteCensus #WomenEmpowerment #PoliticsIndia #PunjabNews #BreakingNews #NariShaktiVandanAdhiniyam #Census2026 #PoliticalDebate #AmritsarNews #CongressPressConference #GurjeetSinghAujla #IndiaAgainstInflation #OppositionVoice #MPAujla
    1
    महिला आरक्षण पर सांसद गुरजीत औजला का बड़ा हमला: "बिना जनगणना सब झूठ है!"
#GurjeetAujla #Amritsar #Congress #WomenReservationBill #BJP #CasteCensus #WomenEmpowerment #PoliticsIndia #PunjabNews #BreakingNews
#NariShaktiVandanAdhiniyam #Census2026 #PoliticalDebate #AmritsarNews #CongressPressConference #GurjeetSinghAujla #IndiaAgainstInflation #OppositionVoice #MPAujla
    user_Khabaraaj tk
    Khabaraaj tk
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    17 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.