ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਪਿੰਡਾਂ 'ਚ ਜਾ ਕੇ ਗਿਣਵਾਈਆਂ ਸਰਕਾਰ ਦੀਆਂ ਉਪਲਬਧੀਆਂ ਬਲਾਚੌਰ 18 ਅਪ੍ਰੈਲ ()ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਰੰਗਲਾ ਪੰਜਾਬ' ਸਕੀਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਦਿਆਂ, ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲੱਖਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਦੱਸਿਆ ਕਿ ਵਿਧਾਇਕਾ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ ਗਏ ਹਨ। ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੇ ਗਏ ਫੰਡ ਪਿੰਡ ਮਹਿਮੂਦ ਪੁਰ ਮੰਡਾਰ ਨੂੰ 5 ਲੱਖ ਰੁਪਏ ਪਿੰਡ ਠਠਿਆਲਾ ਬੇਟ ਨੂੰ 4 ਲੱਖ ਰੁਪਏ ਪਿੰਡ ਡੁਗਰੀ ਨੂੰ 3 ਲੱਖ ਰੁਪਏ ਪਿੰਡ ਜੈਨਪੁਰ ਨੂੰ 1 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਇਨ੍ਹਾਂ ਗ੍ਰਾਂਟਾਂ ਦੀ ਵਰਤੋਂ ਪਿੰਡਾਂ ਦੀਆਂ ਗਲੀਆਂ-ਨਾਲੀਆਂ ਨੂੰ ਪੱਕਾ ਕਰਨ, ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧ ਅਤੇ ਹੋਰ ਸਾਂਝੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਕੀਤੀ ਜਾਵੇਗੀ।ਅਸ਼ੋਕ ਕਟਾਰੀਆ ਨੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕੀਤਾ ਲਾਮਬੰਦਇਸ ਮੌਕੇ ਪਿੰਡਾਂ ਵਿੱਚ ਲੋਕਾਂ ਦੇ ਰੂ-ਬ-ਰੂ ਹੁੰਦਿਆਂ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗੱਲਾਂ ਵਿੱਚ ਨਹੀਂ, ਸਗੋਂ ਠੋਸ ਕੰਮਾਂ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਵਿਕਾਸ ਸਿਰਫ਼ ਵੋਟਾਂ ਤੱਕ ਸੀਮਤ ਸੀ, ਪਰ ਹੁਣ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਬਿਨਾਂ ਕਿਸੇ ਭੇਦਭਾਵ ਦੇ ਹਰ ਪਿੰਡ ਤੱਕ ਗ੍ਰਾਂਟਾਂ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਦੌਰਾਨ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਮੋਹਤਬਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਨਾਲ ਪਿੰਡਾਂ ਵਿੱਚ ਰੁਕੇ ਹੋਏ ਕੰਮਾਂ ਨੂੰ ਨਵੀਂ ਰਫ਼ਤਾਰ ਮਿਲੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ 'ਆਪ' ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਪਿੰਡਾਂ 'ਚ ਜਾ ਕੇ ਗਿਣਵਾਈਆਂ ਸਰਕਾਰ ਦੀਆਂ ਉਪਲਬਧੀਆਂ ਬਲਾਚੌਰ 18 ਅਪ੍ਰੈਲ ()ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਰੰਗਲਾ ਪੰਜਾਬ' ਸਕੀਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਦਿਆਂ, ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲੱਖਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਦੱਸਿਆ ਕਿ ਵਿਧਾਇਕਾ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਸੌਂਪੇ ਗਏ ਹਨ। ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੇ ਗਏ ਫੰਡ ਪਿੰਡ ਮਹਿਮੂਦ ਪੁਰ ਮੰਡਾਰ ਨੂੰ 5 ਲੱਖ ਰੁਪਏ ਪਿੰਡ ਠਠਿਆਲਾ ਬੇਟ ਨੂੰ 4 ਲੱਖ ਰੁਪਏ ਪਿੰਡ ਡੁਗਰੀ ਨੂੰ 3 ਲੱਖ ਰੁਪਏ ਪਿੰਡ ਜੈਨਪੁਰ ਨੂੰ 1 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਇਨ੍ਹਾਂ ਗ੍ਰਾਂਟਾਂ ਦੀ ਵਰਤੋਂ ਪਿੰਡਾਂ ਦੀਆਂ ਗਲੀਆਂ-ਨਾਲੀਆਂ ਨੂੰ ਪੱਕਾ ਕਰਨ, ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧ ਅਤੇ ਹੋਰ ਸਾਂਝੇ ਵਿਕਾਸ ਕਾਰਜਾਂ
ਨੂੰ ਨੇਪਰੇ ਚਾੜ੍ਹਨ ਲਈ ਕੀਤੀ ਜਾਵੇਗੀ।ਅਸ਼ੋਕ ਕਟਾਰੀਆ ਨੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕੀਤਾ ਲਾਮਬੰਦਇਸ ਮੌਕੇ ਪਿੰਡਾਂ ਵਿੱਚ ਲੋਕਾਂ ਦੇ ਰੂ-ਬ-ਰੂ ਹੁੰਦਿਆਂ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗੱਲਾਂ ਵਿੱਚ ਨਹੀਂ, ਸਗੋਂ ਠੋਸ ਕੰਮਾਂ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਵਿਕਾਸ ਸਿਰਫ਼ ਵੋਟਾਂ ਤੱਕ ਸੀਮਤ ਸੀ, ਪਰ ਹੁਣ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਬਿਨਾਂ ਕਿਸੇ ਭੇਦਭਾਵ ਦੇ ਹਰ ਪਿੰਡ ਤੱਕ ਗ੍ਰਾਂਟਾਂ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਦੌਰਾਨ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਮੋਹਤਬਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਨਾਲ ਪਿੰਡਾਂ ਵਿੱਚ ਰੁਕੇ ਹੋਏ ਕੰਮਾਂ ਨੂੰ ਨਵੀਂ ਰਫ਼ਤਾਰ ਮਿਲੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ 'ਆਪ' ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
- 11 ਸਾਲ ਪਹਿਲਾਂ ਹੋਈ ਸੀ Love Marriage ਪਤੀ ਨੇ ਗੈਰ ਮਰਦਾਂ ਨਾਲ ਸੰਬੰਧ ਦੇ ਸ਼ੱਕ 'ਚ ਘਰਵਾਲੀ ਦਾ ਕੀਤਾ ਕ*'ਤ.'ਲ | Punjab 24 News . #PunjabNews #CrimeNews #BreakingNews #PunjabPolice #MurderCase #DomesticViolence #LoveMarriage #CrimeAlert #JusticeForVictim #AmritsarNews #JalandharNews #TrendingNews #NewsUpdate #Punjab24News #ViralNews1
- ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਗੜਸ਼ੰਕਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਇੱਕ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 9.925 ਕਿਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ ਸਮੇਤ 8 ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ.... ਇਸ ਸੰਬਧੀ ਥਾਣਾ ਗੜ੍ਹਸ਼ੰਕਰ ਵਿਖੇ ਕੀਤਾ ਗਿਆ ਕੇਸ ਦਰਜ...1
- Post by ਪ੍ਰਦੀਪ ਧੀਮਾਨ1
- ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ1
- लुधियाना के शिमलापुरी इलाके से एक चौंकाने वाली घटना सामने आई है। सोमवार को नशे की हालत में एक युवक ने पुलिस से बचने के दौरान सड़क किनारे खड़ी कई गाड़ियों को बुरी तरह नुकसान पहुंचा दिया। प्रत्यक्षदर्शियों के मुताबिक, युवक तेज रफ्तार में गाड़ी चलाते हुए नियंत्रण खो बैठा और एक के बाद एक कई वाहनों को टक्कर मार दी। देखते ही देखते मौके पर अफरा-तफरी मच गई। कई लोगों की “सपनों की गाड़ी” और “खून-पसीने की कमाई” पलभर में टूटकर बिखर गई। घटना की सूचना मिलते ही पुलिस मौके पर पहुंची और आरोपी को काबू में कर लिया। शुरुआती जांच में युवक के नशे में होने की बात सामने आई है। फिलहाल पुलिस मामले की जांच कर रही है और नुकसान का आकलन किया जा रहा है। इस घटना के बाद इलाके में गुस्सा और डर दोनों का माहौल है। स्थानीय लोग सख्त कार्रवाई की मांग कर रहे हैं।1
- ਅੱਜ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਨਗਰ ਖੇੜਾ ਜੀ ਦੀ ਮੂਰਤੀ ਸਥਾਪਨਾ ਕੀਤੀ ਗਈ।ਇਸ ਤੋਂ ਪਹਿਲਾਂ ਨਗਰ ਖੇੜਾ ਜੀ ਦੀ ਮੂਰਤੀ ਨੂੰ ਲੈ ਕੇ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਜ਼ਿਕਰਯੋਗ ਹੈ ਕਿ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਨਗਰ ਖੇੜਾ ਜੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਅੱਜ ਨਗਰ ਖੇੜਾ ਜੀ ਦੀ ਮੂਰਤੀ ਸਥਾਪਤ ਕੀਤੀ ਗਈ ਹੈ।1
- Post by Md Usman Raja1
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਜੀ ਦੀ ਧਰਤੀ ਤੇ ਸ਼ਰੇਆਮ ਖੁੱਲੇ ਸ਼ਰਾਬ ਦੇ ਠੇਕੇਦਾਰਾਂ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 295 ਦਾ ਪਰਚਾ ਦਰਜ ਕਰਨ ਦੇ ਨਾਲ਼ ਨਾਲ਼ ਪੱਕੇ ਤੌਰ ਤੇ ਠੇਕੇ ਬੰਦ ਕੀਤੇ ਜਾਣ ਦੇ ਸਬੰਧ ਵਿਚ 22 ਅਪ੍ਰੈਲ 2026 ਨੂੰ SDM ਦਫ਼ਤਰ ਗੜ੍ਹਸ਼ੰਕਰ ਵਿਖੇ ਠੀਕ ਸਵੇਰੇ 10 ਵਜੇ ਰੱਖੇ ਗਏ ਵਿਸ਼ਾਲ ਰੋਸ ਪ੍ਰਦਰਸ਼ਨ ਵਿਚ ਸਾਥੀਆ ਸਮੇਤ ਹੁੰਮ ਹੁੰਮਾਂ ਕੇ ਪਹੁੰਚੋ--- ਜਾਰੀ ਕਰਤਾ ਕੁਲਵੰਤ ਭੁੰਨੋ ਜਨਰਲ ਸਕੱਤਰ ਅੰਬੇਡਕਰ ਸੈਨਾ ਪੰਜਾਬ।1