Shuru
Apke Nagar Ki App…
ਜਸਵੰਤ ਸਿੰਘ ਖਾਲੜਾ ਜੀ ਦੀ ਬਰਸੀ ਮਨਾਈ ਗਈ ਤਲਵੰਡੀ ਭਾਈ ਤੋ ਜਥੇ ਨੇ ਸ਼ਿਰਕਤ ਕੀਤੀ
Gurpreet Singh
ਜਸਵੰਤ ਸਿੰਘ ਖਾਲੜਾ ਜੀ ਦੀ ਬਰਸੀ ਮਨਾਈ ਗਈ ਤਲਵੰਡੀ ਭਾਈ ਤੋ ਜਥੇ ਨੇ ਸ਼ਿਰਕਤ ਕੀਤੀ
More news from ਪੰਜਾਬ and nearby areas
- ਗੁਰਪ੍ਰੀਤ ਸਿੰਘ ਸੇਖੋਂ ਹੋਇਆ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਜ਼ੀਰਾ1
- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਪੰਜਾਬ ਸਰਕਾਰ ਦੀ ਤਰਜੀਹ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਪੰਜਾਬ ਸਰਕਾਰ ਦੀ ਤਰਜੀਹ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ • ਲਹਿਰਾਗਾਗਾ ਵਿਖੇ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਬੰਨ੍ਹਿਆ ਸਮਾਂ; ਗੁਰੂ ਜੀ ਦੇ ਜੀਵਨ, ਬਾਣੀ ਤੇ ਫਲਸਫੇ ਨੂੰ ਦਰਸਾਉਂਦੇ ਦ੍ਰਿਸ਼ ਬਣੇ ਖਿੱਚ ਦਾ ਕੇਂਦਰ • ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਗੁਰੂ ਜੀ ਦੀਆਂ ਸਦੀਵੀ ਸਿੱਖਿਆਵਾਂ ਪ੍ਰਤੀ ਪੰਜਾਬ ਸਰਕਾਰ ਦੀ ਸ਼ਰਧਾ ਤੇ ਵਚਨਬੱਧਤਾ ਦਾ ਪ੍ਰਤੀਕ: ਕੈਬਨਿਟ ਮੰਤਰੀ ਲਹਿਰਾਗਾਗਾ/ਸੰਗਰੂਰ, 5 ਸਤੰਬਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਲਹਿਰਾਗਾਗਾ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਦੇ ਅਸਮਾਨ ਵਿੱਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫਲਸਫੇ ਨੂੰ ਦਰਸਾਉਂਦੇ ਦਿਲਕਸ਼ ਦ੍ਰਿਸ਼ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਹਾਜ਼ਰ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਮਾਰਗ ਦਰਸਾਉਂਦੀਆਂ ਹਨ। ਗੁਰੂ ਜੀ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਇਹ ਸੰਦੇਸ਼ ਦਿੱਤਾ ਕਿ ਮਨੁੱਖ ਦੀ ਮਹਾਨਤਾ ਉਸਦੇ ਜਨਮ ਜਾਂ ਕੁਲ ਵਿੱਚ ਨਹੀਂ, ਸਗੋਂ ਉਸਦੇ ਚੰਗੇ ਕਰਮਾਂ, ਉੱਚੇ ਆਚਰਣ ਅਤੇ ਮਾਨਵਤਾ ਪ੍ਰਤੀ ਸਮਰਪਣ ਵਿੱਚ ਹੈ। ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕੇਂਦਰ 10.4 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ ਅਤੇ ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਹੋਵੇਗੀ। ਇਸ ਵਿੱਚੋਂ 11 ਕਰੋੜ ਰੁਪਏ ਜ਼ਮੀਨ ਲਈ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ ਲਈ ਖਰਚ ਕੀਤੇ ਜਾ ਚੁੱਕੇ ਹਨ, ਜਦਕਿ ਕੇਂਦਰ ਦੀ ਉਸਾਰੀ ਲਈ ਲੋੜੀਂਦਾ ਬਾਕੀ ਸਾਰਾ ਖਰਚਾ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਰਾਤ ਦੇ ਅਸਮਾਨ ਵਿੱਚ ਜੀਵੰਤ ਰੂਪ ਵਿੱਚ ਪੇਸ਼ ਕਰਨ ਦਾ ਉਪਰਾਲਾ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨਾਲ ਜੋੜਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਤੋਂ ਇਲਾਵਾ ਸੰਤ-ਮਹਾਂਪੁਰਸ਼ਾਂ ਦੀ ਰਹਿਨੁਮਾਈ ਅਤੇ ਸੁਝਾਵਾਂ ਅਨੁਸਾਰ ਕੀਰਤਨ ਦਰਬਾਰ, ਯੂਨੀਵਰਸਿਟੀਆਂ ਵਿੱਚ ਸੈਮੀਨਾਰ, ਸਕੂਲ ਪੱਧਰੀ ਮੁਕਾਬਲੇ ਅਤੇ ਗੁਰੂ ਜੀ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦੀ ਸਕ੍ਰੀਨਿੰਗ ਸਮੇਤ ਵੱਖ-ਵੱਖ ਧਾਰਮਿਕ, ਸੱਭਿਆਚਾਰਕ ਅਤੇ ਵਿਦਿਅਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲਹਿਰਾਗਾਗਾ ਵਿਖੇ ਹੋਏ ਪਹਿਲੇ ਡਰੋਨ ਸ਼ੋਅ ਤੋਂ ਬਾਅਦ ਦੂਜਾ ਡਰੋਨ ਸ਼ੋਅ 6 ਸਤੰਬਰ ਨੂੰ ਸਰਕਾਰੀ ਰਣਬੀਰ ਕਾਲਜ, ਸੰਗਰੂਰ, ਤੀਜਾ 7 ਸਤੰਬਰ ਨੂੰ ਅਨਾਜ ਮੰਡੀ, ਧੂਰੀ ਅਤੇ ਚੌਥਾ 8 ਸਤੰਬਰ ਨੂੰ ਦਿੜ੍ਹਬਾ ਅਨਾਜ ਮੰਡੀ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਵਿਲੱਖਣ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਸ੍ਰੀ ਗੋਇਲ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਫਲਸਫਾ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਮਹਾਨ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਕੇਵਲ ਸਮਾਗਮਾਂ ਤੱਕ ਸੀਮਤ ਰੱਖਣ ਦੀ ਬਜਾਏ ਇਨ੍ਹਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਹੀ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਸੰਗਤ ਨੂੰ ਪਿਆਰ, ਸਤਿਕਾਰ, ਮਿਹਨਤ, ਬਰਾਬਰੀ ਅਤੇ ਮਾਨਵਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਐਸ.ਡੀ.ਐਮ. ਰਾਕੇਸ ਪ੍ਰਕਾਸ ,ਪ੍ਰਧਾਨ ਨਗਰ ਕੌਸਲ ਕਾਂਤਾ ਗੋਇਲ, ਕੈਬਨਿਟ ਮੰਤਰੀ ਦੀ ਧਰਮਪਤਨੀ ਸੀਮਾ ਗੋਇਲ ਪੁਤਰ ਗੋਰਵ ਗੋਇਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ ।1
- ਜਿਲਾ ਸੰਗਰੂਰ ਮੋਹਨਜੀਤ ਸੇਰੋ ਦਾ ਅਸਲ ਸੱਚ ਸਾਹਮਣੇ ਆਇਆ ਅੱਗੇ ਦੇਖੋ ਮੋਹਨਜੀਤ ਸੈਰੋ ਦਾ ਅਸਲ ਸੱਚ ਸਾਹਮਣੇ ਆਇਆ ਅੱਗੇ ਦੇਖੋ1
- सोशल मीडिया पर वीडियो वायरल। Ludhiana . Viral Video Social Media सोशल मीडिया पर वीडियो वायरल। Ludhiana . Viral Video Social Media1
- ਅੱਜ ਰਾਧਾ ਕ੍ਰਿਸ਼ਨ ਮੰਦਿਰ ਖੰਨਾ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਟੀ ਦੇ ਮੌਕੇ ਤੇ ਪੂਰੀਆਂ ਛੋਲੇ ਦਾਂ ਲੰਗਰ ਲਗਾਇਆ1
- ਦੋਰਾਹਾ ਵਿਖੇ ਦੱਖਣੀ ਬਾਈਪਾਸ ਰੋਡ ਪਿੰਡ ਵਾਸੀਆਂ ਨੇ ਕੀਤਾ ਜਾਮ ਲਾਇਆ ਧਰਨਾ ਕੀਤਾ ਰੋਸ ਪ੍ਰਦਰਸ਼ਨ ਦੋਰਾਹਾ ਵਿਖੇ ਦੱਖਣੀ ਬਾਈਪਾਸ ਰੋਡ ਪਿੰਡ ਵਾਸੀਆਂ ਨੇ ਕੀਤਾ ਜਾਮ ਲਾਇਆ ਧਰਨਾ ਕੀਤਾ ਰੋਸ ਪ੍ਰਦਰਸ਼ਨ1
- ਮੱਝਾਂ ਚੋਰੀ ਕਰਨ ਵਾਲੇ ਆ ਗਏ ਅੜੀਕੇ ਮੱਝਾਂ ਚੋਰੀ ਘਰਾਂ ਵਿੱਚੋਂ ਕਰਕੇ ਲੈ ਜਾਂਦੇ ਸਨ ਪਤਾ ਵੀ ਨਹੀਂ ਸੀ ਜਿਲਾ ਤਰਨ ਤਰਨ ਵਿੱਚ ਫੜੇ ਗਏ ਗੁੱਜਰ1
- ਦਸ਼ਮੇਸ਼ ਨਗਰ ਕੋਠੇ ਡਸਕਾ ’ਚ ਪ੍ਰਕਾਸ਼ ਸਿੰਘ ਦਾ ਕਤਲ , ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ 🔴 ਦਸ਼ਮੇਸ਼ ਨਗਰ ਕੋਠੇ ਡਸਕਾ ’ਚ ਪ੍ਰਕਾਸ਼ ਸਿੰਘ ਦਾ ਕਤਲ 🔴 ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ 🔴 ਪੁਲਿਸ ਮੁਤਾਬਕ ਮੁਲਜ਼ਮ ਬੂਟਾ ਸਿੰਘ ਨੇ ਕਤਲ ਤੋਂ ਬਾਅਦ ਥਾਣਾ ਲਹਿਰਾ ’ਚ ਕੀਤਾ ਸਰੈਂਡਰ ਐਂਕਰ: ਸੰਗਰੂਰ ਜ਼ਿਲ੍ਹੇ ਦੇ ਥਾਣਾ ਲਹਿਰਾ ਅਧੀਨ ਪੈਂਦੇ ਦਸ਼ਮੇਸ਼ ਨਗਰ ਕੋਠੇ ਡਸਕਾ ਵਿਖੇ ਜ਼ਮੀਨ ਦੀ ਵੱਟ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਦੌਰਾਨ ਪ੍ਰਕਾਸ਼ ਸਿੰਘ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਬੂਟਾ ਸਿੰਘ ਨੇ ਆਪਣੀ ਲਾਇਸੈਂਸੀ 12 ਬੋਰ ਰਾਈਫਲ ਨਾਲ ਪ੍ਰਕਾਸ਼ ਸਿੰਘ ’ਤੇ ਗੋਲੀ ਚਲਾਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਨੇ ਥਾਣਾ ਲਹਿਰਾ ਵਿਖੇ ਸਰੈਂਡਰ ਕਰ ਦਿੱਤਾ। ਵਾਇਸ ਓਵਰ–1: ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਪ੍ਰਕਾਸ਼ ਸਿੰਘ ਪੁੱਤਰ ਨੇਕ ਸਿੰਘ, ਵਾਸੀ ਬਹਾਦਰਪੁਰ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਅਤੇ ਬੂਟਾ ਸਿੰਘ ਵਿਚਕਾਰ ਜ਼ਮੀਨ ਦੀ ਵੱਟ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਵਾਇਸ ਓਵਰ–2: ਥਾਣਾ ਲਹਿਰਾ ਦੇ ਐੱਸਐੱਚਓ ਜਸਕਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਮੁਤਾਬਕ ਇਸੇ ਰੰਜਿਸ਼ ਦੇ ਚੱਲਦਿਆਂ ਬੂਟਾ ਸਿੰਘ ਨੇ ਆਪਣੀ ਲਾਇਸੈਂਸੀ 12 ਬੋਰ ਰਾਈਫਲ ਨਾਲ ਪ੍ਰਕਾਸ਼ ਸਿੰਘ ਦੀ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਬੂਟਾ ਸਿੰਘ ਖੁਦ ਥਾਣਾ ਲਹਿਰਾ ਪਹੁੰਚਿਆ ਅਤੇ ਪੁਲਿਸ ਅੱਗੇ ਸਰੈਂਡਰ ਕਰ ਦਿੱਤਾ। ਵਾਇਸ ਓਵਰ–3: ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਨੂੰ ਅਦਾਲਤੀ ਕਾਰਵਾਈ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ।1
- ਤਰਨ ਤਾਰਨ ਜ਼ਿਲ੍ਹੇ ਵਿੱਚ ਚੱਲ ਰਹੀਆਂ ਮੁਹਿੰਮਾਂ - "ਨਸ਼ਿਆਂ ਵਿਰੁੱਧ ਜੰਗ" (Yudh Nashian Virudh) ਅਤੇ "ਗੈਂਗਸਟਰਾਂ 'ਤੇ ਵਾਰ" (Gangsters Te Vaar) - ਨੂੰ ਹੋਰ ਮਜ਼ਬੂਤ ਕਰਨ ਲਈ 'ਆਪਰੇਸ਼ਨ ਪ੍ਰਹਾਰ 5.0' ਸ਼ੁਰੂ ਕੀਤਾ ਗਿਆ TARN TARAN ਆਪਰੇਸ਼ਨ ਪ੍ਰਹਾਰ 5.0| ਐਸ.ਐਸ.ਪੀ. ਤਰਨ ਤਾਰਨ ਦਾ ਬਿਆਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਅਤੇ ਸਪੈਸ਼ਲ DGP (ਕਾਨੂੰਨ ਅਤੇ ਵਿਵਸਥਾ) ਦੇ ਨਿਰਦੇਸ਼ਾਂ 'ਤੇ, ਤਰਨ ਤਾਰਨ ਜ਼ਿਲ੍ਹੇ ਵਿੱਚ ਚੱਲ ਰਹੀਆਂ ਮੁਹਿੰਮਾਂ - "ਨਸ਼ਿਆਂ ਵਿਰੁੱਧ ਜੰਗ" (Yudh Nashian Virudh) ਅਤੇ "ਗੈਂਗਸਟਰਾਂ 'ਤੇ ਵਾਰ" (Gangsters Te Vaar) - ਨੂੰ ਹੋਰ ਮਜ਼ਬੂਤ ਕਰਨ ਲਈ 'ਆਪਰੇਸ਼ਨ ਪ੍ਰਹਾਰ 5.0' ਸ਼ੁਰੂ ਕੀਤਾ ਗਿਆ ਹੈ। ਅੱਜ ਇਸ ਵਿਸ਼ੇਸ਼ ਆਪਰੇਸ਼ਨ ਦਾ ਤੀਜਾ ਦਿਨ ਹੈ। ਫਿਰੋਜ਼ਪੁਰ ਰੇਂਜ ਦੇ DIG ਸ੍ਰੀ ਸਨੇਹਦੀਪ ਸ਼ਰਮਾ (IPS) ਦੀ ਅਗਵਾਈ ਹੇਠ, ਪੂਰੇ ਜ਼ਿਲ੍ਹੇ ਵਿੱਚ ਸਰਹੱਦੀ ਖੇਤਰ ਸੁਰੱਖਿਆ ਲਈ ਇੱਕ ਵਿਆਪਕ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਹ ਆਪਰੇਸ਼ਨ ਖਾਸ ਤੌਰ 'ਤੇ ਉਨ੍ਹਾਂ ਸਰਹੱਦੀ ਪਿੰਡਾਂ ਅਤੇ 'ਹਾਟਸਪੌਟ' (ਸੰਵੇਦਨਸ਼ੀਲ) ਇਲਾਕਿਆਂ 'ਤੇ ਕੇਂਦਰਿਤ ਹੈ ਜਿੱਥੇ ਡਰੋਨ ਗਤੀਵਿਧੀਆਂ, ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਦੇਸ਼-ਵਿਰੋਧੀ ਅਨਸਰਾਂ ਦੀ ਆਵਾਜਾਈ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਆਪਰੇਸ਼ਨ ਦੇ ਹਿੱਸੇ ਵਜੋਂ, ਚਿੰਨ੍ਹਿਤ ਪਿੰਡਾਂ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਤਾਲਮੇਲ ਨਾਲ ਤਲਾਸ਼ੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਉਦੇਸ਼ ਨਾਲ ਇਹ ਤਲਾਸ਼ੀ ਮੁਹਿੰਮਾਂ ਦਿਨ ਭਰ ਜਾਰੀ ਰਹਿਣਗੀਆਂ। ਸਪੈਸ਼ਲ DGP (ਕਾਨੂੰਨ ਅਤੇ ਵਿਵਸਥਾ) ਦੇ ਨਿਰਦੇਸ਼ਾਂ ਅਨੁਸਾਰ, ਇਸ ਵੱਡੇ ਪੱਧਰ ਦੇ ਆਪਰੇਸ਼ਨ ਲਈ ਵੱਖ-ਵੱਖ ਜ਼ਿਲ੍ਹਿਆਂ ਅਤੇ ਪੁਲਿਸ ਸਿਖਲਾਈ ਕੇਂਦਰਾਂ ਤੋਂ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਅਤੇ ਕਈ ਗਜ਼ਟਿਡ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। 'ਆਪਰੇਸ਼ਨ ਪ੍ਰਹਾਰ 5.0' ਦਾ ਮੁੱਖ ਉਦੇਸ਼ ਅਪਰਾਧੀਆਂ, ਦੇਸ਼-ਵਿਰੋਧੀ ਅਨਸਰਾਂ, ਗੈਂਗਸਟਰਾਂ ਦੇ ਸਾਥੀਆਂ, ਨਸ਼ਾ ਤਸਕਰਾਂ ਅਤੇ ਨਸ਼ਾ ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨਾ ਹੈ। ਇਹ ਆਪਰੇਸ਼ਨ ਲਗਾਤਾਰ ਅਤੇ ਖੁਫੀਆ ਜਾਣਕਾਰੀ 'ਤੇ ਆਧਾਰਿਤ ਕਾਰਵਾਈਆਂ ਰਾਹੀਂ ਇੱਕ ਸੁਰੱਖਿਅਤ ਅਤੇ ਨਸ਼ਾ-ਮੁਕਤ ਪੰਜਾਬ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।4