Shuru
Apke Nagar Ki App…
Edustunt Tuition Centre
- Edustunt Tuition CentreGarhshankar, Hoshiarpurif you loved video then share it ✈️on 17 February
More news from ਪੰਜਾਬ and nearby areas
- ਐਮਐਲਏ ਅਸ਼ੋਕ ਪਰਾਸ਼ਰ ਪੱਪੀ ਨੇ ਦੜੇ ਸੱਟੇ ਦੀ ਦੁਕਾਨ ਤੇ ਕਿੱਤੀ ਲਾਈਵ ਰੇਡ1
- ਲੁਧਿਆਣਾ ਦੇ ਨੇੜਲੇ ਪਿੰਡ ਭੱਟੀਆਂ ਦੀਆਂ ਔਰਤਾਂ ਵੱਲੋਂ ਪੰਜਾਬ ਸਰਕਾਰ ਦੀ “ਮਾਵਾਂ ਧੀਆਂ ਸਤਿਕਾਰਯੋਗ ਯੋਜਨਾ” ਦਾ ਜੋਸ਼ ਨਾਲ ਸਵਾਗਤ ਕੀਤਾ ਗਿਆ1
- Post by Raman Dhillon1
- ਤਲਵੰਡੀ ਚੌਧਰੀਆਂ ਰੋਡ 'ਤੇ ਕੰਮ ਤੋਂ ਵਾਪਸ ਆ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਰਾਹਗੀਰਾਂ ਨੇ ਪਹਿਲਾਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖਲ ਕਰਵਾਇਆ | ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ | ਸ਼ਨੀਵਾਰ ਦੁਪਹਿਰ 2 ਵਜੇ ਪ੍ਰਾਪਤ ਜਾਣਕਾਰੀ ਅਨੁਸਾਰ ਜੇਰੇ ਇਲਾਜ ਪ੍ਰਦੀਪ ਪੁੱਤਰ ਦੇਵ ਨਰਾਇਣ ਵਾਸੀ ਪਿੰਡ ਪੰਮਣਾ ਨੇ ਦੱਸਿਆ ਕਿ ਉਹ ਕੰਮ ਤੋਂ ਵਾਪਸ ਘਰ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਦੋਂ ਉਹ ਤਲਵੰਡੀ ਚੌਧਰੀਆਂ ਨੇੜੇ ਪੁੱਜਾ ਤਾਂ ਇਕ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਮਰੀਜ਼ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਸਿਵਲ ਹਸਪਤਾਲ ਕਪੂਰਥਲਾ ਤੋਂ ਡਿਊਟੀ ਡਾਕਟਰ ਨੇ ਉਸਨੂੰ ਮੈਡੀਕਲ ਕਾਲਜ ਅੰਮਿ੍ਤਸਰ ਰੈਫ਼ਰ ਕਰ ਦਿੱਤਾ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |1
- ਘੋੜਿਆਂ ਲਈ ਬਣਵਾਈ ਏ ਸਪੈਸ਼ਲ ਐਂਬੂਲੈਂਸ,, ਜਿਸ ਲਈ ਸਰਕਾਰ ਨੂੰ ਲੱਖਾਂ ਰੁਪਏ ਦਿੱਤਾ ਟੈਕਸ,,, ਸਾਰੀਆਂ ਸਹੂਲਤਾਂ ਨਾਲ ਲੈਸ ਹੈ ਇਹ ਐਂਬੂਲੈਂਸ , ਘੋੜਿਆਂ ਦੇ ਸ਼ੌਕ,,,1
- RADHE GOPAL BOUTIQUE SINGHPURA ZIRAKPUR TUHADA APNA BOUTIQUE2
- +919855202504 ਪੰਜਾਬ ਵਿੱਚ 117 ਵਿਧਾਨ ਸਭਾ 2027 ਲੜੀਆਂ ਜਾਣਗੀਆਂ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਛੋਟੇ ਦੁਕਾਨਦਾਰ ਮਧਮ ਪਰਕ ਦੇ ਲੋਕਾਂ ਲਈ ਬੇਨਤੀ ਹੈ ਕਿ ਸ਼ਹੀਦ ਭਗਤ ਸਿੰਘ ਦੀ ਪਾਰਟੀ ਨਾਲ ਅਤੇ ਕ੍ਰਾਂਤੀਕਾਰੀ ਲੋਕਾਂ ਦੀ ਪਾਰਟੀ ਨਾਲ ਜੁੜੋ ਆਪਣੇ ਪਰਿਵਾਰ ਨੂੰ ਗਰੀਬੀ ਦੇ ਦਲਦਲ ਚੋਂ ਕੱਢੋ ਗੂਗਲ ਤੇ ਜਾ ਕੇ ਸਰਚ ਜਰੂਰ ਕਰਿਓ +919855202504 ਨੰਬਰ ਤੁਸੀਂ ਰਾਬਤਾ ਕਰ ਸਕਦੇ ਹੋ1
- ਗੈਸ ਸਲੰਡਰ ਦੀ ਡਿਲੀਵਰੀ ਨੂੰ ਲੈ ਕੇ ਲੋਕ ਬੇਵਜਾਹ ਹੋ ਰਹੇ ਨੇ ਪੈਨਿਕ ਸੁਣੋ ਇਸ ਗੈਸ ਏਜੰਸੀ ਮਾਲਕ ਦਾ ਕਿ ਰਿਹਾ ਕਹਿਣਾ1
- ਸਰਕਾਰ ਨੂੰ ਬੇਨਤੀ ਹੈ ਕਿ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿੱਚ ਸਿਲੰਡਰਾਂ ਦੀ ਸਪਲਾਈ ਜਾਰੀ ਰੱਖੇ ਸੰਗਤਾਂ ਛਕਦੀਆਂ ਨੇ ਹਰ ਰੋਜ਼ ਲੰਗਰ ਹਰ ਰੋਜ਼ ਲੱਗਦੇ ਨੇ ਗੈਸ ਸਿਲੰਡਰ1