Shuru
Apke Nagar Ki App…
ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ਦੀ ਇੱਕ ਹੋਰ ਵੀਡੀਓ ਵਾਇਰਲ ਹੋਈ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ਦੇ ਵਿੱਚ ਔਰਤ ਨੇ ਜਹਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
SONA TV PUNJAB
ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ਦੀ ਇੱਕ ਹੋਰ ਵੀਡੀਓ ਵਾਇਰਲ ਹੋਈ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ਦੇ ਵਿੱਚ ਔਰਤ ਨੇ ਜਹਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
More news from ਪੰਜਾਬ and nearby areas
- ਛੋਟੀ ਜਿਹੀ ਕੋਸ਼ਿਸ਼ #Punjabi1
- Post by Inside Story News Chennal1
- Post by ਹਰਜਿੰਦਰ ਸਿੰਘ ਢਿੱਲਵਾਂ1
- ਗੁਰਦਾਸਪੁਰ-ਆਮ ਆਦਮੀ ਪਾਰਟੀ ਵੱਲੋਂ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਰਜੀਵ ਸ਼ਰਮਾ ਨੇ ਆਪਣੀ ਬਿਹਤਰ ਕਾਰਗੁਜ਼ਾਰੀ ਸਦਕਾ ਨਾ ਸਿਰਫ਼ ਘਾਟੇ ਵਿੱਚ ਚੱਲ ਰਹੇ ਟਰੱਸਟ ਨੂੰ ਮੁੜ ਪੈਰਾਂ ਸਿਰ ਕੀਤਾ ਹੈ, ਸਗੋਂ ਇਲਾਕੇ ਦੇ ਪਿੰਡਾਂ ਦੇ ਵਿਕਾਸ ਲਈ ਵੀ ਨਵੇਂ ਰਾਹ ਖੋਲ੍ਹੇ ਹਨ। ਚੇਅਰਮੈਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਸਭ ਤੋਂ ਪਹਿਲਾਂ ਕਿਸਾਨਾਂ ਦੇ ਕਰੋੜਾਂ ਰੁਪਏ ਦੇ ਬਕਾਏ ਅਦਾ ਕੀਤੇ ਅਤੇ ਟਰੱਸਟ ਨੂੰ ਮੁੜ ਵਾਧੇ ਵੱਲ ਲਿਆਂਦਾ। ਇਸੇ ਲੜੀ ਤਹਿਤ ਟਰੱਸਟ ਵੱਲੋਂ ਗੋਦ ਲਏ ਗਏ ਪਿੰਡ ਹਜਾਤ ਨਗਰ ਵਿੱਚ ਕਰੀਬ 2 ਕਰੋੜ 81 ਲੱਖ ਰੁਪਏ ਦੀ ਲਾਗਤ ਨਾਲ ਵਿਆਪਕ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਪਿੰਡ ਵਿੱਚ ਸੁੰਦਰ ਪਾਰਕਾਂ ਦਾ ਨਿਰਮਾਣ, ਓਪਨ ਜਿਮ ਦੀ ਸਥਾਪਨਾ, ਸੋਲਰ ਲਾਈਟਾਂ ਅਤੇ ਇੰਟਰਲਾਕ ਟਾਈਲਾਂ ਲਗਾ ਕੇ ਗਲੀਆਂ ਨੂੰ ਨਵਾਂ ਰੂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਦੇ ਪੋਸਟ ਆਫਿਸ ਲਈ ਨਵਾਂ ਕਮਰਾ ਵੀ ਤਿਆਰ ਕਰਵਾਇਆ ਗਿਆ ਹੈ। ਪਿੰਡ ਵਾਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿਨ੍ਹਾਂ ਥਾਵਾਂ 'ਤੇ ਪਹਿਲਾਂ ਖੜ੍ਹਨਾ ਵੀ ਮੁਸ਼ਕਿਲ ਸੀ, ਅੱਜ ਉੱਥੇ ਆਧੁਨਿਕ ਸਹੂਲਤਾਂ ਉਪਲਬਧ ਹਨ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ 75 ਸਾਲਾਂ ਵਿੱਚ ਪਿੰਡ ਨੇ ਕਦੇ ਅਜਿਹਾ ਵਿਕਾਸ ਨਹੀਂ ਦੇਖਿਆ। ਪਿੰਡ ਵਾਸੀਆਂ ਨੇ ਇਸ ਤਬਦੀਲੀ ਲਈ ਚੇਅਰਮੈਨ ਰਜੀਵ ਸ਼ਰਮਾ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਗਤੀ ਇਸੇ ਤਰ੍ਹਾਂ ਜਾਰੀ ਰਹੇਗੀ।1
- ਪੰਜਾਬ ਸਟੇਟ ਅਤੇ ਚੰਡੀਗੜ ਮਨੁੱਖੀ ਅਧਿਕਾਰ ਕਮਿਸ਼ਨ ਡਾ. ਜਤਿੰਦਰ ਸਿੰਘ ਸ਼ੰਟੀ ਵੱਲੋਂ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ 'ਤੇ ਪਹੁੰਚ ਕੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਸੁਤੰਤਰਤਾ ਸੰਗਰਾਮੀ ਬੀ.ਕੇ. ਦੱਤ ਜੀ ਦੀ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕਰ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕੀਤਾ ਗਿਆ।1
- ਪੰਜਾਬ ਵਾਸੀਓ ਅਵਾਰਾ ਕੁੱਤਿਆਂ ਤੋਂ ਹਲਕੇ ਹੋਏ ਕੁੱਤਿਆਂ ਤੋਂ ਦੂਰੀ ਬਣਾ ਕੇ ਰੱਖੋ ਨਹੀਂ ਤਾਂ ਹੋ ਸਕਦੇ ਤੁਹਾਡੇ ਨਾਲ ਵੀ ਇਸ ਤਰ੍ਹਾਂ1
- ਧਰਮਕੋਟ ਦੇ ਪਿੰਡ ਸ਼ੇਰੇਵਾਲਾ ਦਾ ਰਹਿਣ ਵਾਲਾ ਨੌਜਵਾਨ 16 ਲੱਖ ਦੀ ਠੱਗੀ ਵੱਜਣ ਤੋਂ ਦੁਖੀ ਹੋ ਕੇ ਕੀਤੀ ਆਪਣੇ ਜੀਵਨ ਲਈ ਲਾ ਸਮਾਪਤ ਕੋਈ ਵੀ ਕਾਰਵਾਈ ਨਹੀਂ ਹੋਈ1
- ਐਤਵਾਰ ਨੂੰ ਸ਼ੇਰਪੁਰ ਸੱਧਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਦੇ ਜੋਨ ਬਾਬਾ ਬੀਰ ਸਿੰਘ ਦੀ ਤਿੰਨ ਸਾਲ ਬਾਅਦ ਦੁਬਾਰਾ ਜਥੇਬੰਦੀ ਦੇ ਸੰਵਿਧਾਨ ਮੁਤਾਬਿਕ ਪੰਚ ਪ੍ਰਧਾਨੀ ਹੇਠ ਜ਼ਿਲ੍ਹਾ ਸੰਗਠਿਤ ਸਕੱਤਰ ਸ਼ੇਰ ਸਿੰਘ ਮਹੀਵਾਲ ਦੀ ਰਹਿਨੁਮਾਈ ਹੇਠ ਚੋਣ ਕੀਤੀ ਗਈ | ਜਿਸ ਵਿਚ ਸਰਬਸੰਮਤੀ ਨਾਲ ਸੁਖਵਿੰਦਰ ਸਿੰਘ ਸੋਨੀ ਨੂੰ ਪ੍ਰਧਾਨ ਤੇ ਸੁਖਵਿੰਦਰ ਸਿੰਘ ਨੂੰ ਸਕੱਤਰ ਨਿਯੁਕਤ ਨਿਯੁਕਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੇਰ ਸਿੰਘ ਮਹੀਵਾਲ ਨੇ ਐਤਵਾਰ ਦੁਪਹਿਰ 2 ਵਜੇ ਦੇ ਕਰੀਬ ਦੱਸਿਆ ਕਿ ਇਸਤੋਂ ਇਲਾਵਾ ਖ਼ਜ਼ਾਨਚੀ ਪਿਆਰਾ ਸਿੰਘ, ਸੀਨੀਅਰ ਮੀਤ ਪ੍ਰਧਾਨ, ਬਲਜਿੰਦਰ ਸਿੰਘ, ਮੀਤ ਪ੍ਰਧਾਨ ਇੰਦਰਜੀਤ ਸਿੰਘ, ਪੈੱ੍ਰਸ ਸਕੱਤਰ ਦਿਵਜੋਤ ਸਿੰਘ, ਸੰਗਠਨ ਸਕੱਤਰ ਰਛਪਾਲ ਸਿੰਘ, ਸਹਾਇਕ ਖ਼ਜ਼ਾਨਚੀ ਮੁਖ਼ਤਿਆਰ ਸਿੰਘ, ਮੀਤ ਸਕੱਤਰ ਜਗਤਾਰ ਸਿੰਘ, ਲੰਗਰ ਕਮੇਟੀ ਇੰਚਾਰਜ ਮੇਜਰ ਸਿੰਘ, ਵਲੰਟੀਅਰ ਇੰਚਾਰਜ ਦਵਿੰਦਰ ਸਿੰਘ, ਸਲਾਹਕਾਰ ਹਰਵਿੰਦਰ ਸਿੰਘ, ਸਲਾਹਕਾਰ ਸ਼ਮਸ਼ੇਰ ਸਿੰਘ, ਸੀਨੀਅਰ ਮੀਤ ਪ੍ਰਧਾਨ ਮਨਜੀਤ ਕੌਰ ਤੇ ਮੀਤ ਪ੍ਰਧਾਨ ਨਰਿੰਦਰ ਕੌਰ ਨੂੰ ਚੁਣਿਆ ਗਿਆ |1
- Post by ਹਰਦੀਪ ਸਿੰਘ1