ਵਾਤਾਵਰਨ ਸੰਭਾਲ ਲਈ ਅਗਰਵਾਲ ਸਭਾ ਸੁਨਾਮ ਦੀ ਵੱਡੀ ਪਹਿਲ, 2 ਅਗਸਤ ਨੂੰ ਆਈ.ਟੀ.ਆਈ. ਵਿਖੇ ਵਿਸ਼ਾਲ ਰੁੱਖ ਲਗਾਓ ਮੁਹਿੰਮ ਸੁਨਾਮ ਊਧਮ ਸਿੰਘ ਵਾਲਾ, ਰਾਜੇਸ਼ ਕੁਮਾਰ। ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅਗਰਵਾਲ ਸਭਾ ਸੁਨਾਮ ਵੱਲੋਂ ਇੱਕ ਵਿਸ਼ਾਲ ਰੁੱਖ ਲਗਾਓ ਮੁਹਿੰਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸਭਾ ਦੇ ਪ੍ਰਧਾਨ ਵਿਕਰਮ ਗਰਗ (ਵਿੱਕੀ) ਦੀ ਅਗਵਾਈ, ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਅਤੇ ਨਗਰ ਕੌਂਸਲ ਸੁਨਾਮ ਦੇ ਸੀਨੀਅਰ ਵਾਈਸ ਪ੍ਰਧਾਨ ਯਾਦਵਿੰਦਰ ਨਿਰਮਾਣ ਦੇ ਸਹਿਯੋਗ ਨਾਲ ਇਹ ਸਮਾਜ ਸੇਵੀ ਮੁਹਿੰਮ 2 ਅਗਸਤ 2026, ਦਿਨ ਐਤਵਾਰ ਸਵੇਰੇ 8:00 ਵਜੇ ਆਈ.ਟੀ.ਆਈ. ਸੁਨਾਮ ਵਿਖੇ ਸ਼ੁਰੂ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਵਿਕਰਮ ਗਰਗ (ਵਿੱਕੀ) ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਛਾਂਦਾਰ, ਵਾਤਾਵਰਨ ਸ਼ੁੱਧ ਕਰਨ ਵਾਲੇ, ਫੁੱਲਦਾਰ ਅਤੇ ਫਲਦਾਰ ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣਾ ਸਿਰਫ਼ ਇੱਕ ਰਸਮੀ ਕਾਰਜ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਯਕੀਨੀ ਬਣਾਉਣ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ, ਸਮਾਜ ਸੇਵੀ ਸੰਸਥਾਵਾਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ 'ਤੇ ਪਹੁੰਚ ਕੇ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਆਪਣੇ ਹੱਥਾਂ ਨਾਲ ਪੌਦੇ ਲਗਾ ਕੇ ਵਾਤਾਵਰਨ ਸੰਭਾਲ ਦੀ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ। ਇਸ ਰੁੱਖ ਲਗਾਓ ਮੁਹਿੰਮ ਦੇ ਸਫ਼ਲ ਆਯੋਜਨ ਲਈ ਰਾਜਨ ਹੋਡਲਾ, ਰਾਜਨ ਸਿੰਗਲਾ ਅਤੇ ਇੰਜੀਨੀਅਰ ਰਾਜੇਸ਼ ਗਰਗ ਨੂੰ ਪ੍ਰੋਜੈਕਟ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਲਗਾਏ ਜਾਣ ਵਾਲੇ ਪੌਦਿਆਂ ਦੀ ਸਾਂਭ-ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਇਹ ਮੁਹਿੰਮ ਲੰਬੇ ਸਮੇਂ ਤੱਕ ਵਾਤਾਵਰਨ ਲਈ ਲਾਭਕਾਰੀ ਸਾਬਤ ਹੋਵੇ। ਅਗਰਵਾਲ ਸਭਾ ਸੁਨਾਮ ਦੇ ਆਹੁਦੇਦਾਰਾਂ ਨੇ ਕਿਹਾ ਕਿ ਜੇਕਰ ਹਰ ਨਾਗਰਿਕ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਰੁੱਖ ਲਗਾ ਕੇ ਉਸ ਦੀ ਸੰਭਾਲ ਦਾ ਸੰਕਲਪ ਲਵੇ ਤਾਂ ਸ਼ਹਿਰ ਨੂੰ ਹਰਿਆ-ਭਰਿਆ, ਪ੍ਰਦੂਸ਼ਣ-ਮੁਕਤ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਹੋਰ ਸਿਹਤਮੰਦ ਬਣਾਇਆ ਜਾ ਸਕਦਾ ਹੈ। ਸਭਾ ਨੇ ਇੱਕ ਵਾਰ ਫਿਰ ਸਮੂਹ ਨਾਗਰਿਕਾਂ ਨੂੰ ਇਸ ਸਮਾਜਿਕ ਅਤੇ ਵਾਤਾਵਰਨ ਪੱਖੀ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

- ਫਤਿਹਗੜ੍ਹ ਸਾਹਿਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,14 ਲੱਖ ਰੁਪਏ ਦੇ ਸੋਨੇ- ਚਾਂਦੀ ਦੇ ਗਹਿਣੇਆਂ ਸਮੇਤ ਇੱਕ ਔਰਤ ਗ੍ਰਿਫਤਾਰ1
- वराणसी कांसी सै जगद्गुरु रविदास जी महाराज की कलश शोभा यात्रा का गंगसर जैतो के श्री गुरु रविदास पवन धाम में श्रद्धा और सम्मान से किया गया स्वागत लोकेशन गंगसर जैतो रिपोर्टर कमल कुमार तंवर वराणसी कांसी सै जगद्गुरु रविदास जी महाराज की कलश शोभा यात्रा का गंगसर जैतो के श्री गुरु रविदास पवन धाम में श्रद्धा और सम्मान से किया गया स्वागत जगत गुरु रविदास जन्म स्थान शीर गोवर्धनपुर वाराणसी काशी उत्तर प्रदेश से जगतगुरु रविदास जी महाराज के 650 में जन्मोत्सव के पवित्र उपलक्ष में आयोजित पवित्र कलश यात्रा जो की काशी उत्तर प्रदेश के मुख्यमंत्री योगी आदित्यनाथ और डेरा सचखंड बल्ला के संत श्री 108 संत निरंजन दास जी की ओर से गुरु शुरू की गई कलश यात्रा जो की काशी बनारस से चलकर बीते दिन चंडीगढ़ पहुंची चंडीगढ़ में पंजाब के बीजेपी के सभी जिला इंचार्ज जो कि चंडीगढ़ से पंजाब के अलग-अलग जिलों में कलश लेकर पहुंचे इसी लड़ी के तहत जिला फरीदकोट के बीजेपी के प्रधान श्री गौरव कक्कड़ जी एवं उनके साथ अभी मित्तल जिला जनरल्स पत्थर प्रकाश सिंह सेव वाला जिला प्रधान एससी मोर्चा डॉक्टर रमनदीप सिंह जिला जनरल सीकर रामरतन जिंदल सर्कल प्रधान चंडीगढ़ से कलश लेकर गैंगस्टर जाटों के श्री गुरु रविदास पवन धाम में पहुंचे श्री गुरु रविदास पवन धाम की और सै अशोक कुमार, खेम चंद मराड,ओमप्रकाश,ईस्वर गोठवाल, राकेश कुमार, कमल कुमार तंवर,परशुराम,जगराज पवन गोठवाल हुकम चंद गंगा राम ओर भी सेकड़ो की संख्या मे रविदास नाम लेवा संगत ओर हल्का जैतो के बीजेपी वर्कर हाजिर थे हर ओर जय गुरु देव धन गुरु देव के जय कारे गोन्ज रहे थे4
- Holesale Retail Lyi contact kro 8437985728 Landran To Kharar Road1
- Holesale & Retail Ladies Purse 👜👛 Hand Bag Tot Bag 🛍️, Alag Alag Degine, Alag Alag Model Mil Jaan Ge . Contact.84379857281
- फरीदकोट में 5 अगस्त से किसानों का पक्का मोर्चा, स्पीकर कुलतार सिंह संधवां के आवास के बाहर धरना लगाने का ऐलान सरकार के साथ किसान संगठनों की बैठक बेनतीजा, जगजीत सिंह डल्लेवाल ने पंजाबभर की इकाइयों से तैयारियां तेज करने का किया आह्वान फरीदकोट, 1 अगस्त। भारतीय किसान यूनियन (एकता सिद्धूपुर) के नेतृत्व में संयुक्त किसान मोर्चा (गैर-राजनीतिक) ने 5 अगस्त से फरीदकोट जिले के गांव संधवां स्थित पंजाब विधानसभा के स्पीकर कुलतार सिंह संधवां के आवास के बाहर पक्का मोर्चा लगाने का ऐलान किया है। किसान संगठनों और पंजाब सरकार के प्रतिनिधियों के बीच शुक्रवार देर शाम हुई बैठक में मांगों को लेकर कोई ठोस सहमति नहीं बन सकी, जिसके बाद किसान संगठनों ने आंदोलन आगे बढ़ाने का निर्णय लिया। किसान नेता जगजीत सिंह डल्लेवाल ने बैठक के बाद कहा कि सरकार के साथ बातचीत का प्रयास किया गया, लेकिन बैठक किसी नतीजे तक नहीं पहुंच सकी। इसके बाद उन्होंने पंजाबभर की जिला इकाइयों से 5 अगस्त के कार्यक्रम के लिए तैयारियां तेज करने तथा किसानों को ट्रैक्टर-ट्रॉलियों सहित गांव संधवां पहुंचने का आह्वान किया। शंभू-खनौरी आंदोलन के नुकसान का मुआवजा मुख्य मांग किसान संगठनों की प्रमुख मांगों में शंभू और खनौरी बॉर्डर आंदोलन के दौरान किसानों को हुए नुकसान का मुआवजा देना शामिल है। इसके अलावा कृषि कर्ज के समाधान के लिए वन टाइम सेटलमेंट यानी ओटीएस योजना लागू करने की मांग भी उठाई गई है। किसान नेताओं का कहना है कि कर्ज के बोझ से जूझ रहे किसानों को एकमुश्त समाधान उपलब्ध कराने के लिए स्पष्ट और प्रभावी नीति बनाई जानी चाहिए। खाली चेक लेने और कथित दुरुपयोग का मुद्दा भी उठाया किसान संगठनों ने किसानों से कर्ज के समय लिए जाने वाले खाली अथवा हस्ताक्षरित चेकों का मुद्दा भी प्रमुखता से उठाया है। किसान नेताओं का तर्क है कि जब कर्ज के बदले किसानों की जमीन या अन्य संपत्ति गिरवी रखी जाती है तो अतिरिक्त रूप से खाली चेक लेना उचित नहीं है। किसान संगठनों का आरोप है कि कुछ मामलों में इन चेकों के कथित दुरुपयोग के कारण किसानों को कानूनी परेशानियों का सामना करना पड़ा है। हालांकि इन आरोपों की स्वतंत्र और अंतिम पुष्टि संबंधित जांच या सक्षम प्राधिकारी के निर्णय के बाद ही हो सकती है। फरीदकोट में बैंक के बाहर लंबे समय से धरना किसान संगठनों के अनुसार फरीदकोट में लैंड मॉर्गेज बैंक के बाहर 30 मार्च से अनिश्चितकालीन धरना चल रहा है। किसानों का कहना है कि बैंकिंग प्रक्रिया, कृषि कर्ज और खाली चेकों से संबंधित शिकायतों का समाधान नहीं होने के कारण आंदोलन को आगे बढ़ाना पड़ रहा है। किसान संगठनों ने दावा किया है कि पंजाब के करीब 12 जिलों में भी विभिन्न बैंकों के बाहर किसानों द्वारा धरने दिए जा रहे हैं। इन संगठनों की ओर से संबंधित बैंकिंग प्रक्रियाओं की जांच और किसानों की शिकायतों का समाधान करने की मांग की जा रही है। सरकार के साथ बातचीत के बाद फिर आंदोलन का ऐलान किसान संगठनों के मुताबिक सरकार की ओर से बातचीत का निमंत्रण मिलने के बाद प्रस्तावित आंदोलन को कुछ समय के लिए रोककर वार्ता का रास्ता अपनाया गया था। शुक्रवार को हुई बैठक में किसानों ने अपनी मांगें सरकार के समक्ष रखीं, लेकिन किसी ठोस समाधान पर सहमति नहीं बन सकी। बैठक बेनतीजा रहने के बाद किसान संगठनों ने 5 अगस्त से संधवां में पक्का मोर्चा लगाने की घोषणा कर दी है। प्रशासन के सामने कानून-व्यवस्था और यातायात की चुनौती यदि पंजाब के विभिन्न जिलों से बड़ी संख्या में किसान ट्रैक्टर-ट्रॉलियों के साथ संधवां पहुंचते हैं, तो प्रशासन के सामने कानून-व्यवस्था के साथ-साथ यातायात व्यवस्था बनाए रखने की चुनौती भी होगी। ऐसे में आंदोलनकारियों और प्रशासन के बीच समन्वय तथा आम लोगों की आवाजाही को सुचारु बनाए रखना महत्वपूर्ण रहेगा। सरकार के सामने फिर बातचीत का रास्ता मौजूदा घटनाक्रम में सरकार और किसान संगठनों के बीच बातचीत की भूमिका महत्वपूर्ण हो गई है। किसानों की मांगों पर समयबद्ध निर्णय, बैंकिंग संबंधी शिकायतों की निष्पक्ष जांच और कर्ज समाधान को लेकर स्पष्ट नीति बनाने से विवाद को बातचीत के जरिए सुलझाने का रास्ता निकल सकता है। वहीं किसान संगठनों के लिए भी यह महत्वपूर्ण होगा कि आंदोलन के दौरान आम नागरिकों, विद्यार्थियों, मरीजों और यात्रियों को अनावश्यक परेशानी न हो तथा कानून-व्यवस्था बनाए रखने में प्रशासन के साथ सहयोग किया जाए। 5 अगस्त से प्रस्तावित पक्का मोर्चा अब सरकार और किसान संगठनों के बीच संवाद की अगली बड़ी परीक्षा माना जा रहा है। आने वाले दिनों में यह देखना महत्वपूर्ण होगा कि सरकार किसानों को दोबारा बातचीत के लिए बुलाती है या नहीं और क्या दोनों पक्ष किसी लिखित अथवा ठोस समाधान पर पहुंच पाते हैं।1
- गढ़शंकर में नाम लेवा संगतों ने श्री कलश यात्रा का किया स्वागत। गढ़शंकर (अशवनी शर्मा) श्रीं गुरु रविदास महाराज जी के 650मे प्रकाश दिवस को समर्पित कलस यात्रा का गढ़शंकर में पहुंचने पर भाजपा गढ़शंकर से इंचार्ज निमिषा महिता की टीम ने स्वागत किया।1
- ਨਬੀਪੁਰ ਚੌਕੀ ਦੀ ਪੁਲਿਸ ਵੱਲੋਂ 1470 ਲੀਟਰ ਅਲਕੋਹਲ ਸਣੇ ਦੋ ਬੋਲੈਰੋ ਸਵਾਰ ਕਾਬੂ ਨਬੀਪੁਰ ਚੌਕੀ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇੱਕ ਬੋਲੈਰੋ ਗੱਡੀ ਵਿੱਚੋਂ ਵਿੱਚ 1470 ਲੀਟਰ ਅਲਕੋਹਲ ਬਰਾਮਦ ਕਰਕੇ ਮਨਪ੍ਰੀਤ ਸਿੰਘ ਉਰਫ਼ ਜੋਬਨ ਵਾਸੀ ਪਿੰਡ ਮੇਹਰਬਾਨਪੁਰਾ(ਅੰਮ੍ਰਿਤਸਰ) ਵਜੋਂ ਅਤੇ ਕੰਡਕਟਰ ਸੀਟ ਤੇ ਬੈਠੇ ਵਿਅਕਤੀ ਨੇ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਜੰਡਿਆਲਾ ਗੁਰੂ(ਅੰਮ੍ਰਿਤਸਰ) ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਚੌਕੀ ਇੰਚਾਰਜ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਪਿੰਡ ਸੈਦਪੁਰਾ ਕੋਲ ਪੁਲ ਦੇ ਹੇਠਾਂ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਇੱਕ ਬਿਨਾਂ ਨੰਬਰ ਦੀ ਬੋਲੈਰੋ ਗੱਡੀ ਸ਼ੱਕੀ ਹਾਲਤ ਵਿੱਚ ਖੜ੍ਹੀ ਦਿਖਾਈ ਦਿੱਤੀ, ਜਿਸ ਵਿੱਚ ਪਲਾਸਟਿਕ ਦੀਆਂ ਕੈਨੀਆਂ ਲੱਦੀਆਂ ਹੋਈਆਂ ਸਨ। ਪੁਲਿਸ ਨੂੰ ਦੇਖ ਕੇ ਗੱਡੀ 'ਚ ਬੈਠੇ ਵਿਅਕਤੀ ਘਬਰਾ ਗਏ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਹਿਰਾਸਤ 'ਚ ਲਿਆ ਗਿਆ।ਚੈਕਿੰਗ ਦੌਰਾਨ ਗੱਡੀ ਵਿੱਚੋਂ 1470 ਲੀਟਰ ਅਲਕੋਹਲ ਬਰਾਮਦ ਕੀਤੀ ਗਈ। ਇਸ ਸਬੰਧ ਵਿੱਚ ਥਾਣਾ ਸਰਹਿੰਦ ਵਿਖੇ ਕੇਸ ਦਰਜ ਕਰਕੇ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।1