ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਦਾ ਵਿਸ਼ੇਸ਼ ਸਨਮਾਨ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਦਾ ਸਰਹਿੰਦ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਸਮਾਰੋਹ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 19 ਤੋਂ ਕੌਂਸਲਰ ਦਵਿੰਦਰ ਕੌਰ, ਉਹਨਾਂ ਦੇ ਪਤੀ ਪ੍ਰਿਤਪਾਲ ਸਿੰਘ ਜੱਸੀ ਅਤੇ ਸਮੂਹ ਵਾਰਡ ਵਾਸੀਆਂ ਵੱਲੋਂ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਗਿਆ। ਇਸ ਮੌਕੇ ਵਾਰਡ ਵਾਸੀਆਂ ਅਤੇ ਪਾਰਟੀ ਆਗੂਆਂ ਨੇ ਅਮਰਿੰਦਰ ਸਿੰਘ ਮਡੋਫਲ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਹਨਾਂ ਦੀ ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਕੌਂਸਲਰ ਦਵਿੰਦਰ ਕੌਰ ਅਤੇ ਪ੍ਰਿਤਪਾਲ ਸਿੰਘ ਜੱਸੀ ਨੇ ਕਿਹਾ ਕਿ ਨੌਜਵਾਨ ਆਗੂ ਅਮਰਿੰਦਰ ਸਿੰਘ ਮਡੋਫਲ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਚੋਣ ਨਾਲ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਹੋਵੇਗਾ। ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਨੇ ਸਮੂਹ ਵਾਰਡ ਵਾਸੀਆਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਭਰੋਸਾ ਦਿਵਾਇਆ ਕਿ ਮੰਡੀ ਦੇ ਵਿਕਾਸ ਅਤੇ ਲੋਕਾਂ ਦੀਆਂ ਸੁਵਿਧਾਵਾਂ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਵਾਰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।
ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਦਾ ਵਿਸ਼ੇਸ਼ ਸਨਮਾਨ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਮਾਰਕੀਟ ਕਮੇਟੀ ਸਰਹਿੰਦ ਦੇ ਸਭ ਤੋਂ ਛੋਟੀ ਉਮਰ ਦੇ ਪਹਿਲੀ ਵਾਰ ਬਣੇ ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਦਾ ਸਰਹਿੰਦ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਸਮਾਰੋਹ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 19 ਤੋਂ ਕੌਂਸਲਰ ਦਵਿੰਦਰ ਕੌਰ, ਉਹਨਾਂ ਦੇ ਪਤੀ ਪ੍ਰਿਤਪਾਲ ਸਿੰਘ ਜੱਸੀ ਅਤੇ ਸਮੂਹ ਵਾਰਡ ਵਾਸੀਆਂ ਵੱਲੋਂ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਗਿਆ। ਇਸ ਮੌਕੇ ਵਾਰਡ ਵਾਸੀਆਂ ਅਤੇ ਪਾਰਟੀ ਆਗੂਆਂ ਨੇ ਅਮਰਿੰਦਰ ਸਿੰਘ ਮਡੋਫਲ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਹਨਾਂ ਦੀ ਇਸ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਕੌਂਸਲਰ ਦਵਿੰਦਰ ਕੌਰ ਅਤੇ ਪ੍ਰਿਤਪਾਲ ਸਿੰਘ ਜੱਸੀ ਨੇ ਕਿਹਾ ਕਿ ਨੌਜਵਾਨ ਆਗੂ ਅਮਰਿੰਦਰ ਸਿੰਘ ਮਡੋਫਲ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਚੋਣ ਨਾਲ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਹੋਵੇਗਾ। ਚੇਅਰਮੈਨ ਅਮਰਿੰਦਰ ਸਿੰਘ ਮਡੋਫਲ ਨੇ ਸਮੂਹ ਵਾਰਡ ਵਾਸੀਆਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਭਰੋਸਾ ਦਿਵਾਇਆ ਕਿ ਮੰਡੀ ਦੇ ਵਿਕਾਸ ਅਤੇ ਲੋਕਾਂ ਦੀਆਂ ਸੁਵਿਧਾਵਾਂ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਵਾਰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।
- ਫਤਿਹਗੜ੍ਹ ਸਾਹਿਬ ਤੋਂ ਨਤਮਸਤਕ ਹੋ ਕੇ ਪਰਤ ਰਹੇ ਪਤੀ-ਪਤਨੀ ਦੀ ਭਿਆਨਕ ਹਾਦਸੇ 'ਚ ਮੌਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸਕੂਟਰੀ 'ਤੇ ਵਾਪਸ ਚੰਡੀਗੜ੍ਹ ਪਰਤ ਰਹੇ ਧਰਮਵੀਰ ਸਿੰਘ ਅਤੇ ਉਸ ਦੀ ਪਤਨੀ ਸ਼ਸ਼ੀ ਬਾਲਾ ਵਾਸੀ ਚੰਡੀਗੜ੍ਹ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ, ਜਦੋਂ ਇਹ ਦੋਵੇਂ ਨਤਮਸਤਕ ਹੋਣ ਉਪਰੰਤ ਆਪਣੇ ਘਰ ਵੱਲ ਜਾ ਰਹੇ ਸਨ, ਤਾਂ ਪਿੰਡ ਆਲਮਪੁਰ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਬੱਸੀ ਪਠਾਣਾ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸਾਗ੍ਰਸਤ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਟਰੱਕ ਚਾਲਕ ਦਲਜੀਤ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।1
- ਗੁਰੂ ਨਾਨਕ ਸੋਸਾਇਟੀ ਦੇ ਬਿਲਕੁਲ ਸਾਹਮਣੇ. ਰੋਡ ਤੇ ਅੱਜ ਪ੍ਰੀ ਮਿਕਸ ਪਾਈ ਗਈ.. ਐਸਡੀਐਮ ਸਾਹਿਬ ਅਤੇ ਪੰਜਾਬ ਸਰਕਾਰ ਦਾ ਅਤੇ ਚੇਅਰਮੈਨ ਪ੍ਰਮਿੰਦਰ ਸਿੰਘ ਗੋਲਡੀ ਦਾ ਧੰਨਵਾਦ ਕਰਦਿਆਂ ਸਮਾਜ ਸੇਵੀ ਪ੍ਰਭਜੋਤ ਸਿੰਘ ਖਾਲਸਾ ਨੇ ਦੱਸਿਆ ਕਿ ਵਾਰਡ ਨੰਬਰ ਛੇ ਖਰਡ ਦੇ ਪਾਰਟੀ ਦੇ ਵਰਕਰਾਂ ਵੱਲੋਂ ਦੱਸੇ ਕੰਮ ਹੁਣ ਹੋਲੀ ਹੋਲੀ ਹੋਣੇ ਸ਼ੁਰੂ ਹੋ ਗਏ ਹਨ।1
- सनातन धर्म सदैव अडिग अमर पर युवा पीढ़ी ही पतन का बन रही आधार {ज्वलंत पारिवारिक सामाजिक विषय} चंडीगढ़ मंगलवार 25/08/2026 एम आरके विक्रमा शर्मा रक्षत शर्मा प्रस्तुति--- 👉🏻 बच्चों की शादी 20 वर्ष की उम्र में तो एक शताब्दी में 5 पीढ़ी 👉🏻 बच्चों की शादी 25 वर्ष की उम्र में तो एक शताब्दी में 4 पीढ़ी 👉🏻 बच्चों की शादी 33 वर्ष की उम्र में तो एक शताब्दी में 3 पीढ़ी साधारण गणना से पता चलता है कि हिन्दू जनसंख्या वृद्धि दर कहां जा रही है? विचारणीय तथ्य। *❗क्या हमारा समाज अगली सदी तक रहेगा ही नहीं?* — हिन्दू समाज के आत्ममंथन का समय आ गया है — आज चारों ओर एक अजीब-सा अंधकार फैल गया है। 🏚️ गाँव सूने, मोहल्ले खाली, और घरों में चुप्पी है। बेटियाँ 30–35 की उम्र तक कुंवारी। बेटे 35 पार कर चुके, पर विवाह नहीं। शादी होती है तो बहुत देर से… बच्चे होते हैं तो एक ही… और फिर तलाक़… टूटे हुए परिवार… माता-पिता अकेले… और पूरी पीढ़ी खोखली। क्या इसे “शिक्षित समाज” कहा जाए या “आत्मघाती समाज”? *⚠️ जनसंख्या घटने की चुपचाप चलती साजिश* मान लीजिए 100 लोग हैं = 50 जोड़े। अगर हर जोड़ा केवल एक संतान पैदा करता है — तो अगली पीढ़ी में बस 45-46 बचते हैं। फिर वही क्रम चला, तो तीसरी पीढ़ी में समाज लगभग शून्य। यह कोई डराने की बात नहीं — यह गणित है, और यह हो चुका है! गाँव उजड़ चुके हैं, शहरों में ऊँची इमारतें हैं पर उनमें संयुक्त परिवार नहीं बचे। *❗ क्यों नई बहुएँ “सिर्फ एक बच्चा” चाहती हैं?* ताकि जीवन का “आनंद” ले सकें ताकि करियर न रुके ताकि शरीर पर असर न पड़े ताकि समाज में “मॉडर्न” कहलाएँ क्या यही धर्म है❓ क्या यही हमारी संस्कृति है❓ क्या यही हमारे पूर्वजों की परंपरा थी❓ *🔥 सच्चाई यह है...* अब संतान प्रेम का परिणाम नहीं, बल्कि सोशल प्रूफ बन चुकी है। “देखो, हमारे भी एक बच्चा है…” यह सोच न केवल धर्महीन है, बल्कि भविष्यविहीन भी। *⚖️ सबसे बड़ा दोष — लड़की के पिता का!* वही पिता, जिसने 22-25 की उम्र में विवाह कर परिवार बसाया, आज अपनी बेटी को 30 तक “कुंवारी राजकुमारी” बनाए रखता है। कभी करियर के नाम पर, कभी “अच्छा लड़का नहीं मिला” कहकर, तो कभी दहेज और प्रतिष्ठा के भय से। 👉 नतीजा — बेटी अवसाद में, IVF में, या तलाक़ में जा रही है। और समाज — धीरे-धीरे समाप्त हो रहा है। *📉 हिन्दू समाज की भयावह तस्वीर* विवाह की औसत आयु: लड़का – 32 वर्ष, लड़की – 29 वर्ष औसतन संतान: 1 या 0.5 प्रति दंपत्ति हर 4 में 1 दंपत्ति – निःसंतान या चिकित्सीय समस्या डिवोर्स रेट – सबसे तेज़ वृद्धि दर हिन्दू समाज में हज़ारों युवक-युवतियाँ – विवाह योग्य होते हुए भी कुंवारे *🧘♂️ समाज के प्रबुद्ध क्या कर रहे हैं?* मौन। विवाह, परिवार और संतान — सबको त्याज्य विषय मान लिया गया है। पर यह धर्म नहीं, पलायन है। 👉 विवाह कोई सांसारिक बंधन नहीं — यह धर्म का स्तंभ है, यह वंश और संस्कार की निरंतरता का माध्यम है। *💥 आत्मस्वीकृति का समय* बेटी को “राजकुमारी” बनाकर विवेक से दूर किया। बेटे को जिम्मेदारी से मुक्त कर दिया। विवाह को टालते रहे, और जब किया तो बहुत देर से। एक ही संतान — और फिर वही बिखराव, वही अकेलापन। *👨👩👧👦 अब क्या करना होगा?* 🔹 22 वर्ष के बाद पुत्र, 20 वर्ष के बाद पुत्री — विवाह को प्राथमिकता। 🔹 एक नहीं, कम से कम तीन संतानें — समाज की आवश्यकता। 🔹 समाज के अध्यक्ष, संत, विद्वान — इन विषयों पर खुलकर बोलें। 🔹 लड़की के पिता — बेटी की उम्र, भावनाएँ और भविष्य समझें। 👉 अपेक्षाएँ घटाइए, समझ बढ़ाइए — बेटी का जीवन बचाइए। *🕯️ अंतिम चेतावनी* अब नहीं चेते तो — 📉 ना युवक रहेंगे, ना युवतियाँ 📉 ना संतानें होंगी, ना संस्कार 📉 ना समाज रहेगा, ना मंदिर 🚩 और तब इतिहास में लिखा जाएगा — *“हिन्दू समाज — जिसने खुद को चुपचाप मिटा दिया।”*2
- दिन दहाडे चोरी हुई दुकान में सरकार आखिर कर कया रही हैं भाई2
- ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ1
- ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ। ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ-ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ। ਪੰਜਾਬ ਦੇ ਮੁਲਾਜਮ ਸਰਕਾਰੀ ਅਦਾਰਿਆਂ ਅਤੇ ਸਕੂਲਾਂ ਵਿਚ ਬੰਦ ਕਰਕੇ ਕਰਨਗੇ ਪ੍ਰਦਰਸ਼ਨ।ਦੁਕਾਨਾਂ ਤੇ ਪ੍ਰਾਈਵੇਟ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ- ਮੁਕੇਸ਼ ਕੁਮਾਰ, ਡੀ ਟੀ ਐਫ ਪੰਜਾਬ।1
- ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ! 👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ 👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ 👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ - ਤਰੁਨਪ੍ਰੀਤ ਸਿੰਘ ਸੌਂਦ ਕੈਬਿਨੇਟ ਮੰਤਰੀ, ਪੰਜਾਬ1
- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। 27 ਅਗਸਤ ਨੂੰ ਬਾਜ਼ਾਰ ਖੁੱਲੇ ਰਹਿਣਗੇ ਅਤੇ ਸੜਕੀ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ।1