ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਮੁੱਖ ਸੇਵਾਦਾਰ ਬਲਜੀਤ ਸਿੰਘ ਭੁੱਟਾ ਨੇ ਅੱਜ ਪਿੰਡ ਸੌਢਾ ਵਿਖੇ ਪਾਰਟੀ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਮੁੱਖ ਸੇਵਾਦਾਰ ਬਲਜੀਤ ਸਿੰਘ ਭੁੱਟਾ ਨੇ ਅੱਜ ਪਿੰਡ ਸੌਢਾ ਵਿਖੇ ਪਾਰਟੀ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਿ ਪੰਜਾਬ ਦੇ ਲੋਕਾਂ ਦੀ ਆਪਣੀ ਮਾਂ ਪਾਰਟੀ ਹੈ ਨੂੰ ਹੋਰ ਮਜਬੂਤ ਕਰਨ ਲਈ ਬੂਥ ਪੱਧਰ ਤੇ ਟੀਮਾਂ ਦਾ ਗਠਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਨੂੰ ਚੜਦੀ ਕਲਾ ਵਿੱਚ ਰੱਖਣ ਵਾਸਤੇ ਮੋਰਚੇ ਲਗਾਏ ਹਨ। ਉਹਨਾਂ ਹੋਰ ਕਿਹਾ ਕਿ ਹਰੇਕ ਪੰਜਾਬੀ ਜਾਣਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਹੋਇਆ ਹੈ।ਸ. ਭੁੱਟਾ ਨੇ ਕਿਹਾ ਕਿ ਤੇ ਅੱਜ ਪੰਜਾਬ ਨੂੰ ਇੱਕ ਅਜਿਹੀ ਸਿਆਸੀ ਜਮਾਤ ਦੀ ਲੋੜ ਹੈ ਜੋ ਪੰਜਾਬ ਨੂੰ ਮੁੜ ਤੋਂ ਅਮਨ ਸ਼ਾਂਤੀ ਵਾਲੇ ਮਾਹੌਲ ਵਿੱਚ ਲੈ ਕੇ ਜਾਵੇ । ਉਹਨਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਸਮੇਂ ਅੰਦਰ ਪੰਜਾਬ ਵਿੱਚ ਸ਼ਰੇਆਮ ਸੜਕਾਂ ਉੱਤੇ ਕਤਲ ਹੋ ਰਹੇ ਹਨ ਲੋਕਾਂ ਨਾਲ ਲੁੱਟ ਖੋਹ ਕੀਤੀ ਜਾ ਰਹੀ ਹੈ ਪ੍ਰੰਤੂ ਸਰਕਾਰ ਦੇ ਕੰਨਾਂ ਉੱਤੇ ਜੂੰ ਨਹੀਂ ਸਰਕ ਰਹੀ। ਉਹਨਾਂ ਕਿਹਾ ਕਿ ਇਹ ਸਰਕਾਰ ਦੀਆਂ ਨੀਤੀਆਂ ਤੋਂ ਹਰੇਕ ਪੰਜਾਬੀ ਪਰੇਸ਼ਾਨ ਹੈ ਅਤੇ ਇਸ ਸਰਕਾਰ ਵੱਖ ਵੱਖ ਵਰਗਾਂ ਦੇ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਜਬਰਦਸਤੀ ਦਬਾਉਣ ਵਿੱਚ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਦੀਆਂ 2027 ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਹਿਲਾਂ ਪਾਰਟੀ ਨੂੰ ਮਜਬੂਤ ਕਰਨ ਵਾਸਤੇ ਵੱਖ-ਵੱਖ ਕਮੇਟੀਆਂ ਦਾ ਬੂਥ ਪੱਧਰ ਤੇ ਗਠਨ ਕੀਤਾ ਜਾਵੇਗਾ ਅਤੇ ਸਾਰੇ ਵਰਗਾਂ ਦੇ ਲੋਕਾਂ ਨੂੰ ਪਾਰਟੀ ਅੰਦਰ ਬਰਾਬਰ ਦੀ ਨੁਮਾਇੰਦਗੀ ਦਿੱਤੀ ਜਾਵੇਗੀ।ਇਸ ਮੌਕੇ ਤੇਜਿੰਦਰ ਸਿੰਘ ਤੇਜੀ ਸੋਢਾ, ਟਹਿਲ ਸਿੰਘ, ਮਲਕੀਤ ਸਿੰਘ ਕਿਸਾਨ ਆਗੂ, ਹਰਵਿੰਦਰ ਸਿੰਘ ਪਟਵਾਰੀ, ਜਸਪ੍ਰੀਤ ਸਿੰਘ ਜੱਸਾ, ਪਵਿੱਤਰ ਸਿੰਘ, ਸੰਦੀਪ ਸਿੰਘ ਪੰਚ, ਬਲਵਿੰਦਰ ਸਿੰਘ ਸਹਾਰਨ, ਅਮਨਦੀਪ ਸਿੰਘ ਫਾਟਕ ਮਾਜਰੀ ਮੀਤ ਪ੍ਰਧਾਨ ਸਰਕਲ ਨਬੀਪੁਰ,ਗੁਰਦੀਪ ਸਿੰਘ ਵਿੱਕੀ, ਲਾਡੀ, ਜਰਨੈਲ ਸਿੰਘ, ਬਲਜੀਤ ਸਿੰਘ ਬਿੱਟੂ ,ਹਰਪ੍ਰੀਤ ਸਿੰਘ ਹੈਰੀ, ਗੁਰਸ਼ਾਨ ਬੈਂਸ, ਜੌਰਡਨ ਬੈਂਸ, ਸੋਮਾ ਸਿੰਘ ਅਰਮਾਨਦੀਪ ਸਿੰਘ,ਅਰਸ਼ਦੀਪ ਸਿੰਘ ਆਦਿ ਹਾਜਰ ਸਨ।

- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।1
- ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ1
- *ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ* *ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ* ਜ਼ੀਰਕਪੁਰ, 31 ਜੁਲਾਈ, ਭਾਵਨਾ ਚੌਧਰੀ: ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਜ਼ੀਰਕਪੁਰ ਵਿੱਚ ਨਗਰ ਕੌਂਸਲ (ਐਮ.ਸੀ.) ਦਫ਼ਤਰ ਵਿਖੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਜ਼ੋਰ ਦਿੱਤਾ। ਉਹ ਵਿਰੋਧ ਸਥਾਨ 'ਤੇ ਬੈਠੇ ਅਤੇ ਮਜ਼ਦੂਰਾਂ ਦੀਆਂ ਚਿੰਤਾਵਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਮਝਿਆ। ਉਨ੍ਹਾਂ ਨੇ ਮਜ਼ਦੂਰਾਂ ਨੂੰ ਆਪਣੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ। ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਜੋ ਵੀ ਜ਼ਰੂਰੀ ਯਤਨ ਕਰਨ, ਉਨ੍ਹਾਂ ਦੇ ਨਾਲ ਪੂਰੀ ਵਚਨਬੱਧਤਾ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ 'ਤੇ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੁਸ਼ਕਲ ਸਮੇਂ ਦੌਰਾਨ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਦੀ ਮੌਜੂਦਗੀ ਨੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਵਿੱਚ ਉਮੀਦ ਅਤੇ ਵਿਸ਼ਵਾਸ ਦੀ ਇੱਕ ਨਵੀਂ ਕਿਰਨ ਲਿਆਂਦੀ। ਸਾਰੇ ਸਫਾਈ ਕਰਮਚਾਰੀਆਂ ਨੇ ਸਰਦਾਰ ਗੁਰਦਰਸ਼ਨ ਸਿੰਘ ਸੈਣੀ ਜੀ ਦਾ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਦਿਲੋਂ ਧੰਨਵਾਦ ਕੀਤਾ।4
- sante majri sector 115 kafi Dinon Se Road bandh per aaega pata nahin kam kar de bhi hai ya nahin kar de1
- Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏 Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏4
- ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... #PunjabNews #BhagwantMann #ShaheedUdhamSingh #SunamNews #punjabkhabar24 #aamadmipartypunjab #newstoday #TodaysUpdate #LatestNews Part 121
- ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ1
- ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ1