Shuru
Apke Nagar Ki App…
ਮੁੱਖ ਮੰਤਰੀ ਭਗਵੰਤ ਮਾਨ ਦੇ ਚਾਚੇ ਦਾ ਮੁੰਡਾ ਹੋਇਆ ਭਾਜਪਾ ਚ ਸ਼ਾਮਿਲ ਮੁੱਖ ਮੰਤਰੀ ਭਗਵੰਤ ਮਾਨ ਦੇ ਚਾਚੇ ਦਾ ਮੁੰਡਾ ਹੋਇਆ ਭਾਜਪਾ ਚ ਸ਼ਾਮਿਲ
ਜੋਗਿੰਦਰ ਸਿੰਘ ਜਾਤੀਕੇ
ਮੁੱਖ ਮੰਤਰੀ ਭਗਵੰਤ ਮਾਨ ਦੇ ਚਾਚੇ ਦਾ ਮੁੰਡਾ ਹੋਇਆ ਭਾਜਪਾ ਚ ਸ਼ਾਮਿਲ ਮੁੱਖ ਮੰਤਰੀ ਭਗਵੰਤ ਮਾਨ ਦੇ ਚਾਚੇ ਦਾ ਮੁੰਡਾ ਹੋਇਆ ਭਾਜਪਾ ਚ ਸ਼ਾਮਿਲ
More news from ਪੰਜਾਬ and nearby areas
- ਮੁੱਖ ਮੰਤਰੀ ਭਗਵੰਤ ਮਾਨ ਦੇ ਚਾਚੇ ਦਾ ਮੁੰਡਾ ਹੋਇਆ ਭਾਜਪਾ ਚ ਸ਼ਾਮਿਲ ਮੁੱਖ ਮੰਤਰੀ ਭਗਵੰਤ ਮਾਨ ਦੇ ਚਾਚੇ ਦਾ ਮੁੰਡਾ ਹੋਇਆ ਭਾਜਪਾ ਚ ਸ਼ਾਮਿਲ1
- तमिलनाडु में विजय थलपति मुख्यमंत्री की कुर्सी पर बैठने के बाद भावुक हुए, चेहरे पर मासूमियत लिये, ना अकड़, ना घमंड, धीरे धीरे कुर्सी की तरफ कदम बढ़ाते हुए, सभी को नमस्कार करके विजय थलपति कुर्सी पर बैठे, ख़ुशी के आँसू दर्शाते है कि ये कुर्सी कोई आम कुर्सी नहीं बल्कि तमिलनाडु के मुख्यमंत्री की कुर्सी है जिस पर अब विजय थलपति बैठेंगे।"1
- ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ ਤੀਜਾ ਸਥਾਨ ਹਾਸਲ ਕੀਤਾ ਅੰਮ੍ਰਿਤਸਰ ਵਿਚ ਹੋਏ ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ1
- ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼। *ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ। ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ। ਪਰਮਜੀਤ ਸਿੰਘ,4
- ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਸ਼ਾਹਕੋਟ, 11 ਮਈ (ਜਸਵੀਰ ਸ਼ੀਰਾ)ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਦੀ ਅਗਵਾਈ ‘ਚ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਰੋਸ ਧਰਨਾ ਸ਼ੁਰੂ ਕੀਤਾ ਗਿਆ। ਇਸ ਮੌਕੇ ਸਫ਼ਾਈ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆ ਜੰਮ੍ਹ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪ੍ਰਧਾਨ ਸੁਨੀਲ ਕੁਮਾਰ ਅਤੇ ਬੰਟੀ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ ਅਤੇ ਜਦੋਂ ਤੋਂ ‘ਆਪ’ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਮੁਲਾਜ਼ਮਾਂ ਦੇ ਮਸਲੇ ਤਾਂ ਕੀ ਹੱਲ ਕਰਨੇ, ਉਲਟਾਂ ਮੁਲਾਜ਼ਮ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਮੁਲਾਜ਼ਮ ਪਿੱਛਲੇ 15-20 ਸਾਲ ਤੋਂ ਸੇਵਾਵਾਂ ਦੇ ਰਹੇ ਹਨ, ਪਰ ਉਨ੍ਹਾਂ ਨੂੰ ਨਾ ਤਾਂ ਰੈਗੂਲਰ ਕੀਤਾ ਜਾ ਰਿਹਾ ਹੈ ਅਤੇ ਬਹੁਤ ਹੀ ਘੱਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਠੇਕਾ ਸਿਸਟਮ ਬੰਦ ਕਰਕੇ ਸਫ਼ਾਈ ਮੁਲਾਜ਼ਮ ਪੱਕੇ ਤੌਰ ‘ਤੇ ਭਰਤੀ ਕੀਤੇ ਜਾਣ। ਸਫ਼ਾਈ ਮੁਲਾਜ਼ਮਾਂ ਦੀ ਕਾਬਲੀਅਤ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਤਰੱਕੀ ਦਿੱਤੀ ਜਾਵੇ। ਸਫ਼ਾਈ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਂਗ ਪੂਰੀ ਤਨਖਾਹ ਦਿੱਤੀ ਜਾਵੇ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਪੈਨਸ਼ਨਾਂ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ। ਇਸ ਮੌਕੇ ਉਨ੍ਹਾਂ ਈ.ਓ. ਨਗਰ ਪੰਚਾਇਤ ਰਾਹੀ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਵੀ ਭੇਜਿਆ, ਜਿਸ ਨੂੰ ਈ.ਓ. ਦੀ ਗੈਰ ਮੌਜੂਦਗੀ ਵਿੱਚ ਮਨਦੀਪ ਸਿੰਘ ਕੋਟਲੀ ਕਲਰਕ ਨਗਰ ਪੰਚਾਇਤ ਸ਼ਾਹਕੋਟ ਨੇ ਪ੍ਰਾਪਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਨੀਲ ਕੁਮਾਰ, ਸਨੀ ਕੁਮਾਰ, ਮੰਗਤ ਰਾਏ, ਵਿਕਰਮਜੀਤ, ਗੌਰਵ, ਰੋਹਿਤ, ਵਿੱਕੀ, ਚਰਨਜੀਤ, ਸਾਗਰ ਸਿੰਘ, ਅਮਨਦੀਪ ਕੁਮਾਰ, ਰਾਹੁਲ, ਲਛਮਣ, ਸਿ਼ੰਦਰਪਾਲ, ਵਿਕਾਸ, ਗੁਰਪ੍ਰੀਤ, ਸੋਨੂੰ, ਸੰਦੀਪ ਕੁਮਾਰ, ਰਾਣੀ, ਰਜਿੰਦਰ ਕੁਮਾਰ, ਹਰਪ੍ਰੀਤ, ਸੁਖਵਿੰਦਰ ਸਿੰਘ ਆਦਿ ਹਾਜਰ ਸਨ4
- ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।1
- BJP ਦੇ ਆਗੂ ਹਰਜੀਤ ਸਿੰਘ ਦੇ ਦਫ਼ਤਰ ਤੇ ਕੁਝ ਅਣਪਛਾਤੇ ਲੜਕੀਆਂ ਨੇ ਕੀਤਾ ਇੱਟਾਂ ਰੋੜਿਆਂ ਨਾਲ ਹਮਲਾ , ਜਿੱਥੇ ਕਿ ਇਹ ਸਾਰੀ ਘਟਨਾ ਹੋਈ ਸੀ ਸੀ ਟੀਵੀ ਕੈਮਰੇ ਦੇ ਵਿੱਚ ਕੈਦ, ਜਿੱਥੇ ਕਿ ਇਸ ਮੌਕੇ ਤੇ ਐਸਐਸਪੀ ਅਤੇ ਐਸ,ਐਚ, ਓ ,ਮੌਕੇ ਤੇ ਮੌਜੂਦ ਹੋਏ ਅਤੇ ਉਹਨਾਂ ਦੇ ਵੱਲੋਂ ਸਾਰੀ ਘਟਨਾ ਦੀ ਜਾਂਚ ਕੀਤੀ ਗਈ ਜਿੱਥੇ ਕਿ ਇਸ ਸਬੰਧੀ ਕੀ ਕਹਿਣਾ ਹੈ ਐਸ ,ਐਸ,ਪੀ ਸੁਰਿੰਦਰ ਸਿੰਘ ਲਾਂਬਾ ਆਉ ਜਾਨਣ ਦੀ ਕੋਸ਼ਿਸ਼ ਕਰਦੇ ਹਾਂ। ਤੁਸੀਂ ਵੀ ਦੇਖੋ ਡੈਕਸ ਤੋਂ ਸਰਬਜੀਤ ਸਿੰਘ ਦੀ ਵਿਸ਼ੇਸ਼ ਰਿਪੋਰਟ।1
- ਤਰਨਤਾਰਨ ਵਿੱਚ ਸਫਾਈ ਕਰਮਚਾਰੀਆਂ ਨੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਉਨ੍ਹਾਂ ਨੂੰ ਪੱਕੇ ਕਰਮਚਾਰੀ ਬਣਾਇਆ ਜਾਵੇ, ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ।1