logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਗੁਰਦੁਆਰਾ ਮੰਜੀ ਸਾਹਿਬ ਪਿੰਡ ਖੁੱਡੀ ਕਲਾਂ ਵਿਖੇ ਦਸਤਾਰ ਮੁਕਾਬਲੇ ਕਰਵਾਏ ਬਰਨਾਲਾ , 20 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)— ਗੁਰਦੁਆਰਾ ਮੰਜੀ ਸਾਹਿਬ ਪਿੰਡ ਖੁੱਡੀ ਕਲਾਂ ਵਿਖੇ ਗੁ : ਪ੍ਰਬੰਧਕ ਕਮੇਟੀ ਤੇ ਜਾਗੋ ਸੇਵਾ ਲਹਿਰ ਵਲੋਂ ਸਾਝੇ ਤੌਰ ਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ। ਸਮਾਗਮ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ 15 ਸਾਲ ਤੋਂ ਛੋਟੇ ਬੱਚਿਆਂ ਦੇ ਜਾਗੋ ਸੇਵਾ ਲਹਿਰ ਤੇ ਗੁ: ਪ੍ਰਬੰਧਕ ਕਮੇਟੀ ਵਲੋਂ ਦਸਤਾਰ ਮੁਕਾਬਲੇ ਕਰਵਾਏ। ਜਿਸ ਵਿਚ 157 ਬੱਚਿਆਂ ਨੇ ਭਾਗ ਲਿਆ। ਜਿਨਾਂ ਚੋਂ ਹਰਸ਼ਵੀਰ ਸਿੰਘ ਨੇ ਪਹਿਲਾ, ਜਸਕਰਨ ਸਿੰਘ ਦਿਉਲ ਨੂੰ ਦੂਜਾ, ਨਵਤੂਰ ਸਿੰਘ ਨੇ ਤੀਜਾ ਤੇ ਹਰਜੋਤ ਸਿੰਘ ਨੇ ਚੋਥਾ ਸਥਾਨ ਪ੍ਰਾਪਤ ਕੀਤਾ। ਜੇਤੂ ਅਤੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਮਾਨ, ਜਾਗੋ ਸੇਵਾ ਲਹਿਰ ਦੇ ਪ੍ਰਬੰਧਕ ਵਰਿੰਦਰ ਸਿੰਘ ਬੱਬੂ, ਮੀਤ ਪ੍ਰਧਾਨ ਜਗਤਾਰ ਸਿੰਘ ਭੋਲਾ, ਗ੍ਰੰਥੀ ਹਰਦੇਵ ਸਿੰਘ, ਸੈਕਟਰੀ ਹਰਮੇਲ ਸਿੰਘ ਤੇ ਹਰਬੰਸ ਸਿੰਘ ਫੋਜੀ ਵੱਲੋਂ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਕਰਮ ਸਿੰਘ ਦਿਉਲ, ਡਾ. ਸੁਖਦਰਸ਼ਨ ਸਿੰਘ, ਜੀਤਾ ਸਿੰਘ, ਸਤਨਾਮ ਸਿੰਘ ਸਮੇਤ ਸੰਗਤਾਂ ਵੀ ਸ਼ਾਮਿਲ ਸਨ। ਫੋਟੋ ਕੈਪਸ਼ਨ— ਪਿੰਡ ਖੁੱਡੀ ਕਲਾਂ ਵਿਖੇ ਦਸਤਾਰ ਮੁਕਾਬਲੇ ਦੇ ਜੇਤੂ ਤੇ ਭਾਗ ਲੈਣ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ l

3 hrs ago
user_GURJIT SINGH KHUDDI
GURJIT SINGH KHUDDI
Press advisory ਬਰਨਾਲਾ, ਬਰਨਾਲਾ, ਪੰਜਾਬ•
3 hrs ago
b7e5ab94-7fa6-43e3-bb75-7aee3e5d721e

ਗੁਰਦੁਆਰਾ ਮੰਜੀ ਸਾਹਿਬ ਪਿੰਡ ਖੁੱਡੀ ਕਲਾਂ ਵਿਖੇ ਦਸਤਾਰ ਮੁਕਾਬਲੇ ਕਰਵਾਏ ਬਰਨਾਲਾ , 20 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)— ਗੁਰਦੁਆਰਾ ਮੰਜੀ ਸਾਹਿਬ ਪਿੰਡ ਖੁੱਡੀ ਕਲਾਂ ਵਿਖੇ ਗੁ : ਪ੍ਰਬੰਧਕ ਕਮੇਟੀ ਤੇ ਜਾਗੋ ਸੇਵਾ ਲਹਿਰ ਵਲੋਂ ਸਾਝੇ ਤੌਰ ਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ। ਸਮਾਗਮ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ 15 ਸਾਲ ਤੋਂ ਛੋਟੇ ਬੱਚਿਆਂ ਦੇ ਜਾਗੋ ਸੇਵਾ ਲਹਿਰ ਤੇ ਗੁ: ਪ੍ਰਬੰਧਕ ਕਮੇਟੀ ਵਲੋਂ ਦਸਤਾਰ ਮੁਕਾਬਲੇ ਕਰਵਾਏ। ਜਿਸ ਵਿਚ 157 ਬੱਚਿਆਂ ਨੇ ਭਾਗ ਲਿਆ। ਜਿਨਾਂ ਚੋਂ ਹਰਸ਼ਵੀਰ ਸਿੰਘ ਨੇ ਪਹਿਲਾ, ਜਸਕਰਨ ਸਿੰਘ ਦਿਉਲ ਨੂੰ ਦੂਜਾ, ਨਵਤੂਰ ਸਿੰਘ ਨੇ ਤੀਜਾ

bb54d90b-a2c1-4165-b709-0cdd765ee105

ਤੇ ਹਰਜੋਤ ਸਿੰਘ ਨੇ ਚੋਥਾ ਸਥਾਨ ਪ੍ਰਾਪਤ ਕੀਤਾ। ਜੇਤੂ ਅਤੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਮਾਨ, ਜਾਗੋ ਸੇਵਾ ਲਹਿਰ ਦੇ ਪ੍ਰਬੰਧਕ ਵਰਿੰਦਰ ਸਿੰਘ ਬੱਬੂ, ਮੀਤ ਪ੍ਰਧਾਨ ਜਗਤਾਰ ਸਿੰਘ ਭੋਲਾ, ਗ੍ਰੰਥੀ ਹਰਦੇਵ ਸਿੰਘ, ਸੈਕਟਰੀ ਹਰਮੇਲ ਸਿੰਘ ਤੇ ਹਰਬੰਸ ਸਿੰਘ ਫੋਜੀ ਵੱਲੋਂ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਕਰਮ ਸਿੰਘ ਦਿਉਲ, ਡਾ. ਸੁਖਦਰਸ਼ਨ ਸਿੰਘ, ਜੀਤਾ ਸਿੰਘ, ਸਤਨਾਮ ਸਿੰਘ ਸਮੇਤ ਸੰਗਤਾਂ ਵੀ ਸ਼ਾਮਿਲ ਸਨ। ਫੋਟੋ ਕੈਪਸ਼ਨ— ਪਿੰਡ ਖੁੱਡੀ ਕਲਾਂ ਵਿਖੇ ਦਸਤਾਰ ਮੁਕਾਬਲੇ ਦੇ ਜੇਤੂ ਤੇ ਭਾਗ ਲੈਣ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ l

More news from ਪੰਜਾਬ and nearby areas
  • ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    1
    ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ  ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    2 hrs ago
  • Post by Bandhantor singh
    2
    Post by Bandhantor singh
    user_Bandhantor singh
    Bandhantor singh
    Voice of people Barnala, Punjab•
    7 hrs ago
  • Post by GURJIT SINGH KHUDDI
    1
    Post by GURJIT SINGH KHUDDI
    user_GURJIT SINGH KHUDDI
    GURJIT SINGH KHUDDI
    Press advisory ਬਰਨਾਲਾ, ਬਰਨਾਲਾ, ਪੰਜਾਬ•
    12 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    57 min ago
  • ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੰਜੇ ਤਲਵਾਰ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ ਪੁੱਡਾ ਆਪਣੀ ਮਾਲਕੀ ਵਾਲੀ ਜਮੀਨ ਤੇ ਖਾਲੀ ਕਰਾਉਣ ਦਾ ਨੋਟਿਸ ਲਾਉਂਦੀ ਹੋਈ ਤਾਜ ਪੁਰ ਰੋਡ ਸੁਧਾਕਰ ਪਾਠਕ ਨਗਰ ਗਲੀ ਨੰਬਰ 1 ਲੁਧਿਆਨਾ ਪੁੱਡਾ ਗਲਾਡਾ ਮਾਲਕੀ ਵਾਲੀ ਜ਼ਮੀਨ ’ਤੇ ਕਾਂਗਰਸ ਪਾਰਟੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਸ਼ਿਵ ਸ਼ਕਤੀ ਮੰਦਰ ਬਣਾਇਆ ਗਿਆ ਸੀ
    1
    ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ  ਸੰਜੇ ਤਲਵਾਰ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ  ਪੁੱਡਾ ਆਪਣੀ ਮਾਲਕੀ  ਵਾਲੀ ਜਮੀਨ ਤੇ ਖਾਲੀ ਕਰਾਉਣ ਦਾ ਨੋਟਿਸ ਲਾਉਂਦੀ ਹੋਈ ਤਾਜ ਪੁਰ ਰੋਡ ਸੁਧਾਕਰ ਪਾਠਕ  ਨਗਰ ਗਲੀ ਨੰਬਰ 1 ਲੁਧਿਆਨਾ ਪੁੱਡਾ ਗਲਾਡਾ ਮਾਲਕੀ ਵਾਲੀ ਜ਼ਮੀਨ ’ਤੇ ਕਾਂਗਰਸ ਪਾਰਟੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ  ਸ਼ਿਵ ਸ਼ਕਤੀ ਮੰਦਰ ਬਣਾਇਆ ਗਿਆ ਸੀ
    user_SANDEEP SINGLA m no 9888979288
    SANDEEP SINGLA m no 9888979288
    Doctor ਸੰਗਰੂਰ, ਸੰਗਰੂਰ, ਪੰਜਾਬ•
    15 hrs ago
  • ਮਾਨ ਸਰਕਾਰ ਦੀ ਸਲਾਗਾ ਕਰਦੇ ਆ🙏
    2
    ਮਾਨ ਸਰਕਾਰ ਦੀ ਸਲਾਗਾ ਕਰਦੇ ਆ🙏
    user_Satveer cheema
    Satveer cheema
    Sunam, Sangrur•
    23 hrs ago
  • ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    1
    ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    7 hrs ago
  • ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ 1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ
    1
    ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ
1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ
ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.