ਪੰਜਾਬ ਸਰਕਾਰ ਆਲੂ ਉਤਪਾਦਕਾਂ ਦੀ ਸਾਰ ਲਵੇ- ਪਵਨਪ੍ਰੀਤ ਸਿੰਘ ਆਲੂ ਉਤਪਦਕਾਂ ਦੇ ਹੱਕ ਵਿਚ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਸੌਂਪਿਆ ਮੰਗ ਪੱਤਰ ਜਿਲ੍ਹਾ ਫਰੀਦਕੋਟ ਦੇ ਆਲੂ ਉਤਪਦਕਾਂ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਕਿਸਾਨ ਆਗੂ ਪਵਨਪ੍ਰੀਤ ਸਿੰਘ ਦੀ ਅਗਵਾਈ ਹੇਠ ਮਿਲਿਆ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਇਕ ਮੰਗ ਪੱਤਰ ਉਹਨਾਂ ਨੂੰ ਸੌਂਪਿਆ। ਇਸ ਮੌਕੇ ਗੱਲਬਾਤ ਕਰਦਿਆਂ ਪਵਨਪ੍ਰੀਤ ਸਿੰਘ ਨੇ ਦਸਿਆ ਕਿ ਪੰਜਾਬ ਦੇ ਕਿਸਾਨ ਲਗਭਗ 120000 ਹੈਕਟੇਅਰ ਵਿਚ ਆਲੂਆਂ ਦੀ ਖੇਤੀ ਕਰਦੇ ਹਨ। ਇਹ ਕਿਸਾਨ ਇਸ ਤੋਂ ਪਹਿਲਾਂ ਥੋੜ੍ਹੇ ਸਮੇਂ ਵਿਚ ਤਿਆਰ ਹੋਣ ਵਾਲੀ ਬਾਸਮਤੀ ਦੀ ਫਸਲ ਬੀਜਦੇ ਹਨ, ਜਿਸ ਨਾਲ ਪਾਣੀ ਦੀ ਖਪਤ ਘੱਟ ਹੁੰਦੀ ਹੈ ਅਤੇ ਇਹ ਕਿਸਾਨਾਂ ਦਾ ਫਸਲੀ ਵਿਭਿੰਨਤਾ ਵੱਲ ਉਤਸ਼ਾਹਜਨਕ ਕਦਮ ਹੈ। ਪਰ ਕੇਂਦਰ ਅਤੇ ਰਾਜ ਸਰਕਾਰ ਵਲੋਂ ਇਹਨਾਂ ਆਲੂ ਉਤਪਾਦਕ ਕਿਸਾਨਾਂ ਦੀ ਸਾਰ ਨਹੀਂ ਲਈ ਜਾਂਦੀ। ਸਰਕਾਰਾਂ ਦੀ ਕਥਿਤ ਅਣਗਹਿਲੀ ਕਾਰਨ ਇਸਵਾਰ ਫਿਰ ਆਲੂ ਉਤਪਾਦਕ ਮੰਦੀ ਦਾ ਸ਼ਿਕਾਰ ਹਨ। ਉਹਨਾਂ ਕਿਹਾ ਕਿ ਮੰਡੀ ਵਿਚ ਆਲੂ ਦਾ ਪੂਰਾ ਰੇਟ ਨਹੀਂ ਮਿਲ ਰਿਹਾ, ਜਿਸ ਕਾਰਨ ਲਾਗਤ ਮੁੱਲ ਵੀ ਪੂਰਾ ਨਹੀਂ ਹੋ ਰਿਹਾ ਅਤੇ ਕਿਸਾਨ ਕਰਜ਼ਾਈ ਹੋ ਰਹੇ ਹਨ।ਉਹਨਾਂ ਕਿਹਾ ਕਿ ਕਿਸਾਨਾਂ ਦਾ ਸਾਰਾ ਆਲੂ ਕੋਲਡ ਸਟੋਰਾਂ ਵਿਚ ਪਿਆ ਹੈ। ਉਹਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਸਵਾਮੀਨਾਥਨ ਦੀਆਂ ਸਿਫਾਰਸ਼ਾਂ ਮੁਤਾਬਿਕ ਆਲੂਆਂ ਸਮੇਤ ਸਾਰੀਆਂ ਸਬਜ਼ੀਆਂ ਤੇ MSP ਨਿਰਧਾਰਿਤ ਕਰੇ ਤਾਂ ਜੋ ਪੰਜਾਬ ਦੇ ਨਾਲ ਨਾਲ ਪੂਰੇ ਦੇਸ ਦੇ ਕਿਸਾਨਾਂ ਨੂੰ ਉਹਨਾਂ ਦੀਆਂ ਫਸਲਾਂ ਦਾ ਸਹੀ ਮੁੱਲ ਮਿਲ ਸਕੇ। ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਦੇ ਨਾਮ ਉਹਨਾਂ ਨੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਹੈ ਅਤੇ ਉਹਨਾਂ ਨੂੰ ਆਸ ਹੈ ਕੇ ਸਰਕਾਰ ਕਿਸਾਨਾਂ ਦੀ ਮਦਦ ਜਰੂਰ ਕਰੇਗੀ। ਇਸ ਮੌਕੇ ਉਹਨਾਂ ਨਾਲ ਪਾਲ ਸਿੰਘ ਸਾਧਾਂ ਵਾਲਾ ਅਤੇ ਗੁਰਭੇਜ ਸਿੰਘ ਗੋਲੇਵਾਲਾ ਸਮੇਤ ਕਈ ਕਿਸਾਨ ਮੌਜੂਦ ਸਨ।

- ਮਨਸਾਹਿਬ ਪ੍ਰੀਤ ਸਿੰਘ ਡੀ ਐਮ ਨਗਰ ਪੰਚਾਇਤ ਹੰਡਿਆਇਆ ਵੱਲੋਂ ਨਾਜਾਇਜ ਕਬਜ਼ਾ ਢਾਹੁਣ ਮੌਕੇ ਜਾਣਕਾਰੀ1
- दिन दहाडे चोरी हुई दुकान में सरकार आखिर कर कया रही हैं भाई2
- ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ ! #LatestNews #news #NewsUpdate #punjab #PunjabNews #PunjabiNews #PunjabiNewsChannel1
- ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ #trending #YGTVPunjab #nonfollowers #Facebookpost #explorer1
- ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। #FacebookReals #ForYou #TrendingReals #NonFollowers #PunjabPolice #AmritsarRuralPolice #BorderRangePolice #Highlight1
- ਗਰਨੇਡ ਅਟੈਕ ਚ ਕਾਬੂ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ.ਗਰਨੇਡ ਅਟੈਕ ਚ ਕਾਬੂ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ1
- ਫਰੀਦਕੋਟ ਵਿੱਚ 27 ਅਗਸਤ ਨੂੰ ਖੁੱਲ੍ਹੇ ਰਹਿਣਗੇ ਬਾਜ਼ਾਰ, ਵਪਾਰ ਮੰਡਲ ਨੇ ‘ਪੰਜਾਬ ਮਹਾਬੰਦ’ ਤੋਂ ਬਣਾਈ ਦੂਰੀ ਰੱਖੜੀ ਦੇ ਤਿਉਹਾਰ ਨੂੰ ਦੇਖਦਿਆਂ ਵਪਾਰੀਆਂ ਦਾ ਫੈਸਲਾ, ਗਾਹਕਾਂ ਨੂੰ ਅਫਵਾਹਾਂ ’ਤੇ ਧਿਆਨ ਨਾ ਦੇਣ ਦੀ ਅਪੀਲ ਫਰੀਦਕੋਟ, 25 ਅਗਸਤ। ਪੰਜਾਬ ਦੇ ਵੱਖ-ਵੱਖ ਮੁਲਾਜ਼ਮ ਸੰਗਠਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 27 ਅਗਸਤ 2026 ਨੂੰ ਪੰਜਾਬ ਮਹਾਬੰਦ ਦੇ ਦਿੱਤੇ ਸੱਦੇ ਦੇ ਦਰਮਿਆਨ ਫਰੀਦਕੋਟ ਦੇ ਵਪਾਰੀਆਂ ਨੇ ਬੰਦ ਤੋਂ ਦੂਰੀ ਬਣਾਉਣ ਦਾ ਫੈਸਲਾ ਕੀਤਾ ਹੈ। ਫਰੀਦਕੋਟ ਦੇ ਵਪਾਰ ਮੰਡਲ ਦੀ ਵਿਸ਼ੇਸ਼ ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 27 ਅਗਸਤ ਨੂੰ ਸ਼ਹਿਰ ਦੇ ਬਾਜ਼ਾਰ, ਦੁਕਾਨਾਂ ਅਤੇ ਵਪਾਰਕ ਅਦਾਰੇ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ। ਵਪਾਰੀ ਆਗੂਆਂ ਨੇ ਕਿਹਾ ਕਿ 27 ਅਗਸਤ ਨੂੰ ਬਾਜ਼ਾਰ ਬੰਦ ਰੱਖਣ ਨਾਲ ਰੱਖੜੀ ਦੇ ਤਿਉਹਾਰ ਦੀ ਖਰੀਦਦਾਰੀ ਕਰਨ ਵਾਲੇ ਲੋਕਾਂ ਅਤੇ ਵਪਾਰੀਆਂ ਦੋਵਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੱਖੜੀ ਦਾ ਤਿਉਹਾਰ 28 ਅਗਸਤ ਨੂੰ ਮਨਾਇਆ ਜਾਣਾ ਹੈ ਅਤੇ ਇਸ ਤੋਂ ਇੱਕ ਦਿਨ ਪਹਿਲਾਂ ਬਾਜ਼ਾਰਾਂ ਵਿੱਚ ਖਰੀਦਦਾਰੀ ਲਈ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਵਿਰੋਧ ਵਿੱਚ ਨਹੀਂ ਵਪਾਰੀ ਮੀਟਿੰਗ ਵਿੱਚ ਵਪਾਰੀਆਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਉਹ ਮੁਲਾਜ਼ਮ ਸੰਗਠਨਾਂ ਦੀਆਂ ਜਾਇਜ਼ ਮੰਗਾਂ ਦੇ ਵਿਰੋਧ ਵਿੱਚ ਨਹੀਂ ਹਨ। ਵਪਾਰੀ ਵਰਗ ਨੇ ਕਿਹਾ ਕਿ ਉਹ ਸਮਾਜ ਅਤੇ ਮੁਲਾਜ਼ਮ ਵਰਗ ਦੇ ਹਿੱਤਾਂ ਨਾਲ ਹਮੇਸ਼ਾ ਖੜ੍ਹਾ ਰਿਹਾ ਹੈ, ਪਰ ਇਸ ਵਾਰ ਰੱਖੜੀ ਦੇ ਤਿਉਹਾਰ ਤੋਂ ਠੀਕ ਪਹਿਲਾਂ ਬਾਜ਼ਾਰ ਬੰਦ ਰੱਖਣਾ ਵਪਾਰਕ ਅਤੇ ਲੋਕ ਹਿੱਤ ਵਿੱਚ ਠੀਕ ਨਹੀਂ ਸਮਝਿਆ ਗਿਆ। ਵਪਾਰੀ ਆਗੂਆਂ ਨੇ ਕਿਹਾ ਕਿ ਤਿਉਹਾਰਾਂ ਦੇ ਮੌਕੇ ’ਤੇ ਬਾਜ਼ਾਰਾਂ ਵਿੱਚ ਖਰੀਦਦਾਰੀ ਵਧ ਜਾਂਦੀ ਹੈ। ਅਜਿਹੇ ਸਮੇਂ ਬਾਜ਼ਾਰ ਬੰਦ ਰਹਿਣ ਨਾਲ ਛੋਟੇ ਦੁਕਾਨਦਾਰਾਂ ਅਤੇ ਹੋਰ ਵਪਾਰੀਆਂ ਨੂੰ ਆਰਥਿਕ ਨੁਕਸਾਨ ਹੋ ਸਕਦਾ ਹੈ ਅਤੇ ਲੋਕਾਂ ਨੂੰ ਵੀ ਆਪਣੀ ਤਿਉਹਾਰੀ ਖਰੀਦਦਾਰੀ ਕਰਨ ਵਿੱਚ ਦਿੱਕਤ ਆ ਸਕਦੀ ਹੈ। ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਫਵਾਹਾਂ ਨੂੰ ਲੱਗੇਗਾ ਵਿਰਾਮ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ 27 ਅਗਸਤ ਨੂੰ ਫਰੀਦਕੋਟ ਦੇ ਬਾਜ਼ਾਰ ਬੰਦ ਰਹਿਣ ਸਬੰਧੀ ਵੱਖ-ਵੱਖ ਸੁਨੇਹੇ ਅਤੇ ਚਰਚਾਵਾਂ ਚੱਲ ਰਹੀਆਂ ਸਨ। ਵਪਾਰ ਮੰਡਲ ਦੀ ਮੀਟਿੰਗ ਤੋਂ ਬਾਅਦ ਵਪਾਰੀਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ 27 ਅਗਸਤ ਨੂੰ ਬਾਜ਼ਾਰ ਬੰਦ ਕਰਨ ਦਾ ਫੈਸਲਾ ਨਹੀਂ ਲਿਆ ਗਿਆ। ਵਪਾਰ ਮੰਡਲ ਨੇ ਆਮ ਲੋਕਾਂ ਅਤੇ ਗਾਹਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਫਵਾਹਾਂ ’ਤੇ ਭਰੋਸਾ ਨਾ ਕਰਨ ਅਤੇ ਤਿਉਹਾਰ ਦੀ ਖਰੀਦਦਾਰੀ ਲਈ ਬਾਜ਼ਾਰ ਆਉਣ ਤੋਂ ਪਹਿਲਾਂ ਲੋੜ ਪੈਣ ’ਤੇ ਆਪਣੇ ਸਬੰਧਤ ਦੁਕਾਨਦਾਰ ਜਾਂ ਵਪਾਰਕ ਸੰਗਠਨ ਤੋਂ ਜਾਣਕਾਰੀ ਦੀ ਪੁਸ਼ਟੀ ਕਰ ਲੈਣ। 27 ਅਗਸਤ ਨੂੰ ਮੁਲਾਜ਼ਮਾਂ ਦਾ ਸੰਘਰਸ਼, ਫਰੀਦਕੋਟ ਵਿੱਚ ਵਪਾਰਕ ਗਤੀਵਿਧੀਆਂ ਆਮ ਰਹਿਣ ਦੀ ਉਮੀਦ ਪੰਜਾਬ ਦੇ ਮੁਲਾਜ਼ਮ ਸੰਗਠਨਾਂ ਵੱਲੋਂ 27 ਅਗਸਤ ਦੇ ਮਹਾਬੰਦ ਦੌਰਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਅਤੇ ਹੋਰ ਗਤੀਵਿਧੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ ਫਰੀਦਕੋਟ ਦੇ ਵਪਾਰੀਆਂ ਨੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖਣ ਦਾ ਫੈਸਲਾ ਕੀਤਾ ਹੈ। ਇਸ ਤਰ੍ਹਾਂ 27 ਅਗਸਤ ਨੂੰ ਫਰੀਦਕੋਟ ਵਿੱਚ ਇੱਕ ਪਾਸੇ ਮੁਲਾਜ਼ਮ ਸੰਗਠਨਾਂ ਦਾ ਸੰਘਰਸ਼ ਜਾਰੀ ਰਹੇਗਾ, ਜਦਕਿ ਸ਼ਹਿਰ ਦੇ ਬਾਜ਼ਾਰਾਂ ਵਿੱਚ ਵਪਾਰਕ ਗਤੀਵਿਧੀਆਂ ਆਮ ਰੱਖਣ ਦੀ ਤਿਆਰੀ ਹੈ। ਨੋਟ: ਫਰੀਦਕੋਟ ਦੇ ਬਾਜ਼ਾਰ ਖੁੱਲ੍ਹੇ ਰਹਿਣ ਸਬੰਧੀ ਇਹ ਜਾਣਕਾਰੀ ਸਥਾਨਕ ਵਪਾਰ ਮੰਡਲ ਦੇ ਫੈਸਲੇ ਬਾਰੇ ਪ੍ਰਾਪਤ ਜਾਣਕਾਰੀ ’ਤੇ ਆਧਾਰਿਤ ਹੈ। ਕਿਸੇ ਖਾਸ ਬਾਜ਼ਾਰ ਜਾਂ ਦੁਕਾਨ ਦੀ ਸਥਿਤੀ ਵੱਖਰੀ ਹੋ ਸਕਦੀ ਹੈ। ਗਾਹਕ ਸਬੰਧਤ ਦੁਕਾਨਦਾਰ ਜਾਂ ਵਪਾਰਕ ਸੰਗਠਨ ਤੋਂ ਪੁਸ਼ਟੀ ਕਰ ਸਕਦੇ ਹਨ। ਟੀਮ ਦੀਪਕ ਗਰਗ Journalist | Vlogger | Creator | Writer “ਖ਼ਬਰ ਉਹੀ, ਜੋ ਸਮਾਜ ਨੂੰ ਸੋਚਣ ਲਈ ਮਜਬੂਰ ਕਰੇ; ਤੇ ਪੱਤਰਕਾਰਤਾ ਉਹੀ, ਜੋ ਸਮਾਜ ਦੇ ਕੰਮ ਆਵੇ।”1
- ਹੰਡਿਆਇਆ ਜੀ ਕਿਲਾਪਤੀ ਵਿਖੇ ਨਸ਼ਾ ਤਸਕਰ ਦੇ ਘਰ ਨੂੰ ਢਾਉਣ ਮੌਕੇ ਕੀ ਬੋਲੇ ਐਸਪੀਡੀ ਸੰਜੀਵ ਗੋਇਲ ਅਤੇ ਨਗਰ ਪੰਚਾਇਤ ਹੰਢਿਆਇਆ ਦੇ ਡੀਐਮ ਮਨ ਸਾਹਿਬ ਪ੍ਰੀਤ ਸਿੰਘ, ਦੇਖੋ ਵੀਡੀਓ.....1
- ਸ਼੍ਰੀ ਅੰਮ੍ਰਿਤਸਰ ਸਾਹਿਬ ਚ ਵਾਰਡ ਨੰਬਰ 66 ਦੀ ਲੋਕ ਮਿਲਣੀ ’ਚ ਭਰਵਾਂ ਹੁੰਗਾਰਾ, ਗੂੰਜਿਆ 2027 ’ਚ ਭਗਵੰਤ ਮਾਨ ਸਰਕਾਰ ਦੁਬਾਰਾ ਦਾ ਨਾਅਰਾ @Everyone @highlight @followers Bhagwant Mann ਪਿੰਡ ਕੋਟ ਖਾਲਸਾ #Ward66 #LokMilni #BhagwantMann @YGTVPUNJAB @Nonfollower1