Shuru
Apke Nagar Ki App…
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪੰਜਾਬ ਪੁਲਿਸ ਐਂਟੀ-ਗੈਂਗਸਟਰ ਹੈਲਪਲਾਈਨ ਰਾਹੀਂ ਭਰੋਸੇਯੋਗ ਜਾਣਕਾਰੀ ਸਾਂਝੀ ਕਰਕੇ ਸੰਗਠਿਤ ਅਪਰਾਧ ਅਤੇ ਗੈਂਗ ਗਤੀਵਿਧੀਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਕਰਨ ਗੈਂਗਸਟਰਾਂ, ਗੈਰਕਾਨੂੰਨੀ ਹਥਿਆਰਾਂ, ਫਿਰੌਤੀ ਜਾਂ ਅਪਰਾਧਿਕ ਨੈੱਟਵਰਕ ਬਾਰੇ ਜਾਣਕਾਰੀ ਲਈ 93946-93946 ‘ਤੇ ਕਾਲ ਜਾਂ ਵਟਸਐਪ ਕਰੋ। ਤੁਹਾਡੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਤੱਕ ਪਹੁੰਚਣ ਵਾਲੀ ਜਾਣਕਾਰੀ ਲਈ ₹10 ਲੱਖ ਤੱਕ ਇਨਾਮ ਦਿੱਤਾ ਜਾਵੇਗਾ।
5ab News Live
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪੰਜਾਬ ਪੁਲਿਸ ਐਂਟੀ-ਗੈਂਗਸਟਰ ਹੈਲਪਲਾਈਨ ਰਾਹੀਂ ਭਰੋਸੇਯੋਗ ਜਾਣਕਾਰੀ ਸਾਂਝੀ ਕਰਕੇ ਸੰਗਠਿਤ ਅਪਰਾਧ ਅਤੇ ਗੈਂਗ ਗਤੀਵਿਧੀਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਕਰਨ ਗੈਂਗਸਟਰਾਂ, ਗੈਰਕਾਨੂੰਨੀ ਹਥਿਆਰਾਂ, ਫਿਰੌਤੀ ਜਾਂ ਅਪਰਾਧਿਕ ਨੈੱਟਵਰਕ ਬਾਰੇ ਜਾਣਕਾਰੀ ਲਈ 93946-93946 ‘ਤੇ ਕਾਲ ਜਾਂ ਵਟਸਐਪ ਕਰੋ। ਤੁਹਾਡੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਤੱਕ ਪਹੁੰਚਣ ਵਾਲੀ ਜਾਣਕਾਰੀ ਲਈ ₹10 ਲੱਖ ਤੱਕ ਇਨਾਮ ਦਿੱਤਾ ਜਾਵੇਗਾ।
More news from Punjab and nearby areas
- ਡਾ. ਬੀ.ਆਰ. ਅੰਬੇਡਕਰ ਮਿਸ਼ਨ ਦੇ ਚੇਅਰਮੈਨ ਸੁਭਾਸ਼ ਅਮਰੋਹੀ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਵਸ ਮੌਕੇ ਤੇ ਵਿਸ਼ੇਸ਼ ਧਾਰਮਿਕ ਸਮਾਗਮ1
- Post by 5ab News Live1
- ਅੰਮ੍ਰਿਤਸਰ ‘ਚ ਨੋਟੋਰੀਅਸ ਭੈਣ-ਭਰਾ ਦੇ ਘਰ ਚੱਲਿਆ ਪੀਲਾ ਪੰਜਾ, ਦਬਦਬਾ ਟੁੱਟਿਆ — ਹੁਣ ਜੋੜ ਰਹੇ ਹੱਥ #AmritsarAction #Amritsar #YellowClawAction #IllegalEncroachment #PunjabNews #BulldozerAction #CrimeControl #BreakingPunjab #LawAndOrder #NewsUpdate #Punjab24News1
- Post by The Virsa Punjab1
- ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਦਵਿੰਦਰ ਪਾਲ ਭੁੱਲਰ ਦੀ ਯਾਚਕਾ ਰੱਦ ਕੀਤੇ ਜਾਣ ਤੇ ਕੀਤੀ ਸਖਤ ਨਿੰਦਾ1
- ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ: ਅੰਮ੍ਰਿਤਸਰ ਦੇ ਮੰਦਰ ਵਾਲਾ ਬਾਜ਼ਾਰ ‘ਚ ਘਰ ਡਹਾਇਆ ਡਰੱਗ ਮਨੀ ਨਾਲ ਬਣੀ ਜਾਇਦਾਦਾਂ ਬਰਦਾਸ਼ਤ ਨਹੀਂ: ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਸ਼ਿਆਂ ਵਿਰੁੱਧ ਜੰਗ ‘ਚ 0 ਟੋਲਰੈਂਸ ਨੀਤੀ, 19ਵੀਂ ਡੈਮੋਲਿਸ਼ਨ ਨਾਲ ਸਖ਼ਤ ਸੁਨੇਹਾ ਅੰਮ੍ਰਿਤਸਰ ਦੇ ਥਾਣਾ ਬੀ ਡਵੀਜ਼ਨ ਅਧੀਨ ਪੈਂਦੇ ਮੰਦਰ ਵਾਲਾ ਬਾਜ਼ਾਰ ਇਲਾਕੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਮਿਊਂਸਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਇੱਕ ਨਸ਼ਾ ਤਸਕਰ ਪਰਿਵਾਰ ਦਾ ਘਰ ਡਹਾਇਆ ਗਿਆ। ਮੌਕੇ ‘ਤੇ ਮੌਜੂਦ ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਇਹ 19ਵੀਂ ਡੈਮੋਲਿਸ਼ਨ ਹੈ। ਉਨ੍ਹਾਂ ਕਿਹਾ ਕਿ ਡਰੱਗ ਮਨੀ ਨਾਲ ਬਣਾਈ ਗਈ ਕਿਸੇ ਵੀ ਜਾਇਦਾਦ ਨੂੰ ਕਾਨੂੰਨ ਬਰਦਾਸ਼ਤ ਨਹੀਂ ਕਰੇਗਾ। ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਟੋਰਿਅਸ ਪਰਿਵਾਰ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਕੇਸਾਂ ਵਿੱਚ ਸ਼ਾਮਲ ਰਹਿ ਚੁੱਕਾ ਹੈ। ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਥਾਣਾ ਬੀ ਡਵੀਜ਼ਨ ਵਿੱਚ ਐਨਡੀਪੀਐਸ ਐਕਟ ਅਧੀਨ ਕੇਸ ਦਰਜ ਹਨ, ਜਿਨ੍ਹਾਂ ਵਿੱਚ ਹੀਰੋਇਨ ਦੀ ਬਰਾਮਦਗੀ ਵੀ ਹੋਈ ਸੀ। ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਇਨ੍ਹਾਂ ਦੀਆਂ ਗੈਰਕਾਨੂੰਨੀ ਸਰਗਰਮੀਆਂ ਕਾਰਨ ਪਰੇਸ਼ਾਨ ਸਨ। ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਕਾਰਵਾਈ ਸਮਾਜ ਲਈ ਇੱਕ ਸਖ਼ਤ ਅਤੇ ਸਾਫ਼ ਸੁਨੇਹਾ ਹੈ ਕਿ ਨਸ਼ਿਆਂ ਨਾਲ ਕਮਾਇਆ ਪੈਸਾ ਆਖ਼ਰਕਾਰ ਤਬਾਹੀ ਹੀ ਲਿਆਉਂਦਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਚਲਾਏ ਗਏ ਵਿਸ਼ੇਸ਼ ਅਭਿਆਨ ਦੌਰਾਨ ਦਰਜਨਾਂ ਨਸ਼ਾ ਤਸਕਰ ਅਤੇ ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ ਹਨ, ਵੱਡੀ ਮਾਤਰਾ ਵਿੱਚ ਹੀਰੋਇਨ, ਡਰੱਗ ਮਨੀ, ਹਥਿਆਰ ਅਤੇ ਚੋਰੀ ਦੇ ਵਾਹਨ ਵੀ ਬਰਾਮਦ ਹੋਏ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਗੈਂਗਸਟਰਾਂ ਸਬੰਧੀ ਕੋਈ ਵੀ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਯੋਗ ਸੂਚਨਾ ‘ਤੇ ਇਨਾਮ ਦਾ ਪ੍ਰਾਵਧਾਨ ਵੀ ਹੈ। ਬਾਈਟ : ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ1
- Post by Public savera https://youtube.com/@mahabirsingh9173?si=-kf1GmIfWHvYBjKz1
- ਇਸ ਦੌਰਾਨ, ਮਿਊਂਸਪਲ ਅਧਿਕਾਰੀਆਂ ਦੀ ਬੇਨਤੀ ‘ਤੇ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਹਿਯੋਗ ਦਿੱਤਾ ਗਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ।1