Shuru
Apke Nagar Ki App…
ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਚੋਰਾਂ ਵੱਲੋਂ ਦੋ ਘਰਾਂ ਤੇ ਧਾਵਾ, 15 ਤੋਲੇ ਸੋਨਾ ਤੇ ਇੱਕ ਲੱਖ ਰੁਪਏ ਚੋਰੀ, ਚੋਰ ਸੀ.ਸੀ.ਟੀ.ਵੀ. ਚ ਕੈਦ ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |
Farida Begam

More news from ਪੰਜਾਬ and nearby areas
- Post by Ravinder Singh1
- Post by HARJIT SINGH1
- ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਅਪਰਾਧ ਵਿਰੁੱਧ.ਸਖ਼ਤ.ਕਾਰਵਾਈ ਕਰਦਿਆਂ,ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 6 ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ।ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ1
- TARNTARAN ਵਿੱਖੇ ਕਾਂਗਰਸ ਦੀ ਪ੍ਰੈੱਸ ਕਾਨਫਰੰਸ, ਮਹਿਲਾ ਰਾਖਵਾਂਕਰਨ ‘ਤੇ ਕੇਂਦਰ ਸਰਕਾਰ ਨੂੰ ਘੇਰਿਆ, ਸਾਂਸਦ ਗੁਰਜੀਤ ਸਿੰਘ ਅਜੋਲਾ ਨੇ ਮੋਦੀ ਸਰਕਾਰ ‘ਤੇ ਔਰਤਾਂ ਨਾਲ ਧੋਖੇ ਦੇ ਲਗਾਏ ਦੋਸ਼। @Highlight1
- Post by The Virsa Tv1
- ਪੀਣ ਵਾਲੇ ਗੰ'ਦੇ ਪਾਣੀ ਨੂੰ ਲੈ ਕੇ ਬੀਜੇਪੀ ਆਗੂਆਂ ਵੱਲੋ ਪੰਜਾਬ ਸਰਕਾਰ ਖਿਲਾਫ ਕੀਤਾ ਗਿਆ ਰੋਸ ਪ੍ਰਦਰਸ਼ਨ।1
- ਇਹ ਰੀਲ ਤਹਾਡੀ ਸਿਹਤ ਨਾਲ ਹੁੰਦੇ ਧੋਖੇ ਨੰ ਦਿਖਾਉਣ ਲਈ ਇਕ ਵਿਅਕਤੀ ਵਲੋਂ ਬਣਾਈ ਗਈ ਹੈ | Amritsar Viral Video . #AmritsarViral #HealthAwareness #StayHealthy #HealthScam #TruthExposed #PunjabNews #ViralReel #SocialAwareness #HealthMatters #RealTalk #PublicAwareness #TrendingNow #InstaViral #SpreadTheTruth #PunjabViral1
- Post by The Virsa Tv1
- ਅੰਮ੍ਰਿਤਸਰ ਸੁਲਤਾਨਵਿੰਡ ਰੋਡ ਤੇ ਦੇਰ ਰਾਤ ਚੱਲੀਆਂ ਗੋਲੀਆ1