ਨਸ਼ਾ ਤਸਕਰਾਂ ਨੇ ਮਚਾਇਆ ਆਤੰਕ ਸ਼ਰੇਆਮ ਕੁੱਟਮਾਰ ਕਰਕੇ ਆਪ ਹੀ ਵਿਡਿਊ ਬਣਾਕੇ ਕੀਤੀ ਵਾਈਰਲ ਮੋਗਾ ਦੇ ਵਿੱਚ ਨਸ਼ਾ ਤਸਕਰਾਂ ਦੇ ਹੋਂਸਲੇ ਐਨੇ ਬੁਲੰਦ ਹਨ ਕੀ ਉਹ ਸਾਰੇਆਮ ਨਸ਼ਾ ਰੋਕਣ ਵਾਲੀਆਂ ਨੂੰ ਵੱਡਕੱਟ ਰਹੇ ਹਨ। ਅਤੇ ਆਪ ਹੀ ਆਪਣੇ ਫੋਨ ਦੇ ਉੱਪਰ ਵਿਡਿਊ ਬਣਾਕੇ ਸ਼ੋਸ਼ਲ ਮੀਡੀਆ ਤੇ ਵਾਈਰਲ ਕਰ ਰਹੇ ਹਨ। ਅਤੇ ਸ਼ਰੇਆਮ ਗੋਲੀਆਂ ਗਾਲਾ ਲਾਲਕਾਰੇ ਮਾਰ,ਮਾਰ ਕੇ ਕਹਿ ਰਹੇ ਹਨ ਕੀ ਸਾਡਾ ਕੋਈ ਕੀ ਬਗਾੜ ਲਉਗਾ। ਜਿਨੇ ਜੋਂ ਕਰਨਾ ਕਰ ਲਵੇ ਅਸੀਂ ਕਿਸੇ ਤੋਂ ਨਹੀਂ ਡਰਦੇ। ਤਾਜ਼ਾ ਮਾਮਲਾ ਮੋਗਾ ਦੇ ਬੁੱਕਣ ਵਾਲਾ ਰੋੜ ਦਾ ਹੈ। ਜਿਥੋਂ ਦੇ ਦੋ ਵਸਨੀਕ ਸੰਨਦੀਪ ਸਿੰਘ ਤੇ ਉਸਦਾ ਸਾਰਾ ਬਿੱਲਾ ਜੋਂ ਕੀ ਮਿਹਨਤ ਮਜ਼ਦੂਰੀ ਦਾ ਕੰਮ ਕਰਦੇ ਹਨ,ਜਦੋਂ ਉਹ ਰਾਤ ਨੂੰ ਡੇਅਰੀ ਤੋਂ ਦੁੱਧ ਲੈਣ ਗਏ। ਤਾਂ ਉਥੇ ਮੌਜੂਦ ਨਸ਼ਾ ਤਸਕਰਾਂ ਨਾਲ ਉਹਨਾਂ ਦਾ ਤਕਰਾਰ ਹੋ ਗਿਆ। ਜਿਸ ਕਰਕੇ ਉਹਨਾਂ ਨੇ ਸੰਦੀਪ ਸਿੰਘ ਉਸਦਾ ਸਾਲਾ ਬਿੱਲਾ ਤੇ ਤੇਜਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਅਤੇ ਦੋਨਾਂ ਨੂੰ ਗੰਭੀਰ ਜ਼ਖ਼ਮੀ ਕਰਕੇ ਫਿਰ ਮੋਬਾਇਲ ਤੇ ਉਹਨਾਂ ਦੀ ਵਿਡਿਊ ਬਣਾਕੇ ਸ਼ੋਸ਼ਲ ਮੀਡੀਆ ਤੇ ਵਾਈਰਲ ਕਰ ਦਿੱਤੀ। ਜ਼ਖ਼ਮੀ ਸਿਵਲ ਹਸਪਤਾਲ ਮੋਗਾ ਵਿਖੇ ਜੇਰੇ ਇਲਾਜ ਪਏ ਹਨ,ਪਰ ਪੁਲਿਸ ਨੇ ਹਾਲੇ ਤੱਕ ਜ਼ਖਮੀਆਂ ਦੇ ਬਿਆਨ ਦਰਜ ਤੱਕ ਨਹੀਂ ਕੀਤੇ। ਇਸ ਪੂਰੇ ਮਾਮਲੇ ਵਿੱਚ ਪੁਲਿਸ ਨੇ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ। ਛੋਟੀ ਪੁਲਿਸ ਪ੍ਰਸ਼ਾਸਨ ਤੇ ਬਹੁਤ ਵੱਡਾ ਸਵਾਲੀਆ ਨਿਸ਼ਾਨ ਲੱਗ ਗਿਆ ਹੈ।
ਨਸ਼ਾ ਤਸਕਰਾਂ ਨੇ ਮਚਾਇਆ ਆਤੰਕ ਸ਼ਰੇਆਮ ਕੁੱਟਮਾਰ ਕਰਕੇ ਆਪ ਹੀ ਵਿਡਿਊ ਬਣਾਕੇ ਕੀਤੀ ਵਾਈਰਲ ਮੋਗਾ ਦੇ ਵਿੱਚ ਨਸ਼ਾ ਤਸਕਰਾਂ ਦੇ ਹੋਂਸਲੇ ਐਨੇ ਬੁਲੰਦ ਹਨ ਕੀ ਉਹ ਸਾਰੇਆਮ ਨਸ਼ਾ ਰੋਕਣ ਵਾਲੀਆਂ ਨੂੰ ਵੱਡਕੱਟ ਰਹੇ ਹਨ। ਅਤੇ ਆਪ ਹੀ ਆਪਣੇ ਫੋਨ ਦੇ ਉੱਪਰ ਵਿਡਿਊ ਬਣਾਕੇ ਸ਼ੋਸ਼ਲ ਮੀਡੀਆ ਤੇ ਵਾਈਰਲ ਕਰ ਰਹੇ ਹਨ। ਅਤੇ ਸ਼ਰੇਆਮ ਗੋਲੀਆਂ ਗਾਲਾ ਲਾਲਕਾਰੇ ਮਾਰ,ਮਾਰ ਕੇ ਕਹਿ ਰਹੇ ਹਨ ਕੀ ਸਾਡਾ ਕੋਈ ਕੀ ਬਗਾੜ ਲਉਗਾ। ਜਿਨੇ ਜੋਂ ਕਰਨਾ ਕਰ ਲਵੇ ਅਸੀਂ ਕਿਸੇ ਤੋਂ ਨਹੀਂ ਡਰਦੇ। ਤਾਜ਼ਾ ਮਾਮਲਾ ਮੋਗਾ ਦੇ ਬੁੱਕਣ ਵਾਲਾ ਰੋੜ ਦਾ ਹੈ। ਜਿਥੋਂ ਦੇ ਦੋ ਵਸਨੀਕ ਸੰਨਦੀਪ ਸਿੰਘ ਤੇ ਉਸਦਾ ਸਾਰਾ ਬਿੱਲਾ ਜੋਂ ਕੀ ਮਿਹਨਤ ਮਜ਼ਦੂਰੀ ਦਾ ਕੰਮ ਕਰਦੇ
ਹਨ,ਜਦੋਂ ਉਹ ਰਾਤ ਨੂੰ ਡੇਅਰੀ ਤੋਂ ਦੁੱਧ ਲੈਣ ਗਏ। ਤਾਂ ਉਥੇ ਮੌਜੂਦ ਨਸ਼ਾ ਤਸਕਰਾਂ ਨਾਲ ਉਹਨਾਂ ਦਾ ਤਕਰਾਰ ਹੋ ਗਿਆ। ਜਿਸ ਕਰਕੇ ਉਹਨਾਂ ਨੇ ਸੰਦੀਪ ਸਿੰਘ ਉਸਦਾ ਸਾਲਾ ਬਿੱਲਾ ਤੇ ਤੇਜਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਅਤੇ ਦੋਨਾਂ ਨੂੰ ਗੰਭੀਰ ਜ਼ਖ਼ਮੀ ਕਰਕੇ ਫਿਰ ਮੋਬਾਇਲ ਤੇ ਉਹਨਾਂ ਦੀ ਵਿਡਿਊ ਬਣਾਕੇ ਸ਼ੋਸ਼ਲ ਮੀਡੀਆ ਤੇ ਵਾਈਰਲ ਕਰ ਦਿੱਤੀ। ਜ਼ਖ਼ਮੀ ਸਿਵਲ ਹਸਪਤਾਲ ਮੋਗਾ ਵਿਖੇ ਜੇਰੇ ਇਲਾਜ ਪਏ ਹਨ,ਪਰ ਪੁਲਿਸ ਨੇ ਹਾਲੇ ਤੱਕ ਜ਼ਖਮੀਆਂ ਦੇ ਬਿਆਨ ਦਰਜ ਤੱਕ ਨਹੀਂ ਕੀਤੇ। ਇਸ ਪੂਰੇ ਮਾਮਲੇ ਵਿੱਚ ਪੁਲਿਸ ਨੇ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ। ਛੋਟੀ ਪੁਲਿਸ ਪ੍ਰਸ਼ਾਸਨ ਤੇ ਬਹੁਤ ਵੱਡਾ ਸਵਾਲੀਆ ਨਿਸ਼ਾਨ ਲੱਗ ਗਿਆ ਹੈ।
- [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੱਖੜ ਪੁੰਨਿਆ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ। [Live] CM @BhagwantMann during a State level function on Rakhar Punya.1
- Israel samsoon sena Gaurav masih president ਇਜ਼ਰਾਇਲ ਸੈਮਸੂਨ ਸੈਨਾ1
- crazy Kiya re song video modelling agar aapko meri video acchi lagti hai to Instagram Facebook YouTube like follow karna mat bhulna crazy Kiya re song video modelling agar aapko meri video acchi lagti hai to Instagram Facebook YouTube like follow karna mat bhulna1
- ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਤੋਂ ਬਾਅਦ ਦੋਸਤਾਂ ਨੇ ਹੀ ਖੇਤਾਂ ਵਿਚ ਦੱਬੀ ਲਾਸ਼ ਕਪੂਰਥਲਾ, -ਕਪੂਰਥਲਾ ਦੇ ਇਕ ਪਿੰਡ ਵਿਚ ਦਿਲ ਦਹਿਲਾ ਦੇਣ ਦੀ ਘਟਨਾ ਸਾਹਮਣੇ ਆਏ ਹੈ ਜਿਸ ਵਿਚ ਨਸ਼ੇ ਦੌਰਾਨ ਇਕ ਨੌਜਵਾਨ ਦੀ ਸਿਹਤ ਵਿਗੜਣ 'ਤੇ ਉਸਦੇ ਸਾਥੀ ਖੇਤਾਂ ਵਿਚ ਹੀ ਛੱਡ ਕੇ ਉਸਨੂੰ ਚਲੇ ਗਏ ਤੇ ਅਗਲੇ ਦਿਨ ਉਸਦੀ ਮੌਤ ਹੋ ਜਾਣ 'ਤੇ ਦੋਸਤਾਂ ਨੇ ਹੀ ਉਸਨੂੰ ਜ਼ਮੀਨ ਵਿਚ ਦੱਬ ਕੇ ਖ਼ੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਜਾਂਚ ਦੌਰਾਨ ਮਿ੍ਤਕ ਨੌਜਵਾਨ ਦੀ ਲਾਸ਼ 14 ਦਿਨਾਂ ਬਾਅਦ ਬਰਾਮਦ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਨੌਜਵਾਨ ਅਮਨਦੀਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਦੇਸਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਨਦੀਪ ਸਿੰਘ 14 ਅਗਸਤ ਨੂੰ ਆਪਣੇ ਪਿੰਡ ਦੇ ਦੋਸਤਾਂ ਨਾਲ ਘਰੋਂ ਗਿਆ ਸੀ ਪਰ ਮੁੜ ਕੇ ਵਾਪਸ ਨਹੀਂ ਆਇਆ, ਜਿਸਦੀ ਸੂਚਨਾ ਅਸੀਂ ਥਾਣਾ ਫੱਤੂਢੀਂਗਾ ਪੁਲਿਸ ਨੂੰ ਦਿੱਤੀ ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਮਨਦੀਪ ਸਿੰਘ ਦਾ ਕੋਈ ਥਹੁ ਪਤਾ ਨਹੀਂ ਲੱਗ ਸਕਿਆ | ਜਦੋਂ ਉਨ੍ਹਾਂ ਨੇ ਅਮਨਦੀਪ ਸਿੰਘ ਦੀ ਮੋਬਾਈਲ ਡਿਟੇਲ ਕਢਵਾਈ ਤਾਂ ਉਸਨੇ ਆਪਣੇ ਦੋਸਤਾਂ ਨਾਲ ਆਖ਼ਰੀ ਵਾਰ ਗੱਲ ਕੀਤੀ ਸੀ, ਅਸੀਂ ਪੁਲਿਸ ਨੂੰ ਇਸ ਸਬੰਧੀ ਜਾਣੂ ਕਰਵਾਇਆ ਤਾਂ ਪੁਲਿਸ ਨੇ ਕਾਰਵਾਈ ਪਾਉਂਦਿਆਂ ਉਸਦੇ ਦੋ ਦੋਸਤਾਂ ਨੂੰ ਪੁੱਛਗਿੱਛ ਲਈ ਥਾਣਾ ਫੱਤੂਢੀਂਗਾ ਲਿਆਂਦਾ ਗਿਆ | ਥਾਣਾ ਫੱਤੂਢੀਂਗਾ ਦੇ ਐਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪਿੰਡ ਦੇ ਨੌਜਵਾਨਾ ਨੂੰ ਹਿਰਾਸਤ ਵਿਚ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਅੱਜ ਝੋਨੇ ਦੇ ਖੇਤਾਂ ਵਿਚ ਦੱਬੀ ਹੋਈ ਅਮਨਦੀਪ ਸਿੰਘ ਦੀ ਲਾਸ਼ ਬਰਾਮਦ ਕਰਵਾਈ | ਜਿਸ ਉਪਰੰਤ ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲਿਆ ਤੇ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ | ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |2
- ਨੇਪਾਲ 'ਚ ਆਏ ਭਿਆਨਕ ਹੜ੍ਹ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਦੇਖੋ ਖੌਫਨਾਕ ਮੰਜ਼ਰ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪ੍ਰਮਾਤਮਾ ਦੀ ਕ੍ਰੋਪੀ ਕਹਿ ਲਵੋ ਜਾਂ ਇਨਸਾਨ ਦੀ ਮਨਮਰਜ਼ੀ, ਨੇਪਾਲ 'ਚ ਆਏ ਭਿਆਨਕ ਹੜ੍ਹ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਦੇਖੋ ਖੌਫਨਾਕ ਮੰਜ਼ਰ।1
- ਮਹਿੰਗਾਈ ਖ਼ਿਲਾਫ਼ ਫਰੀਦਕੋਟ ਵਿੱਚ ਕਾਂਗਰਸ ਦਾ ਰੋਸ ਮਾਰਚ, ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਫਰੀਦਕੋਟ, 28 ਅਗਸਤ: ਵਧਦੀ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਅੱਜ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਕਾਂਗਰਸੀ ਵਰਕਰਾਂ ਨੇ ਸ਼ਹਿਰ ਵਿੱਚ ਮਾਰਚ ਕਰਦਿਆਂ ਵਧਦੀਆਂ ਕੀਮਤਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਬਾਅਦ ਵਿੱਚ ਭਾਈ ਘਨ੍ਹੱਈਆ ਚੌਕ ਵਿਖੇ ਪਹੁੰਚ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਰੋਸ ਮਾਰਚ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਅਹੁਦੇਦਾਰਾਂ ਅਤੇ ਵਰਕਰਾਂ ਤੋਂ ਇਲਾਵਾ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ। ਪ੍ਰਦਰਸ਼ਨਕਾਰੀਆਂ ਨੇ ਵਧਦੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਧ ਰਹੀਆਂ ਹਨ, ਜਿਸ ਦਾ ਸਿੱਧਾ ਅਸਰ ਆਮ ਪਰਿਵਾਰਾਂ ਦੇ ਘਰੇਲੂ ਬਜਟ ’ਤੇ ਪੈ ਰਿਹਾ ਹੈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਚੀਨੀ ਦੀਆਂ ਵਧ ਰਹੀਆਂ ਕੀਮਤਾਂ ਮਹਿੰਗਾਈ ਦੀ ਸਥਿਤੀ ਦਾ ਤਾਜ਼ਾ ਉਦਾਹਰਨ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਆਮ ਪਰਿਵਾਰਾਂ ਲਈ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਆਮ ਲੋਕਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਵੱਲੋਂ ਵੀ ਹਾਲ ਹੀ ਵਿੱਚ ਮਹਿੰਗਾਈ ਅਤੇ ਖ਼ਾਸ ਕਰਕੇ ਚੀਨੀ ਦੀਆਂ ਵਧਦੀਆਂ ਕੀਮਤਾਂ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਨੋਟ: ਕਾਂਗਰਸ ਆਗੂਆਂ ਵੱਲੋਂ ਮਹਿੰਗਾਈ ਸਬੰਧੀ ਲਗਾਏ ਗਏ ਦੋਸ਼ ਉਨ੍ਹਾਂ ਦੇ ਸਿਆਸੀ ਬਿਆਨਾਂ ’ਤੇ ਆਧਾਰਿਤ ਹਨ।1
- 15 ਹਜ਼ਾਰ ਕਰੋੜ DA ਦੇ ਹੱਕਦਾਰ ਪੰਜਾਬ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ "ਜਲਾਲਤ" ਤੋਂ ਵੀ ਵੱਧ ਜ਼ਲੀਲ ਕਰ ਰਹੀ ਹੈ ਭਗਵੰਤ ਮਾਨ ਸਰਕਾਰ। ਸਾਢੇ 4 ਸਾਲ ਤੋਂ ਖੱਜਲ-ਖੁਆਰ। DA ਦੀਆਂ 2 ਮੀਟਿੰਗਾਂ 'ਚੋਂ ਭੱਜ ਗਏ। ਅੱਜ ਮਾਸਟਰ ਦਾ ਮੁੰਡਾ ਪੁਲੀਸ ਤੋਂ ਹਰੇਕ ਵਿਭਾਗ ਦੇ ਮੁਲਜ਼ਮਾਂ ਨੂੰ ਕੁਟਵਾ ਰਿਹਾ ਹੈ। ਕੱਚਾ DGP ਕੁਰਸੀ ਬਚਾਉਣ ਲਈ ED ਚਿੱਠੀ 'ਤੇ ਪਰਚਾ ਨਹੀਂ ਕਰ ਰਿਹਾ, ਜਦਕਿ ਸੁਪਰੀਮ ਕੋਰਟ ਦੇ ਹੁਕਮ ਸਾਫ਼ ਨੇ। ਟੋਪੀ ਸਿਨ੍ਹਾ ਦੀ ਪੁੱਛਗਿੱਛ ਹੋਵੇ, ਬਹੁਤ ਕੁਝ ਨਿਕਲੇਗਾ। ਜਿਹੜੀ ਸਰਕਾਰ ਮੁਲਾਜ਼ਮਾਂ ਦੀ ਨਹੀਂ ਹੋ ਸਕਦੀ, ਉਹ ਕਿਸੇ ਦੀ ਨਹੀਂ ਹੋ ਸਕਦੀ। ਮੁਲਾਜ਼ਮ ਹੀ ਕਿਸੇ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਨੇ। ਵਿਧਾਇਕਾਂ-ਮੰਤਰੀਆਂ ਦੀ ਸਪੀਡ ਚੈੱਕ ਸ਼ੁਰੂ ਹੈ। ਜਲਦੀ ਹੀ ਸੰਗਤ ਇਸ "ਗੁਰੂ ਦੋਖੀ" ਸਰਕਾਰ ਦੀ ਵੀ ਸਪੀਡ ਚੈੱਕ ਕਰੇਗੀ।1
- ਮੁੱਖ ਮੰਤਰੀ ਵੱਲੋਂ ਮੀਟਿੰਗ ਤੋਂ ਮੁਕਰਨ ਅਤੇ ਧਮਕੀ ਭਰੇ ਪੱਤਰ ਜਾਰੀ ਕਰਨ ਦੇ ਖਿਲਾਫ਼ ਪੁਤਲਾ ਫੂਕ ਮੁਜ਼ਾਹਰਾ ਕੀਤਾ ਗੜ੍ਹਸ਼ੰਕਰ 28 ਅਗਸਤ (ਅਸ਼ਵਨੀ ਸ਼ਰਮਾ) ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਬੁਲਾ ਕੇ ਖੜ੍ਹੇ ਪੈਰ ਮੁਕਰਨ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 28 ਅਤੇ 29 ਅਗਸਤ ਨੂੰ ਮੁੱਖ ਮੰਤਰੀ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਗੜਸ਼ੰਕਰ ਵੱਲੋਂ ਸਥਾਨਕ ਕਚਿਹਰੀਆਂ ਮੁਹਰੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ, ਇਸ ਸਮੇਂ ਇਕੱਤਰ ਹੋਏ ਮੁਲਾਜ਼ਮਾਂ ਦੇ ਆਗੂਆਂ ਮੁਕੇਸ਼ ਕੁਮਾਰ, ਮੱਖਣ ਮੋਇਲਾਵਾਹਦਪੁਰੀ, ਸੰਦੀਪ ਸਿੰਘ ਗਿੱਲ, ਪ੍ਰਿੰਸੀਪਲ ਬਿੱਕਰ ਸਿੰਘ,ਵਿਨੋਦ ਕੁਮਾਰ, ਸੁਖਦੇਵ ਡਾਨਸੀਵਾਲ, ਨਰੇਸ਼ ਕੁਮਾਰ, ਸ਼ੰਗਾਰਾ ਭੱਜਲ, ਸੁੰਦਰ ਮਣੀਅਮ, ਨਰਿੰਦਰ, ਅਮਰੀਕ ਸਿੰਘ ਨੇ ਕਿਹਾ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਇ ਟਕਰਾਅ ਦਾ ਰਸਤਾ ਅਪਣਾ ਰਹੀ ਹੈ। ਜਿਸ ਨੂੰ ਪੰਜਾਬ ਦੇ ਮੁਲਾਜਮ ਕਿਸੇ ਹਾਲਤ ਵਿੱਚ ਵੀ ਬਰਦਾਸ਼ਤ ਨਹੀਂ ਕਰਨਗੇ। ਮੋਰਚੇ ਦੇ ਆਗੂਆਂ ਬਲਕਾਰ ਸਿੰਘ ਮਘਾਣੀਆ, ਹੰਸਰਾਜ, ਪ੍ਰਿੰਸੀਪਲ ਦਰਬਾਰਾ ਸਿੰਘ, ਵਿਨੇ ਕੁਮਾਰ, ਸਮੁੰਦਰ, ਸਤਨਾਮ ਸਿੰਘ ਬੰਗੜ,ਪ੍ਰਦੀਪ ਕੁਮਾਰ, ਜਰਨੈਲ ਸਿੰਘ, ਗੁਰਮੇਲ ਸਿੰਘ,ਪਵਨ ਕੁਮਾਰ, ਜਗਦੀਸ਼, ਰਮਨ ਕੁਮਾਰ,ਗੁਰਮੇਲ ਸਿੰਘ ਪੀਟੀ, ਜੋਗਿੰਦਰ ਸਿੰਘ, ਚੰਨਣ ਰਾਮ, ਰਮੇਸ਼ ਲਾਲ, ਨਰਿੰਦਰ ਕੁਮਾਰ, ਮੈਡਮ ਇੰਦਰਜੀਤ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ ਨੇ ਕਿਹਾ ਕਿ ਮੁਲਾਜ਼ਮਾਂ ਨੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਦਿਆਂ ਹੋਇਆਂ 27 ਅਗਸਤ ਨੂੰ ਪੂਰੇ ਪੰਜਾਬ ਵਿੱਚ ਸਮੂਹਿਕ ਛੁੱਟੀਆਂ ਲੈਕੇ ਰੋਸ ਦਾ ਪ੍ਰਗਟਾਵਾ ਕੀਤਾ, ਜਿਸ ਦੇ ਬੁਖਲਾਹਟ ਵਿੱਚ ਆਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਘਰਸ਼ ਅਤੇ ਗੱਲਬਾਤ ਨਾਲੋ ਨਾਲ ਇੱਕੋ ਸਮੇਂ ਨਹੀਂ ਚੱਲ ਸਕਦੇ ਅਤੇ ਮੁਲਾਜ਼ਮਾਂ ਨੂੰ ਧਮਕਾਉਣ ਲਈ ਵੱਖਰੇ - ਵੱਖਰੇ ਵਿਭਾਗਾਂ ਤੋਂ ਪੱਤਰ ਜਾਰੀ ਕਰਵਾ ਕੇ ਮੁਲਾਜ਼ਮਾਂ ਨੂੰ ਡਰਾਉਣ ਦਾ ਭਰਮ ਪਾਲ ਰਹੇ ਹਨ। ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਮੁਲਾਜਮ ਅਤੇ ਪੈਨਸ਼ਨਰ ਇਹਨਾਂ ਦੀਆਂ ਧਮਕੀਆਂ ਦੀ ਪ੍ਰਵਾਹ ਕੀਤੇ ਵਗੈਰ, ਮੰਗਾਂ ਮੰਨਣ ਤੱਕ ਸੰਘਰਸ਼ ਨੂੰ ਜਾਰੀ ਰੱਖਣਗੇ।1
- ਘਰ 'ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ ਦੋਵੇਂ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਆਸਾਨੀ ਨਾਲ ਫਰਾਰ ਹੋਣ ਵਿਚ ਕਾਮਯਾਬ ਹੋ ਗਏ। TARN TARAN ਘਰ 'ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ ਪਿੰਡ ਮਲੀਆ ਖੁਰਦ ਵਿਖੇ ਘਰ ਵਿਚ ਮੌਜੂਦ ਇਕੱਲੀ ਔਰਤ ਦਾ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਕਰੰਟ ਲਗਾਉਂਦੇ ਹੋਏ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਦੋਵੇਂ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਆਸਾਨੀ ਨਾਲ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਇਸ ਮਾਮਲੇ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਜਿੱਥੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ, ਉਥੇ ਹੀ ਮੁਲਜ਼ਮਾਂ ਦੀ ਭਾਲ ਸਬੰਧੀ ਵੱਖ-ਵੱਖ ਟੀਮਾਂ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਵਾਰਦਾਤ ਤੋਂ ਬਾਅਦ ਪਿੰਡ ਵਿਚ ਲੋਕਾਂ ਅੰਦਰ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੁਲਦੀਪ ਕੌਰ (38) ਪਤਨੀ ਲਖਵਿੰਦਰ ਸਿੰਘ ਵਾਸੀ ਮਲੀਆ ਖ਼ੁਰਦ ਜਦੋਂ ਬੀਤੇ ਕੱਲ੍ਹ ਆਪਣੇ ਘਰ ਵਿਚ ਦੁਪਹਿਰ ਸਮੇਂ ਇਕੱਲੀ ਮੌਜੂਦ ਸੀ ਤਾਂ ਇਸ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਕੇ ਉਸਨੂੰ ਕਰੰਟ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਔਰਤ ਦੀ ਘਰ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਕੁਲਦੀਪ ਕੌਰ ਜੋ ਘਰੇਲੂ ਔਰਤ ਸੀ ਅਤੇ ਕਮੇਟੀਆਂ ਪਾਇਆ ਕਰਦੀ ਸੀ ਦਾ ਘਰ ਵਿਚ ਦਾਖਲ ਹੋਣ ਵਾਲੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਤਸੀਹੇ ਦੇ ਕੇ ਕਤਲ ਕਿਉਂ ਕੀਤਾ ਗਿਆ, ਇਸ ਨੂੰ ਲੈ ਕੇ ਜਿੱਥੇ ਪੁਲਸ ਵੱਖ-ਵੱਖਾਂ ਤੋਂ ਜਾਂਚ ਕਰ ਰਹੀ ਹੈ, ਉਥੇ ਹੀ ਲੋਕਾਂ ਵਿਚ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਘਰ ਵਿਚ ਦਾਖਲ ਹੋਣ ਵਾਲੇ ਅਣਪਛਾਤੇ ਵਿਅਕਤੀ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਚੁੱਕੇ ਹਨ। ਇਹ ਵਾਰਦਾਤ ਉਸ ਵੇਲੇ ਵਾਪਰੀ ਜਦੋਂ ਕੁਲਦੀਪ ਕੌਰ ਦਾ 17 ਸਾਲਾ ਬੇਟਾ ਸਕੂਲ ਗਿਆ ਹੋਇਆ ਸੀ ਜਦਕਿ ਪਤੀ ਲਖਵਿੰਦਰ ਸਿੰਘ ਜੋ ਸਾਬਕਾ ਫੌਜੀ ਹੈ ਅਤੇ ਇਸ ਸਮੇਂ ਐੱਫ.ਸੀ.ਆਈ ਦੇ ਗੁਦਾਮ ਜੰਡਿਆਲਾ ਗੁਰੂ ਵਿਖੇ ਨੌਕਰੀ ਕਰਦਾ ਹੈ। ਪਤੀ ਲਖਵਿੰਦਰ ਸਿੰਘ ਅਤੇ ਬੇਟਾ ਜਦੋਂ ਸ਼ਾਮ ਸਮੇਂ ਘਰ ਅੰਦਰ ਪੁੱਜੇ ਤਾਂ ਕੁਲਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਵੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਇਸ ਖਬਰ ਦੀ ਸੂਚਨਾ ਤੁਰੰਤ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ਤੇ ਥਾਣਾ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਤੋਂ ਇਲਾਵਾ ਡੀ.ਐੱਸ.ਪੀ ਸਿਟੀ ਸੁਖਬੀਰ ਸਿੰਘ ਸਣੇ ਹੋਰ ਪੁਲਸ ਕਰਮਚਾਰੀ ਮੌਕੇ ’ਤੇ ਪੁੱਜੇ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਕੁਲਦੀਪ ਕੌਰ ਦੇ ਸਰੀਰ ਉਪਰ ਕਰੰਟ ਲਗਾਏ ਜਾਣ ਦੇ ਨਿਸ਼ਾਨ ਪਾਏ ਗਏ ਹਨ, ਜਿਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਸਿਵਲ ਹਸਪਤਾਲ ਤਰਨਤਾਰਨ ਤੋਂ ਸ਼ੁਕਰਵਾਰ ਕਰਵਾਇਆ ਜਾ ਰਿਹਾ ਹੈ ਜਦਕਿ ਇਸ ਸਬੰਧ ਵਿਚ ਪਤੀ ਲਖਵਿੰਦਰ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਕਤਲ ਕੇਸ ਨੂੰ ਸੁਲਝਾਉਣ ਲਈ ਸੀ.ਆਈ.ਏ ਸਟਾਫ ਤੋਂ ਇਲਾਵਾ ਵੱਖ-ਵੱਖ ਟੀਮਾਂ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੇ ਚੱਲਦਿਆਂ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।1