Shuru
Apke Nagar Ki App…
#MassageTherapy #Relaxation #StressRelief #HolisticHealing #MassageBenefits
Massage Masters
#MassageTherapy #Relaxation #StressRelief #HolisticHealing #MassageBenefits
More news from Punjab and nearby areas
- ਸਾਧ ਸੰਗਤ ਜੀ ਗੁਰਦੁਆਰਾ ਸਾਹਿਬ ਟਿੱਲਾ ਬਾਬਾ ਫਰੀਦ ਫਰੀਦਕੋਟ ਤੋ ਅੱਜ ਮਿਤੀ 29 ਦਸੰਬਰ 2025 ਦਿਨ ਸੋਮਵਾਰ ਵਾਰ ਨੂੰ ਆਏ ਹੁਕਮਨਾਮਾ ਸਾਹਿਬ ਸਰਵਣ ਕਰੋਜੀ।1
- Post by Gurpreet Singh1
- *ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ* *ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ* *ਅੰਗ-547, 29 ਦਸੰਬਰ 2025* *ਬਿਹਾਗੜਾ ਮਹਲਾ ੫ ਛੰਤ ॥* *ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥* ਹੇ ਮੇਰੇ ਮਾਲਕ! ਮੇਰੀ ਬੇਨਤੀ ਸੁਣ। *ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥* (ਅਸੀਂ ਜੀਵ) ਕ੍ਰੋੜਾਂ ਪਾਪਾਂ ਨਾਲ ਲਿਬੜੇ ਹੋਏ ਹਾਂ, ਪਰ ਫਿਰ ਭੀ ਤੇਰੇ (ਦਰ ਦੇ) ਦਾਸ ਹਾਂ। *ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥* ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਕਿਰਪਾ ਕਰਨ ਵਾਲੇ! ਹੇ ਮੋਹਨ! ਹੇ ਸਾਡੇ ਦੁੱਖ-ਕਲੇਸ਼ ਦੂਰ ਕਰਨ ਵਾਲੇ! *ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥* ਹੇ ਸਰਬ-ਵਿਆਪਕ! ਹੇ ਨਿਰਲੇਪ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ। *ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥* ਹੇ ਪ੍ਰਭੂ! ਤੂੰ ਸਾਡੇ ਅੱਤ ਨੇੜੇ ਵੱਸਦਾ ਹੈਂ, ਤੂੰ ਸਭ ਜੀਵਾਂ ਦੇ ਅੰਗ-ਸੰਗ ਰਹਿੰਦਾ ਹੈਂ, ਤੂੰ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈਂ ਤੇ ਸਭ ਦੇ ਕੀਤੇ ਕੰਮ ਵੇਖਦਾ ਹੈਂ। *ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥* ਹੇ ਮੇਰੇ ਸੁਆਮੀ! ਨਾਨਕ ਦੀ ਬੇਨਤੀ ਸੁਣ। ਮੈਂ ਤੇਰੇ ਘਰ ਦਾ ਗ਼ੁਲਾਮ ਹਾਂ, ਮੇਰੀ ਇੱਜ਼ਤ ਰੱਖ ਲੈ ॥੧॥ *ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥* ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਅਸੀਂ (ਤੇਰੇ ਦਰ ਤੇ) ਨਿਮਾਣੇ ਮੰਗਤੇ ਹਾਂ। *ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥* ਹੇ ਮੁਰਾਰੀ! ਮੈਂ ਮਾਇਆ ਦੇ ਮੋਹ ਵਿਚ ਡੁੱਬਾ ਰਹਿੰਦਾ ਹਾਂ, ਮੈਨੂੰ (ਮੋਹ ਵਿਚੋਂ) ਕੱਢ ਲੈ। *ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥* ਮੈਂ ਲੋਭ ਵਿਚ, ਮੋਹ ਵਿਚ, ਵਿਕਾਰ ਵਿਚ ਬੱਝਾ ਰਹਿੰਦਾ ਹਾਂ। ਅਸੀਂ ਜੀਵ ਅਨੇਕਾਂ ਪਾਪ ਕਮਾਂਦੇ ਰਹਿੰਦੇ ਹਾਂ। *ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥* ਇਕ ਕਰਤਾਰ ਹੀ ਨਿਰਲੇਪ ਰਹਿੰਦਾ ਹੈ, ਤੇ ਬੰਧਨਾਂ ਤੋਂ ਆਜ਼ਾਦ ਹੈ, ਅਸੀਂ ਜੀਵ ਤਾਂ ਆਪਣੇ ਕੀਤੇ ਕਰਮਾਂ ਦਾ ਫਲ ਭੁਗਤਦੇ ਰਹਿੰਦੇ ਹਾਂ। *ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥* ਹੇ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲੇ ਪ੍ਰਭੂ! ਮੇਹਰ ਕਰ, ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਮੇਰੀ ਜਿੰਦ) ਥੱਕ ਗਈ ਹੈ। *ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥* ਨਾਨਕ ਬੇਨਤੀ ਕਰਦਾ ਹੈ ਕਿ ਉਹ ਉਸ ਹਰੀ ਦਾ ਦਾਸ ਹੈ ਜੋ ਪ੍ਰਭੂ (ਸਭ) ਜੀਵਾਂ ਦੇ ਪ੍ਰਾਣਾਂ ਦਾ ਆਸਰਾ ਹੈ ॥੨॥ *ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥* ਹੇ ਪ੍ਰਭੂ! ਤੂੰ ਵੱਡੀ ਤਾਕਤ ਵਾਲਾ ਹੈਂ, ਮੇਰੀ ਅਕਲ ਨਿੱਕੀ ਜਿਹੀ ਹੈ (ਤੇਰੇ ਵਡੱਪਣ ਨੂੰ ਸਮਝ ਨਹੀਂ ਸਕਦੀ)। *ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥* ਹੇ ਪ੍ਰਭੂ! ਤੇਰੀ ਨਿਗਾਹ ਸਦਾ ਇਕ-ਸਾਰ ਹੈ ਤੂੰ ਨਾ-ਸ਼ੁਕਰਿਆਂ ਦੀ ਭੀ ਪਾਲਣਾ ਕਰਦਾ ਰਹਿੰਦਾ ਹੈਂ। *ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥* ਹੇ ਕਰਤਾਰ! ਹੇ ਬੇਅੰਤ ਪ੍ਰਭੂ! ਤੂੰ ਜੀਵਾਂ ਦੀ ਸਮਝ ਤੋਂ ਪਰੇ ਅਥਾਹ ਹੈਂ, ਮੈਂ ਨੀਵੇਂ ਜੀਵਨ ਵਾਲਾ (ਤੇਰੀ ਬਾਬਤ) ਕੁਝ ਭੀ ਨਹੀਂ ਜਾਣ ਸਕਦਾ। *ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥* ਹੇ ਪ੍ਰਭੂ! ਤੇਰਾ ਕੀਮਤੀ ਨਾਮ ਛੱਡ ਕੇ ਮੈਂ ਕਉਡੀਆਂ ਇਕੱਠੀਆਂ ਕਰਦਾ ਰਹਿੰਦਾ ਹਾਂ, ਮੈਂ ਪਸੂ-ਸੁਭਾਉ ਹਾਂ, ਨੀਵਾਂ ਹਾਂ, ਅੰਞਾਣ ਹਾਂ। *ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥* ਮੈਂ ਪਾਪ ਕਰ ਕਰ ਕੇ (ਉਸ ਮਾਇਆ ਨੂੰ ਹੀ) ਜੋੜਦਾ ਰਿਹਾ ਜੇਹੜੀ ਕਦੇ ਟਿਕ ਕੇ ਨਹੀਂ ਬੈਠਦੀ, ਜੇਹੜੀ ਜੀਵਾਂ ਦਾ ਸਾਥ ਛੱਡ ਜਾਂਦੀ ਹੈ। *ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥* ਹੇ ਨਾਨਕ! ਹੇ ਸਭ ਤਾਕਤਾਂ ਦੇ ਮਾਲਕ ਮੇਰੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ ॥੩॥ *ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥* ਉਸ ਪਰਮਾਤਮਾ ਨੇ ਮਨੁੱਖ ਨੂੰ ਆਪ ਆਪਣੇ ਚਰਨਾਂ ਵਿਚ ਜੋੜ ਲਿਆ ਜਿਸ ਤੋਂ (ਉਹ ਚਿਰਾਂ ਦਾ) ਵਿਛੁੜਿਆ ਆ ਰਿਹਾ ਸੀ। *ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥* ਤੇ ਉਸ ਨੇ ਗੁਰੂ ਦੀ ਸੰਗਤ ਵਿਚ ਆ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕਰ ਦਿੱਤੇ। *ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥* ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਸੋਹਣੇ ਗੀਤ ਸਦਾ ਗਾਣ ਦੀ ਬਰਕਤਿ ਨਾਲ ਆਨੰਦ-ਸਰੂਪ ਪਰਮਾਤਮਾ (ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। *ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥* ਇੰਜ ਪ੍ਰਭੂ ਦੀ ਸੰਗਤ ਨਾਲ ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਜਾਂਦਾ ਹੈ ਤੇ ਪ੍ਰਭੂ ਉਸ ਨੂੰ ਆਪਣਾ (ਸੇਵਕ) ਬਣਾ ਲੈਂਦਾ ਹੈ। *ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥* ਇਸੇ ਤਰ੍ਹਾਂ ਚਿੰਤਾ-ਫ਼ਿਕਰ ਤਿਆਗ ਕੇ ਜੀਵ ਸ਼ਾਂਤ-ਚਿਤ ਹੋ ਜਾਂਦਾ ਹਨ ਤੇ ਮੁੜ ਉਸ ਨੂੰ ਕੋਈ ਦੁੱਖ ਪੋਹ ਨਹੀਂ ਸਕਦਾ। *ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥* ਹੇ ਨਾਨਕ! ਜੇਹੜੇ ਮਨੁੱਖ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ਉਹ (ਆਪਣੇ ਅੰਦਰ) ਪਰਮਾਤਮਾ ਦਾ ਦਰਸਨ ਕਰ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ॥੪॥੫॥੮॥ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ 🙏1
- मंच पर जैसे ही कलाकार ने हारमोनियम को छुआ, ऐसा लगा मानो वाद्य खुद गाने लगा हो। हर सुर में इतनी गहराई और भाव था कि श्रोता स्तब्ध रह गए और रोंगटे खड़े हो गए। संगीत की इस दुर्लभ प्रस्तुति ने साबित कर दिया कि जब साधना सच्ची हो, तो वाद्य भी जीवंत हो उठते हैं। यह पल सुनने वालों के दिलों में हमेशा गूंजता रहेगा। #Goosebumps #IndianMusic #Harmonium #ClassicalMusic #MusicLovers #ViralReels #SoulfulMusic #DidYouKnow #TrendingNow1
- मंच पर जैसे ही कलाकार ने हारमोनियम को छुआ, ऐसा लगा मानो वाद्य खुद गाने लगा हो। हर सुर में इतनी गहराई और भाव था कि श्रोता स्तब्ध रह गए और रोंगटे खड़े हो गए। संगीत की इस दुर्लभ प्रस्तुति ने साबित कर दिया कि जब साधना सच्ची हो, तो वाद्य भी जीवंत हो उठते हैं। यह पल सुनने वालों के दिलों में हमेशा गूंजता रहेगा। #Goosebumps #IndianMusic #Harmonium #ClassicalMusic #MusicLovers #ViralReels #SoulfulMusic #DidYouKnow #TrendingNow1