ਰਈਆ/ਅੰਮ੍ਰਿਤਸਰ, 27 ਅਗਸਤ (ਅਮਰਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਗਰ ਰਈਆ ਦੀ ਦਾਣਾ ਮੰਡੀ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਪੰਜਾਬ ਵਜ਼ਾਰਤ ਦੇ ਮੰਤਰੀ ਹਾਜ਼ਰੀ ਭਰਨਗੇ। ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ, ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਦਾਣਾ ਮੰਡੀ ਰਈਆ ਵਿਖੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਦਾਣਾ ਮੰਡੀ ਰਈਆ ਵਿਖੇ ਰਾਜ ਪੱਧਰੀ ਸਮਾਗਮ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ ਅਤੇ ਸੰਗਤ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸੰਗਤ ਲਈ ਲੰਗਰ, ਪੀਣ ਵਾਲੇ ਸਾਫ਼ ਪਾਣੀ, ਛਾਂ, ਪੱਖਿਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਾਣਾ ਮੰਡੀ ਦੀ ਸਫ਼ਾਈ, ਬਿਜਲੀ, ਪਾਣੀ, ਆਵਾਜਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਇਲਾਕੇ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਰੱਖੜ ਪੁੰਨਿਆਂ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਮਾਗਮ ਨਾਲ ਸਬੰਧਤ ਸਾਰੇ ਪ੍ਰਬੰਧ ਸਬੰਧਤ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਹਰੇਕ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਏ, ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸੁਰੱਖਿਆ, ਆਵਾਜਾਈ, ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਦੇ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਲਈ ਵੀ ਕਿਹਾ। ਇਸ ਮੌਕੇ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਸ੍ਰੀ ਜਸ਼ਨਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਸ. ਨਿਰਮਲਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਰਈਆ/ਅੰਮ੍ਰਿਤਸਰ, 27 ਅਗਸਤ (ਅਮਰਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਗਰ ਰਈਆ ਦੀ ਦਾਣਾ ਮੰਡੀ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਪੰਜਾਬ ਵਜ਼ਾਰਤ ਦੇ ਮੰਤਰੀ ਹਾਜ਼ਰੀ ਭਰਨਗੇ। ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ, ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਦਾਣਾ ਮੰਡੀ ਰਈਆ ਵਿਖੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਦਾਣਾ ਮੰਡੀ ਰਈਆ ਵਿਖੇ ਰਾਜ ਪੱਧਰੀ ਸਮਾਗਮ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ ਅਤੇ ਸੰਗਤ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸੰਗਤ ਲਈ ਲੰਗਰ, ਪੀਣ ਵਾਲੇ ਸਾਫ਼ ਪਾਣੀ, ਛਾਂ, ਪੱਖਿਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਾਣਾ ਮੰਡੀ ਦੀ ਸਫ਼ਾਈ, ਬਿਜਲੀ, ਪਾਣੀ, ਆਵਾਜਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਇਲਾਕੇ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਰੱਖੜ ਪੁੰਨਿਆਂ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਮਾਗਮ ਨਾਲ ਸਬੰਧਤ ਸਾਰੇ ਪ੍ਰਬੰਧ ਸਬੰਧਤ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਹਰੇਕ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਏ, ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸੁਰੱਖਿਆ, ਆਵਾਜਾਈ, ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਦੇ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਲਈ ਵੀ ਕਿਹਾ। ਇਸ ਮੌਕੇ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਸ੍ਰੀ ਜਸ਼ਨਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਸ. ਨਿਰਮਲਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। #Punjab #NonFollowers #PunjabiNews #APP #MarshalCrimeTv
ਰਈਆ/ਅੰਮ੍ਰਿਤਸਰ, 27 ਅਗਸਤ (ਅਮਰਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਗਰ ਰਈਆ ਦੀ ਦਾਣਾ ਮੰਡੀ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਪੰਜਾਬ ਵਜ਼ਾਰਤ ਦੇ ਮੰਤਰੀ ਹਾਜ਼ਰੀ ਭਰਨਗੇ। ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ, ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਦਾਣਾ ਮੰਡੀ ਰਈਆ ਵਿਖੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਦਾਣਾ ਮੰਡੀ ਰਈਆ ਵਿਖੇ ਰਾਜ ਪੱਧਰੀ ਸਮਾਗਮ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ ਅਤੇ ਸੰਗਤ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ
ਹਨ। ਉਨ੍ਹਾਂ ਦੱਸਿਆ ਕਿ ਸੰਗਤ ਲਈ ਲੰਗਰ, ਪੀਣ ਵਾਲੇ ਸਾਫ਼ ਪਾਣੀ, ਛਾਂ, ਪੱਖਿਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਾਣਾ ਮੰਡੀ ਦੀ ਸਫ਼ਾਈ, ਬਿਜਲੀ, ਪਾਣੀ, ਆਵਾਜਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਇਲਾਕੇ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਰੱਖੜ ਪੁੰਨਿਆਂ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਮਾਗਮ ਨਾਲ ਸਬੰਧਤ ਸਾਰੇ ਪ੍ਰਬੰਧ ਸਬੰਧਤ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਹਰੇਕ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਏ, ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸੁਰੱਖਿਆ, ਆਵਾਜਾਈ, ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਦੇ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਲਈ ਵੀ ਕਿਹਾ।
ਇਸ ਮੌਕੇ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਸ੍ਰੀ ਜਸ਼ਨਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਸ. ਨਿਰਮਲਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਰਈਆ/ਅੰਮ੍ਰਿਤਸਰ, 27 ਅਗਸਤ (ਅਮਰਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਗਰ ਰਈਆ ਦੀ ਦਾਣਾ ਮੰਡੀ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਪੰਜਾਬ ਵਜ਼ਾਰਤ ਦੇ ਮੰਤਰੀ ਹਾਜ਼ਰੀ ਭਰਨਗੇ। ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ, ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਦਾਣਾ ਮੰਡੀ ਰਈਆ ਵਿਖੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਦਾਣਾ ਮੰਡੀ ਰਈਆ ਵਿਖੇ ਰਾਜ ਪੱਧਰੀ ਸਮਾਗਮ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ ਅਤੇ ਸੰਗਤ ਦੀ ਸਹੂਲਤ ਤੇ ਸੁਰੱਖਿਆ ਨੂੰ
ਮੁੱਖ ਰੱਖਦਿਆਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸੰਗਤ ਲਈ ਲੰਗਰ, ਪੀਣ ਵਾਲੇ ਸਾਫ਼ ਪਾਣੀ, ਛਾਂ, ਪੱਖਿਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਾਣਾ ਮੰਡੀ ਦੀ ਸਫ਼ਾਈ, ਬਿਜਲੀ, ਪਾਣੀ, ਆਵਾਜਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਇਲਾਕੇ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਰੱਖੜ ਪੁੰਨਿਆਂ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਮਾਗਮ ਨਾਲ ਸਬੰਧਤ ਸਾਰੇ ਪ੍ਰਬੰਧ ਸਬੰਧਤ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਹਰੇਕ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਏ, ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸੁਰੱਖਿਆ, ਆਵਾਜਾਈ, ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਦੇ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਲਈ ਵੀ ਕਿਹਾ। ਇਸ ਮੌਕੇ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਸ੍ਰੀ ਜਸ਼ਨਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਸ. ਨਿਰਮਲਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। #Punjab #NonFollowers #PunjabiNews #APP #MarshalCrimeTv
- ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਕਾਰ ਖੋਹ ਦੀ ਸੂਚਨਾ ਮਿਲਦੇ ਹੀ ਤੁਰੰਤ ਕਾਰਵਾਈ ਕਰਦਿਆਂ 12 ਘੰਟਿਆਂ ਦੇ ਅੰਦਰ ਖੋਹੀ ਗਈ ਕਾਰ ਨੂੰ ਟਰੇਸ ਕਰਕੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇੱਕ ਫਰਾਰ ਦੋਸ਼ੀ ਦੀ ਭਾਲ ਜਾਰੀ ਹੈ। ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਕਾਰ ਖੋਹ ਦੀ ਸੂਚਨਾ ਮਿਲਦੇ ਹੀ ਤੁਰੰਤ ਕਾਰਵਾਈ ਕਰਦਿਆਂ 12 ਘੰਟਿਆਂ ਦੇ ਅੰਦਰ ਖੋਹੀ ਗਈ ਕਾਰ ਨੂੰ ਟਰੇਸ ਕਰਕੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇੱਕ ਫਰਾਰ ਦੋਸ਼ੀ ਦੀ ਭਾਲ ਜਾਰੀ ਹੈ। #LudhianaPolice #Punjab #PunjabPolice #CrimeNews #NonFollowers #PoliceAction #CrimeControl1
- ਜਿੱਥੇ ਪੜ੍ਹੇ, ਉੱਥੇ ਹੀ ਰੱਖਿਆ ਦਾ ਵਾਅਦਾ ਕਰਨ ਪਹੁੰਚੇ ਦਿਨੇਸ਼ ਬੱਸੀ ਸਕੂਲ ਦੀਆਂ ਅਧਿਆਪਿਕਾਵਾਂ ਤੋਂ ਲਿਆ ਜਿੱਤ ਦਾ ਆਸ਼ੀਰਵਾਦ ਅੰਮ੍ਰਿਤਸਰ। ਜਿਸ ਸਕੂਲ ਤੋਂ ਸਿੱਖਿਆ ਦੇ ਸਫ਼ਰ ਦੀ ਸ਼ੁਰੂਆਤ ਕੀਤੀ ਹੋਵੇ, ਉੱਥੇ ਜਦੋਂ ਰੱਖਿਆ ਦਾ ਸੂਤਰ ਬੱਝਦਾ ਹੈ ਤਾਂ ਇਨਸਾਨ ਆਪਣੇ ਆਪ ਹੀ ਉਸ ਰਿਸ਼ਤੇ ਨਾਲ ਜੁੜਿਆ ਮਹਿਸੂਸ ਕਰਦਾ ਹੈ। ਕੁਝ ਅਜਿਹਾ ਹੀ ਪਿਆਰ ਅਤੇ ਸਨੇਹ ਭਰਿਆ ਰਿਸ਼ਤਾ ਅੱਜ ਜਗਤ ਜੋਤੀ ਸਕੂਲ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਉਨ੍ਹਾਂ ਅਧਿਆਪਿਕਾਵਾਂ ਤੋਂ ਰੱਖੜੀ ਬੰਨ੍ਹਵਾਈ, ਜਿਨ੍ਹਾਂ ਤੋਂ ਉਹ ਕਦੇ ਖੁਦ ਪੜ੍ਹਿਆ ਕਰਦੇ ਸਨ। ਇਸ ਭਾਵੁਕ ਪਲ ਦੌਰਾਨ ਦਿਨੇਸ਼ ਬੱਸੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮੰਨਦੇ ਹਨ ਕਿ ਜਿਨ੍ਹਾਂ ਅਧਿਆਪਕਾਂ ਨੇ ਉਨ੍ਹਾਂ ਨੂੰ ਪੜ੍ਹਾਇਆ ਅਤੇ ਜ਼ਿੰਦਗੀ ਵਿੱਚ ਸਹੀ ਦਿਸ਼ਾ ਦਿਖਾਈ, ਅੱਜ ਉਨ੍ਹਾਂ ਹੀ ਦਾ ਆਸ਼ੀਰਵਾਦ ਲੈਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀਆਂ ਸਾਰੀਆਂ ਅਧਿਆਪਿਕਾਵਾਂ ਉਨ੍ਹਾਂ ਲਈ ਮਾਂ ਅਤੇ ਭੈਣ ਦੇ ਸਮਾਨ ਹਨ। ਉਨ੍ਹਾਂ ਦੀ ਜ਼ਿੰਦਗੀ ਵਿੱਚ ਮਾਤਾ-ਪਿਤਾ ਦੇ ਨਾਲ-ਨਾਲ ਅਧਿਆਪਕਾਂ ਦਾ ਵੀ ਬਹੁਤ ਵੱਡਾ ਯੋਗਦਾਨ ਹੈ। ਆਪਣੇ ਸਕੂਲ ਦੇ ਦਿਨਾਂ ਨੂੰ ਯਾਦ ਕਰਦਿਆਂ ਬੱਸੀ ਨੇ ਦੱਸਿਆ ਕਿ ਉਨ੍ਹਾਂ ਨੇ ਸਾਲ 1992 ਵਿੱਚ ਦਸਵੀਂ ਜਮਾਤ ਪਾਸ ਕੀਤੀ ਸੀ। ਉਸ ਸਮੇਂ ਉਹ ਕਾਫ਼ੀ ਸ਼ਰਾਰਤੀ ਅਤੇ ਨਟਖਟ ਹੁੰਦੇ ਸਨ। ਉਨ੍ਹਾਂ ਆਪਣੀ ਅਧਿਆਪਿਕਾ ਹਰਜਿੰਦਰ ਮੈਡਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਕੂਲ ਵਿੱਚ ਉਨ੍ਹਾਂ ਨੂੰ ਕਈ ਵਾਰ ਡਾਂਟ ਅਤੇ ਸਖ਼ਤ ਅਨੁਸ਼ਾਸਨ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਅੱਜ ਪਿੱਛੇ ਮੁੜ ਕੇ ਵੇਖਣ ’ਤੇ ਮਹਿਸੂਸ ਹੁੰਦਾ ਹੈ ਕਿ ਅਧਿਆਪਕਾਂ ਦੀ ਉਹ ਡਾਂਟ ਵੀ ਉਨ੍ਹਾਂ ਦੀ ਸ਼ਖ਼ਸੀਅਤ ਅਤੇ ਜ਼ਿੰਦਗੀ ਨੂੰ ਸਹੀ ਦਿਸ਼ਾ ਦੇਣ ਦਾ ਹਿੱਸਾ ਸੀ। ਉਨ੍ਹਾਂ ਦੱਸਿਆ ਕਿ ਸਕੂਲ ਦੇ ਇੱਕ ਅਧਿਆਪਕ ਨੇ ਉਸ ਸਮੇਂ ਉਨ੍ਹਾਂ ਨੂੰ ਕਿਹਾ ਸੀ ਕਿ ਜਿਸ ਤਰ੍ਹਾਂ ਉਹ ਆਪਣੇ ਨਾਲ ਕਈ ਦੋਸਤਾਂ ਨੂੰ ਲੈ ਕੇ ਚੱਲਦੇ ਹਨ ਅਤੇ ਸਾਰਿਆਂ ਨੂੰ ਨਾਲ ਰੱਖਦੇ ਹਨ, ਉਸ ਤੋਂ ਲੱਗਦਾ ਹੈ ਕਿ ਉਹ ਅੱਗੇ ਚੱਲ ਕੇ ਆਗੂ ਬਣਨਗੇ। ਬੱਸੀ ਨੇ ਕਿਹਾ ਕਿ ਅਧਿਆਪਕ ਵੱਲੋਂ ਉਸ ਸਮੇਂ ਕਹੀ ਗਈ ਇਹ ਗੱਲ ਅੱਜ ਵੀ ਉਨ੍ਹਾਂ ਨੂੰ ਯਾਦ ਹੈ। ਦਿਨੇਸ਼ ਬੱਸੀ ਨੇ ਕਿਹਾ ਕਿ ਜਗਤ ਜੋਤੀ ਸਕੂਲ ਤੋਂ ਪੜ੍ਹੇ ਉਨ੍ਹਾਂ ਦੇ ਕਈ ਸਹਿਪਾਠੀ ਅੱਜ ਦੇਸ਼-ਵਿਦੇਸ਼ ਵਿੱਚ ਵੱਖ-ਵੱਖ ਖੇਤਰਾਂ ਵਿੱਚ ਕਾਮਯਾਬੀ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਇਸ ਸਕੂਲ ਦੇ ਵਿਦਿਆਰਥੀ ਰਹੇ ਹਨ ਅਤੇ ਸਕੂਲ ਨੇ ਸਿਰਫ਼ ਅੰਮ੍ਰਿਤਸਰ ਹੀ ਨਹੀਂ, ਸਗੋਂ ਪੰਜਾਬ, ਦੇਸ਼ ਅਤੇ ਵਿਦੇਸ਼ਾਂ ਵਿੱਚ ਵੀ ਆਪਣੀ ਪਛਾਣ ਬਣਾਈ ਹੈ। ਰੱਖੜੀ ਦੇ ਮੌਕੇ ’ਤੇ ਅਧਿਆਪਿਕਾਵਾਂ ਤੋਂ ਮਿਲੇ ਆਸ਼ੀਰਵਾਦ ਨੂੰ ਆਪਣੇ ਲਈ ਵੱਡੀ ਤਾਕਤ ਦੱਸਦਿਆਂ ਬੱਸੀ ਨੇ ਕਿਹਾ ਕਿ ਅੱਜ ਇਨ੍ਹਾਂ ਭੈਣਾਂ ਦਾ ਆਸ਼ੀਰਵਾਦ ਮਿਲਣ ਨਾਲ ਉਹ ਆਪਣੇ ਆਪ ਨੂੰ ਹੋਰ ਮਜ਼ਬੂਤ ਮਹਿਸੂਸ ਕਰ ਰਹੇ ਹਨ। ਜਿਨ੍ਹਾਂ ਕੋਲੋਂ ਉਨ੍ਹਾਂ ਨੇ ਪੜ੍ਹਨਾ-ਲਿਖਣਾ ਸਿੱਖਿਆ, ਉਨ੍ਹਾਂ ਦੇ ਆਸ਼ੀਰਵਾਦ ਨਾਲ ਹੀ ਉਹ ਅੱਜ ਇੱਕ ਚੰਗੇ ਕਾਰੋਬਾਰੀ, ਚੰਗੇ ਪਿਤਾ, ਚੰਗੇ ਪੁੱਤਰ ਅਤੇ ਲੋਕਾਂ ਦੀ ਸੇਵਾ ਕਰਨ ਵਾਲੇ ਆਗੂ ਵਜੋਂ ਅੱਗੇ ਵਧ ਰਹੇ ਹਨ। ਮਹਿਲਾ ਸਸ਼ਕਤੀਕਰਨ ਬਾਰੇ ਬੋਲਦਿਆਂ ਬੱਸੀ ਨੇ ਕਿਹਾ ਕਿ ਔਰਤਾਂ ਦਾ ਸਨਮਾਨ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਦੇਣਾ ਸਮਾਜ ਦੀ ਤਰੱਕੀ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਰਮਾਤਮਾ ਨੇ ਉਨ੍ਹਾਂ ਨੂੰ ਅੱਗੇ ਵਧਣ ਦੀ ਤਾਕਤ ਦਿੱਤੀ ਤਾਂ ਉਹ ਔਰਤਾਂ ਦੇ ਸਨਮਾਨ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਅਧਿਆਪਿਕਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦਾ ਸਾਥ ਅਤੇ ਆਸ਼ੀਰਵਾਦ ਇਸੇ ਤਰ੍ਹਾਂ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਜਦੋਂ ਵੀ ਪਰਮਾਤਮਾ ਉਨ੍ਹਾਂ ਨੂੰ ਵਿਧਾਨ ਸਭਾ ਤੱਕ ਪਹੁੰਚਣ ਦਾ ਮੌਕਾ ਦੇਵੇਗਾ, ਉਹ ਅੱਜ ਦੀ ਤਰ੍ਹਾਂ ਹੀ ਇਨ੍ਹਾਂ ਅਧਿਆਪਿਕਾਵਾਂ ਦੇ ਭਰਾ ਬਣ ਕੇ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ ਅਤੇ ਹਮੇਸ਼ਾ ਉਨ੍ਹਾਂ ਦੀ ਸੇਵਾ ਲਈ ਤਿਆਰ ਰਹਿਣਗੇ। ਇਸ ਮੌਕੇ ’ਤੇ ਵੰਸ਼ ਬੱਸੀ, ਪਾਰਸ਼ਦ ਪਤੀ ਰਾਜੀਵ ਛਾਬੜਾ, ਸਮਾਜ ਸੇਵਕ ਅਮਰ ਸਿੰਘ, ਹਲਕਾ ਉੱਤਰੀ ਯੂਥ ਕਾਂਗਰਸ ਦੇ ਪ੍ਰਧਾਨ ਯੁਵਰਾਜ ਮਜੀਠੀਆ, ਸਕੂਲ ਡਾਇਰੈਕਟਰ ਸੁਮਿਤ ਪੁਰੀ, ਪ੍ਰਿੰਸੀਪਲ ਰਿਤੂ ਪੁਰੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।1
- 🔥 ਅੰਮ੍ਰਿਤਸਰ ’ਚ ‘ਆਪ’ ਨੂੰ ਸਿਆਸੀ ਝਟਕਾ! ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਥਾਂਦੇ ਨੇ ਛੱਡਿਆ ਸਾਥ, ਅਕਾਲੀ ਦਲ ਵਾਰਿਸ ਪੰਜਾਬ ’ਚ ਹੋਏ ਸ਼ਾਮਲ—ਦਿੱਲੀ ਦੇ ਦਖ਼ਲ ਨੂੰ ਲੈ ਕੇ ਲਾਏ ਵੱਡੇ ਇਲਜ਼ਾਮ #Amritsar #BaljinderSinghThande #AkaliDalWarisPunjab #AamAadmiParty #BapuTarsemSingh #AmritpalSingh #PunjabPolitics #PunjabNews #PoliticalNews #AmritsarNews #PunjabBoldaMajhaBlok1
- अमृतसर के पूर्व इंप्रूवमेंट ट्रस्ट के अध्यक्ष दिनेश बस्सी ने आज अपने पूर्व अध्यापकों के साथ राखी का त्यौहार मनाया। अमृतसर के पूर्व इंप्रूवमेंट ट्रस्ट के अध्यक्ष दिनेश बस्सी ने आज अपने पूर्व अध्यापकों के साथ राखी का त्यौहार मनाया।1
- OCM ਮਿੱਲ ਦੇ ਕੱਚੇ ਵਰਕਰਾਂ ਵੱਲੋਂ ਮੇਨ ਗੇਟ ਤੇ ਧਰਨਾ, ਮੰਗਾਂ ਨੂੰ ਲੈ ਕੇ ਗੁੱਸਾ OCM ਮਿੱਲ ਦੇ ਸਾਹਮਣੇ ਸਾਰੇ ਕੱਚੇ ਵਰਕਰਾਂ ਨੇ ਮੇਨ ਗੇਟ ਤੇ ਇਕੱਠੇ ਹੋ ਕੇ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਵਰਕਰਾਂ ਦਾ ਕਹਿਣਾ ਹੈ ਕਿ ਅਸੀਂ ਪਿਛਲੇ ਕਈ ਸਾਲਾਂ ਤੋਂ ਕੱਚੇ ਤੌਰ ਤੇ ਮਿੱਲ ਵਿੱਚ ਕੰਮ ਕਰ ਰਹੇ ਹਾਂ, ਪਰ ਸਾਨੂੰ ਨਾ ਤਾਂ ਪੱਕਾ ਕੀਤਾ ਜਾ ਰਿਹਾ ਹੈ ਤੇ ਨਾ ਹੀ ਕੋਈ ਸਹੂਲਤ ਦਿੱਤੀ ਜਾ ਰਹੀ ਹੈ। ਸਾਡੀਆਂ ਮੁੱਖ ਮੰਗਾਂ: 1. ਸਾਰੇ ਕੱਚੇ ਵਰਕਰਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। 2. ਤਨਖਾਹ ਵਿੱਚ ਵਾਧਾ ਕੀਤਾ ਜਾਵੇ ਅਤੇ ਸਮੇਂ ਸਿਰ ਦਿੱਤੀ ਜਾਵੇ। 3. ESI ਅਤੇ PF ਦੀ ਸਹੂਲਤ ਲਾਗੂ ਕੀਤੀ ਜਾਵੇ। 8 ਘੰਟੇ ਤੋਂ ਵੱਧ ਡਿਊਟੀ ਨਾ ਲਈ ਜਾਵੇ ਅਤੇ ਓਵਰਟਾਈਮ ਦਾ ਪੈਸਾ ਦਿੱਤਾ ਜਾਵੇ। ਅਸੀਂ ਮਿੱਲ ਪ੍ਰਬੰਧਕਾਂ ਨੂੰ ਬੇਨਤੀ ਕਰਦੇ ਹਾਂ ਕਿ ਸਾਡੀਆਂ ਮੰਗਾਂ ਜਲਦੀ ਮੰਨੀਆਂ ਜਾਣ, ਨਹੀਂ ਤਾਂ ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ। ਮਜ਼ਦੂਰ ਏਕਤਾ ਜ਼ਿੰਦਾਬਾਦ! ਇਨਸਾਫ਼ ਦਿਓ!1
- ਕੱਥੂਨੰਗਲ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਅਤੇ ਮਜੀਠੀਆ ਬਾਰੇ ਕੀ ਕੁਝ ਬੋਲ ਗਏ। ਚਵਿੰਡਾ ਦੇ ਵਿਕਾਸ ਕਾਰਜਾਂ ਲਈ 50 ਲੱਖ ਦਾ ਦਿੱਤਾ ਚੈੱਕ1
- ਅੰਮ੍ਰਿਤਸਰ ਚ ਚੋ/ਰਾਂ ਦੇ ਹੌਸ*ਲੇ ਬੁਲੰਦ ਦੇਰ ਰਾਤ ਫਤਿਹਗੜ੍ਹ ਚੁਣਿਆ ਰੋਡ ਬਾਈਪਾਸ ਤੋਂ ਕਿਤੀ ਮਹਿੰਦਰਾ ਬਲੈਰੋ ਚੋ/ਰੀ। ਘ/ਟ/ਨਾ ਸੀਸੀਟੀਵੀ ਚ ਕੈ/ਦ. @Highlight #CarTheft #CCTV #trending #YGTVPunjab #nonfollowers1
- ਰੱਖੜੀ ਮੌਕੇ ਪੁਰਾਣੇ ਸਕੂਲ ਪਹੁੰਚੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ—“ਜਗਤ ਜੋਤੀ ਸਕੂਲ ਦੀ ਸਿੱਖਿਆ ਨੇ ਹੀ ਮੈਨੂੰ ਇਸ ਮੁਕਾਮ ਤੱਕ ਪਹੁੰਚਾਇਆ” #Amritsar #JagatJyotiSchool #DineshBassi #RakshaBandhan #RakhiCelebration #SchoolMemories #TeacherBlessings #AmritsarNews #PunjabNews #PunjabBoldaMajhaBlok1