Shuru
Apke Nagar Ki App…
ਗੁਰੂ ਸਾਹਿਬ ਜੀ ਦੀ ਮਰਿਆਦਾ ਸਾਡੇ ਲਈ ਸਭ ਤੋਂ ਉੱਪਰ ਹੈ.. ਬੇਅਦਬੀ ਦੇ ਦੋਸ਼ੀਆਂ ਨੂੰ ਹੁਣ ਉਮਰ ਕੈਦ ਤੇ ₹20 ਲੱਖ ਤੱਕ ਦਾ ਜੁਰਮਾਨਾ ਹੋਵੇਗਾ। ਕੋਈ ਵੀ 'ਮਾਨਸਿਕ ਰੋਗੀ' ਹੋਣ ਦਾ ਬਹਾਨਾ ਲਗਾ ਕੇ ਬਚ ਨਹੀਂ ਸਕੇਗਾ ਤੇ ਪਾਵਨ ਸਰੂਪਾਂ ਦੀ ਛਪਾਈ ਤੋਂ ਵੰਡਣ ਤੱਕ ਪੂਰੀ ਜਵਾਬਦੇਹੀ ਤੈਅ ਹੋਵੇਗੀ। ਗੁਰੂ ਸਾਹਿਬ ਦੇ ਸਤਿਕਾਰ ਨਾਲ ਕੋਈ ਸਮਝੌਤਾ ਨਹੀਂ - CM ਮਾਨ
FASTWAY PUNJAB NEWS
ਗੁਰੂ ਸਾਹਿਬ ਜੀ ਦੀ ਮਰਿਆਦਾ ਸਾਡੇ ਲਈ ਸਭ ਤੋਂ ਉੱਪਰ ਹੈ.. ਬੇਅਦਬੀ ਦੇ ਦੋਸ਼ੀਆਂ ਨੂੰ ਹੁਣ ਉਮਰ ਕੈਦ ਤੇ ₹20 ਲੱਖ ਤੱਕ ਦਾ ਜੁਰਮਾਨਾ ਹੋਵੇਗਾ। ਕੋਈ ਵੀ 'ਮਾਨਸਿਕ ਰੋਗੀ' ਹੋਣ ਦਾ ਬਹਾਨਾ ਲਗਾ ਕੇ ਬਚ ਨਹੀਂ ਸਕੇਗਾ ਤੇ ਪਾਵਨ ਸਰੂਪਾਂ ਦੀ ਛਪਾਈ ਤੋਂ ਵੰਡਣ ਤੱਕ ਪੂਰੀ ਜਵਾਬਦੇਹੀ ਤੈਅ ਹੋਵੇਗੀ। ਗੁਰੂ ਸਾਹਿਬ ਦੇ ਸਤਿਕਾਰ ਨਾਲ ਕੋਈ ਸਮਝੌਤਾ ਨਹੀਂ - CM ਮਾਨ
More news from ਪੰਜਾਬ and nearby areas
- Post by 5ab News Live1
- ਬਟਾਲਾ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਹਾੜੇ ਤੇ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਧਾਇਕ ਸ਼ੈਰੀ ਕਲਸੀ ਨੇ ਭਰੀ ਹਾਜ਼ਰੀ1
- Post by The Virsa Tv1
- ( ਪੰਜਾਬੀਓ ਸਾਵਧਾਨ ) ਕੱਲੀ ਕੁੜੀ ਨਾਲ ਘਰ ਚ ਵਾਪਰਿਆ ਕਾਂਡ, ਪਿੰਡ ’ਚ ਫੈਲੀ ਦਹਿਸ਼ਤ ਕੀ ਹੈ ਪੂਰਾ ਮਾਮਲਾ ਤੁਸੀਂ ਵੀ ਦੇਖੋ ਵੀਡੀਓ।1
- Post by ਜਸਕਰਨ ਸਿੰਘ1
- Post by The Punjab Press1
- The Staff Selection Commission (SSC) has released an official notification for the recruitment of 3003 Selection Post Phase 14 posts. Interested and eligible candidates can apply online through the official SSC website. The last date to submit the application form is 04-05-20261
- ਅਪਰਾਧ ਵਿਰੁੱਧ ਜਾਰੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਤੋਂ ਚੱਲ ਰਹੇ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਮੰਗਲ ਸਿੰਘ ਉਰਫ਼ ਮੰਗਾ, ਪ੍ਰਨਵ ਸ਼ਰਮਾ ਉਰਫ਼ ਲੱਡੂ ਅਤੇ ਗੌਰਵ ਰਾਣਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 06 ਆਧੁਨਿਕ ਪਿਸਟਲ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰਦੇ ਸਨ ਅਤੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ। ਇਹ ਖੇਪਾਂ ਪ੍ਰਾਪਤ ਕਰਕੇ ਅੱਗੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਸਨ। ਇਸ ਸਬੰਧੀ ਥਾਣਾ ਕੰਟੋਨਮੈਂਟ, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਵਚਨਬੱਧ ਹੈ। #GangstranTeVaar #ActionAgainstCrime1