Shuru
Apke Nagar Ki App…
ਖਾਲਸੇ ਦੀ ਸਾਜਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਕਾਲੀ ਦਲ ਮਾਨ ਨੇ ਵੀ ਆਪਣੀ ਸਿਆਸੀ ਕਾਨਫਰੰਸ ਕੀਤੀ ਜਿਸ ਵਿੱਚ ਸਿਮਰਨਜੀਤ ਸਿੰਘ ਮਾਨ ਨੇ ਹਿੱਸਾ ਲਿਆ ਇਸ ਮੌਕੇ ਉਹਨਾਂ ਰੈਲੀ ਵਿੱਚ ਬੋਲਦਿਆਂ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਕਾਨੂੰਨ ਬਣਾਇਆ ਹੈ ਅਸੀਂ ਉਸਨੂੰ ਉਨਾ ਚਕਰ ਕਾਨੂੰਨ ਨਹੀਂ ਮੰਨਦੇ ਜਿੰਨਾ ਸਮਾਂ ਸਿੱਖਾਂ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਨੂੰਨ ਨੂੰ ਮਾਨਤਾ ਨਹੀਂ ਦਿੰਦੀ ਅਸੀਂ ਆਜ਼ਾਦ ਹਾਂ ਤੇ ਸਾਡੇ ਤੇ ਕੋਈ ਵੀ ਜਬਰਦਸਤੀ ਕਾਨੂੰਨ ਨਹੀਂ ਠੋਕ ਸਕਦਾ
Rajinder Singh
ਖਾਲਸੇ ਦੀ ਸਾਜਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਕਾਲੀ ਦਲ ਮਾਨ ਨੇ ਵੀ ਆਪਣੀ ਸਿਆਸੀ ਕਾਨਫਰੰਸ ਕੀਤੀ ਜਿਸ ਵਿੱਚ ਸਿਮਰਨਜੀਤ ਸਿੰਘ ਮਾਨ ਨੇ ਹਿੱਸਾ ਲਿਆ ਇਸ ਮੌਕੇ ਉਹਨਾਂ ਰੈਲੀ ਵਿੱਚ ਬੋਲਦਿਆਂ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਕਾਨੂੰਨ ਬਣਾਇਆ ਹੈ ਅਸੀਂ ਉਸਨੂੰ ਉਨਾ ਚਕਰ ਕਾਨੂੰਨ ਨਹੀਂ ਮੰਨਦੇ ਜਿੰਨਾ ਸਮਾਂ ਸਿੱਖਾਂ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਨੂੰਨ ਨੂੰ ਮਾਨਤਾ ਨਹੀਂ ਦਿੰਦੀ ਅਸੀਂ ਆਜ਼ਾਦ ਹਾਂ ਤੇ ਸਾਡੇ ਤੇ ਕੋਈ ਵੀ ਜਬਰਦਸਤੀ ਕਾਨੂੰਨ ਨਹੀਂ ਠੋਕ ਸਕਦਾ
More news from ਪੰਜਾਬ and nearby areas
- ਖਾਲਸੇ ਦੀ ਸਾਜਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਕਾਲੀ ਦਲ ਮਾਨ ਨੇ ਵੀ ਆਪਣੀ ਸਿਆਸੀ ਕਾਨਫਰੰਸ ਕੀਤੀ ਜਿਸ ਵਿੱਚ ਸਿਮਰਨਜੀਤ ਸਿੰਘ ਮਾਨ ਨੇ ਹਿੱਸਾ ਲਿਆ ਇਸ ਮੌਕੇ ਉਹਨਾਂ ਰੈਲੀ ਵਿੱਚ ਬੋਲਦਿਆਂ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਕਾਨੂੰਨ ਬਣਾਇਆ ਹੈ ਅਸੀਂ ਉਸਨੂੰ ਉਨਾ ਚਕਰ ਕਾਨੂੰਨ ਨਹੀਂ ਮੰਨਦੇ ਜਿੰਨਾ ਸਮਾਂ ਸਿੱਖਾਂ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਨੂੰਨ ਨੂੰ ਮਾਨਤਾ ਨਹੀਂ ਦਿੰਦੀ ਅਸੀਂ ਆਜ਼ਾਦ ਹਾਂ ਤੇ ਸਾਡੇ ਤੇ ਕੋਈ ਵੀ ਜਬਰਦਸਤੀ ਕਾਨੂੰਨ ਨਹੀਂ ਠੋਕ ਸਕਦਾ1
- ਬਾਬਾ ਨਾਨਕਸਰ ਗੁਰਦੁਆਰੇ ਦੇ ਜੋਨੀ ਬਾਬਾ ਜੀ ਵਿਸ਼ੇਸ ਤੌਰ ਤੇ ਮਾਨਸਾ ਆਏ1
- ਕਣਕ ਦੀ ਖਰੀਦ ਸ਼ੁਰੂ ਨਾ ਹੋਣ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ ਬੇਅਦਬੀ ਮਾਮਲੇ ਨੂੰ ਲੈ ਕੇ ਵੀ ਪਰਮਿੰਦਰ ਸਿੰਘ ਢੀਂਡਸਾ ਨੇ ਦਿੱਤਾ ਵੱਡਾ ਬਿਆਨ ਅੱਜ ਲਹਿਰਾ ਗਾਗਾ ਦੀ ਅਨਾਜ ਮੰਡੀ ਵਿੱਚ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਕਿਸਾਨਾਂ ਦੀਆਂ ਮੁਸ਼ਕਲਾਂ ਸਾਨੂੰ ਪਹੁੰਚੇ ਅਤੇ ਕਿਹਾ ਇਸਦੀ ਜਿੰਮੇਵਾਰੀ ਪੰਜਾਬ ਸਰਕਾਰ ਹੈ ਪਰਮਿੰਦਰ ਸਿੰਘ ਢੀਣਸਾ ਨੇ ਕਿਹਾ ਕਿ ਕਿਸਾਨਾਂ ਨੂੰ ਖਰੀਦਣਾ ਹੋਣ ਕਰਕੇ ਖੱਜਲ ਖੁਆਰ ਹੋਣਾ ਪੈ ਰਿਹਾ ਉਹਨਾਂ ਨੇ ਕਿਹਾ ਕਿ 80% ਖਰੀਦ ਪੰਜਾਬ ਸਰਕਾਰ ਨੇ ਕਰਨੀ ਹੈ ਜਿਹੜੀ ਕਿ ਉਹ ਵੀ ਨਹੀਂ ਕੀਤੀ ਜਾ ਰਹੀ ਪਰਮਿੰਦਰ ਸਿੰਘ ਢੀਣਸਾ ਨੇ ਕਿਹਾ ਦਿੱਲੀ ਵਾਲੇ ਐਲਾਨ ਕਰਦੇ ਹਨ ਕਿ ਕਿਸਾਨ ਟਰਾਲੀ ਲੈ ਕੇ ਮੰਡੀ ਵਿੱਚ ਪਹੁੰਚਦਾ ਹ ਤੇ ਉਸੇ ਦਿਨ ਪੈਸੇ ਦੇ ਲੈ ਕੇ ਆਪਣੇ ਘਰ ਚਲਾ ਜਾਂਦਾ ਹੈ। ਪਰ ਸਚਾਈ ਕੋਹਾਂ ਦੂਰ ਹੈ ਉਹਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਵੀ ਮਾਰਕੀਟ ਕਮੇਟੀ ਵੱਲੋਂ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ ਬੇਅਦਬੀ ਮਾਮਲੇ ਨੂੰ ਲੈ ਕੇ ਵੀ ਪਰਮਿੰਦਰ ਸਿੰਘ ਢੀਂਡਸਾ ਨੇ ਦਿੱਤਾ ਵੱਡਾ ਬਿਆਨ ਕਿਹਾ ਬੇਅਦਬੀ ਬਿਲ ਦੇ ਹੱਕ ਚ ਹਾਂ ਪਰ ਜਦੋਂ ਤੱਕ ਇਹ ਕਾਨੂੰਨੀ ਬਣਦਾ ਉਦੋਂ ਤੱਕ ਇਸ ਬਿਲ ਨੂੰ ਨਹੀਂ ਮੰਨਿਆ ਜਾ ਸਕਦਾ ਕਿਉਂਕਿ ਪਹਿਲਾਂ ਵੀ ਦੋ ਵਾਰ ਬਿੱਲ ਪਾਸ ਹੋ ਚੁੱਕਿਆ ਹੈ ਬਾਈਟ:- ਪਰਮਿੰਦਰ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ1
- पंजाब के बरनाला जिले के सबडिवीजन तपा मंडी में किसान खेतों से गेहूं कटाई कर तपा नेशनल हाईवे पार करते समय पीछे से आ रही कर ने मारी टक्कर दोनों वाहनों में लगी आग देखते ही आग की लपटों ने दोनों वाहनों को काफी नुकसान पहुंचा जानीं नुकसान से रहा बचाव कोई हताहत होने की खबर नहीं1
- बीती रात आनंदपुर साहिब में बैसाखी मेले से वापस लौटते समय श्रद्धालुओं से भरी बस पलट गई। बस में 40 श्रद्धालु सवार थे, जिसमें से 7 श्रद्धालुओं की मौत हो गई, जबकि 21 घायल हो गए।मृतकों में 2 सगे भाई शामिल हैं। घायलों में महिलाएं और बच्चे शामिल हैं। सभी घायलों को तुरंत नजदीकी अस्पताल में भर्ती कराया गया है जहां इनका इलाज चल रहा है। * घटना देर रात घटी। श्रद्धालु आनंदपुर साहिब में बैसाखी मेले से वापस लौट रहे थे। जानकारी के अनुसार बस में तकनीकी खराबी आने के कारण बस अनियंत्रित होकर बिजली के खंभे से टकराने के बाद पलट गई। हादसे की सूचना मिलते ही मैके पर पुलिस पहुंची। घायलों को मोरिंडा ओर फतेहगढ़ साहिब के अस्पताल में इलाज के लिए ले जाया गया। गंभीर रूप से घायल श्रद्धालुओं को PGI चंडीगढ़ रेफर कर दिया गया है। बस को टो करके साइड में कर दिया है।1
- Post by Bandhantor singh4
- ਰਾਹੁਲ ਸਿੱਧੂ ਨੇ ਕੇਂਦਰ ਸਰਕਾਰ ‘ਤੇ ਕਣਕ ਦੀ ਖਰੀਦ ਵਿੱਚ ਜਾਨਬੁੱਝ ਕੇ ਦੇਰੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਖਰੀਦ ਸ਼ੁਰੂ ਕਰਨ ਦੇ ਦਾਅਵੇ ਕੀਤੇ ਗਏ ਸਨ, ਪਰ 13 ਅਪ੍ਰੈਲ ਤੱਕ ਵੀ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਢੰਗ ਨਾਲ ਸ਼ੁਰੂ ਨਹੀਂ ਹੋ ਸਕੀ। ਪੰਜਾਬ ਦੀਆਂ ਮੰਡੀਆਂ ਨਕੋ-ਨਕ ਭਰ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਨਾ ਤਾਂ ਖਰੀਦ ਅਧਿਕਾਰੀ ਮੌਜੂਦ ਹਨ ਅਤੇ ਨਾ ਹੀ ਬੋਲੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ “ਬਾਰੀਕ ਦਾਣਾ” ਦੇ ਆਧਾਰ ‘ਤੇ ਖਰੀਦ ਤੋਂ ਕਤਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਖਰੀਦ ਏਜੰਸੀਆਂ ਨੂੰ ਕਣਕ ਦੀ ਖਰੀਦ ਕਰਨ ਤੋਂ ਰੋਕ ਦਿਤਾ ਗਿਆ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਬਰਿਸ਼ ਕਰਨ ਕਣਕ ਦਾ ਦਾਣਾ ਪਿਚਕ ਗਿਆ ਹੈ। ਜੋ ਕੇਂਦਰੀ ਅੰਨ ਭੰਡਾਰਾਂ ਦੇ ਮਾਪ ਦੰਡਾਂ ਅਨੁਸਾਰ ਨਹੀਂ ਹੈ । ਬਰਿਸ਼ ਕਰਨ ਪੰਜਾਬ ਦੀ ਕਣਕ ਕੇਂਦਰ ਸਰਕਾਰ ਦੇ ਕਹਿਣ ਅਨੁਸਾਰ ਪਿਚਕੀ ਨਹੀਂ, ਕੇਂਦਰ ਸਰਕਾਰ ਪੰਜਾਬ ਦੀ ਕਣਕ ਦੀ ਖਰੀਦ ਤੁਰੰਤ ਸ਼ੁਰੂ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਭਾਰੀ ਕਮੀ ਹੈ ਅਤੇ ਐਫ.ਸੀ.ਆਈ. ਵੱਲੋਂ ਭੇਜਿਆ ਗਿਆ ਬਾਰਦਾਨਾ ਵੀ ਖਰਾਬ ਹਾਲਤ ਵਿੱਚ ਹੈ, ਜਿਸ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਉਨ੍ਹਾਂ ਦੇ ਅਨੁਸਾਰ ਭਾਰਤ ਦੇ 26 ਰਾਜਾਂ ਵਿੱਚੋਂ ਸਿਰਫ ਦੋ ਰਾਜਾਂ ਵਿੱਚ ਹੀ ਕੇਂਦਰ ਸਰਕਾਰ ਕਣਕ ਦੀ ਖਰੀਦ ਕਰਦੀ ਹੈ, ਪਰ ਹੁਣ ਇਨ੍ਹਾਂ ਰਾਜਾਂ ਵਿੱਚ ਵੀ ਖਰੀਦ ਪ੍ਰਕਿਰਿਆ ਤੋਂ ਪਿੱਛੇ ਹਟਣ ਦੇ ਸੰਕੇਤ ਮਿਲ ਰਹੇ ਹਨ। ਬੇਮੌਸਮੀ ਬਰਸਾਤ ਕਾਰਨ ਪਹਿਲਾਂ ਹੀ ਕਿਸਾਨ ਨੁਕਸਾਨ ਝੱਲ ਰਹੇ ਹਨ ਅਤੇ ਖਰੀਦ ਵਿੱਚ ਹੋ ਰਹੀ ਦੇਰੀ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਜਥੇਬੰਦੀ ਨੇ ਪੰਜਾਬ ਸਰਕਾਰ ਦੇ ਮੰਡੀਆਂ ਦੇ ਪ੍ਰਬੰਧਾਂ ਬਾਰੇ ਕੀਤੇ ਦਾਅਵਿਆਂ ਨੂੰ ਝੂਠਾ ਕਰਾਰ ਦਿੰਦਿਆਂ ਖਰੀਦ ਕੇਂਦਰ ਦੇ ਹਾਲਾਤਾਂ ‘ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਸਫਾਈ ਦਾ ਬੁਰਾ ਹਾਲ ਹੈ, ਮਿੱਟੀ ਦੇ ਢੇਰ ਲੱਗੇ ਹੋਏ ਹਨ, ਪੀਣ ਵਾਲੇ ਪਾਣੀ ਦੀ ਯਥੋਚਿਤ ਵਿਵਸਥਾ ਨਹੀਂ, ਲਾਈਟਾਂ ਅਤੇ ਵਾਸ਼ਰੂਮ ਦੀ ਵੀ ਕਮੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਧਿਕਾਰੀ ਸਿਰਫ ਖਾਨਾਪੂਰਤੀ ਕਰ ਰਹੇ ਹਨ ਅਤੇ ਮਾਰਕੀਟ ਕਮੇਟੀ ਆਪਣੀ ਜ਼ਿੰਮੇਵਾਰੀ ਢੰਗ ਨਾਲ ਨਹੀਂ ਨਿਭਾ ਰਹੀ। ਸਿੱਧੂ ਨੇ ਚੇਤਾਵਨੀ ਦਿੱਤੀ ਕਿ ਜੇ ਜਲਦੀ ਲਾਈਟਾਂ ਅਤੇ ਪਾਣੀ ਦੀ ਵਿਵਸਥਾ ਨਾ ਕੀਤੀ ਗਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸੰਬੰਧਤ ਅਧਿਕਾਰੀਆਂ ਦੀ ਹੋਵੇਗੀ। ਕਾਂਗਰਸ ਪਾਰਟੀ ਨੇ ਐਲਾਨ ਕੀਤਾ ਕਿ ਉਹ ਸਾਰੀਆਂ ਮੰਡੀਆਂ ਦਾ ਦੌਰਾ ਕਰੇਗੀ ਤਾਂ ਜੋ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋ ਸਕੇ। ਜੇ ਹਾਲਾਤ ਵਿੱਚ ਸੁਧਾਰ ਨਾ ਆਇਆ ਤਾਂ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ। ਰਾਹੁਲ ਸਿੱਧੂ ਨੇ ਕੇਂਦਰ ਸਰਕਾਰ ਤੋਂ ਤੁਰੰਤ ਮੰਗ ਕੀਤੀ ਹੈ ਕਿ ਕਣਕ ਦੀ ਖਰੀਦ ਸ਼ੁਰੂ ਕੀਤੀ ਜਾਵੇ ਅਤੇ ਬਾਰਦਾਨੇ ਦਾ ਪੂਰਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ ਇਸ ਮੌਕੇ ਤੇ ਰਵਿੰਦਰ ਟੁਰਨਾ, ਮਿੰਠਣ ਲਾਲ ਸਿੰਗਲਾ, ਜਗਦੀਸ਼ ਗੋਇਲ, ਪੁਰਸ਼ੋਤਮ ਲਾਲ ਸਿੰਗਲਾ,1
- ਚਹਿਲ ਫਾਊਂਡੇਸ਼ਨ ਸਮਾਉ ਵੱਲੋਂ ਵਿਸਾਖੀ ਮੌਕੇ ਭੀਖੀ ਦਾਣਾ ਮੰਡੀ ਵਿੱਚ ਜਲ ਜੀਰੇ ਦੀ ਛਬੀਲ ਲਗਾਈ ਗਈ1