logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਲਗਾ ਦਿੱਤੀ ਧਮਾਕੇਦਾਰ ਆਫਰ 31 ਜੁਲਾਈ ਨੂੰ ਵੜਾ ਪਾਵ ਮਿਲੇਗਾ ਸਿਰਫ 20 ਰੁਪਏ ਚ ਸੰਪਰਕ ਕਰੋ 95016-55506 ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਲਗਾ ਦਿੱਤੀ ਧਮਾਕੇਦਾਰ ਆਫਰ 31 ਜੁਲਾਈ ਨੂੰ ਵੜਾ ਪਾਵ ਮਿਲੇਗਾ ਸਿਰਫ 20 ਰੁਪਏ ਚ ਸੰਪਰਕ ਕਰੋ 95016-55506

8 hrs ago
user_BNN Best News Network
BNN Best News Network
Local News Reporter Khanna, Ludhiana•
8 hrs ago

ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਲਗਾ ਦਿੱਤੀ ਧਮਾਕੇਦਾਰ ਆਫਰ 31 ਜੁਲਾਈ ਨੂੰ ਵੜਾ ਪਾਵ ਮਿਲੇਗਾ ਸਿਰਫ 20 ਰੁਪਏ ਚ ਸੰਪਰਕ ਕਰੋ 95016-55506 ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਲਗਾ ਦਿੱਤੀ ਧਮਾਕੇਦਾਰ ਆਫਰ 31 ਜੁਲਾਈ ਨੂੰ ਵੜਾ ਪਾਵ ਮਿਲੇਗਾ ਸਿਰਫ 20 ਰੁਪਏ ਚ ਸੰਪਰਕ ਕਰੋ 95016-55506

More news from Ludhiana and nearby areas
  • ਦੋਰਾਹਾ ਵਿਖੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਮਾਰਟ ਰਾਸ਼ਨ ਕਾਰਡ ਵੰਡਣ ਦਾ ਕੀਤਾ ਆਗਾਜ਼ ਦੋਰਾਹਾ ਵਿਖੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਮਾਰਟ ਰਾਸ਼ਨ ਕਾਰਡ ਵੰਡਣ ਦਾ ਕੀਤਾ ਆਗਾਜ਼
    1
    ਦੋਰਾਹਾ ਵਿਖੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਮਾਰਟ ਰਾਸ਼ਨ ਕਾਰਡ ਵੰਡਣ ਦਾ ਕੀਤਾ ਆਗਾਜ਼
ਦੋਰਾਹਾ ਵਿਖੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਮਾਰਟ ਰਾਸ਼ਨ ਕਾਰਡ ਵੰਡਣ ਦਾ ਕੀਤਾ ਆਗਾਜ਼
    user_BNN Best News Network
    BNN Best News Network
    Local News Reporter Khanna, Ludhiana•
    1 hr ago
  • ਦੋਰਾਹਾ ਬੰਦ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਚ ਕੀਤਾ ਰੋਸ ਪ੍ਰਦਰਸ਼ਨ.. ਕੀਤੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ
    1
    ਦੋਰਾਹਾ ਬੰਦ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਚ ਕੀਤਾ ਰੋਸ ਪ੍ਰਦਰਸ਼ਨ.. ਕੀਤੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ
    user_Hak Sach di Awaz Media
    Hak Sach di Awaz Media
    Khanna, Ludhiana•
    2 hrs ago
  • ਸਫ਼ਾਈ ਸੇਵਕਾਂ ਵੱਲੋਂ 'ਪੰਜਾਬ ਬੰਦ' ਦੇ ਸੱਦੇ ਦਾ ਸਰਹਿੰਦ 'ਚ ਵਿਆਪਕ ਅਸਰ, ਦੁਕਾਨਾਂ ਰਹੀਆਂ ਬੰਦ; ਯੂਨੀਅਨ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਸਰਹਿੰਦ ਵਿੱਚ ਵੀ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਬੰਦ ਦੇ ਮੱਦੇਨਜ਼ਰ ਸਵੇਰ ਤੋਂ ਹੀ ਸ਼ਹਿਰ ਦੇ ਪ੍ਰਮੁੱਖ ਬਾਜ਼ਾਰ ਅਤੇ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਨਜ਼ਰ ਆਈਆਂ, ਜਿਸ ਕਾਰਨ ਸ਼ਹਿਰੀ ਆਵਾਜਾਈ ਅਤੇ ਬਾਜ਼ਾਰਾਂ ਵਿੱਚ ਆਮ ਚਹਿਲ-ਪਹਿਲ ਕਾਫ਼ੀ ਘੱਟ ਰਹੀ। ​ਇਸ ਰੋਸ ਪ੍ਰਦਰਸ਼ਨ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਰਹਿੰਦ ਦੇ ਨਵੇਂ ਬੱਸ ਸਟੈਂਡ ਵਿਖੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਹਰਪ੍ਰੀਤ ਸਿੰਘ,ਰਾਜੇਸ਼ ਕੁਮਾਰ ਅਤੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਸਾਬਕਾ ਚੇਅਰਮੈਨ ਗੇਜਾ ਰਾਮ ਵਾਲਮੀਕਿ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਜਲਦ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਅਤੇ ਤਨਖ਼ਾਹਾਂ ਵਿੱਚ ਯੋਗ ਵਾਧਾ ਕੀਤਾ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਬੰਦ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ।
    1
    ਸਫ਼ਾਈ ਸੇਵਕਾਂ ਵੱਲੋਂ 'ਪੰਜਾਬ ਬੰਦ' ਦੇ ਸੱਦੇ ਦਾ ਸਰਹਿੰਦ 'ਚ ਵਿਆਪਕ ਅਸਰ, ਦੁਕਾਨਾਂ ਰਹੀਆਂ ਬੰਦ; ਯੂਨੀਅਨ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ

ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅਸਰ ਸਰਹਿੰਦ  ਵਿੱਚ ਵੀ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਬੰਦ ਦੇ ਮੱਦੇਨਜ਼ਰ ਸਵੇਰ ਤੋਂ ਹੀ ਸ਼ਹਿਰ ਦੇ ਪ੍ਰਮੁੱਖ ਬਾਜ਼ਾਰ ਅਤੇ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਨਜ਼ਰ ਆਈਆਂ, ਜਿਸ ਕਾਰਨ ਸ਼ਹਿਰੀ ਆਵਾਜਾਈ ਅਤੇ ਬਾਜ਼ਾਰਾਂ ਵਿੱਚ ਆਮ ਚਹਿਲ-ਪਹਿਲ ਕਾਫ਼ੀ ਘੱਟ ਰਹੀ।  
​ਇਸ ਰੋਸ ਪ੍ਰਦਰਸ਼ਨ ਦੌਰਾਨ ਸਫ਼ਾਈ ਸੇਵਕ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਰਹਿੰਦ ਦੇ ਨਵੇਂ ਬੱਸ ਸਟੈਂਡ ਵਿਖੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ।  
ਹਰਪ੍ਰੀਤ ਸਿੰਘ,ਰਾਜੇਸ਼ ਕੁਮਾਰ ਅਤੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਸਾਬਕਾ ਚੇਅਰਮੈਨ ਗੇਜਾ ਰਾਮ ਵਾਲਮੀਕਿ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਜਲਦ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਅਤੇ ਤਨਖ਼ਾਹਾਂ ਵਿੱਚ ਯੋਗ ਵਾਧਾ ਕੀਤਾ ਜਾਵੇ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਬੰਦ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    2 hrs ago
  • ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ
    1
    ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ
    user_Baljit Singh
    Baljit Singh
    ਪਟਿਆਲਾ, ਪਟਿਆਲਾ, ਪੰਜਾਬ•
    16 hrs ago
  • ਹੁਸ਼ਿਆਰਪੁਰ ਚ ਸਫ਼ਾਈ ਸੇਵਕਾਂ ਦੇ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ। ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਹੁਸ਼ਿਆਰਪੁਰ ਚ ਅੱਜ ਸਫ਼ਾਈ ਸੇਵਕਾਂ ਵੱਲੋਂ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ।ਇਸ ਮੌਕੇ ਇਕੱਠੇ ਹੋਏ ਸ਼ਹਿਰ ਵਾਸੀਆਂ ਵਲੋਂ ਨਾਰੇਬਾਜ਼ੀ ਕੀਤੀ ਗਈ।
    1
    ਹੁਸ਼ਿਆਰਪੁਰ ਚ ਸਫ਼ਾਈ ਸੇਵਕਾਂ ਦੇ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ।
ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਹੁਸ਼ਿਆਰਪੁਰ ਚ ਅੱਜ ਸਫ਼ਾਈ ਸੇਵਕਾਂ ਵੱਲੋਂ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ।ਇਸ ਮੌਕੇ ਇਕੱਠੇ ਹੋਏ ਸ਼ਹਿਰ ਵਾਸੀਆਂ ਵਲੋਂ ਨਾਰੇਬਾਜ਼ੀ ਕੀਤੀ ਗਈ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    2 hrs ago
  • ਪੰਜਾਬ ਸਰਕਾਰ ਦੀ ਵੱਡੀ ਪਹਿਲ! ਦੋਰਾਹਾ ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਸ਼ੁਰੂ, MLA ਮਨਵਿੰਦਰ ਸਿੰਘ ਗਿਆਸਪੁਰਾ ਨੇ ਲੋਕਾਂ ਨੂੰ ਕੀਤੀ ਅਪੀਲ
    1
    ਪੰਜਾਬ ਸਰਕਾਰ ਦੀ ਵੱਡੀ ਪਹਿਲ! ਦੋਰਾਹਾ ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਸ਼ੁਰੂ, MLA ਮਨਵਿੰਦਰ ਸਿੰਘ ਗਿਆਸਪੁਰਾ ਨੇ ਲੋਕਾਂ ਨੂੰ ਕੀਤੀ ਅਪੀਲ
    user_Hak Sach di Awaz Media
    Hak Sach di Awaz Media
    Khanna, Ludhiana•
    2 hrs ago
  • machhiwara Da sh road kina song Magda hai yesterday road ludihyane kon hands han
    3
    machhiwara Da sh road kina song Magda hai yesterday road ludihyane kon hands han
    user_Karelal mahto
    Karelal mahto
    ਸਮਰਾਲਾ, ਲੁਧਿਆਣਾ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.