logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਫ਼ੀਲਡ ਜਰਨਲਿਸਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਪੱਤਰਕਾਰ ਡਾ. ਸਤਵਿੰਦਰ ਸਿੰਘ ਬੁੱਗਾ ਦਾ ਵਿਸ਼ੇਸ਼ ਸਨਮਾਨ ਤਰਨਤਾਰਨ, 31 ਜੁਲਾਈ (ਪੱਤਰ ਪ੍ਰੇਰਕ ) ਫ਼ੀਲਡ ਜਰਨਲਿਸਟ ਵੈਲਫੇਅਰ ਐਸੋਸੀਏਸ਼ਨ ਦਾ ਦਿਨ-ਬ-ਦਿਨ ਦਾਇਰਾ ਵਿਸ਼ਾਲ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਸੋਸੀਏਸ਼ਨ ਦੇ ਪਰਿਵਾਰ ਵਿੱਚ ਹੋਰ ਵਾਧਾ ਕਰਦਿਆਂ ਪ੍ਰਮੁੱਖ ਪੱਤਰਕਾਰ ਡਾ. ਸਤਵਿੰਦਰ ਸਿੰਘ ਬੁੱਗਾ ਨੂੰ ਸੰਸਥਾ ਵਿੱਚ ਸ਼ਾਮਿਲ ਕੀਤਾ ਗਿਆ ਹੈ। ਪੱਤਰਕਾਰੀ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਨਿਰਪੱਖ, ਇਮਾਨਦਾਰ ਅਤੇ ਲੋਕ-ਹਿੱਤ ਦੀਆਂ ਸੇਵਾਵਾਂ ਨੂੰ ਦੇਖਦਿਆਂ ਐਸੋਸੀਏਸ਼ਨ ਵੱਲੋਂ ਤਹਿਸੀਲ ਪ੍ਰਧਾਨ ਸੁਖਵਿੰਦਰ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਨੂੰ ਜਥੇਬੰਦੀ ਵਿੱਚ ਜੀ ਆਇਆਂ ਕਹਿੰਦਿਆਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਡਾ. ਬੁੱਗਾ ਨੂੰ ਸਨਮਾਨ ਚਿੰਨ੍ਹ ਭੇਟ ਕਰਦਿਆਂ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਧਾਨ ਸਹੋਤਾ ਨੇ ਕਿਹਾ ਕਿ ਡਾ. ਬੁੱਗਾ ਦੇ ਸਾਡੇ ਨਾਲ ਜੁੜਨ ਨਾਲ ਫ਼ੀਲਡ ਜਰਨਲਿਸਟ ਵੈਲਫੇਅਰ ਐਸੋਸੀਏਸ਼ਨ ਪਰਿਵਾਰ ਹੋਰ ਵੀ ਮਜ਼ਬੂਤ ਹੋਇਆ ਹੈ। ਉਨ੍ਹਾਂ ਬੁੱਗੇ ਨੂੰ ਭਵਿੱਖ ਵਿੱਚ ਵੀ ਸਮਾਜ ਦੀ ਆਵਾਜ਼ ਬਣ ਕੇ ਸੱਚੀ ਤੇ ਨਿਡਰ ਪੱਤਰਕਾਰੀ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਹੋਰ ਆਗੂਆਂ ਨੇ ਕਿਹਾ ਕਿ ਪੱਤਰਕਾਰਤਾ ਲੋਕਤੰਤਰ ਦਾ ਚੌਥਾ ਥੰਮ੍ਹ ਹੈ ਅਤੇ ਸਮਾਜ ਦੇ ਮੁੱਦਿਆਂ ਨੂੰ ਬੇਬਾਕੀ ਨਾਲ ਲੋਕਾਂ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਵਾਲੇ ਪੱਤਰਕਾਰਾਂ ਦਾ ਸਨਮਾਨ ਹੋਣਾ ਅਤੇ ਉਨ੍ਹਾਂ ਨੂੰ ਇਕਜੁੱਟ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਐਸੋਸੀਏਸ਼ਨ ਵਿੱਚ ਸ਼ਾਮਿਲ ਹੋਣ ਅਤੇ ਸਨਮਾਨ ਪ੍ਰਾਪਤ ਕਰਨ ਉਪਰੰਤ ਡਾ. ਸਤਵਿੰਦਰ ਸਿੰਘ ਬੁੱਗਾ ਨੇ ਫ਼ੀਲਡ ਜਰਨਲਿਸਟ ਵੈਲਫੇਅਰ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ, ਮੈਂਬਰਾਂ ਅਤੇ ਸਮਾਗਮ ਵਿੱਚ ਹਾਜ਼ਰ ਸਾਰੇ ਪੱਤਰਕਾਰ ਸਾਥੀਆਂ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਨਰਿੰਦਰਪਾਲ ਸਿੰਘ ਰਾਜੂ, ਰਾਜਵਿੰਦਰ ਸਿੰਘ ਮਿੱਠਾ , ਗਗਨਦੀਪ ਸਿੰਘ ਸੋਨੂੰ, ਅਜੇ ਬਾਵਾਂ , ਪਲਵਿੰਦਰ ਸਿੰਘ ਵਾਲੀਆ ,ਅੰਮ੍ਰਿਤਪਾਲ ਸਿੰਘ ਵੇਈਂ ਪੂਈਂ , ਸੰਦੀਪ ਚੀਦਾ ਮੁਗਲਾਣੀ, ਹਰਵਿੰਦਰ ਸਿੰਘ ਸਹੋਤਾ ਆਦਿ ਪੱਤਰਕਾਰ ਹਾਜ਼ਰ ਸਨ।

9 hrs ago
user_Dr Satwinder Bugga
Dr Satwinder Bugga
Physiotherapist ਖਡੂਰ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
9 hrs ago
0d2a0e41-8f2e-4fdf-a265-41e10df75f75

More news from ਪੰਜਾਬ and nearby areas
  • ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    1
    ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ 
ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    user_Darshan singh
    Darshan singh
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    13 hrs ago
  • ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    1
    ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ 
ਕਪੂਰਥਲਾ
ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ  ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    7 hrs ago
  • ਥਾਣੇ 'ਤੇ ਪੈਟਰੋਲ ਬੰ'ਬ ਹਮ'ਲੇ ਦਾ ਪਰਦਾਫਾਸ਼! ASI ਕ'ਤ'ਲ, ਕੇਸ ਨਾਲ ਜੁੜੇ ਤਾਰ, ਪੁਲਿਸ ਦੇ ਵੱਡੇ ਖੁਲਾਸਿਆਂ ਨੇ ਸਭ ਨੂੰ ਕੀਤਾ ਹੈਰਾਨ #AmritsarPolice #PunjabPolice #ASICase #BreakingNews #Punjab24News
    1
    ਥਾਣੇ 'ਤੇ ਪੈਟਰੋਲ ਬੰ'ਬ ਹਮ'ਲੇ ਦਾ ਪਰਦਾਫਾਸ਼! ASI ਕ'ਤ'ਲ, ਕੇਸ ਨਾਲ ਜੁੜੇ ਤਾਰ, ਪੁਲਿਸ ਦੇ ਵੱਡੇ ਖੁਲਾਸਿਆਂ ਨੇ ਸਭ ਨੂੰ ਕੀਤਾ ਹੈਰਾਨ 
#AmritsarPolice #PunjabPolice #ASICase #BreakingNews #Punjab24News
    user_Punjab 24 News
    Punjab 24 News
    Amritsar -I, Punjab•
    1 hr ago
  • ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ Instagram ਤੋਂ ਸੰਪਰਕ, Google Pay ਰਾਹੀਂ ਫੰਡਿੰਗ! ਅੰਮ੍ਰਿਤਸਰ ਫਾਇਰਿੰਗ ਕੇਸ 'ਚ ਪੁਲਿਸ ਦਾ ਵੱਡਾ ਐਕਸ਼ਨ, 4 ਮੁਲਜ਼ਮ ਕਾਬੂ
    1
    ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ
ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ
Instagram ਤੋਂ ਸੰਪਰਕ, Google Pay ਰਾਹੀਂ ਫੰਡਿੰਗ! ਅੰਮ੍ਰਿਤਸਰ ਫਾਇਰਿੰਗ ਕੇਸ 'ਚ ਪੁਲਿਸ ਦਾ ਵੱਡਾ ਐਕਸ਼ਨ, 4 ਮੁਲਜ਼ਮ ਕਾਬੂ
    user_Pardeep Kumar
    Pardeep Kumar
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਕੱਲ ਐੱਮ.ਐੱਲ.ਏ ਦੇ ਘਰਾਂ ਬਾਹਰ ਪਲਟਾਈਆਂ ਜਾਣਗੀਆਂ ਕੂੜੇ ਦੀਆਂ ਟਰਾਲੀਆਂ
    1
    ਕੱਲ ਐੱਮ.ਐੱਲ.ਏ ਦੇ ਘਰਾਂ ਬਾਹਰ ਪਲਟਾਈਆਂ ਜਾਣਗੀਆਂ ਕੂੜੇ ਦੀਆਂ ਟਰਾਲੀਆਂ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਸਦਰ ਵੱਲੋਂ 88 ਫੁੱਟ ਰੋਡ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, 2 ਪਿਸਟਲ ਅਤੇ 1 ਜ਼ਿੰਦਾ ਰੋਂਦ ਬਰਾਮਦ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਸਦਰ ਵੱਲੋਂ 88 ਫੁੱਟ ਰੋਡ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, 2 ਪਿਸਟਲ ਅਤੇ 1 ਜ਼ਿੰਦਾ ਰੋਂਦ ਬਰਾਮਦ। #Highlight #NonFollowers #ViralReals #ForYou #TrendingReals
    1
    ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਸਦਰ ਵੱਲੋਂ 88 ਫੁੱਟ ਰੋਡ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ,
2 ਪਿਸਟਲ ਅਤੇ 1 ਜ਼ਿੰਦਾ ਰੋਂਦ ਬਰਾਮਦ।
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਸਦਰ ਵੱਲੋਂ 88 ਫੁੱਟ ਰੋਡ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ,
2 ਪਿਸਟਲ ਅਤੇ 1 ਜ਼ਿੰਦਾ ਰੋਂਦ ਬਰਾਮਦ।
#Highlight #NonFollowers
#ViralReals #ForYou
#TrendingReals
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • ਵਾਲਮੀਕ ਸਮਾਜ ਦਾ ਵੱਡਾ ਐਲਾਨ! ਵਿਧਾਇਕਾਂ ਦੇ ਘਰਾਂ ਅੱਗੇ ਲੱਗਣਗੇ ਕੂੜੇ ਦੇ ਢੇਰ, ਸੀਵਰੇਜ ਬੰਦ ਕਰਨ ਦੀ ਦਿੱਤੀ ਚੇਤਾਵਨੀ #PUNJAB24NEWS #ValmikiSamaj #PunjabBandh #AmritsarMLA #PunjabProtest #AmritsarNews
    1
    ਵਾਲਮੀਕ ਸਮਾਜ ਦਾ ਵੱਡਾ ਐਲਾਨ! ਵਿਧਾਇਕਾਂ ਦੇ ਘਰਾਂ ਅੱਗੇ ਲੱਗਣਗੇ ਕੂੜੇ ਦੇ ਢੇਰ, ਸੀਵਰੇਜ ਬੰਦ ਕਰਨ ਦੀ ਦਿੱਤੀ ਚੇਤਾਵਨੀ 
#PUNJAB24NEWS
#ValmikiSamaj
#PunjabBandh
#AmritsarMLA
#PunjabProtest
#AmritsarNews
    user_Punjab 24 News
    Punjab 24 News
    Amritsar -I, Punjab•
    2 hrs ago
  • ਥਾਣਾ ਸਦਰ ਦੇ ਏਰੀਆ ਵਿੱਚ ਇੱਕ ਫਾਇਰਿੰਗ ਦੇ ਮਾਮਲੇ ਵਿੱਚ ਲੜਾਉਂਦੇ ਦੋਸ਼ੀ ਕੀਤੇ ਕਾਬੂ ਇਸ ਬਾਰੇ ਜਾਣਕਾਰੀ ਦਿੰਦੇ ਹੋਏ,Sh. Siri Vennela IPS ADCP CITY 2, Amritsar , ਸ੍ਰੀ ਸਿਰੀਵੇਨੇਲਾ, ਆਈਪੀਐਸ, ਏਡੀਸੀਪੀ ਸਿਟੀ 2, ਅੰਮ੍ਰਿਤਸਰ
    1
    ਥਾਣਾ ਸਦਰ ਦੇ ਏਰੀਆ ਵਿੱਚ ਇੱਕ ਫਾਇਰਿੰਗ ਦੇ ਮਾਮਲੇ ਵਿੱਚ ਲੜਾਉਂਦੇ ਦੋਸ਼ੀ ਕੀਤੇ ਕਾਬੂ ਇਸ ਬਾਰੇ ਜਾਣਕਾਰੀ ਦਿੰਦੇ ਹੋਏ,Sh. Siri Vennela IPS ADCP CITY 2, Amritsar , ਸ੍ਰੀ ਸਿਰੀਵੇਨੇਲਾ, ਆਈਪੀਐਸ, ਏਡੀਸੀਪੀ ਸਿਟੀ 2, ਅੰਮ੍ਰਿਤਸਰ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.