logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮਾਨ ਸਰਕਾਰ ਦਾ ਮਿਸ਼ਨ ਵਿਕਾਸ": ਸੰਤੋਸ਼ ਕਟਾਰੀਆ ਨੇ ਪਿੰਡ ਧੱਕਤਾਣਾ ਦੇ ਵਿਕਾਸ ਕਾਰਜਾਂ ਤੋਂ ਚੁੱਕਿਆ ਪਰਦਾ ਬਲਾਚੌਰ: 31 ਜੁਲਾਈ ( )​ਹਲਕਾ ਬਲਾਚੌਰ ਦੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਅੱਗੇ ਤੋਰਦਿਆਂ, ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ ਅੱਜ ਪਿੰਡ ਧੱਕਤਾਣਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਕਟਾਰੀਆ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ।​ ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਵਿਕਾਸ ਲਈ ਖਰਚੇ ਗਏ ਇਹ 10 ਲੱਖ ਰੁਪਏ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਗੇ, ਜਿਸ ਵਿੱਚ ਗਲੀਆ ਨਾਲਿਆ, ਅਤੇ ਹੋਰ ਸਾਂਝੇ ਕੰਮ ਸ਼ਾਮਲ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿਛਲੀਆਂ ਸਰਕਾਰਾਂ 'ਤੇ ਤੰਜ ਕੱਸਦਿਆਂ ਕਿਹਾ ਕਿ ਪੁਰਾਣੀਆਂ ਪਾਰਟੀਆਂ ਨੇ ਸਿਰਫ਼ ਲਾਰਿਆਂ ਨਾਲ ਲੋਕਾਂ ਨੂੰ ਗੁਮਰਾਹ ਕੀਤਾ ਸੀ। ਉਨ੍ਹਾਂ ਕਿਹਾ​"ਸਾਡੀ ਸਰਕਾਰ ਗੱਲਾਂ ਵਿੱਚ ਨਹੀਂ, ਸਗੋਂ ਧਰਾਤਲ 'ਤੇ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਅੱਜ ਪਿੰਡ ਧੱਕਤਾਣਾ ਵਿੱਚ ਹੋਇਆ ਉਦਘਾਟਨ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਦਾ ਇੱਕ-ਇੱਕ ਪੈਸਾ ਪੂਰੀ ਇਮਾਨਦਾਰੀ ਨਾਲ ਉਨ੍ਹਾਂ ਦੀ ਸਹੂਲਤ ਲਈ ਖਰਚਿਆ ਜਾ ਰਿਹਾ ਹੈ। ਸਾਡਾ ਨਿਸ਼ਾਨਾ ਹਰ ਪਿੰਡ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਦੇਣਾ ਹੈ।"ਪਿੰਡ ਦੀ ਪੰਚਾਇਤ ਅਤੇ ਇਲਾਕੇ ਦੇ ਮੋਹਤਬਰਾਂ ਨੇ ਵਿਧਾਇਕ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਦੀਆਂ ਪੁਰਾਣੀਆਂ ਮੰਗਾਂ ਪੂਰੀਆਂ ਹੋਈਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।​

21 hrs ago
user_Sunil Bhumbla Malewal
Sunil Bhumbla Malewal
Teacher ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ, ਪੰਜਾਬ•
21 hrs ago
6cafdf25-2ace-4b1d-90b0-03eec565e033

More news from ਪੰਜਾਬ and nearby areas
  • ਬ੍ਰਾਹਮਣ ਸਭਾ ਵਲੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਤੋਂ ਬਾਅਦ ਸਾਰੇ ਪਾਸੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬ੍ਰਾਹਮਣ ਸਭਾ ਵਲੋਂ ਮਾਸਟਰ ਪਵਨ ਸ਼ਰਮਾ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈਕੇ ਉਹਨਾਂ ਦਾ ਹਰ ਤਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ।
    1
    ਬ੍ਰਾਹਮਣ ਸਭਾ ਵਲੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਤੋਂ ਬਾਅਦ ਸਾਰੇ ਪਾਸੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬ੍ਰਾਹਮਣ ਸਭਾ ਵਲੋਂ ਮਾਸਟਰ ਪਵਨ ਸ਼ਰਮਾ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈਕੇ ਉਹਨਾਂ ਦਾ ਹਰ ਤਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    18 hrs ago
  • ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ
    1
    ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ
ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ
    user_BNN Best News Network
    BNN Best News Network
    Local News Reporter Khanna, Ludhiana•
    2 hrs ago
  • ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ
    1
    ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ
ਫਿਲੌਰ ਲੋਕ ਇਨਸਾਫ ਮੰਚ ਕੀਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਵਸ ਤੇ ਦਿੱਤਾ ਡੀਐਸਪੀ ਫਿਲੌਰ ਨੂੰ ਮੰਗ ਪੱਤਰ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    2 hrs ago
  • ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
    1
    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    21 hrs ago
  • Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏 Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏
    4
    Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl  never been serious, kindly pay your keen attention,🙏

    user_Sunil Singla
    Sunil Singla
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    2 hrs ago
  • ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... #PunjabNews #BhagwantMann #ShaheedUdhamSingh #SunamNews #punjabkhabar24 #aamadmipartypunjab #newstoday #TodaysUpdate #LatestNews Part 12
    1
    ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ...
ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ...
#PunjabNews #BhagwantMann #ShaheedUdhamSingh #SunamNews #punjabkhabar24 #aamadmipartypunjab #newstoday #TodaysUpdate #LatestNews Part 12
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    2 hrs ago
  • ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਨੇ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਦਾ ਐਲਾਨ ਕੀਤਾ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਲ ਇੰਡੀਆ ਜੱਟ ਮਹਾਂਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਇੰਚਾਰਜ ਅਜੈਬ ਸਿੰਘ ਬੋਪਾਰਾਏ ਨੇ ਸਫਾਈ ਕਰਮਚਾਰੀਆਂ ਦੇ ਮੌਢੇ ਨਾਲ ਮੋਢਾ ਜੋੜ ਕੇ ਚਲਣ ਦਾ ਐਲਾਨ ਕੀਤਾ
    1
    ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਨੇ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਦਾ ਐਲਾਨ ਕੀਤਾ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਲ ਇੰਡੀਆ ਜੱਟ ਮਹਾਂਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਇੰਚਾਰਜ ਅਜੈਬ ਸਿੰਘ ਬੋਪਾਰਾਏ ਨੇ ਸਫਾਈ ਕਰਮਚਾਰੀਆਂ ਦੇ ਮੌਢੇ ਨਾਲ ਮੋਢਾ ਜੋੜ ਕੇ ਚਲਣ ਦਾ ਐਲਾਨ ਕੀਤਾ
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    19 hrs ago
  • ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ
    1
    ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ
ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    15 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.