logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਿਸਾਨ ਮਜਦੂਰ ਸੰਘਰਸ਼ ਕਮੇਟੀ ਜੋਨ ਨਡਾਲਾ ਵਲੋਂ ਬੀਬੀਆ ਦੀ ਇਕਾਈ ਦਾ ਗਠਨ ਕਪੂਰਥਲਾ ਕਿਸਾਨ ਮਜਦੂਰ ਸੰਘਰਸ਼ ਕਮੇਟੀ ਜੋਨ ਨਡਾਲਾ ਵਲੋਂ ਪਿੰਡ ਇਬਰਾਹੀਮਵਾਲ ਵਿੱਖੇ ਮੀਟਿੰਗ ਜੋਨ ਕਾਰਜਕਾਰੀ ਪ੍ਧਾਨ ਬਲਾਕਾ ਸਿੰਘ, ਜੋਨ ਸਕੱਤਰ ਸੂਬੇਦਾਰ ਜਸਵੰਤ ਸਿੰਘ, ਜੋਨ ਆਗੂ ਕਮਲਜੀਤ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ, ਜਿਲ੍ਹਾ ਆਗੂ ਗੁਰਵਿੰਦਰ ਸਿੰਘ,ਜਿਲ੍ਹਾ ਆਗੂ ਬੀਬੀ ਨਿਰਮਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾਕਿ ਕੇਂਦਰ ਤੇ ਪੰਜਾਬ ਸਰਕਾਰ ਲੋਕ ਮਾਰੂ ਨੀਤੀਆਂ ਲੈ ਕੇ ਆ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਸਰਕਾਰਾਂ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਵਿੱਚ ਲੱਗੀਆਂ ਹੋਈਆਂ ਹਨ। ਸਰਕਾਰ ਵਲੋਂ ਬਿਜਲੀ ਸੋਧ ਐਕਟ, ਬੀਜ ਐਕਟ, ਮਨਰੇਗਾ ਐਕਟ ਦੀ ਬਹਾਲੀ ਸਮੇਤ ਹੋਰ ਅਹਿਮ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ ਉਪਰੰਤ ਬੀਬੀਆ ਦੀ ਕਮੇਟੀ ਦਾ ਪੁਨਰਗਠਨ ਕੀਤਾ ਗਿਆ। ਜਿਸ ਵਿੱਚ ਬੀਬੀ ਪ੍ਧਾਨ ਜਗੀਰ ਕੌਰ, ਸਕੱਤਰ ਸੁਰਜੀਤ ਕੌਰ, ਸੀਨੀਅਰ ਮੀਤ ਪ੍ਰਧਾਨ ਸਤਵਿੰਦਰ ਕੌਰ, ਮੀਤ ਪ੍ਰਧਾਨ ਪਰਮਜੀਤ ਕੌਰ, ਮੀਤ ਸਕੱਤਰ ਬਲਜੀਤ ਕੌਰ, ਮੀਤ ਖਜਾਨਚੀ ਬਿਮਲ ਕੌਰ, ਮੈਬਰ ਰਜਵੰਤ ਕੌਰ, ਮੈਬਰ ਲਖਵਿੰਦਰ ਕੌਰ, ਕੈਲਾਸ਼ ਕੌਰ, ਸਤਵਿੰਦਰ ਕੌਰ, ਨਵਨੀਤ ਕੌਰ, ਕੁਲਜੀਤ ਕੌਰ, ਹਰਜੀਤ ਕੌਰ, ਬਲਜਿੰਦਰ ਕੌਰ, ਹਰਜੀਤ ਕੌਰ, ਰਾਜਵਿੰਦਰ ਕੌਰ, ਧਰਮ ਕੌਰ, ਨਰਿੰਦਰ ਕੌਰ ਮੈਬਰ ਚੁਣੇ ਗਏ। ਨਵੇ ਚੁਣੇ ਗਏ ਮੈਬਰਾਂ ਵਲੋ ਵਿਸ਼ਵਾਸ ਦਿੱਤਾ ਗਿਆ ਕਿ ਜਥੇਬੰਦੀ ਦੇ ਹਰ ਸੰਘਰਸ਼ ਵਿੱਚ ਵੱਧ ਚੜ ਕੇ ਹਿੱਸਾ ਲੈਣਗੇ। ਇਸ ਮੌਕੇ ਤੇ ਜੋਨ ਆਗੂ ਰਣਜੀਤ ਸਿੰਘ, ਜੋਨ ਆਗੂ ਬੀਬੀ ਬਲਵਿੰਦਰ ਕੌਰ, ਗੁਰਮੀਤ ਕੌਰ, ਜੋਨ ਆਗੂ ਬੀਬੀ ਜੋਗਿੰਦਰ ਕੌਰ, ਜੋਨ ਆਗੂ ਬੀਬੀ ਮਨਜੀਤ ਕੌਰ,ਜੋਨ ਆਗੂ ਬੀਬੀ ਰੁਪਿੰਦਰ ਕੌਰ, ਬਲਵਿੰਦਰ ਸਿੰਘ,ਸੁਖਦੇਵ ਸਿੰਘ ਭਿੰਡਰ, ਇਕਾਈ ਪੈ੍ੱਸ ਸਕੱਤਰ ਅਮਰਜੀਤ ਸਿੰਘ ਭਿੰਡਰ, ਗਗਨਪ੍ਰੀਤ ਸਿੰਘ, ਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਬੀਬੀਆ ਹਾਜ਼ਰ ਸਨ।

2 hrs ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•
2 hrs ago
17c3bf7e-0408-4ac7-891c-f0b69d2281ef

More news from ਪੰਜਾਬ and nearby areas
  • ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |
    1
    ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ  ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ  ਗਿ੍ਫ਼ਤਾਰ ਕਰ ਲਿਆ ਜਾਵੇਗਾ |
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    19 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    1 hr ago
  • BREAKING NEWS ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, 7 ਕਿਲੋ 50 ਗ੍ਰਾਮ ਹੀਰੋਇਨ ਸਮੇਤ 5 ਸਮੱਗਲਰ ਗਿਰਫ਼ਤਾਰ। @HIGHLIGHT @PUNJABPOLICE @Commissioner of Police Amritsar #YGTVPUNJAB #PunjabPolice #DrugBust #PunjabNews #WarOnDrugs
    1
    BREAKING NEWS ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, 7 ਕਿਲੋ 50 ਗ੍ਰਾਮ ਹੀਰੋਇਨ ਸਮੇਤ 5 ਸਮੱਗਲਰ ਗਿਰਫ਼ਤਾਰ।
@HIGHLIGHT @PUNJABPOLICE @Commissioner of Police Amritsar 
#YGTVPUNJAB #PunjabPolice #DrugBust  #PunjabNews #WarOnDrugs
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਨਸ਼ਾਂ ਤਸ਼ਕਰਾਂ ਦੇ ਖਿਲਾਫ ਪੁਲਿਸ ਵੱਲੋਂ ਕੀਤੀ ਸਖ਼ਤ ਕਾਰਵਾਈ ਕਰਨ ਤੇ ਸ਼ਹਿਰ ਵਾਸੀਆਂ ਵੱਲੋਂ ਸਲਾਘਾ ਕੀਤੀ ਗਈ ਅਤੇ ਧੰਨਵਾਦ ਕੀਤਾ ਗਿਆ। ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਲਈ ਐਂਟੀ ਡਰੱਗ ਹੈਲਪਲਾਈਨ ਨੰਬਰ ਵੱਟਸਐਪ ਚੈਟਬੋਟ 97791-00200 ਤੇ ਸੰਪਰਕ ਕਰੋ।
    1
    ਨਸ਼ਾਂ ਤਸ਼ਕਰਾਂ ਦੇ ਖਿਲਾਫ ਪੁਲਿਸ ਵੱਲੋਂ ਕੀਤੀ ਸਖ਼ਤ ਕਾਰਵਾਈ ਕਰਨ ਤੇ ਸ਼ਹਿਰ ਵਾਸੀਆਂ ਵੱਲੋਂ ਸਲਾਘਾ ਕੀਤੀ ਗਈ ਅਤੇ ਧੰਨਵਾਦ ਕੀਤਾ ਗਿਆ।
ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਲਈ ਐਂਟੀ ਡਰੱਗ ਹੈਲਪਲਾਈਨ ਨੰਬਰ ਵੱਟਸਐਪ ਚੈਟਬੋਟ 97791-00200 ਤੇ ਸੰਪਰਕ ਕਰੋ।
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਮਿਤੀ 30 ਮਾਰਚ, 2026 ਨੂੰ ਥਾਣਾ ਸਦਰ ਦੇ ਇਲਾਕਾ ਸ਼੍ਰੀ ਰਾਮ ਐਵਨਿਊ, 88 ਫੁੱਟ ਰੋਡ, ਅੰਮ੍ਰਿਤਸਰ ਵਿਖੇ ਕੁਝ ਵਿਅਕਤੀਆਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਇੱਕ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ, ਇਸ ਕਾਰਨ ਇੱਕ ਵਿਅਕਤੀ ਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ। ਜਿਸਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਮੁਕਦਮਾ ਦਰਜ ਰਜਿਸਟਰ ਕਰਕੇ ਮੁਕਦਮਾ ਦੀ ਤਫਤੀਸ਼ ਬੜੀ ਡੂੰਘਿਆਈ ਨਾਲ ਹਰ ਪਹਿਲੂ ਤੋਂ ਕਰਨ ਤੇ ਘਰ ਨੂੰ ਅੱਗ ਲਗਾਉਣ ਵਾਲੇ ਦੋ ਮੁੱਖ ਦੋਸ਼ੀ ਲਵਜੀਤ ਸਿੰਘ ਉਰਫ ਲਵ ਵਾਸੀ ਸ਼੍ਰੀ ਰਾਮ ਐਵਨਿਊ, ਮਜੀਠਾ ਰੋਡ ਅਤੇ ਹਰਦੇਵ ਸਿੰਘ ਉਰਫ ਸਾਜਨ ਵਾਸੀ ਤਰਨ ਤਾਰਨ ਨੂੰ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗਗਨਦੀਪ ਸਿੰਘ ਏਸੀਪੀ ਨੌਰਥ ਅੰਮ੍ਰਿਤਸਰ।
    1
    ਮਿਤੀ 30 ਮਾਰਚ, 2026 ਨੂੰ ਥਾਣਾ ਸਦਰ ਦੇ ਇਲਾਕਾ ਸ਼੍ਰੀ ਰਾਮ ਐਵਨਿਊ, 88 ਫੁੱਟ ਰੋਡ, ਅੰਮ੍ਰਿਤਸਰ ਵਿਖੇ ਕੁਝ ਵਿਅਕਤੀਆਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਇੱਕ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ, ਇਸ ਕਾਰਨ ਇੱਕ ਵਿਅਕਤੀ ਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ। ਜਿਸਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਮੁਕਦਮਾ ਦਰਜ ਰਜਿਸਟਰ ਕਰਕੇ ਮੁਕਦਮਾ ਦੀ ਤਫਤੀਸ਼ ਬੜੀ ਡੂੰਘਿਆਈ ਨਾਲ ਹਰ ਪਹਿਲੂ ਤੋਂ ਕਰਨ ਤੇ ਘਰ ਨੂੰ ਅੱਗ ਲਗਾਉਣ ਵਾਲੇ ਦੋ ਮੁੱਖ ਦੋਸ਼ੀ ਲਵਜੀਤ ਸਿੰਘ ਉਰਫ ਲਵ ਵਾਸੀ ਸ਼੍ਰੀ ਰਾਮ ਐਵਨਿਊ, ਮਜੀਠਾ ਰੋਡ ਅਤੇ ਹਰਦੇਵ ਸਿੰਘ ਉਰਫ ਸਾਜਨ ਵਾਸੀ ਤਰਨ ਤਾਰਨ ਨੂੰ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗਗਨਦੀਪ ਸਿੰਘ ਏਸੀਪੀ ਨੌਰਥ ਅੰਮ੍ਰਿਤਸਰ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਨਸ਼ਾ ਅਤੇ ਹਥਿਆਰ ਤਸਕਰੀ ਮਾਡਿਉਲ ਬੇਨਕਾਬ
    1
    ਨਸ਼ਾ ਅਤੇ ਹਥਿਆਰ ਤਸਕਰੀ ਮਾਡਿਉਲ ਬੇਨਕਾਬ
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.