ਪਿੰਡ ਨਵਾਂ ਰਾਣਾ ਵਿੱਚ ਦਿਖਾਇਆ ਗਿਆ ਪ੍ਰੇਰਣਾਦਾਇਕ ਡਾਕੂਮੈਂਟਰੀ ਸ਼ੋਅ ਫਾਜਿਲਕਾ, 1 ਅਗਸਤ ਪੰਜਾਬ ਸਰਕਾਰ ਵੱਲੋੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਬੀਤੀ ਸ਼ਾਮ ਫਾਜ਼ਿਲਕਾ ਹਲਕੇ ਦੇ ਪਿੰਡ ਨਵਾਂ ਰਾਣਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਪਦੇਸ਼ਾਂ 'ਤੇ ਆਧਾਰਿਤ 30 ਮਿੰਟ ਦੀ ਪ੍ਰੇਰਣਾਦਾਇਕ ਡਾਕੂਮੈਂਟਰੀ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡਾਂ ਵਾਸੀਆਂ ਨੇ ਡਾਕੂਮੈਂਟਰੀ ਨੂੰ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਹਾਸਲ ਕੀਤੀ। ਇਸ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਮਨੁੱਖਤਾ, ਸਮਾਜਿਕ ਨਿਆਂ, ਭਾਈਚਾਰੇ, ਸੇਵਾ ਅਤੇ ਮਿਹਨਤ ਦੀ ਕਮਾਈ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਵਿੱਚ ਗੁਰੂ ਸਾਹਿਬ ਦੇ ਜੀਵਨ ਦੇ ਵੱਖ—ਵੱਖ ਪੱਖਾਂ, ਸਮਾਜਿਕ ਸੁਧਾਰਾਂ ਲਈ ਉਹਨਾਂ ਦੇ ਯੋਗਦਾਨ ਅਤੇ ਮਨੁੱਖੀ ਕਦਰਾਂ—ਕੀਮਤਾਂ ਨੂੰ ਅਪਣਾਉਣ ਦੇ ਸੰਦੇਸ਼ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਅੰਦਾਜ਼ ਵਿੱਚ ਦਰਸਾਇਆ ਗਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਵਿਲੱਖਣ ਪਹਿਲ ਦੀ ਭਰਪੂਰ ਸ਼ਲਾਘਾ ਕੀਤੀ।

- ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ1
- 7 ਦਿਨਾਂ ਬਾਅਦ ਭੁੱਖ ਹੜਤਾਲ 'ਤੇ ਪਹੁੰਚੇ ਆਪ MLA! ਵਾਲਮੀਕ ਸਮਾਜ ਦੇ ਹੱਕ 'ਚ ਚੁੱਕੀ ਆਵਾਜ਼, ਧਰਨੇ ਨੂੰ ਦਿੱਤਾ ਸਮਰਥਨ #Amritsar #ValmikiSamaj #AAP #PunjabNews #Punjab24News1
- ਤੇਜ਼ ਰਫਤਾਰ ਕਾਰ ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਸਦਰ ਅੰਮ੍ਰਿਤਸਰ ਇੰਸਪੈਕਟਰ ਗੁਰਪ੍ਰੀਤ ਸਿੰਘ,1
- ਭੁੱ:ਖ ਹੜ'ਤਾਲ ਦੇ 7ਵੇਂ ਦਿਨ MLA ਅਜੇ ਗੁਪਤਾ ਪਹੁੰਚੇ ਭੰਡਾਰੀ ਪੁੱਲ ਤੇ ਮੰ'ਗਾਂ ਪੂਰੀਆਂ ਕਰਨ ਦਾ ਮੰਗਿਆ ਮੰਗਲਵਾਰ ਤੱਕ ਦਾ ਸਮਾਂ1
- MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News . #SherryKalsi #PunjabNews #1000To1500Scheme #AAPPunjab #Punjab24News1
- ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਹੜਤਾਲ ਖ਼ਤਮ ਹੋਣ ਦੇ ਸੰਕੇਤ! ਨਿੱਜਰ ਬੋਲੇ—ਜ਼ਿਆਦਾਤਰ ਮੰਗਾਂ ਮੰਨੀਆਂ, ਟ੍ਰੇਨ ਰੋਕੋ ਅੰਦੋਲਨ ਵੀ ਟਲ ਸਕਦਾ ਹੈ1
- ਜੰਡਿਆਲਾ ਪੁਲਿਸ ਵੱਲੋਂ ਮੋਬਾਈਲ ਸਨੈਚਿੰਗ ਗਿਰੋਹ ਦਾ ਪਰਦਾਫਾਸ਼1