logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮਾਣਕਪੁਰ ਸ਼ਰੀਫ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਮਨਾਇਆ ਅੱਜ ਪਿੰਡ ਮਾਣਕਪੁਰ ਸ਼ਰੀਫ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ , ਬਰਾਬਰੀ ਅਤੇ ਇਨਸਾਫ਼ ਦੇ ਮਹਾਨ ਪ੍ਰਚਾਰਕ ਡਾਕਟਰ ਭੀਮ ਰਾਓ ਅੰਬੇਡਕਰ ਜੀ ਜਨਮ ਦਿਹਾੜੇ ਨੂੰ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਕਾਂਗਰਸ ਦੇ ਬਲਾਕ ਪ੍ਰਧਾਨ ਮਦਨ ਸਿੰਘ ਰਹਿਨੁਮਾਈ ਵਿੱਚਇਹ ਪ੍ਰੋਗਰਾਮ ਹੋਇਆ । ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਹਰ ਸਾਲ ਦੀ ਤਰਾ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ। ਇਸ ਸਮਾਗਮ ਵਿੱਚ ਪੁਜੀਆ ਸੰਗਤਾ ਵੱਲੋ ਭੀਮ ਰਾਓ ਅੰਬੇਡਕਰ ਜੀ ਨੂੰ ਕੋਟਿ - ਕੋਟਿ ਪ੍ਰਣਾਮ ਕੀਤੇ ਗਏ। ਇਸ ਮੌਕੇ ਕਾਂਗਰਸ ਪਾਰਟੀ ਦੇ ਵੱਖ ਵੱਖ ਬੁਲਾਰਿਆਂ ਵਲੋਂ ਭੀਮ ਰਾਓ ਅੰਬੇਡਕਰ ਦੀ ਦੇ ਜੀਵਨ ਉਤੇ ਇਕ ਝਾਤ ਮਾਰੀ ਗਈ ਅਤੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਓਬੀਸੀ ਚੇਅਰਮੈਨ ਹਰਨੇਕ ਸਿੰਘ ਤੱਕੀਪੁਰ, ਵਾਈਸ ਪ੍ਰਧਾਨ ਗੁਰਦੇਵ ਸਿੰਘ ਪੱਲਣਪੁਰ, ਨੰਬਰਦਾਰ ਸੁਖਦੇਵ ਕੁਮਾਰ, ਬਾਬਾ ਰਾਮ ਸਿੰਘ ਮਾਣਕਪੁਰ ਸ਼ਰੀਫ ,ਸਰਪੰਚ ਦਲਵੀਰ ਸਿੰਘ, ਪੰਚ ਸੰਦੀਪ ਸਿੰਘ, ਪੰਚ ਲਖਮੀਰ ਸਿੰਘ, ਗੁਰਦੀਪ ਸਿੰਘ ਕੁੱਬਾਹੇੜੀ ਬੀ ਐਲ ਓ ਨੰਬਰ 1 ਹਲਕਾ ਇੰਚਾਰਜ ਖਰੜ, ਕੁਲਦੀਪ ਸਿੰਘ ਪੰਚ ਕਰਤਾਰਪੁਰ, ਪੰਚ ਅਰੁਣ ਕੁਮਾਰ, ਗੁਰਮੀਤ ਸਿੰਘ ਪੱਲਣਪੁਰ, ਬੱਬੂ ਪ੍ਰਧਾਨ, ਪੰਚ ਨਜ਼ਰ ਸਿੰਘ, ਠੇਕੇਦਾਰ ਦਲਵਿੰਦਰ ਸਿੰਘ ਬਿੱਲੂ, ਠੇਕੇਦਾਰ ਮੇਜਰ ਸਿੰਘ, ਸੋਸ਼ਲ ਮੀਡੀਆ ਵਾਈਸ ਪ੍ਰਧਾਨ ਮੁਹਾਲੀ ਨੇਤਰ ਸਿੰਘ ਕਲੇਰ ਆਦਿ ਹਾਜ਼ਰ ਸਨ ।

2 days ago
user_Satnam Siswan
Satnam Siswan
ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
2 days ago
2ce63121-809d-4351-a437-8ae2b3882fb7

ਮਾਣਕਪੁਰ ਸ਼ਰੀਫ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਮਨਾਇਆ ਅੱਜ ਪਿੰਡ ਮਾਣਕਪੁਰ ਸ਼ਰੀਫ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ , ਬਰਾਬਰੀ ਅਤੇ ਇਨਸਾਫ਼ ਦੇ ਮਹਾਨ ਪ੍ਰਚਾਰਕ ਡਾਕਟਰ ਭੀਮ ਰਾਓ ਅੰਬੇਡਕਰ ਜੀ ਜਨਮ ਦਿਹਾੜੇ ਨੂੰ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਕਾਂਗਰਸ ਦੇ ਬਲਾਕ ਪ੍ਰਧਾਨ

d59abc3c-3ade-424b-9ff7-7db7e0e0c527

ਮਦਨ ਸਿੰਘ ਰਹਿਨੁਮਾਈ ਵਿੱਚਇਹ ਪ੍ਰੋਗਰਾਮ ਹੋਇਆ । ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਹਰ ਸਾਲ ਦੀ ਤਰਾ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ। ਇਸ ਸਮਾਗਮ ਵਿੱਚ ਪੁਜੀਆ ਸੰਗਤਾ ਵੱਲੋ ਭੀਮ ਰਾਓ ਅੰਬੇਡਕਰ ਜੀ ਨੂੰ ਕੋਟਿ - ਕੋਟਿ ਪ੍ਰਣਾਮ ਕੀਤੇ ਗਏ।

9490adc4-da1f-4929-a361-678f12e055cd

ਇਸ ਮੌਕੇ ਕਾਂਗਰਸ ਪਾਰਟੀ ਦੇ ਵੱਖ ਵੱਖ ਬੁਲਾਰਿਆਂ ਵਲੋਂ ਭੀਮ ਰਾਓ ਅੰਬੇਡਕਰ ਦੀ ਦੇ ਜੀਵਨ ਉਤੇ ਇਕ ਝਾਤ ਮਾਰੀ ਗਈ ਅਤੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਓਬੀਸੀ ਚੇਅਰਮੈਨ ਹਰਨੇਕ ਸਿੰਘ ਤੱਕੀਪੁਰ, ਵਾਈਸ ਪ੍ਰਧਾਨ ਗੁਰਦੇਵ ਸਿੰਘ ਪੱਲਣਪੁਰ, ਨੰਬਰਦਾਰ ਸੁਖਦੇਵ ਕੁਮਾਰ, ਬਾਬਾ ਰਾਮ ਸਿੰਘ ਮਾਣਕਪੁਰ ਸ਼ਰੀਫ ,ਸਰਪੰਚ ਦਲਵੀਰ ਸਿੰਘ, ਪੰਚ ਸੰਦੀਪ

cdd3f201-4fec-4755-8758-8e76b58b7502

ਸਿੰਘ, ਪੰਚ ਲਖਮੀਰ ਸਿੰਘ, ਗੁਰਦੀਪ ਸਿੰਘ ਕੁੱਬਾਹੇੜੀ ਬੀ ਐਲ ਓ ਨੰਬਰ 1 ਹਲਕਾ ਇੰਚਾਰਜ ਖਰੜ, ਕੁਲਦੀਪ ਸਿੰਘ ਪੰਚ ਕਰਤਾਰਪੁਰ, ਪੰਚ ਅਰੁਣ ਕੁਮਾਰ, ਗੁਰਮੀਤ ਸਿੰਘ ਪੱਲਣਪੁਰ, ਬੱਬੂ ਪ੍ਰਧਾਨ, ਪੰਚ ਨਜ਼ਰ ਸਿੰਘ, ਠੇਕੇਦਾਰ ਦਲਵਿੰਦਰ ਸਿੰਘ ਬਿੱਲੂ, ਠੇਕੇਦਾਰ ਮੇਜਰ ਸਿੰਘ, ਸੋਸ਼ਲ ਮੀਡੀਆ ਵਾਈਸ ਪ੍ਰਧਾਨ ਮੁਹਾਲੀ ਨੇਤਰ ਸਿੰਘ ਕਲੇਰ ਆਦਿ ਹਾਜ਼ਰ ਸਨ ।

More news from ਪੰਜਾਬ and nearby areas
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    5 hrs ago
  • Post by Raman Dhillon
    1
    Post by Raman Dhillon
    user_Raman Dhillon
    Raman Dhillon
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    20 hrs ago
  • रोड पटी गई है ईस कर के जाम लग रही है जलद,,,, से जलद बनाया जाये लोका नु आराम हो जावे
    1
    रोड पटी गई है ईस कर के जाम लग रही है जलद,,,, से जलद बनाया जाये लोका नु आराम हो जावे
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    9 hrs ago
  • ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) 18 ਅਪ੍ਰੈਲ ਨੂੰ ਗੜਸ਼ੰਕਰ ਪਹੁੰਚਣ ਦਾ ਸੱਦਾ ਡਾਕਟਰ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਵਿਸ਼ਾਲ ਰੋਸ ਧਰਨਾ ਪ੍ਰਦਰਸ਼ਨ-ਕਰੀਮਪੁਰੀ-ਵੱਡੀ ਗਿਣਤੀ ਵਿੱਚ ਧਰਨੇ ਪ੍ਰਦਰਸ਼ਨ ਚ ਪਹੁੰਚਣ ਦਾ ਸੱਦਾ, ਗੜਸ਼ੰਕਰ ਦੇ ਵਾਰਡ ਨੰਬਰ ਸੱਤ ਚ ਹੋਈ ਮੀਟਿੰਗ।
    1
    ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) 18 ਅਪ੍ਰੈਲ ਨੂੰ ਗੜਸ਼ੰਕਰ ਪਹੁੰਚਣ ਦਾ ਸੱਦਾ ਡਾਕਟਰ ਅੰਬੇਡਕਰ ਜੀ ਦੇ  ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਵਿਸ਼ਾਲ ਰੋਸ ਧਰਨਾ ਪ੍ਰਦਰਸ਼ਨ-ਕਰੀਮਪੁਰੀ-ਵੱਡੀ ਗਿਣਤੀ ਵਿੱਚ ਧਰਨੇ ਪ੍ਰਦਰਸ਼ਨ ਚ ਪਹੁੰਚਣ ਦਾ ਸੱਦਾ, ਗੜਸ਼ੰਕਰ ਦੇ ਵਾਰਡ ਨੰਬਰ ਸੱਤ ਚ ਹੋਈ ਮੀਟਿੰਗ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    20 hrs ago
  • Post by Masroor
    1
    Post by Masroor
    user_Masroor
    Masroor
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    20 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    1 hr ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    5 hrs ago
  • Post by Raman Dhillon
    1
    Post by Raman Dhillon
    user_Raman Dhillon
    Raman Dhillon
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    20 hrs ago
  • ਕਾਂਗਰਸ ਪਾਰਟੀ ਨੇ ਜਸਬੀਰ ਪੁਰਖੋਂਵਾਲ ਨੂੰ ਪੰਜਾਬ ਸਟੇਟ ਸੈਕਟਰੀ ਸੇਵਾ ਦੱਲ ਅਤੇ ਹਲਕਾ ਇੰਚਾਰਜ ਗੜਸ਼ੰਕਰ ਦਾ ਦਿੱਤਾ ਅਹੁਦਾ। ਇਸ ਮਿਲੀ ਵੱਡੀ ਜ਼ਿੰਮੇਵਾਰੀ ਤੋਂ ਬਾਅਦ ਜਸਵੀਰ ਸਿੰਘ ਪੁਰਖੋਵਾਲ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ।
    1
    ਕਾਂਗਰਸ ਪਾਰਟੀ ਨੇ ਜਸਬੀਰ ਪੁਰਖੋਂਵਾਲ ਨੂੰ ਪੰਜਾਬ ਸਟੇਟ ਸੈਕਟਰੀ ਸੇਵਾ ਦੱਲ ਅਤੇ ਹਲਕਾ ਇੰਚਾਰਜ ਗੜਸ਼ੰਕਰ ਦਾ ਦਿੱਤਾ ਅਹੁਦਾ। ਇਸ ਮਿਲੀ ਵੱਡੀ ਜ਼ਿੰਮੇਵਾਰੀ ਤੋਂ ਬਾਅਦ ਜਸਵੀਰ ਸਿੰਘ ਪੁਰਖੋਵਾਲ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    20 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.