Shuru
Apke Nagar Ki App…
ਸੁਰਿੰਦਰ ਗੈਸ ਏਜੰਸੀ ਇੰਡੀਅਨ ਸਲੰਡਰ ਐਸਐਸਟੀ ਨਗਰ ਪਟਿਆਲਾ ਇੰਡੀਅਨ ਸਲੰਡਰ ਐਸਐਸਟੀ ਨਗਰ ਪਟਿਆਲਾ ਵਿੱਚ ਫਰੈਂਡ ਨਹੀਂ ਮਿਲ ਰਿਹਾ ਹੈ ਲਾਈਨ ਵਿੱਚ ਖੜਨਾ ਪੈ ਰਿਹਾ ਹੈ ਬਹੁਤ ਸਾਰੇ ਲੋਕ ਸਿਲਿੰਡਰ ਲੈਣ ਵਾਸਤੇ ਲੈਣ ਵਾਸਤੇ ਖੜੇ ਆ ਫਸਲਾਂ ਦੇ ਬਹੁਤ shortage ਹੋ ਰਹੀ ਹੈ
Sonu dish PATIALVI City
ਸੁਰਿੰਦਰ ਗੈਸ ਏਜੰਸੀ ਇੰਡੀਅਨ ਸਲੰਡਰ ਐਸਐਸਟੀ ਨਗਰ ਪਟਿਆਲਾ ਇੰਡੀਅਨ ਸਲੰਡਰ ਐਸਐਸਟੀ ਨਗਰ ਪਟਿਆਲਾ ਵਿੱਚ ਫਰੈਂਡ ਨਹੀਂ ਮਿਲ ਰਿਹਾ ਹੈ ਲਾਈਨ ਵਿੱਚ ਖੜਨਾ ਪੈ ਰਿਹਾ ਹੈ ਬਹੁਤ ਸਾਰੇ ਲੋਕ ਸਿਲਿੰਡਰ ਲੈਣ ਵਾਸਤੇ ਲੈਣ ਵਾਸਤੇ ਖੜੇ ਆ ਫਸਲਾਂ ਦੇ ਬਹੁਤ shortage ਹੋ ਰਹੀ ਹੈ
More news from ਚੰਡੀਗੜ੍ਹ and nearby areas
- Post by Sajadahmed2
- ਮੋਰਿੰਡਾ ਰੋਡ ਤੇ ਸਥਿਤ ਕਲਸੀ ਫਾਰਮ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਨਾਲ ਕਲਸੀ ਫਾਰਮ ਦੇ ਅੱਗੇ ਲੱਗੀ ਸਜਾਵਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਮੌਕੇ ਤੇ ਸਹਿਰ ਕੁਰਾਲੀ ਵਿਚ ਕੋਈ ਫਾਇਰ ਬ੍ਰਿਗੇਡ ਉਪਲਬਧ ਨਾ ਹੋਣ ਕਾਰਨ ਅੱਗ ਤੇ ਕਾਬੂ ਪਾਉਣ ਲਈ ਫ਼ਾਰਮ ਮਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ਦੀਆਂ ਤਸਵੀਰਾਂ,,,,1
- Post by ਪ੍ਰਦੀਪ ਧੀਮਾਨ1
- Post by Raman Dhillon1
- ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ1
- 🌟𝓒𝓸𝓷𝓰𝓻𝓪𝓽𝓾𝓵𝓪𝓽𝓲𝓸𝓷𝓼 𝓽𝓸 𝓸𝓾𝓻 𝓼𝓽𝓪𝓻 𝓼𝓽𝓾𝓭𝓮𝓷𝓽 𝓣𝓪𝓷𝓿𝓲 𝓸𝓷 𝓼𝓮𝓬𝓾𝓻𝓲𝓷𝓰 98% 𝓲𝓷 CBSE 𝓑𝓸𝓪𝓻𝓭 𝓔𝔁𝓪𝓶𝓼 🌟 Our student of session 2025-26 Tanvi secured highest marks of this session 98% in mathematics of class 10 in her CBSE Board Exams. #CBSE #Results #maths #success #Class101
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) 18 ਅਪ੍ਰੈਲ ਨੂੰ ਗੜਸ਼ੰਕਰ ਪਹੁੰਚਣ ਦਾ ਸੱਦਾ ਡਾਕਟਰ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਵਿਸ਼ਾਲ ਰੋਸ ਧਰਨਾ ਪ੍ਰਦਰਸ਼ਨ-ਕਰੀਮਪੁਰੀ-ਵੱਡੀ ਗਿਣਤੀ ਵਿੱਚ ਧਰਨੇ ਪ੍ਰਦਰਸ਼ਨ ਚ ਪਹੁੰਚਣ ਦਾ ਸੱਦਾ, ਗੜਸ਼ੰਕਰ ਦੇ ਵਾਰਡ ਨੰਬਰ ਸੱਤ ਚ ਹੋਈ ਮੀਟਿੰਗ।1
- ਸ਼ਹਿਰ ਕੁਰਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਡਾ ਭੀਮ ਰਾਓ ਅੰਬੇਡਕਰ ਨਗਰ ਨਗਰ ਵਾਸੀਆਂ ਵੱਲੋਂ ਡਾ ਭੀਮ ਰਾਓ ਅੰਬੇਡਕਰ ਜੀ ਦੀ 135ਵੀਂ ਜੈਅੰਤੀ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਈ ਗਈ।ਇਸ ਮੌਕੇ ਬਸਪਾ ਦੇ ਵੱਖ ਵੱਖ ਆਗੂਆਂ ਤੋਂ ਇਲਾਵਾ ਵਾਰਡ ਵਾਸੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਪੁੱਜੇ ਹੋਏ ਮਹਿਮਾਨਾਂ ਲਈ ਰਾਤ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ ਸੀ।1