logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ਤੇ ਫੁੱਲਮਾਲਾ ਚੜਾਕੇ ਕੀਤਾ ਨਮਨ* ਸ਼ਹੀਦ ਊਧਮ ਸਿੰਘ ਵੱਲੋਂ ਦੇਸ਼ ਦੀ ਆਜ਼ਾਦੀ ਲਈ ਦਿੱਤੀ ਗਈ ਕੁਰਬਾਨੀ ਦੇਸ਼ ਵਾਸੀਆਂ ਲਈ ਸਦਾ ਪ੍ਰੇਰਣਾ ਸਰੋਤ ਰਹੇਗੀ। ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸ਼ਹੀਦ ਊਧਮ ਸਿੰਘ ਦੇ 86ਵੇ ਸ਼ਹੀਦੀ ਦਿਹਾੜੇ ਮੌਕੇ ਰੋਜਾ ਸ਼ਰੀਫ ਨੇੜੇ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ’ਤੇ ਸ਼ਹੀਦ ਨੂੰ ਸ਼ਰਧਾਂਜਲੀਆਂ ਭੇਟ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਉਹ ਮਹਾਨ ਸ਼ਹੀਦ ਹਨ, ਜਿਨ੍ਹਾਂ ਨੇ ਜ਼ਾਲਮ ਅੰਗਰੇਜ਼ ਹਕੂਮਤ ਵੱਲੋਂ ਜਲ੍ਹਿਆਂ ਵਾਲੇ ਬਾਗ ਵਿੱਚ ਨਿਹੱਥੇ ਤੇ ਬੇਕਸੂਰ ਲੋਕਾਂ ’ਤੇ ਕੀਤੇ ਜੁ਼ਲਮ ਦਾ ਬਦਲਾ ਜ਼ਾਲਮ ਅੰਗਰੇਜ਼ ਦੇ ਘਰ ਜਾ ਕੇ ਲਿਆ। ਉਨ੍ਹਾਂ ਕਿਹਾ ਅੱਜ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤਾਂ ਉਹ ਸਾਡੇ ਅਨੇਕਾਂ ਸ਼ਹੀਦਾਂ, ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਹੀ ਸੰਭਵ ਹੋ ਸਕਿਆ ਹੈ। ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂ ਵਾਲੇ ਬਾਗ ਵਿਚ ਜੁਲਮ ਕਰਨ ਵਾਲਿਆਂ ਦਾ ਖਾਤਮਾ ਕਰਕੇ ਸੁਨੇਹਾ ਦਿੱਤਾ ਕਿ ਅਸੀ ਕਦੇ ਵੀ ਜ਼ੁਲਮ ਖਿਲਾਫ ਝੁਕਦੇ ਨਹੀਂ । ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਸ਼ਹੀਦਾਂ ਦੇ ਵਿਖਾਏ ਮਾਰਗ ’ਤੇ ਚੱਲਦੇ ਹੋਏ ਜੀਵਨ ਬਤੀਤ ਕਰੀਏ। ਉਨ੍ਹਾਂ ਕਿਹਾ ਕਿ ਨੌਜਵਾਨਾਂ ਪੀੜ੍ਹੀ ਨੂੰ ਵੀ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

11 hrs ago
user_Kajal
Kajal
ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
11 hrs ago
0d84bcb6-fd87-4c0b-94bc-1c74d08af86b

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ਤੇ ਫੁੱਲਮਾਲਾ ਚੜਾਕੇ ਕੀਤਾ ਨਮਨ* ਸ਼ਹੀਦ ਊਧਮ ਸਿੰਘ ਵੱਲੋਂ ਦੇਸ਼ ਦੀ ਆਜ਼ਾਦੀ ਲਈ ਦਿੱਤੀ ਗਈ ਕੁਰਬਾਨੀ ਦੇਸ਼ ਵਾਸੀਆਂ ਲਈ ਸਦਾ ਪ੍ਰੇਰਣਾ ਸਰੋਤ ਰਹੇਗੀ। ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸ਼ਹੀਦ ਊਧਮ ਸਿੰਘ ਦੇ 86ਵੇ ਸ਼ਹੀਦੀ ਦਿਹਾੜੇ ਮੌਕੇ ਰੋਜਾ ਸ਼ਰੀਫ ਨੇੜੇ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ’ਤੇ ਸ਼ਹੀਦ ਨੂੰ ਸ਼ਰਧਾਂਜਲੀਆਂ ਭੇਟ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਉਹ ਮਹਾਨ ਸ਼ਹੀਦ ਹਨ, ਜਿਨ੍ਹਾਂ ਨੇ ਜ਼ਾਲਮ ਅੰਗਰੇਜ਼ ਹਕੂਮਤ ਵੱਲੋਂ ਜਲ੍ਹਿਆਂ ਵਾਲੇ ਬਾਗ ਵਿੱਚ ਨਿਹੱਥੇ ਤੇ ਬੇਕਸੂਰ ਲੋਕਾਂ ’ਤੇ ਕੀਤੇ ਜੁ਼ਲਮ ਦਾ ਬਦਲਾ ਜ਼ਾਲਮ ਅੰਗਰੇਜ਼ ਦੇ ਘਰ ਜਾ ਕੇ ਲਿਆ। ਉਨ੍ਹਾਂ ਕਿਹਾ ਅੱਜ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤਾਂ ਉਹ ਸਾਡੇ ਅਨੇਕਾਂ ਸ਼ਹੀਦਾਂ, ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਹੀ ਸੰਭਵ ਹੋ ਸਕਿਆ ਹੈ। ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂ ਵਾਲੇ ਬਾਗ ਵਿਚ ਜੁਲਮ ਕਰਨ ਵਾਲਿਆਂ ਦਾ ਖਾਤਮਾ ਕਰਕੇ ਸੁਨੇਹਾ ਦਿੱਤਾ ਕਿ ਅਸੀ ਕਦੇ ਵੀ ਜ਼ੁਲਮ ਖਿਲਾਫ ਝੁਕਦੇ ਨਹੀਂ । ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਸ਼ਹੀਦਾਂ ਦੇ ਵਿਖਾਏ ਮਾਰਗ ’ਤੇ ਚੱਲਦੇ ਹੋਏ ਜੀਵਨ ਬਤੀਤ ਕਰੀਏ। ਉਨ੍ਹਾਂ ਕਿਹਾ ਕਿ ਨੌਜਵਾਨਾਂ ਪੀੜ੍ਹੀ ਨੂੰ ਵੀ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

More news from ਪੰਜਾਬ and nearby areas
  • ਨੀਟ ਪਾਸ ਕਰਨ ਵਾਲੇ ਹੁਸ਼ਿਆਰਪੁਰ ਦੇ ਇਰਫਾਨ ਖਾਨ ਦਾ ਸਮਾਜ ਸੇਵੀ ਅਤੇ ਡਾਕਟਰਾਂ ਵੱਲੋਂ ਕੀਤਾ ਗਿਆ ਸਨਮਾਨ ਪਿਤਾ ਨੇ ਸਬਜ਼ੀ ਵੇਚ ਕੇ ਪੁੱਤਰ ਨੂੰ ਪੜ੍ਹਾਇਆ -ਪੁਰੀ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਦੇ ਪਿੰਡ ਹੁਸ਼ਿਆਰਪੁਰ ਦੇ ਨੌਜਵਾਨ ਇਰਫਾਨ ਖਾਨ ਨੇ ਨੀਟ ਦਾ ਪੇਪਰ ਕਲੀਅਰ ਕਰਕੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਰਫਾਨ ਦੀ ਇਸ ਵੱਡੀ ਪ੍ਰਾਪਤੀ 'ਤੇ ਇਲਾਕੇ 'ਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਸਮਾਜ ਸੇਵੀ ਪੂਰੀ ਟਰਸਟ ਦੇ ਚੇਅਰਮੈਨ ਅਰਵਿੰਦ ਪੁਰੀ ਅਤੇ ਉਹਨਾਂ ਦੇ ਪਿਤਾ ਸ੍ਰੀ ਦੁਆਰਕਾ ਦਾਸਪੁਰੀ (95) ਜੇਰੇ ਇਲਾਜ ਨੇ ਇਰਫਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਜੁਮਾ ਖਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਅਰਵਿੰਦ ਪੁਰੀ ਨੇ ਦੱਸਿਆ ਕਿ ਇਰਫਾਨ ਨੇ ਨਾ ਸਿਰਫ਼ ਨੀਟ ਪਾਸ ਕੀਤਾ, ਸਗੋਂ ਪੰਜਾਬ ਭਰ 'ਚੋਂ 5ਵਾਂ ਅਤੇ ਭਾਰਤ ਭਰ 'ਚੋਂ 3500ਵਾਂ ਰੈਂਕ ਹਾਸਿਲ ਕਰਕੇ ਇਲਾਕੇ ਦਾ ਮਾਣ ਵਧਾਇਆ ਹੈ। ਇਸ ਮੌਕੇ ਡਾਕਟਰ ਹਰਸਿਮਰਨ ਸਿੰਘ ਡਾਇਰੈਕਟਰ ਲੈਂਡਮਾਰਕ ਹੋਸਪਿਟਲ ਅਤੇ ਉਹਨਾਂ ਦੀ ਟੀਮ ਅਤੇ ਡਾ. ਅਸੀਸ ਗੁਲੀਆ ਡਾਇਰੈਕਟਰ ਕੇ ਹੋਮੀ ਭਾਭਾ ਟਾਟਾ ਕੈਂਸਰ ਹੋਸਪਿਟਲ ਵੱਲੋਂ ਇਫਰਾਨ ਨੂੰ ਮੁਬਾਰਕਾ ਦਿੰਦੇ ਹੋਏ ਸਨਮਾਨਿਤ ਕੀਤਾ ਅਰਵਿੰਦ ਪੁਰੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਇਰਫਾਨ ਦੀ ਭੈਣ ਨੇ ਵੀ ਨੀਟ ਦਾ ਪੇਪਰ ਕਲੀਅਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਪੂਰਾ ਪਰਿਵਾਰ ਹੀ ਮਿਹਨਤ ਅਤੇ ਲਗਨ ਦੀ ਮਿਸਾਲ ਹੈ। ਇੱਕ ਘਰ 'ਚੋਂ ਦੋ ਡਾਕਟਰ ਬਣਨ ਜਾ ਰਹੇ ਹਨ, ਇਹ ਇਲਾਕੇ ਲਈ ਮਾਣ ਵਾਲੀ ਗੱਲ ਹੈ। ਸਨਮਾਨ ਸਮਾਰੋਹ ਦੌਰਾਨ ਅਰਵਿੰਦ ਪੁਰੀ ਨੇ ਇਰਫਾਨ ਨੂੰ ਫੁੱਲਾਂ ਦਾ ਹਾਰ ਅਤੇ ਉਨ੍ਹਾਂ ਦੇ ਪਿਤਾ ਜੁਮਾ ਖਾਨ ਨੂੰ ਵੀ ਫੁੱਲਾਂ ਦਾ ਹਾਰ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਅਰਵਿੰਦ ਪੁਰੀ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਵੀ ਇਰਫਾਨ ਨੂੰ ਸਨਮਾਨਿਤ ਕੀਤਾ ਗਿਆ ਸੀ। ਇਸ ਮੌਕੇ ਸਮਾਜ ਸੇਵੀ ਅਰਵਿੰਦ ਪੂਰੀ ਵੱਲੋ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਰਫਾਨ ਆਉਣ ਵਾਲੇ ਸਮੇਂ 'ਚ ਇਲਾਕੇ ਦੀ ਸਿਹਤ ਸੇਵਾ 'ਚ ਵੱਡਾ ਯੋਗਦਾਨ ਪਾਉਣਗੇ। ਇਰਫਾਨ ਨੇ ਆਪਣੀ ਮੁੱਢਲੀ ਪੜ੍ਹਾਈ ਮੁੰਨਾ ਲਾਲਪੁਰੀ ਸੀਨੀਅਰ ਸੈਕੰਡਰੀ ਸਕੂਲ, ਮੁੱਲਾਪੁਰ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਨੀਟ ਦੀ ਤਿਆਰੀ ਕੀਤੀ ਅਤੇ ਸਫਲਤਾ ਹਾਸਿਲ ਕੀਤੀ। ਸਮਾਜ ਸੇਵੀ ਅਰਵਿੰਦ ਪੁਰੀ ਨੇ ਬਾਕੀ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਵੀ ਇਰਫਾਨ ਤੋਂ ਪ੍ਰੇਰਨਾ ਲੈ ਕੇ ਪੜ੍ਹਾਈ 'ਤੇ ਧਿਆਨ ਦੇਣ ਅਤੇ ਆਪਣੇ ਮਾਤਾ-ਪਿਤਾ ਤੇ ਇਲਾਕੇ ਦਾ ਨਾਮ ਰੌਸ਼ਨ ਕਰਨ।
    1
    ਨੀਟ ਪਾਸ ਕਰਨ ਵਾਲੇ ਹੁਸ਼ਿਆਰਪੁਰ ਦੇ ਇਰਫਾਨ ਖਾਨ ਦਾ ਸਮਾਜ ਸੇਵੀ ਅਤੇ ਡਾਕਟਰਾਂ ਵੱਲੋਂ ਕੀਤਾ ਗਿਆ ਸਨਮਾਨ 
 ਪਿਤਾ ਨੇ ਸਬਜ਼ੀ ਵੇਚ ਕੇ ਪੁੱਤਰ ਨੂੰ ਪੜ੍ਹਾਇਆ -ਪੁਰੀ 
ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਦੇ ਪਿੰਡ ਹੁਸ਼ਿਆਰਪੁਰ ਦੇ ਨੌਜਵਾਨ ਇਰਫਾਨ ਖਾਨ ਨੇ ਨੀਟ ਦਾ ਪੇਪਰ ਕਲੀਅਰ ਕਰਕੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਰਫਾਨ ਦੀ ਇਸ ਵੱਡੀ ਪ੍ਰਾਪਤੀ 'ਤੇ ਇਲਾਕੇ 'ਚ ਖੁਸ਼ੀ ਦਾ ਮਾਹੌਲ ਹੈ।
ਇਸ ਮੌਕੇ ਸਮਾਜ ਸੇਵੀ ਪੂਰੀ ਟਰਸਟ ਦੇ ਚੇਅਰਮੈਨ ਅਰਵਿੰਦ ਪੁਰੀ ਅਤੇ ਉਹਨਾਂ ਦੇ ਪਿਤਾ ਸ੍ਰੀ ਦੁਆਰਕਾ ਦਾਸਪੁਰੀ (95)  ਜੇਰੇ ਇਲਾਜ  ਨੇ ਇਰਫਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਜੁਮਾ ਖਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਅਰਵਿੰਦ ਪੁਰੀ ਨੇ ਦੱਸਿਆ ਕਿ ਇਰਫਾਨ ਨੇ ਨਾ ਸਿਰਫ਼ ਨੀਟ ਪਾਸ ਕੀਤਾ, ਸਗੋਂ ਪੰਜਾਬ ਭਰ 'ਚੋਂ 5ਵਾਂ ਅਤੇ ਭਾਰਤ ਭਰ 'ਚੋਂ 3500ਵਾਂ ਰੈਂਕ ਹਾਸਿਲ ਕਰਕੇ ਇਲਾਕੇ ਦਾ ਮਾਣ ਵਧਾਇਆ ਹੈ। 
ਇਸ ਮੌਕੇ ਡਾਕਟਰ ਹਰਸਿਮਰਨ ਸਿੰਘ ਡਾਇਰੈਕਟਰ  ਲੈਂਡਮਾਰਕ ਹੋਸਪਿਟਲ ਅਤੇ ਉਹਨਾਂ ਦੀ ਟੀਮ ਅਤੇ ਡਾ. ਅਸੀਸ ਗੁਲੀਆ ਡਾਇਰੈਕਟਰ ਕੇ ਹੋਮੀ ਭਾਭਾ ਟਾਟਾ ਕੈਂਸਰ ਹੋਸਪਿਟਲ  ਵੱਲੋਂ ਇਫਰਾਨ ਨੂੰ ਮੁਬਾਰਕਾ ਦਿੰਦੇ ਹੋਏ  ਸਨਮਾਨਿਤ ਕੀਤਾ 
ਅਰਵਿੰਦ ਪੁਰੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਇਰਫਾਨ ਦੀ ਭੈਣ ਨੇ ਵੀ ਨੀਟ ਦਾ ਪੇਪਰ ਕਲੀਅਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਪੂਰਾ ਪਰਿਵਾਰ ਹੀ ਮਿਹਨਤ ਅਤੇ ਲਗਨ ਦੀ ਮਿਸਾਲ ਹੈ। ਇੱਕ ਘਰ 'ਚੋਂ ਦੋ ਡਾਕਟਰ ਬਣਨ ਜਾ ਰਹੇ ਹਨ, ਇਹ ਇਲਾਕੇ ਲਈ ਮਾਣ ਵਾਲੀ ਗੱਲ ਹੈ।
ਸਨਮਾਨ ਸਮਾਰੋਹ ਦੌਰਾਨ ਅਰਵਿੰਦ ਪੁਰੀ ਨੇ ਇਰਫਾਨ ਨੂੰ ਫੁੱਲਾਂ ਦਾ ਹਾਰ ਅਤੇ ਉਨ੍ਹਾਂ ਦੇ ਪਿਤਾ ਜੁਮਾ ਖਾਨ ਨੂੰ ਵੀ ਫੁੱਲਾਂ ਦਾ ਹਾਰ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਅਰਵਿੰਦ ਪੁਰੀ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ  ਅਤੇ ਸਿੱਖਿਆ ਮੰਤਰੀ ਵੱਲੋਂ ਵੀ ਇਰਫਾਨ ਨੂੰ ਸਨਮਾਨਿਤ ਕੀਤਾ ਗਿਆ ਸੀ।
ਇਸ ਮੌਕੇ ਸਮਾਜ ਸੇਵੀ ਅਰਵਿੰਦ ਪੂਰੀ ਵੱਲੋ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਰਫਾਨ ਆਉਣ ਵਾਲੇ ਸਮੇਂ 'ਚ ਇਲਾਕੇ ਦੀ ਸਿਹਤ ਸੇਵਾ 'ਚ ਵੱਡਾ ਯੋਗਦਾਨ ਪਾਉਣਗੇ।
ਇਰਫਾਨ ਨੇ ਆਪਣੀ ਮੁੱਢਲੀ ਪੜ੍ਹਾਈ ਮੁੰਨਾ ਲਾਲਪੁਰੀ ਸੀਨੀਅਰ ਸੈਕੰਡਰੀ ਸਕੂਲ, ਮੁੱਲਾਪੁਰ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਨੀਟ ਦੀ ਤਿਆਰੀ ਕੀਤੀ ਅਤੇ ਸਫਲਤਾ ਹਾਸਿਲ ਕੀਤੀ।
ਸਮਾਜ ਸੇਵੀ ਅਰਵਿੰਦ ਪੁਰੀ ਨੇ ਬਾਕੀ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਵੀ ਇਰਫਾਨ ਤੋਂ ਪ੍ਰੇਰਨਾ ਲੈ ਕੇ ਪੜ੍ਹਾਈ 'ਤੇ ਧਿਆਨ ਦੇਣ ਅਤੇ ਆਪਣੇ ਮਾਤਾ-ਪਿਤਾ ਤੇ ਇਲਾਕੇ ਦਾ ਨਾਮ ਰੌਸ਼ਨ ਕਰਨ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    7 hrs ago
  • ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਨੇ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਦਾ ਐਲਾਨ ਕੀਤਾ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਲ ਇੰਡੀਆ ਜੱਟ ਮਹਾਂਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਇੰਚਾਰਜ ਅਜੈਬ ਸਿੰਘ ਬੋਪਾਰਾਏ ਨੇ ਸਫਾਈ ਕਰਮਚਾਰੀਆਂ ਦੇ ਮੌਢੇ ਨਾਲ ਮੋਢਾ ਜੋੜ ਕੇ ਚਲਣ ਦਾ ਐਲਾਨ ਕੀਤਾ
    1
    ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਨੇ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਦਾ ਐਲਾਨ ਕੀਤਾ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਲ ਇੰਡੀਆ ਜੱਟ ਮਹਾਂਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਇੰਚਾਰਜ ਅਜੈਬ ਸਿੰਘ ਬੋਪਾਰਾਏ ਨੇ ਸਫਾਈ ਕਰਮਚਾਰੀਆਂ ਦੇ ਮੌਢੇ ਨਾਲ ਮੋਢਾ ਜੋੜ ਕੇ ਚਲਣ ਦਾ ਐਲਾਨ ਕੀਤਾ
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    9 hrs ago
  • ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
    1
    ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ
ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ।
ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ।
ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
    user_Harmesh kumar
    Harmesh kumar
    Photographer Sunam, Sangrur•
    14 hrs ago
  • ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।
    1
    ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।
    user_Baldev Singh SARAO PRESS REPOR
    Baldev Singh SARAO PRESS REPOR
    ਮੂਨਕ, ਸੰਗਰੂਰ, ਪੰਜਾਬ•
    8 hrs ago
  • ਦੋਰਾਹਾ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਕਿਸਾਨ ਆਗੂਆਂ ਦਾ ਲਗਾਇਆ ਧਰਨਾ ਹੋਇਆ ਖਤਮ ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਨੇ ਦੋਵਾਂ ਧਿਰਾਂ ਚ ਕਰਾਇਆ ਤਾਲਮੇਲ ਦੋਰਾਹਾ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਕਿਸਾਨ ਆਗੂਆਂ ਦਾ ਲਗਾਇਆ ਧਰਨਾ ਹੋਇਆ ਖਤਮ ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਨੇ ਦੋਵਾਂ ਧਿਰਾਂ ਚ ਕਰਾਇਆ ਤਾਲਮੇਲ
    1
    ਦੋਰਾਹਾ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਕਿਸਾਨ ਆਗੂਆਂ ਦਾ ਲਗਾਇਆ ਧਰਨਾ ਹੋਇਆ ਖਤਮ 
ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਨੇ ਦੋਵਾਂ ਧਿਰਾਂ ਚ ਕਰਾਇਆ ਤਾਲਮੇਲ
ਦੋਰਾਹਾ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਕਿਸਾਨ ਆਗੂਆਂ ਦਾ ਲਗਾਇਆ ਧਰਨਾ ਹੋਇਆ ਖਤਮ 
ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਨੇ ਦੋਵਾਂ ਧਿਰਾਂ ਚ ਕਰਾਇਆ ਤਾਲਮੇਲ
    user_BNN Best News Network
    BNN Best News Network
    Local News Reporter Khanna, Ludhiana•
    13 hrs ago
  • ਸ਼ਹੀਦ ਊਧਮ ਸਿੰਘ 87ਵੀਂ ਬਰਸੀ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਈ ਗਈ          ਗੜਸ਼ੰਕਰ (ਅਸ਼ਵਨੀ ਸ਼ਰਮਾ) ਅੱਜ ਡਾਕਟਰ ਭਾਗ ਸਿੰਘ ਹਾਲ ਵਿਖੇ ਕਾਮਰੇਡ ਕੁਲਵਿੰਦਰ ਸੰਘਾ ਦੀ ਅਗਵਾਈ ਵਿੱਚ ਸ਼ਹੀਦ ਊਧਮ ਸਿੰਘ ਦੀ 87 ਵੀ ਬਰਸੀ ਮਨਾਈ ਗਈ। ਇਸ ਮੌਕੇ ਕਾਮਰੇਡ ਗੁਰਨੇਕ ਸਿੰਘ ਭੱਜਲ,ਕਾਮਰੇਡ ਦਰਸ਼ਨ ਸਿੰਘ ਮੱਟੂ ਨੇ ਸੰਬੋਧਨ ਕਰਦਿਆਂ ਸ਼ਹੀਦ ਊਧਮ ਸਿੰਘ ਦੀ  ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਸਾਮਰਾਜ ਵਿਰੁੱਧ, ਫਿਰਕਾਪ੍ਰਸਤੀ ਵਿਰੁੱਧ ਬੇਕਿਰਕੀ ਨਾਲ ਸ਼ੰਘਰਸ਼ ਕਰਨ ਦਾ ਅਹਿਦ ਕਰਨ ਦੀ ਅਪੀਲ ਕੀਤੀ। ਸ਼ਹੀਦ ਊਧਮ ਸਿੰਘ ਅਮਰ ਰਹੇ,ਸਾਮਰਾਜਵਾਦ ਮੁਰਦਾਬਾਦ, ਫਿਰਕਾਪ੍ਰਸਤੀ ਮੁਰਦਾਬਾਦ ਦੇ ਨਾਹਰੇ ਲਾਏ।ਇਸ ਮੌਕੇ ਕਾਮਰੇਡ ਤਰਸੇਮ ਲਾਲ, ਕਿਸ਼ਨ ਚੰਦ, ਕਿਸ਼ਨ ਕੁਮਾਰ ਗੜਸ਼ੰਕਰ, ਹਰੀ ਦੇਵ,ਰਾਜਿੰਦਰ ਸ਼ਰਮਾ,ਨਰੇਸ਼ ਕੁਮਾਰ, ਅਮਿਤ ਠਾਕੁਰ, ਸ਼ਨੀ ਮੱਟੂ,ਕਦਮ ਭਗਾਣੀਆ, ਲਾਲੀ ਭਗਾਣੀਆ, ਰਣਜੀਤ ਸਿੰਘ ਗੜਸ਼ੰਕਰ, ਗੁਰਮੇਲ ਕਲਸੀ ਆਦਿ ਹਾਜਰ ਸੀ।ਅਖੀਰ ਵਿੱਚ ਤਰਸੇਮ ਲਾਲ ਨੇ ਧੰਨਵਾਦ ਕੀਤਾ।
    1
    ਸ਼ਹੀਦ ਊਧਮ ਸਿੰਘ 87ਵੀਂ ਬਰਸੀ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਈ ਗਈ         
ਗੜਸ਼ੰਕਰ (ਅਸ਼ਵਨੀ ਸ਼ਰਮਾ) ਅੱਜ ਡਾਕਟਰ ਭਾਗ ਸਿੰਘ ਹਾਲ ਵਿਖੇ ਕਾਮਰੇਡ ਕੁਲਵਿੰਦਰ ਸੰਘਾ ਦੀ ਅਗਵਾਈ ਵਿੱਚ ਸ਼ਹੀਦ ਊਧਮ ਸਿੰਘ ਦੀ 87 ਵੀ ਬਰਸੀ ਮਨਾਈ ਗਈ। ਇਸ ਮੌਕੇ ਕਾਮਰੇਡ ਗੁਰਨੇਕ ਸਿੰਘ ਭੱਜਲ,ਕਾਮਰੇਡ ਦਰਸ਼ਨ ਸਿੰਘ ਮੱਟੂ ਨੇ ਸੰਬੋਧਨ ਕਰਦਿਆਂ ਸ਼ਹੀਦ ਊਧਮ ਸਿੰਘ ਦੀ  ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਸਾਮਰਾਜ ਵਿਰੁੱਧ, ਫਿਰਕਾਪ੍ਰਸਤੀ ਵਿਰੁੱਧ ਬੇਕਿਰਕੀ ਨਾਲ ਸ਼ੰਘਰਸ਼ ਕਰਨ ਦਾ ਅਹਿਦ ਕਰਨ ਦੀ ਅਪੀਲ ਕੀਤੀ। ਸ਼ਹੀਦ ਊਧਮ ਸਿੰਘ ਅਮਰ ਰਹੇ,ਸਾਮਰਾਜਵਾਦ ਮੁਰਦਾਬਾਦ, ਫਿਰਕਾਪ੍ਰਸਤੀ ਮੁਰਦਾਬਾਦ ਦੇ ਨਾਹਰੇ ਲਾਏ।ਇਸ ਮੌਕੇ ਕਾਮਰੇਡ ਤਰਸੇਮ ਲਾਲ, ਕਿਸ਼ਨ ਚੰਦ, ਕਿਸ਼ਨ ਕੁਮਾਰ ਗੜਸ਼ੰਕਰ, ਹਰੀ ਦੇਵ,ਰਾਜਿੰਦਰ ਸ਼ਰਮਾ,ਨਰੇਸ਼ ਕੁਮਾਰ, ਅਮਿਤ ਠਾਕੁਰ, ਸ਼ਨੀ ਮੱਟੂ,ਕਦਮ ਭਗਾਣੀਆ, ਲਾਲੀ ਭਗਾਣੀਆ, ਰਣਜੀਤ ਸਿੰਘ ਗੜਸ਼ੰਕਰ, ਗੁਰਮੇਲ ਕਲਸੀ ਆਦਿ ਹਾਜਰ ਸੀ।ਅਖੀਰ ਵਿੱਚ ਤਰਸੇਮ ਲਾਲ ਨੇ ਧੰਨਵਾਦ ਕੀਤਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    12 hrs ago
  • ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ
    1
    ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ
ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    14 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.