ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਪਠਾਨਕੋਟ, 09 ਜਨਵਰੀ, 2026--- ਪ੍ਰੇਗਾਬਾਲੀਨ ਦੇ ਫ਼ਾਰਮੂਲੇ ਤਹਿਤ ਬਣੀ ਦਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣ ਲਈ ਇਸ ਦੀ ਖੁੱਲ੍ਹੀ ਵਿੱਕਰੀ ਉੱਤੇ ਪਾਬੰਦੀ ਲਗਾਈ ਹੈ। ਇਸ ਦਵਾਈ ਨੂੰ ਵੇਚਣ ਲਈ ਡਾਕਟਰ ਦੀ ਸਿਫ਼ਾਰਿਸ਼ ਦੇ ਨਾਲ-ਨਾਲ ਸਾਰਾ ਰਿਕਾਰਡ ਰੱਖਣਾ ਜ਼ਰੂਰੀ ਹੈ। ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਡਾ. ਪੱਲਵੀ ਆਈ.ਏ.ਐੱਸ. ਵੱਲੋਂ ਜਾਰੀ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਕੈਪਸੂਲ/ਟੈਬਲੇਟ ਦੇ ਰੂਪ ਵਿੱਚ 150 ਮਿਲੀਗਰਾਮ ਅਤੇ 300 ਮਿਲੀਗਰਾਮ ਵਾਲੇ ਪ੍ਰੇਗਾਬਾਲਿਨ ਦੇ ਫ਼ਾਰਮੂਲੇ ਦੀ ਜਨਤਕ ਤੌਰ ’ਤੇ ਦੁਰਵਰਤੋਂ ਦੇ ਮਾਮਲੇ ਸਾਹਮਣੇ ਆਏ ਹਨ। ਕਈ ਲੋਕ ਇਸ ਫ਼ਾਰਮੂਲੇ ਦੀ ਦਵਾਈ ਦੇ ਆਦੀ ਹੋ ਰਹੇ ਹਨ ਪਰ ਡਰੱਗ ਪ੍ਰੇਗਾਬਾਲਿਨ 150mg/300mg ਡਾਕਟਰਾਂ ਦੁਆਰਾ ਅਕਸਰ ਤਜਵੀਜ਼ ਨਹੀਂ ਕੀਤੀ ਜਾਂਦੀ। ਇੱਥੋਂ ਤੱਕ ਕਿ ਨਿਊਰੋਲੋਜਿਸਟ/ਆਰਥੋਪੀਡੀਸ਼ੀਅਨ ਵੀ ਸਿਰਫ਼ 75 ਮਿਲੀਗਰਾਮ ਡਰੱਗ ਪ੍ਰੀਗਾਬਾਲਿਨ ਦਾ ਨੁਸਖ਼ਾ ਦੇ ਰਹੇ ਹਨ। ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਡਾ. ਪੱਲਵੀ ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐੱਸ.ਐੱਸ. ਅਧੀਨ ਆਦੇਸ਼ ਦਿੱਤੇ ਹਨ ਕਿ ਇਸ ਫ਼ਾਰਮੂਲੇ ਦੇ 75 ਮਿਲੀਗਰਾਮ ਤੋਂ ਵੱਧ ਕੈਪਸੂਲ/ਟੈਬਲੇਟ ਦੇ ਭੰਡਾਰਨ ਅਤੇ ਵਿੱਕਰੀ ’ਤੇ ਪੂਰਨ ਪਾਬੰਦੀ ਹੋਵੇਗੀ। ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੇਗਾਬਾਲੀਨ 75 ਮਿਲੀਗਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਇਸ ਤੋਂ ਇਲਾਵਾ 75 ਮਿਲੀਗਰਾਮ ਤੱਕ ਦੀ ਖ਼ਰੀਦ ਅਤੇ ਵਿੱਕਰੀ ਦਾ ਸਹੀ ਰਿਕਾਰਡ ਰੱਖਣਗੇ। ਸਾਰੇ ਵਿਕਰੇਤਾ ਸਲਿਪ ਦੀ ਸਹੀ ਪੜਚੋਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਵੇਚੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਨੁਸਖ਼ੇ ਦੀ ਲੋੜ ਤੋਂ ਵੱਧ ਨਾ ਹੋਵੇ। ਇਹ ਹੁਕਮ 7 ਜਨਵਰੀ 2026 ਤੋਂ 07 ਮਾਰਚ 2026 ਤੱਕ ਲਾਗੂ ਰਹੇਗਾ

- आम आदमी पार्टी ने भाजपा के कार्यकारी अध्यक्ष के घर का किया घेराव1
- ਬੱਸ ਤੇ ਕਾਰ ਦੀ ਭਿਆਨਕ ਟੱਕਰ,4 ਨੌਜਵਾਨਾਂ ਦੀ ਮੌ/ਤ ਸੰਘਣੀ ਧੁੰਦ ਦੇ ਕਾਰਨ ਵਾਪਰਿਆ ਹਾਦਸਾ1
- ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਬੀ-ਡਵੀਜ਼ਨ ਦੇ ਇਲਾਕੇ ਵਿੱਚ ਇੱਕ ਸੁਨਿਆਰੇ ਨਾਲ ਹੋਈ ਕੁੱਟ-ਮਾਰ ਦੀ ਘਟਨਾ ਸਬੰਧੀ ਤੁਰੰਤ ਕਾਰਵਾਈ ਕੀਤੀ ਗਈ ਅਤੇ ਜ਼ਖ਼ਮੀ ਵਿਅਕਤੀ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। #fastwaypunjabnews #amritsar #everyonehighlights #viralvideoシ #vlog #TopFans #helpingothers #PunjabPolice #reelschallenge #vloger #YourSafetyOurPriority1
- ਚਾਈਨਾ ਡੋਰ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਡਰੋਨ ਦੀ ਸਹਾਇਤਾ ਨਾਲ ਪਤੰਗ ਉਡਾਉਣ ਵਾਲਿਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਜੇਕਰ ਕੋਈ ਵੀ ਵਿਅਕਤੀ ਚਾਈਨਾ ਡੋਰ ਦੀ ਵਰਤੋਂ ਕਰਦਾ ਪਾਇਆ ਗਿਆ, ਤਾਂ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।1
- ਮੌਜੂਦਾ ਕੌਂਸਲਰ ਦੇ ਪਤੀ ਤੇ ਲੱਗੇ ਗੁੰਡਾਗਰਦੀ ਕਰਨ ਦੇ ਆਰੋਪ। ਸੜਕ ਦੇ ਪੈਚ ਵਰਕ ਨੂੰ ਲੈਕੇ ਹੋਇਆ ਹੰਗਾਮਾ, ਮੌਕੇ ਤੇ ਪਹੁੰਚੇ ਵਿਧਾਇਕ ਨੇ ਪੁਰਾ ਕਰਵਾਇਆ ਸੜਕ ਦਾ ਅਧੂਰਾ ਕੰਮ।1
- ਮਨਰੇਗਾ ਬਚਾਓ ਸੰਗਰਾਮ ਸਮਰਾਲਾ ਵਿਖੇ1
- ਖੰਨਾ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 04 ਕਿੱਲੋ 20 ਗ੍ਰਾਮ ਹੈਰੋਇਨ ਸਮੇਤ 05 ਦੋਸ਼ੀ ਅਤੇ ਹੋਰ ਵੱਖ ਵੱਖ ਮੁਕੱਦਮਿਆ ਵਿੱਚ 245 ਗ੍ਰਾਮ ਹੈਰੋਇਨ ਸਮੇਤ 09 ਦੋਸੀ ਗ੍ਰਿਫਤਾਰ ਅਤੇ ਚੋਰੀਸੁਦਾ ਘੋੜਾ ਟਰਾਲਾ ਕੇਸ ਵਿੱਚ 02 ਦੋਸ਼ੀਆਂ ਨੂੰ ਗਿਫਤਰ ਕਰਕੇ ਉਹਨਾਂ ਪਾਸੋ ਟਰਾਲਾ ਅਤੇ 10 ਲੱਖ ਰੁਪਏ ਬ੍ਰਾਮਦ ਕੀਤੇ ਗਏ ।1
- ਕਾਂਗਰਸ ਪਾਰਟੀ ਸ਼ਹਿਰੀ ਦੇ ਪ੍ਰਧਾਨ ਮਿੱਠੂ ਅਤੇ ਪੰਜਾਬ ਮਹਿਲਾ ਕਾਂਗਰਸ ਦੀ ਸਕੱਤਰ ਰਿਆ ਗਿਲ ਕਾਂਗਰਸ ਪਾਰਟੀ ਵਿਚ ਅਹੁਦਾ ਮਿਲਣ ਤੋਂ ਬਾਅਦ ਹੂਕਾ ਉਡਾ ਕੇ ਜਸ਼ਨ ਮੰਨਾਦੇ ਹੋਏ। ਵੀਡੀਓ ਹੋਈ ਵਾਇਰਲ1