ਇੱਕ ਰੁੱਖ ਸੌ ਸੁੱਖ ਮੁਹਿੰਮ ਤਹਿਤ ਸਰਕਾਰੀ ਸਮਾਰਟ ਸਕੂਲ ਕਟਾਰ ਸਿੰਘ ਵਾਲਾ ਵਿਖੇ ਬੂਟੇ ਲਗਾਏ ਗਏ ਬਠਿੰਡਾ ਗੋਪੀ ਜ਼ੀਰੇ ਵਾਲਾ ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਇੱਕ ਰੁੱਖ ਸੌ ਸੁੱਖ’ ਮੁਹਿੰਮ ਤਹਿਤ ਸਰਕਾਰੀ ਸਮਾਰਟ ਸਕੂਲ ਕਟਾਰ ਸਿੰਘ ਵਾਲਾ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ।ਇਹ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਸਰਪੰਚ ਵੀਰਪਾਲ ਕੌਰ ਵੱਲੋਂ ਕੀਤੀ ਗਈ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ਼ ਵੱਲੋਂ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਨਮੋਲ ਹਿੱਸਾ ਹਨ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਈ ਜਾਵੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ-ਭਰਿਆ ਅਤੇ ਸਾਫ਼ ਵਾਤਾਵਰਣ ਮਿਲ ਸਕੇ ।ਇਸ ਮੌਕੇ ਸਕੂਲ ਦੇ ਸੀ ਐੱਚ ਟੀ ਰਣਵੀਰ ਸਿੰਘ ਕੋਟਸ਼ਮੀਰ , ਐਚ ਟੀ ਸੁਖਪ੍ਰੀਤ ਕੌਰ ਗੁਲਾਬਗੜ੍ਹ, ਐਚ ਟੀ ਕਿਰਨਜੀਤ ਕੌਰ ਜੱਸੀ ਪੌ ਵਾਲੀ, ਦੀਕਸ਼ਾ ਗੁਪਤਾ ਅਤੇ ਗੁਰਨੈਬ ਸਿੰਘ ਸਮੇਤ ਸਾਰੇ ਅਧਿਆਪਕ ਹਾਜ਼ਰ ਸਨ
ਇੱਕ ਰੁੱਖ ਸੌ ਸੁੱਖ ਮੁਹਿੰਮ ਤਹਿਤ ਸਰਕਾਰੀ ਸਮਾਰਟ ਸਕੂਲ ਕਟਾਰ ਸਿੰਘ ਵਾਲਾ ਵਿਖੇ ਬੂਟੇ ਲਗਾਏ ਗਏ ਬਠਿੰਡਾ ਗੋਪੀ ਜ਼ੀਰੇ ਵਾਲਾ ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਇੱਕ ਰੁੱਖ ਸੌ ਸੁੱਖ’ ਮੁਹਿੰਮ ਤਹਿਤ ਸਰਕਾਰੀ ਸਮਾਰਟ ਸਕੂਲ ਕਟਾਰ ਸਿੰਘ ਵਾਲਾ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ।ਇਹ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਸਰਪੰਚ ਵੀਰਪਾਲ ਕੌਰ ਵੱਲੋਂ ਕੀਤੀ ਗਈ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ਼ ਵੱਲੋਂ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਨਮੋਲ ਹਿੱਸਾ ਹਨ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਈ ਜਾਵੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ-ਭਰਿਆ ਅਤੇ ਸਾਫ਼ ਵਾਤਾਵਰਣ ਮਿਲ ਸਕੇ ।ਇਸ ਮੌਕੇ ਸਕੂਲ ਦੇ ਸੀ ਐੱਚ ਟੀ ਰਣਵੀਰ ਸਿੰਘ ਕੋਟਸ਼ਮੀਰ , ਐਚ ਟੀ ਸੁਖਪ੍ਰੀਤ ਕੌਰ ਗੁਲਾਬਗੜ੍ਹ, ਐਚ ਟੀ ਕਿਰਨਜੀਤ ਕੌਰ ਜੱਸੀ ਪੌ ਵਾਲੀ, ਦੀਕਸ਼ਾ ਗੁਪਤਾ ਅਤੇ ਗੁਰਨੈਬ ਸਿੰਘ ਸਮੇਤ ਸਾਰੇ ਅਧਿਆਪਕ ਹਾਜ਼ਰ ਸਨ
- pks midiya cneda Wale paramjit Hans ji ne mele ki tariff KI ਕਲ ਮਨਾਇਆ ਜਾ ਰਿਹਾ ਉਸਤਾਦ ਬਰਕਤ ਸਿੱਧੂ ਸਾਹਬ ਦਾ ਜਨਮ ਦਿਨ ਮੇਲਾ1
- ਮਾਨਸਾ ਦੇ ਪਿੰਗਲਵਾੜਾ ਆਸ਼ਰਮ ਵਿੱਚ ਮਨਾਇਆ ਗਿਆ ਨਰਿੰਦਰ ਮੋਦੀ ਦਾ ਜਨਮਦਿਨ ਮਾਨਸਾ ਦੇ ਪਿੰਗਲਵਾੜਾ ਆਸ਼ਰਮ ਵਿੱਚ ਸ਼੍ਰੀ ਮੰਗਤ ਰਾਏ ਬੰਸਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 73 ਜਨਮਦਿਨ ਬੱਚਿਆਂ ਨਾਲ ਕੇਕ ਕੱਟ ਕੇ ਮਨਾਇਆ ਗਿਆ। ਇਸ ਮੌਕੇ ਬੱਚਿਆਂ ਅਤੇ ਆਸ਼ਰਮ ਦੇ ਸੇਵਾਦਾਰਾਂ ਸਮੇਤ ਹੋਰ ਵਿਅਕਤੀ ਵੀ ਮੌਜੂਦ ਰਹੇ। ਕੇਕ ਕੱਟ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਗਈ। 🎤 ਰਾਕੇਸ਼ ਕੁਮਾਰ ਬਿੱਟੂ ਮਾਨਸਾ ਦੇ ਪਿੰਗਲਵਾੜਾ ਆਸ਼ਰਮ ਵਿੱਚ ਮਨਾਇਆ ਗਿਆ ਨਰਿੰਦਰ ਮੋਦੀ ਦਾ ਜਨਮਦਿਨ ਮਾਨਸਾ ਦੇ ਪਿੰਗਲਵਾੜਾ ਆਸ਼ਰਮ ਵਿੱਚ ਸ਼੍ਰੀ ਮੰਗਤ ਰਾਏ ਬੰਸਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 73 ਜਨਮਦਿਨ ਬੱਚਿਆਂ ਨਾਲ ਕੇਕ ਕੱਟ ਕੇ ਮਨਾਇਆ ਗਿਆ। ਇਸ ਮੌਕੇ ਬੱਚਿਆਂ ਅਤੇ ਆਸ਼ਰਮ ਦੇ ਸੇਵਾਦਾਰਾਂ ਸਮੇਤ ਹੋਰ ਵਿਅਕਤੀ ਵੀ ਮੌਜੂਦ ਰਹੇ। ਕੇਕ ਕੱਟ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਗਈ। 🎤 ਰਾਕੇਸ਼ ਕੁਮਾਰ ਬਿੱਟੂ1
- ਭਾਈ ਘਣੱਈਆ ਰੇਲਵੇ ਪਾਣੀ ਸੇਵਾ ਦਲ ਵਲੋਂ ਆਰ, ਓ, ਦੇ ਠੰਡੇ ਪਾਣੀ ਦੀ ਹਰ ਰੋਜ਼ ਫਰੀ ਸੇਵਾ ਕੀਤੀ ਜਾਂਦੀ ਹੈ।1
- ਲੱੜਕੀ ਨੂੰ ਮੱਦਦ ਦੀ ਲੋੜ ਹੈ ਜੀ ਵੱਧ ਤੋਂ ਵੱਧ ਮੱਦਦ ਕੀਤੀ ਜਾਂਵੇ ਜੀ1
- ਪਿੰਡ ਮੱਲਾ ਵਿੱਚ ਮੁਸਲਿਮ ਭਾਈਚਾਰੇ ਨਾਲ ਸਬੰਧਤ ਪਰਿਵਾਰ ਭਾਜਪਾ ਵਿੱਚ ਸ਼ਾਮਲ ### ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੱਨੀ ਬਰਾੜ ਨੇ ਕੀਤਾ ਸਵਾਗਤ, ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਫਰੀਦਕੋਟ, 17 ਸਤੰਬਰ: ਜੈਤੋ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਮੱਲਾ ਵਿੱਚ ਬੁੱਧਵਾਰ ਰਾਤ ਮੁਸਲਿਮ ਭਾਈਚਾਰੇ ਨਾਲ ਸਬੰਧਤ ਕੁਝ ਪਰਿਵਾਰਾਂ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਫਰੀਦਕੋਟ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੱਨੀ ਬਰਾੜ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਸੱਨੀ ਬਰਾੜ ਨੇ ਕਿਹਾ ਕਿ ਭਾਜਪਾ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਨਵੇਂ ਮੈਂਬਰਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਤਰਜੀਹ ਦੇ ਆਧਾਰ ’ਤੇ ਸੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਸਮਾਜ ਦੇ ਹਰੇਕ ਵਰਗ ਨੂੰ ਸੰਗਠਨ ਨਾਲ ਜੋੜਨਾ ਅਤੇ ਲੋਕ-ਹਿੱਤ ਨਾਲ ਸਬੰਧਤ ਮੁੱਦਿਆਂ ’ਤੇ ਮਿਲ ਕੇ ਕੰਮ ਕਰਨਾ ਹੈ। ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਦੇ ਵਿਚਾਰਾਂ ਅਤੇ ਸੁਝਾਵਾਂ ਨੂੰ ਵੀ ਉਚਿਤ ਮਹੱਤਵ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ਗਿਆ। ਭਾਜਪਾ ਆਗੂਆਂ ਨੇ ਕਿਹਾ ਕਿ ਪਿੰਡਾਂ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪਾਰਟੀ ਵੱਲੋਂ ਦਾਅਵਾ ਕੀਤਾ ਗਿਆ ਕਿ ਨਵੇਂ ਪਰਿਵਾਰਾਂ ਦੇ ਸ਼ਾਮਲ ਹੋਣ ਨਾਲ ਸਥਾਨਕ ਪੱਧਰ ’ਤੇ ਸੰਗਠਨਕ ਸਰਗਰਮੀਆਂ ਨੂੰ ਹੋਰ ਗਤੀ ਮਿਲੇਗੀ। ਹਾਲਾਂਕਿ, ਸ਼ਾਮਲ ਹੋਏ ਪਰਿਵਾਰਾਂ ਦੀ ਸਹੀ ਗਿਣਤੀ, ਨਾਮ ਅਤੇ ਉਨ੍ਹਾਂ ਦੀ ਪਿਛਲੀ ਸਿਆਸੀ ਪਿਛੋਕੜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਜਨਤਕ ਨਹੀਂ ਕੀਤੀ ਗਈ। — ਟੀਮ ਦੀਪਕ ਗਰਗ | ਤੱਥ-ਆਧਾਰਿਤ ਸਥਾਨਕ ਖ਼ਬਰ1
- ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਸ਼ਹਿਰ ਵਾਸੀਆਂ ਨੂੰ ਅਪੀਲ ਅਤੇ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ ਲੱਖ ਮੁਬਾਰਕਾਂ, ਐਡਵੋਕੇਟ ਗਗਨਦੀਪ ਸਿੰਘ ਸੁਖੀਜਾ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਸ਼ਹਿਰ ਵਾਸੀਆਂ ਨੂੰ ਅਪੀਲ ਅਤੇ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ ਲੱਖ ਮੁਬਾਰਕਾਂ, ਐਡਵੋਕੇਟ ਗਗਨਦੀਪ ਸਿੰਘ ਸੁਖੀਜਾ, #BabaSheikhFaridJi #BabaFaridAagmanPurab #AagmanPurab2026 #Faridkot #BabaFaridJi #FaridkotMela #SufiSantBabaFarid #BabaFarid #Punjab #FaridkotNews #AagmanPurab #LakhLakhMubarkan #AdvocateGagandeepSinghSukhija #GagandeepSinghSukhija #CityResidents #ਧੰਨਧੰਨਬਾਬਾਫਰੀਦਜੀ #ਬਾਬਾਫਰੀਦਜੀਆਗਮਨਪੁਰਬ #ਫਰੀਦਕੋਟ #ਆਗਮਨਪੁਰਬ #ਲੱਖਲੱਖਮੁਬਾਰਕਾਂ1
- ਗੁਰਦੁਆਰਾ ਅੜੀਸਰ ਸਾਹਿਬ ਵਿਖ਼ੇ ਪਾਇਆ ਦੀਵਾਨ ਹਾਲ ਦਾ ਲੈਂਟਰ, ਕਾਰ ਸੇਵਾ ਲਈ ਦੂਰੋ ਨੇੜਿਓਂ ਪਹੁੰਚੀਆਂ ਸੰਗਤਾਂ ਬਰਨਾਲਾ, ਬੰਧਨ ਤੋੜ ਸਿੰਘ ਕਸਬਾ ਹੰਡਿਆਇਆ ਦੇ ਕੋਠੇ ਚੁੰਘ ਸਥਿਤ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਅੱਜ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਦੀਵਾਨ ਹਾਲ ਦੇ ਲੈਂਟਰ ਦੀ ਕਾਰ ਸੇਵਾ ਕੀਤੀ l ਇਸ ਮੌਕੇ ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਪਿੱਹੋਵੇ ਵਾਲੇ, ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲੇ ਹੰਡਿਆਇਆ, ਬਾਬਾ ਮੇਜਰ ਸਿੰਘ ਮੌੜ ਵਾਲੇ ਰਣਧੀਰ ਸਿੰਘ ਧੀਰਾ ਕਾਰ ਸੇਵਾ ਵਾਲੇ ਵੱਲੋਂ ਵੱਡੀ ਗਿਣਤੀ ਵਿੱਚ ਵੱਖ ਵੱਖ ਧਾਰਮਿਕ ਅਸਥਾਨ ਤੋਂ ਸੰਗਤਾਂ ਨੂੰ ਲਿਆਕੇ ਕਾਰ ਸੇਵਾ ਕੀਤੀ ਗਈ l ਇਸ ਸਮੇਂ ਬਾਬਾ ਮੱਖਣ ਸਿੰਘ ਭੈਣੀ ਮਹਿਰਾਜ, ਬਾਬਾ ਗੁਰਮੀਤ ਸਿੰਘ ਕੱਟੂ ਵਾਲੇ, ਬਾਬਾ ਪਿਆਰਾ ਸਿੰਘ ਬਰਨਾਲਾ, ਸਾਬਕਾ ਐਮ ਪੀ ਰਾਜਦੇਵ ਸਿੰਘ ਖਾਲਸਾ, ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਰਾਹੀ, ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ, ਸਾਬਕਾ ਸਰਪੰਚ ਦਰਸਨ ਸਿੰਘ ਚੁੰਘ, ਪ੍ਰਧਾਨ ਭਰਪੂਰ ਸਿੰਘ, ਆੜਤੀਆ ਫੌਜਾ ਸਿੰਘ ਚੁੰਘ, ਗ੍ਰੰਥੀ ਗੁਰਨੈਬ ਸਿੰਘ ਪੱਖੋ, ਬਾਬਾ ਜਗਤ ਸਿੰਘ, ਮੈਨੇਜਰ ਨਿਰਮਲ ਸਿੰਘ ਰਾਜੀਆ, ਸਾਬਕਾ ਚੀਫ ਕੁਲਵਿੰਦਰ ਸਿੰਘ, ਸੰਮਤੀ ਮੈਂਬਰ ਰਜਿੰਦਰ ਬਿਲਾਸਪੁਰ ਪਿੰਡੀ ਧੌਲਾ, ਜੇਈ ਭੋਲਾ ਸਿੰਘ ਮਹਿਤਾ, ਕੌਰ ਸਿੰਘ ਢਿਲਵਾਂ, ਸਰਪੰਚ ਲਖਵਿੰਦਰ ਸਿੰਘ ਢਿਲਵਾ, ਬਲਦੇਵ ਸਿੰਘ ਧੌਲਾ, ਮੱਘਰ ਸਿੰਘ ਸੁਖਪੁਰਾ, ਪੂਰਨ ਸਿੰਘ ਸੁਖਪੁਰਾ, ਗ੍ਰੰਥੀ ਬੁੱਧ ਸਿੰਘ ਰੱਲਾ, ਪਰਮਿੰਦਰ ਸਿੰਘ ਮਾਣੂੰਕੇ, ਗੁਰਦੀਪ ਸਿੰਘ ਸੰਧੂ ਕੋਠੇ ਗੁਰੂ, ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਭਰਪੂਰ ਸਿੰਘ ਚੁੰਘ, ਕੁਲਵੰਤ ਸਿੰਘ ਸਿੱਧੂ, ਹਰਪਾਲ ਸਿੰਘ ਭੋਲਾ, ਕੂਕੁ ਸਿੰਘ ਚੁੰਘ, ਸਰਪੰਚ ਗੁਰਮੇਲ ਸਿੰਘ ਧੌਲਾ, ਮੈਂਬਰ ਸੀਤਾ ਸਿੰਘ ਧੌਲਾ, ਸਾਬਕਾ ਥਾਣੇਦਾਰ ਦਰਸਨ ਸਿੰਘ ਗੁਰੂ, ਰਾਜਾ ਸਿੰਘ, ਬੁੱਧ ਸਿੰਘ ਕੱਟੂ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਜਸਮੀਤ ਸਿੰਘ ਤੁੰਗ, ਜਸਵੀਰ ਸਿੰਘ ਚੁੰਘ ਪੱਤਰਕਾਰ ਬੰਧਨ ਤੋੜ ਸਿੰਘ, ਪੱਤਰਕਾਰ ਗੁਰਜੀਤ ਸਿੰਘ ਖੁੱਡੀ ਆਦਿ ਸਮੇਤ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ l ਫੋਟੋ ਕੈਂਪਸ਼ਨ ਲੈਂਟਰ ਪਾਉਣ ਦੀ ਸੇਵਾ ਕਰਦੀਆਂ ਸੰਗਤਾਂ3
- ਮੋਗਾ ਵਿਖੇ ਮਨਾਇਆ ਜਾਵੇਗਾ ਉਸਤਾਦ ਬਰਕਤ ਸਿੱਧੂ ਜੀ ਦਾ ਜਨਮ ਦਿਨ ਮੇਲਾ1