ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਇਨਾਮ ਵੰਡ ਸਮਾਰੋਹ: ਡੀਈਓ ਸੁਨੀਤਇੰਦਰ ਸਿੰਘ ਨੇ ਜੇਤੂਆਂ ਨੂੰ ਵੰਡੇ ਇਨਾਮ ਸ਼ਿਵ ਸਿੰਗਲਾ ਨੇ ਜੇਤੂਆਂ ਦੀ ਕੀਤੀ ਹੌਸਲਾ ਅਫ਼ਜ਼ਾਈ: ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ ਬਰਨਾਲਾ, 26 ਅਗਸਤ ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲਿਆਂ ਦੇ ਸਮਾਪਤੀ ਮੌਕੇ ਸ਼ਾਨਦਾਰ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਨਿਸ਼ਾਨੇਬਾਜ਼ੀ ਮੁਕਾਬਲੇ 18 ਅਗਸਤ ਤੋਂ 24 ਅਗਸਤ ਤਕ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਹੜੇ ’ਚ ਕਰਵਾਏ ਗਏ। ਜਿਸ ’ਚ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਇਨਾਮ ਪ੍ਰਦਾਨ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਡੀਈਓ ਸੁਨੀਤਇੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਿਯਮਿਤ ਅਭਿਆਸ, ਅਨੁਸ਼ਾਸਨ ਤੇ ਸਖ਼ਤ ਮਿਹਨਤ ਸਦਕਾ ਇਹ ਮਾਣ ਹਾਸਲ ਕੀਤੀ ਜਾਂਦੀ ਹੈ। ਵਿਦਿਆਰਥੀਆਂ ਨੂੰ ਖੇਡਾਂ ’ਚ ਵੱਧ ਤੋਂ ਵੱਧ ਭਾਗ ਲੈਣ ਤੇ ਆਪਣੇ ਹੁਨਰ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ ਗਿਆ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਆਪਣੀ ਨਿਸ਼ਾਨੇਬਾਜ਼ੀ ਦੀ ਪ੍ਰਤਿਭਾ ਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵੱਖ-ਵੱਖ ਵਰਗਾਂ ’ਚ ਹੋਏ ਇਨ੍ਹਾਂ ਮੁਕਾਬਲਿਆਂ ’ਚ ਖਿਡਾਰੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਅਖੀਰ ’ਚ ਉਨ੍ਹਾਂ ਕਿਹਾ ਕਿ ਭਵਿੱਖ ’ਚ ਵੀ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ’ਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਵਿਦਿਆਰਥੀਆਂ ’ਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ: ਐੱਮਡੀ ਸ਼ਿਵ ਸਿੰਗਲਾ ਸਕੂਲ ਦੇ ਐੱਮਡੀ ਸ਼ਿਵ ਸਿੰਗਲਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ’ਚ ਅੱਗੇ ਵਧਣ ਲਈ ਹਰ ਸੰਭਵ ਸਹੂਲਤ ਤੇ ਮੌਕਾ ਪ੍ਰਦਾਨ ਕੀਤਾ ਜਾਂਦਾ ਹੈ। ਵਿਦਿਆਰਥੀਆਂ ’ਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਤੇ ਜੇਕਰ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਤੇ ਮਿਹਨਤ ਦਾ ਮਾਹੌਲ ਮਿਲੇ ਤਾਂ ਉਹ ਜ਼ਿਲ੍ਹਾ, ਰਾਜ ਤੇ ਕੌਮੀ ਪੱਧਰ ’ਤੇ ਵੀ ਸਕੂਲ ਦਾ ਨਾਮ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਕੋਚ ਰਾਹੁਲ ਗਰਗ ਤੋਂ ਭਵਿੱਖ ’ਚ ਵੀ ਹੋਰ ਵਧੀਆ ਪ੍ਰਦਰਸ਼ਨ ਕਰਨ ਦਾ ਭਰੋਸਾ ਪ੍ਰਗਟਾਇਆ। ਵਿਦਿਆਰਥਣਾਂ ਨੇ ਵੀ ਕੀਤਾ ਸ਼ਾਨਦਾਰ ਪ੍ਰਦਰਸ਼ਨ: ਪ੍ਰਿੰਸੀਪਲ ਕੌਸ਼ਲ ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਮਹਿਕਨੂਰ ਕੌਰ ਤੇ ਚਹਿਕਪ੍ਰੀਤ ਕੌਰ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਮਹਿਕਨੂਰ ਕੌਰ ਨੇ ਸਿਲਵਰ ਮੈਡਲ ਜਿੱਤਿਆ। ਜਦਕਿ ਚਹਿਕਪ੍ਰੀਤ ਕੌਰ ਨੇ ਬਰੌਂਜ਼ ਮੈਡਲ ਆਪਣੇ ਨਾਮ ਕੀਤਾ। ਉਨ੍ਹਾਂ ਨੇ ਸਕੂਲ ਦੇ ਕੋਚ ਰਾਹੁਲ ਗਰਗ ਤੇ ਵਿਦਿਆਰਥਣ ਮਹਿਕਨੂਰ ਕੌਰ ਤੇ ਚਹਿਕਪ੍ਰੀਤ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।

- ਨਗਰ ਪੰਚਾਇਤ ਹੰਡਿਆਇਆ ਤੇ ਪੁਲਿਸ ਦੀ ਸਾਂਝੀ ਕਾਰਵਾਈ, ਨਾਜਾਇਜ਼ ਉਸਾਰੀ ਢਾਹੀ1
- श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया। प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी। इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है। सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए। भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है। उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए। पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए। बाइट:--- शिरोमणि अकाली दल अमृतसर के नेता ईमान सिंह मान बाइट:--- सिख नेता भाई रणजीत सिंह दमदमी टकसाल1
- ਮੁਸਲਿਮ ਭਾਈਚਾਰੇ ਦੇ ਮਹਾਂਪੁਰਸ਼ ਮੁਹੰਮਦ ਨਬੀ ਜੀ ਦੇ ਜਨਮ ਦਿਨ ਮੌਕੇ ਬਹੁਤ ਬਹੁਤ ਮੁਬਾਰਕ ਵੋਟਰ ਪਾਰਟੀ ਇਨਕਲਾਬ ਜਿੰਦਾਬਾਦ ਪਿੰਡ ਸੁਨੇਤ ਤੋਂ ਮੁਹੰਮਦ ਨਬੀ ਜੀ ਦੇ ਜਨਮਦਿਨ ਤੇ ਸੋਭਾ ਯਾਤਰਾ ਦਾ ਸਿਲਸਿਲਾ ਸ਼ੁਰੂ ਹੋਇਆ ਜੋ ਸਵੇਰੇ 10 ਵਜੇ ਚੱਲ ਕੇ ਚਾਰ ਵਿੱਚ ਇੱਕ ਚੱਲਦਾ ਰਿਹਾ ਪਿੰਡ ਸੁਨੇਤ ਦੀਆਂ ਸੜਕਾਂ ਤੇ ਅੱਲਾਹ ਹੂ ਅੱਲਾਹ ਹੂ ਦੇ ਜੈਕਾਰੇ ਸੁਣਾਈ ਦਿੱਤੇ ਇਹਨਾਂ ਵੱਲੋਂ ਇਹ ਸੁਬਾ ਯਾਤਰਾ ਬਹੁਤ ਹੀ ਸ਼ਾਂਤਮਈ ਤਰੀਕੇ ਦੇ ਨਾਲ ਹਰ ਸਾਲ ਦੀ ਤਰ੍ਹਾਂ ਆਰੰਭ ਹੋਈ ਮੁਸਲਿਮ ਭਾਈਚਾਰੇ ਦਾ ਬੇਮਿਸਾਲ ਕੱਠ ਅਤੇ ਇਕ ਤਾਂ ਦੇਖਣ ਨੂੰ ਮਿਲੀ ਮੁਸਲਿਮ ਭਾਈਚਾਰੇ ਵੱਲੋਂ ਤੁਸੀਂ ਦੇਖਿਆ ਹੋਵੇਗਾ ਕਿ ਕਦੇ ਵੀ ਅਲੱਗ ਅਲੱਗ ਧੜੇ ਵੰਡੀਆਂ ਦੇ ਵਿੱਚ ਸੋਭਾ ਯਾਤਰਾ ਨਹੀਂ ਕੱਢੀਆਂ ਜਾਂਦੀਆਂ ਜਦੋਂ ਵੀ ਕੋਈ ਪ੍ਰੋਗਰਾਮ ਹੁੰਦਾ ਹੈ ਤਾਂ ਸਾਰਾ ਭਾਈਚਾਰਾ ਮਿਲ ਕੇ ਆਪਣੀਆਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਬਾਰੇ ਵਿਚਾਰ ਚਰਚਾ ਵੀ ਕਰਦੇ ਹਨ ਦੂਜੇ ਪਾਸੇ ਆਪਣੇ ਪੰਜਾਬੀ ਭਾਈਚਾਰਾ ਆਪਾਂ ਦੇਖ ਲੈਦੇ ਆਂ ਕਿ ਸਾਡੇ ਪੰਜਾਬ ਦੇ ਲੋਕ ਪੰਜਾਬੀਅਤ ਨੂੰ ਭੁੱਲਦੇ ਹੋਏ ਇੱਕ ਦੂਜੇ ਦੀ ਲੱਤਾਂ ਖਿੱਚਣ ਨੂੰ ਤਾਂ ਟਾਈਮ ਹੈ ਪਰ ਭਾਈ ਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਗੁਰੂ ਸਾਹਿਬ ਜੀ ਦੇ ਦਿੱਤੇ ਹੋਏ ਅਸ਼ੀਰਵਾਦ ਨੂੰ ਕਿ ਮਾਨਸ ਕੀ ਜਾਤ ਸਭ ਏਕ ਪਹਿਚਾਨਬੋ ਦੇ ਸਲੋਕ ਨੂੰ ਭੁੱਲਦੇ ਹੋਏ ਬਹੁਤ ਸਾਰੇ ਧੜਿਆਂ ਵਿੱਚ ਵੰਡੇ ਹੋਏ ਨੇ ਹਿੰਦੂ ਮੁਸਲਮਾਨ ਸਿੱਖ ਇਸਾਈ ਆਪਾਂ ਸਾਰੇ ਭਾਈ ਭਾਈ ਤੇ ਇਸ ਸਿਧਾਂਤ ਤੇ ਪਹਿਰਾ ਦੇਣਾ ਹੀ ਭੁੱਲ ਗਏ ਹਾਂ ਜੇਕਰ ਆਪਣੇ ਗੁਰੂਆਂ ਪੀਰਾਂ ਮਹਾਂਪੁਰਸ਼ਾਂ ਦੇ ਬਚਨਾਂ ਨੂੰ ਯਾਦ ਰੱਖਿਆ ਹੁੰਦਾ ਤਾਂ ਅੱਜ ਜੁਮਲੇਬਾਜ ਸਾਡੇ ਤੇ ਰਾਜ ਨਾ ਕਰਦੇ ਹੁੰਦੇ ਇਹਨਾਂ ਜੁਮਲੇ ਬਾਜਾਂ ਤੋਂ ਪੰਜਾਬ ਅਤੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਮਿਲ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ,,,,,,,,ਕੀ ਤੁਹਾਡੇ ਕੋਲ ਟਾਈਮ ਨਹੀਂ ਫਿਰ ਕੌਣ ਕਰੇਗਾ ਪਹਿਲ ਆਰਥਿਕ ਆਜ਼ਾਦੀ ਵੋਟਰ ਪੈਨਸ਼ਨ ਮਿਸਨ ਪੰਜਾਬ ਭਾਰਤ ਸਰਪ੍ਰਸਤ ਸਿਕੰਦਰ ਸਿੰਘ ਸੁਨੇਤ V,P,I1
- दिन दहाडे चोरी हुई दुकान में सरकार आखिर कर कया रही हैं भाई2
- ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ1
- ਖੰਨਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ 04 ਮੈਂਬਰਾਂ ਨੂੰ ਕੀਤਾ ਕਾਬੂ।1
- ਫਤਿਹਗੜ੍ਹ ਸਾਹਿਬ ਤੋਂ ਨਤਮਸਤਕ ਹੋ ਕੇ ਪਰਤ ਰਹੇ ਪਤੀ-ਪਤਨੀ ਦੀ ਭਿਆਨਕ ਹਾਦਸੇ 'ਚ ਮੌਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸਕੂਟਰੀ 'ਤੇ ਵਾਪਸ ਚੰਡੀਗੜ੍ਹ ਪਰਤ ਰਹੇ ਧਰਮਵੀਰ ਸਿੰਘ ਅਤੇ ਉਸ ਦੀ ਪਤਨੀ ਸ਼ਸ਼ੀ ਬਾਲਾ ਵਾਸੀ ਚੰਡੀਗੜ੍ਹ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ, ਜਦੋਂ ਇਹ ਦੋਵੇਂ ਨਤਮਸਤਕ ਹੋਣ ਉਪਰੰਤ ਆਪਣੇ ਘਰ ਵੱਲ ਜਾ ਰਹੇ ਸਨ, ਤਾਂ ਪਿੰਡ ਆਲਮਪੁਰ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਬੱਸੀ ਪਠਾਣਾ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸਾਗ੍ਰਸਤ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਟਰੱਕ ਚਾਲਕ ਦਲਜੀਤ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।1
- ਮਨਸਾਹਿਬ ਪ੍ਰੀਤ ਸਿੰਘ ਡੀ ਐਮ ਨਗਰ ਪੰਚਾਇਤ ਹੰਡਿਆਇਆ ਵੱਲੋਂ ਨਾਜਾਇਜ ਕਬਜ਼ਾ ਢਾਹੁਣ ਮੌਕੇ ਜਾਣਕਾਰੀ1