logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਡਾਲਾ–ਢਿਲਵਾਂ ਨਵੀਂ ਸੜਕ ਦਾ ਉਦਘਾਟਨ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਪੂਰੀ ਹੋਈ ਭੁਲਥ 12 ਮਾਰਚ ()— ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੱਲੋਂ ਅੱਜ ਢਿਲਵਾਂ ਵਿਖੇ ਨਡਾਲਾ–ਢਿਲਵਾਂ ਨਵੀਂ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਥਾਣਾ ਢਿਲਵਾਂ ਨਜ਼ਦੀਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਰਿਬਨ ਕੱਟ ਕੇ ਸੜਕ ਲੋਕਾਂ ਨੂੰ ਸਮਰਪਿਤ ਕੀਤੀ। ਇਸ ਦੌਰਾਨ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਨਡਾਲਾ, ਢਿਲਵਾਂ ਸਮੇਤ ਨੇੜਲੇ ਪਿੰਡਾਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਇਲਾਕੇ ਦੇ ਪੰਚਾਇਤ ਨੁਮਾਇੰਦਿਆਂ ,ਬਲਜੀਤ ਸਿੰਘ ਢਿੱਲੋ ਸਿਟੀ ਪ੍ਰਧਾਨ, ਦਲਬੀਰ ਸਿੰਘ ਵਸੀਕਾ ਕੌਸਲਰ, ਸੁਨੀਲ ਆਨੰਦ ਕੌਂਸਲਰ, ਹਰਨੇਕ ਸਿੰਘ ਚੱਕੀ ਵਾਲੇ, ਦਿਲਦਾਰ ਸਿੰਘ ਦਾਰ ਸੀਨੀਅਰ ਆਪ ਆਗੂ ਕਰਮਜੀਤ ਸਿੰਘ ਢਿੱਲੋ,ਪਾਰਟੀ ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਵੀ ਮੌਜੂਦ ਸਨ, ਜਿਨ੍ਹਾਂ ਨੇ ਨਵੀਂ ਸੜਕ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਆਪ ਸਰਕਾਰ ਦਾ ਧੰਨਵਾਦ ਕੀਤਾ 12 ਸੁਖੀਜਾ 1 ਨਡਾਲਾ ਢਿੱਲਵਾਂ ਨਵੀਂ ਸੜਕ ਬਣਨ ਤੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਰੀਬਨ ਕੱਟਦੇ ਹੋਏ ਨਾਲ ਹਨ ਬਲਜੀਤ ਸਿੰਘ ਢਿੱਲੋ ਸਿਟੀ ਪ੍ਰਧਾਨ , ਮਾਸਟਰ ਮਨਜੀਤ ਸਿੰਘ ਅਤੇ ਹੋਰ ਤਸਵੀਰ ਗੋਬਿੰਦ ਸੁਖੀਜਾ

on 12 March
user_ਗੋਬਿੰਦ ਸੁਖੀਜਾ
ਗੋਬਿੰਦ ਸੁਖੀਜਾ
Advertising agency ਭੁਲੱਥ, ਕਪੂਰਥਲਾ, ਪੰਜਾਬ•
on 12 March

ਨਡਾਲਾ–ਢਿਲਵਾਂ ਨਵੀਂ ਸੜਕ ਦਾ ਉਦਘਾਟਨ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਪੂਰੀ ਹੋਈ ਭੁਲਥ 12 ਮਾਰਚ ()— ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੱਲੋਂ ਅੱਜ ਢਿਲਵਾਂ ਵਿਖੇ ਨਡਾਲਾ–ਢਿਲਵਾਂ ਨਵੀਂ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਥਾਣਾ ਢਿਲਵਾਂ ਨਜ਼ਦੀਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਰਿਬਨ ਕੱਟ ਕੇ ਸੜਕ ਲੋਕਾਂ ਨੂੰ ਸਮਰਪਿਤ ਕੀਤੀ। ਇਸ ਦੌਰਾਨ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਨਡਾਲਾ, ਢਿਲਵਾਂ ਸਮੇਤ ਨੇੜਲੇ ਪਿੰਡਾਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਇਲਾਕੇ ਦੇ ਪੰਚਾਇਤ ਨੁਮਾਇੰਦਿਆਂ ,ਬਲਜੀਤ ਸਿੰਘ ਢਿੱਲੋ ਸਿਟੀ ਪ੍ਰਧਾਨ, ਦਲਬੀਰ ਸਿੰਘ ਵਸੀਕਾ ਕੌਸਲਰ, ਸੁਨੀਲ ਆਨੰਦ ਕੌਂਸਲਰ, ਹਰਨੇਕ ਸਿੰਘ ਚੱਕੀ ਵਾਲੇ, ਦਿਲਦਾਰ ਸਿੰਘ ਦਾਰ ਸੀਨੀਅਰ ਆਪ ਆਗੂ ਕਰਮਜੀਤ ਸਿੰਘ ਢਿੱਲੋ,ਪਾਰਟੀ ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਵੀ ਮੌਜੂਦ ਸਨ, ਜਿਨ੍ਹਾਂ ਨੇ ਨਵੀਂ ਸੜਕ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਆਪ ਸਰਕਾਰ ਦਾ ਧੰਨਵਾਦ ਕੀਤਾ 12 ਸੁਖੀਜਾ 1 ਨਡਾਲਾ ਢਿੱਲਵਾਂ ਨਵੀਂ ਸੜਕ ਬਣਨ ਤੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਰੀਬਨ ਕੱਟਦੇ ਹੋਏ ਨਾਲ ਹਨ ਬਲਜੀਤ ਸਿੰਘ ਢਿੱਲੋ ਸਿਟੀ ਪ੍ਰਧਾਨ , ਮਾਸਟਰ ਮਨਜੀਤ ਸਿੰਘ ਅਤੇ ਹੋਰ ਤਸਵੀਰ ਗੋਬਿੰਦ ਸੁਖੀਜਾ

More news from ਪੰਜਾਬ and nearby areas
  • 🚨 ਬੇਅਦਬੀ ਦੇ ਦੋਸ਼ੀਆਂ ਖਿਲਾਫ CM ਮਾਨ ਦਾ ਵੱਡਾ ਫੈਸਲਾ: ਹੁਣ ਹੋਵੇਗੀ ਉਮਰ ਕੈਦ ਤੇ ਭਾਰੀ ਜੁਰਮਾਨਾ! 🚨 ​ਗੁਰੂ ਸਾਹਿਬ ਜੀ ਦੀ ਮਰਿਆਦਾ ਅਤੇ ਸਤਿਕਾਰ ਨੂੰ ਬਹਾਲ ਰੱਖਣ ਲਈ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਅਤੇ ਸਖ਼ਤ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਫ਼ ਕਰ ਦਿੱਤਾ ਹੈ ਕਿ ਬੇਅਦਬੀ ਵਰਗੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ। ​📌 ਮੁੱਖ ਹਾਈਲਾਈਟਸ: ​⚖️ ਸਖ਼ਤ ਸਜ਼ਾ: ਬੇਅਦਬੀ ਦੇ ਦੋਸ਼ੀਆਂ ਨੂੰ ਹੁਣ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇਗੀ। ​💰 ਭਾਰੀ ਜੁਰਮਾਨਾ: ਦੋਸ਼ੀਆਂ ਨੂੰ ₹20 ਲੱਖ ਤੱਕ ਦਾ ਜੁਰਮਾਨਾ ਵੀ ਭਰਨਾ ਪਵੇਗਾ। ​🚫 ਕੋਈ ਬਹਾਨਾ ਨਹੀਂ: ਹੁਣ ਕੋਈ ਵੀ ਦੋਸ਼ੀ 'ਮਾਨਸਿਕ ਰੋਗੀ' ਹੋਣ ਦਾ ਬਹਾਨਾ ਲਗਾ ਕੇ ਕਾਨੂੰਨ ਦੀ ਪਕੜ ਤੋਂ ਬਚ ਨਹੀਂ ਸਕੇਗਾ। ​📖 ਪੂਰੀ ਜਵਾਬਦੇਹੀ: ਪਾਵਨ ਸਰੂਪਾਂ ਦੀ ਛਪਾਈ ਤੋਂ ਲੈ ਕੇ ਉਹਨਾਂ ਦੀ ਵੰਡ ਤੱਕ ਦੀ ਪੂਰੀ ਜਵਾਬਦੇਹੀ ਤੈਅ ਕੀਤੀ ਗਈ ਹੈ। ​"ਗੁਰੂ ਸਾਹਿਬ ਦੇ ਸਤਿਕਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸਾਡੇ ਲਈ ਗੁਰੂ ਦੀ ਮਰਿਆਦਾ ਸਭ ਤੋਂ ਉੱਪਰ ਹੈ।" — ਮੁੱਖ ਮੰਤਰੀ ਭਗਵੰਤ ਮਾਨ ​✍️ ਰਿਪੋਰਟ: ਮਨਦੀਪ 📢 ਭੁਲੱਥ ਦੀ ਆਵਾਜ਼
    1
    🚨 ਬੇਅਦਬੀ ਦੇ ਦੋਸ਼ੀਆਂ ਖਿਲਾਫ CM ਮਾਨ ਦਾ ਵੱਡਾ ਫੈਸਲਾ: ਹੁਣ ਹੋਵੇਗੀ ਉਮਰ ਕੈਦ ਤੇ ਭਾਰੀ ਜੁਰਮਾਨਾ! 🚨
​ਗੁਰੂ ਸਾਹਿਬ ਜੀ ਦੀ ਮਰਿਆਦਾ ਅਤੇ ਸਤਿਕਾਰ ਨੂੰ ਬਹਾਲ ਰੱਖਣ ਲਈ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਅਤੇ ਸਖ਼ਤ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਫ਼ ਕਰ ਦਿੱਤਾ ਹੈ ਕਿ ਬੇਅਦਬੀ ਵਰਗੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ।
​📌 ਮੁੱਖ ਹਾਈਲਾਈਟਸ:
​⚖️ ਸਖ਼ਤ ਸਜ਼ਾ: ਬੇਅਦਬੀ ਦੇ ਦੋਸ਼ੀਆਂ ਨੂੰ ਹੁਣ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇਗੀ।
​💰 ਭਾਰੀ ਜੁਰਮਾਨਾ: ਦੋਸ਼ੀਆਂ ਨੂੰ ₹20 ਲੱਖ ਤੱਕ ਦਾ ਜੁਰਮਾਨਾ ਵੀ ਭਰਨਾ ਪਵੇਗਾ।
​🚫 ਕੋਈ ਬਹਾਨਾ ਨਹੀਂ: ਹੁਣ ਕੋਈ ਵੀ ਦੋਸ਼ੀ 'ਮਾਨਸਿਕ ਰੋਗੀ' ਹੋਣ ਦਾ ਬਹਾਨਾ ਲਗਾ ਕੇ ਕਾਨੂੰਨ ਦੀ ਪਕੜ ਤੋਂ ਬਚ ਨਹੀਂ ਸਕੇਗਾ।
​📖 ਪੂਰੀ ਜਵਾਬਦੇਹੀ: ਪਾਵਨ ਸਰੂਪਾਂ ਦੀ ਛਪਾਈ ਤੋਂ ਲੈ ਕੇ ਉਹਨਾਂ ਦੀ ਵੰਡ ਤੱਕ ਦੀ ਪੂਰੀ ਜਵਾਬਦੇਹੀ ਤੈਅ ਕੀਤੀ ਗਈ ਹੈ।
​"ਗੁਰੂ ਸਾਹਿਬ ਦੇ ਸਤਿਕਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸਾਡੇ ਲਈ ਗੁਰੂ ਦੀ ਮਰਿਆਦਾ ਸਭ ਤੋਂ ਉੱਪਰ ਹੈ।" — ਮੁੱਖ ਮੰਤਰੀ ਭਗਵੰਤ ਮਾਨ
​✍️ ਰਿਪੋਰਟ: ਮਨਦੀਪ
📢 ਭੁਲੱਥ ਦੀ ਆਵਾਜ਼
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    1 hr ago
  • ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਭਾਰਤੀ ਆਮ ਜਨਤਾ ਪਾਰਟੀ ਨੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਕੇਕ ਕੱਟਕੇ ਮਨਾਇਆ ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਨੇ ਮੁਹੱਲਾ ਨਰੋਤਮ ਵਿਹਾਰ ਕਪੂਰਥਲਾ ਵਿਖੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਕੇਕ ਕੱਟਕੇ ਮਨਾਇਆ ਗਿਆ ਇਸ ਮੌਕੇ ਓਹਨਾ ਨਾਲ ਪਾਰਟੀ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਹਾਜ਼ਿਰ ਸਨ ਸਤੀਸ਼ ਨਾਹਰ ਨੇ ਸਮੂਹ ਦੇਸ਼ ਵਾਸੀਆਂ ਨੂੰ ਬਾਬਾ ਸਾਹਿਬ ਦੇ ਜਨਮਦਿਨ ਦੀਆਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਬਦੋਲਤ ਸਮਾਨ ਅਧਿਕਾਰ ਮਿਲੇ ਹਨ ਜਿਸਦੀ ਬਦੋਲਤ ਸਾਡਾ ਸਮਾਜ ਬਾਕੀਆਂ ਨਾਲ ਬਰਾਬਰ ਮੋਢਾ ਜੋੜਕੇ ਦੇਸ਼ ਦੀ ਤਰੱਕੀ ਚ ਆਪਣਾ ਯੋਗਦਾਨ ਪਾ ਰਿਹਾ ਹੈ ਇਸ ਲਈ ਸਾਂਨੂੰ ਬਾਬਾ ਸਾਹਿਬ ਦੀ ਸੋਚ ਤੇ ਹਮੇਸ਼ਾ ਪਹਿਰਾ ਦਿੰਦੇ ਰਹਿਣਾ ਚਾਹੀਦਾ ਹੈ ਇਸ ਮੌਕੇ ਗੁਰਪ੍ਰੀਤ ਸਿੰਘ ਜਨਰਲ ਸਕੱਤਰ ,ਬਾਬਾ ਤੀਰਥ ਸਿੰਘ ਆਦਿ ਹਾਜ਼ਿਰ ਸਨ
    4
    ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ
ਭਾਰਤੀ ਆਮ ਜਨਤਾ ਪਾਰਟੀ ਨੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਕੇਕ ਕੱਟਕੇ ਮਨਾਇਆ
ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਨੇ ਮੁਹੱਲਾ ਨਰੋਤਮ ਵਿਹਾਰ ਕਪੂਰਥਲਾ ਵਿਖੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਕੇਕ ਕੱਟਕੇ ਮਨਾਇਆ ਗਿਆ ਇਸ ਮੌਕੇ ਓਹਨਾ ਨਾਲ ਪਾਰਟੀ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਹਾਜ਼ਿਰ ਸਨ ਸਤੀਸ਼ ਨਾਹਰ ਨੇ ਸਮੂਹ ਦੇਸ਼ ਵਾਸੀਆਂ ਨੂੰ ਬਾਬਾ ਸਾਹਿਬ ਦੇ ਜਨਮਦਿਨ ਦੀਆਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਬਦੋਲਤ ਸਮਾਨ ਅਧਿਕਾਰ ਮਿਲੇ ਹਨ ਜਿਸਦੀ ਬਦੋਲਤ ਸਾਡਾ ਸਮਾਜ ਬਾਕੀਆਂ ਨਾਲ ਬਰਾਬਰ ਮੋਢਾ ਜੋੜਕੇ ਦੇਸ਼ ਦੀ ਤਰੱਕੀ ਚ ਆਪਣਾ ਯੋਗਦਾਨ ਪਾ ਰਿਹਾ ਹੈ ਇਸ ਲਈ ਸਾਂਨੂੰ ਬਾਬਾ ਸਾਹਿਬ ਦੀ ਸੋਚ ਤੇ ਹਮੇਸ਼ਾ ਪਹਿਰਾ ਦਿੰਦੇ ਰਹਿਣਾ ਚਾਹੀਦਾ ਹੈ ਇਸ ਮੌਕੇ ਗੁਰਪ੍ਰੀਤ ਸਿੰਘ ਜਨਰਲ ਸਕੱਤਰ ,ਬਾਬਾ ਤੀਰਥ ਸਿੰਘ ਆਦਿ ਹਾਜ਼ਿਰ ਸਨ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    40 min ago
  • ਵਿਸਾਖੀ ਮੌਕੇ ਜਲੰਧਰ ‘ਚ ਨਿਕਲਿਆ ਵਿਸ਼ਾਲ ਖਾਲਸਾ ਮਾਰਚ, ਪੰਜ ਪਿਆਰਿਆਂ ਦੀ ਅਗਵਾਈ ਹੇਠ ਹਜ਼ਾਰਾਂ ਸੰਗਤਾਂ ਸ਼ਾਮਲ #Punjab24News #KhalsaSajnaDiwas #Vaisakhi2026 #KhalsaMarchJalandhar #JalandharNews #KhalsaPanth #SikhUnity #GuruGranthSahibJi #PanjPyare #VaisakhiCelebration
    1
    ਵਿਸਾਖੀ ਮੌਕੇ ਜਲੰਧਰ ‘ਚ ਨਿਕਲਿਆ ਵਿਸ਼ਾਲ ਖਾਲਸਾ ਮਾਰਚ, ਪੰਜ ਪਿਆਰਿਆਂ ਦੀ ਅਗਵਾਈ ਹੇਠ ਹਜ਼ਾਰਾਂ ਸੰਗਤਾਂ ਸ਼ਾਮਲ  
#Punjab24News #KhalsaSajnaDiwas
#Vaisakhi2026
#KhalsaMarchJalandhar
#JalandharNews
#KhalsaPanth
#SikhUnity
#GuruGranthSahibJi
#PanjPyare
#VaisakhiCelebration
    user_Punjab 24 News
    Punjab 24 News
    Media Jalandhar - I, Punjab•
    10 hrs ago
  • ਕਪੂਰਥਲਾ, 13 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਅੱਜ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਿਸਾਖੀ ਦੇ ਤਿਉਹਾਰ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਆਪ ਸਭ ਲਈ ਖੁਸ਼ਹਾਲੀ, ਤਰੱਕੀ ਅਤੇ ਚੜ੍ਹਦੀ ਕਲਾ ਲੈ ਕੇ ਆਵੇ। ਅੱਜ ਇੱਥੇ ਆਪਣੇ ਵੀਡੀਓ ਸੰਦੇਸ਼ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਕਿਹਾ ਕਿ ਇਹ ਦਿਨ ਜਿੱਥੇ ਪੰਜਾਬੀ ਸੱਭਿਆਚਾਰ ਅਤੇ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ, ਉੱਥੇ ਹੀ ਸਾਲ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਕੀਤੀ ਸਥਾਪਨਾ ਸਾਨੂੰ ਜ਼ੁਲਮ ਵਿਰੁੱਧ ਡਟਣ ਅਤੇ ਇਨਸਾਨੀਅਤ ਦੀ ਸੇਵਾ ਕਰਨ ਦਾ ਸੁਨੇਹਾ ਦਿੰਦੀ ਹੈ। ਡਿਪਟੀ ਕਮਿਸ਼ਨਰ ਨੇ ਵੀਡੀਓ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕੈਪਸ਼ਨ- ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਵੀਡੀਓ ਜ਼ਰੀਏ ਸੰਦੇਸ਼ ਸਾਂਝਾ ਕਰਦੇ ਹੋਏ ।
    1
    ਕਪੂਰਥਲਾ, 13 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਅੱਜ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਿਸਾਖੀ ਦੇ ਤਿਉਹਾਰ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਆਪ ਸਭ ਲਈ ਖੁਸ਼ਹਾਲੀ, ਤਰੱਕੀ ਅਤੇ ਚੜ੍ਹਦੀ ਕਲਾ ਲੈ ਕੇ ਆਵੇ।
ਅੱਜ ਇੱਥੇ ਆਪਣੇ ਵੀਡੀਓ ਸੰਦੇਸ਼ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਕਿਹਾ ਕਿ ਇਹ ਦਿਨ ਜਿੱਥੇ ਪੰਜਾਬੀ ਸੱਭਿਆਚਾਰ ਅਤੇ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ, ਉੱਥੇ ਹੀ ਸਾਲ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਕੀਤੀ ਸਥਾਪਨਾ ਸਾਨੂੰ ਜ਼ੁਲਮ ਵਿਰੁੱਧ ਡਟਣ ਅਤੇ ਇਨਸਾਨੀਅਤ ਦੀ ਸੇਵਾ ਕਰਨ ਦਾ ਸੁਨੇਹਾ ਦਿੰਦੀ ਹੈ।
ਡਿਪਟੀ ਕਮਿਸ਼ਨਰ ਨੇ ਵੀਡੀਓ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਕੈਪਸ਼ਨ- ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਵੀਡੀਓ ਜ਼ਰੀਏ ਸੰਦੇਸ਼ ਸਾਂਝਾ ਕਰਦੇ ਹੋਏ ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    15 hrs ago
  • ਜਿਲਾ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਅਧੀਨ ਆਉਂਦੇ ਪਿੰਡ ਰਾਮਪੁਰ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਸੁਆਹ, ਵੇਖੋ ਮੌਕੇ ਦੀ ਵੀਡੀਓ
    1
    ਜਿਲਾ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਅਧੀਨ ਆਉਂਦੇ ਪਿੰਡ ਰਾਮਪੁਰ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਸੁਆਹ, ਵੇਖੋ ਮੌਕੇ ਦੀ ਵੀਡੀਓ
    user_Mohit Kumar
    Mohit Kumar
    Local News Reporter ਹੁਸ਼ਿਆਰਪੁਰ, ਹੁਸ਼ਿਆਰਪੁਰ, ਪੰਜਾਬ•
    2 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    5 hrs ago
  • Tum logon Ko kitni bar bataya Hai ABCD ka format badal gaya hai 🤣funny video
    1
    Tum logon Ko kitni bar bataya Hai ABCD ka format badal gaya hai 🤣funny video
    user_Noorjahan_heart_broken
    Noorjahan_heart_broken
    Teacher ਫਗਵਾੜਾ, ਕਪੂਰਥਲਾ, ਪੰਜਾਬ•
    18 hrs ago
  • ਮਾਨ ਸਰਕਾਰ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ: ਹੁਣ ਖ਼ਰਾਬ ਮੌਸਮ ਵਿੱਚ ਵੀ ਸੁਰੱਖਿਅਤ ਰਹੇਗੀ ਕਿਸਾਨਾਂ ਦੀ ਫ਼ਸਲ! 🌾🛡️ ​ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੀ ਬਿਹਤਰੀ ਲਈ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਸੂਬੇ ਦੀਆਂ ਮੰਡੀਆਂ ਨੂੰ ਪੱਕਾ ਕਰਵਾ ਕੇ ਅਤੇ ਨਵੇਂ ਸ਼ੈੱਡਾਂ ਦੀ ਉਸਾਰੀ ਕਰਵਾ ਕੇ ਸਰਕਾਰ ਨੇ ਕਿਸਾਨਾਂ ਦੀ ਸਭ ਤੋਂ ਵੱਡੀ ਚਿੰਤਾ ਨੂੰ ਖ਼ਤਮ ਕਰ ਦਿੱਤਾ ਹੈ। ​ਖ਼ਾਸ ਗੱਲਾਂ: ​🚜 ਮੰਡੀਆਂ ਦਾ ਨਵੀਨੀਕਰਨ: ਹੁਣ ਕਿਸਾਨਾਂ ਨੂੰ ਕੱਚੀਆਂ ਮੰਡੀਆਂ ਵਿੱਚ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ​⛈️ ਫ਼ਸਲ ਦੀ ਸੁਰੱਖਿਆ: ਨਵੇਂ ਬਣੇ ਸ਼ੈੱਡਾਂ ਸਦਕਾ ਖ਼ਰਾਬ ਮੌਸਮ ਅਤੇ ਬੇਮੌਸਮੀ ਬਾਰਸ਼ ਦੌਰਾਨ ਵੀ ਅਨਾਜ ਪੂਰੀ ਤਰ੍ਹਾਂ ਸੁਰੱਖਿਅਤ ਰਹੇਗਾ। ​✅ ਕਿਸਾਨ ਪੱਖੀ ਫੈਸਲਾ: ਇਹ ਕਦਮ ਸਾਬਤ ਕਰਦਾ ਹੈ ਕਿ ਮਾਨ ਸਰਕਾਰ ਕਿਸਾਨਾਂ ਦੀ ਆਰਥਿਕਤਾ ਅਤੇ ਮਿਹਨਤ ਦੀ ਕਦਰ ਕਰਦੀ ਹੈ। ​ਇਹ ਪੰਜਾਬ ਦੀ ਖੇਤੀਬਾੜੀ ਅਤੇ ਕਿਸਾਨੀ ਨੂੰ ਮਜ਼ਬੂਤ ਕਰਨ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗਾ।
    1
    ਮਾਨ ਸਰਕਾਰ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ: ਹੁਣ ਖ਼ਰਾਬ ਮੌਸਮ ਵਿੱਚ ਵੀ ਸੁਰੱਖਿਅਤ ਰਹੇਗੀ ਕਿਸਾਨਾਂ ਦੀ ਫ਼ਸਲ! 🌾🛡️
​ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੀ ਬਿਹਤਰੀ ਲਈ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਸੂਬੇ ਦੀਆਂ ਮੰਡੀਆਂ ਨੂੰ ਪੱਕਾ ਕਰਵਾ ਕੇ ਅਤੇ ਨਵੇਂ ਸ਼ੈੱਡਾਂ ਦੀ ਉਸਾਰੀ ਕਰਵਾ ਕੇ ਸਰਕਾਰ ਨੇ ਕਿਸਾਨਾਂ ਦੀ ਸਭ ਤੋਂ ਵੱਡੀ ਚਿੰਤਾ ਨੂੰ ਖ਼ਤਮ ਕਰ ਦਿੱਤਾ ਹੈ।
​ਖ਼ਾਸ ਗੱਲਾਂ:
​🚜 ਮੰਡੀਆਂ ਦਾ ਨਵੀਨੀਕਰਨ: ਹੁਣ ਕਿਸਾਨਾਂ ਨੂੰ ਕੱਚੀਆਂ ਮੰਡੀਆਂ ਵਿੱਚ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
​⛈️ ਫ਼ਸਲ ਦੀ ਸੁਰੱਖਿਆ: ਨਵੇਂ ਬਣੇ ਸ਼ੈੱਡਾਂ ਸਦਕਾ ਖ਼ਰਾਬ ਮੌਸਮ ਅਤੇ ਬੇਮੌਸਮੀ ਬਾਰਸ਼ ਦੌਰਾਨ ਵੀ ਅਨਾਜ ਪੂਰੀ ਤਰ੍ਹਾਂ ਸੁਰੱਖਿਅਤ ਰਹੇਗਾ।
​✅ ਕਿਸਾਨ ਪੱਖੀ ਫੈਸਲਾ: ਇਹ ਕਦਮ ਸਾਬਤ ਕਰਦਾ ਹੈ ਕਿ ਮਾਨ ਸਰਕਾਰ ਕਿਸਾਨਾਂ ਦੀ ਆਰਥਿਕਤਾ ਅਤੇ ਮਿਹਨਤ ਦੀ ਕਦਰ ਕਰਦੀ ਹੈ।
​ਇਹ ਪੰਜਾਬ ਦੀ ਖੇਤੀਬਾੜੀ ਅਤੇ ਕਿਸਾਨੀ ਨੂੰ ਮਜ਼ਬੂਤ ਕਰਨ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗਾ।
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.