logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਬਲਿਦਾਨ ਤੋਂ ਨੌਜਵਾਨ ਸੇਧ ਲੈਣ: ਵਿਨਰਜੀਤ ਸਿੰਘ ਗੋਲਡੀ ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਰਾਜ਼ੇਸ਼ ਕੁਮਾਰ): ਸ਼ਹੀਦ-ਏ-ਆਜ਼ਮ ਸ. ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਸ਼ਹਿਰ ਵਿੱਚ ਕਰਵਾਏ ਗਏ ਵੱਖ-ਵੱਖ ਸ਼ਹੀਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਦਿਆਂ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਉਨ੍ਹਾਂ ਦੇ ਅਦੁੱਤੀ ਬਲਿਦਾਨ ਨੂੰ ਨਮਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਊਧਮ ਸਿੰਘ ਦਾ ਜੀਵਨ ਦੇਸ਼ਭਗਤੀ, ਦਲੇਰੀ, ਸਵੈ-ਮਾਣ ਅਤੇ ਕੁਰਬਾਨੀ ਦੀ ਅਜਿਹੀ ਮਿਸਾਲ ਹੈ, ਜੋ ਹਰ ਯੁੱਗ ਵਿੱਚ ਦੇਸ਼ ਵਾਸੀਆਂ ਨੂੰ ਰਾਸ਼ਟਰ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਜਲਿਆਂਵਾਲਾ ਬਾਗ ਦੇ ਨਿਰਦੋਸ਼ ਸ਼ਹੀਦਾਂ ਦੇ ਖੂਨ ਦਾ ਬਦਲਾ ਲੈ ਕੇ ਸ. ਊਧਮ ਸਿੰਘ ਨੇ ਪੂਰੀ ਦੁਨੀਆ ਨੂੰ ਇਹ ਸੰਦੇਸ਼ ਦਿੱਤਾ ਸੀ ਕਿ ਭਾਰਤ ਦੇ ਸੂਰਮੇ ਅਨਿਆਂ ਅਤੇ ਜ਼ੁਲਮ ਦੇ ਸਾਹਮਣੇ ਕਦੇ ਵੀ ਝੁਕਦੇ ਨਹੀਂ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਊਧਮ ਸਿੰਘ ਦੇ ਰਾਸ਼ਟਰ ਪ੍ਰੇਮ, ਨਿਡਰਤਾ ਅਤੇ ਤਿਆਗ ਤੋਂ ਪ੍ਰੇਰਣਾ ਲੈਂਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਿਰਫ਼ ਇਤਿਹਾਸ ਦਾ ਹਿੱਸਾ ਨਹੀਂ, ਸਗੋਂ ਰਾਸ਼ਟਰ ਨਿਰਮਾਣ ਦਾ ਅਮਿੱਟ ਅਧਿਆਏ ਹਨ, ਜਿਨ੍ਹਾਂ ਤੋਂ ਹਰ ਪੀੜ੍ਹੀ ਨੂੰ ਸੇਧ ਲੈਣ ਦੀ ਲੋੜ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਣ ਅਤੇ ਪੰਜਾਬ ਦੀ ਸ਼ਾਨ, ਦੇਸ਼ ਦੀ ਏਕਤਾ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਅਹਿਦ ਕੀਤਾ। ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਦੇ ਜੀਵਨ, ਸੰਘਰਸ਼ ਅਤੇ ਦੇਸ਼ ਲਈ ਦਿੱਤੀ ਅਦੁੱਤੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੱਦਾ ਵੀ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਵੀ ਮੌਜੂਦ ਸਨ।

10 hrs ago
user_Rajesh Kumar
Rajesh Kumar
Voice of people ਸੁਨਾਮ, ਸੰਗਰੂਰ, ਪੰਜਾਬ•
10 hrs ago
0b84e4d6-2f10-4133-b593-19d12e53d4a5

More news from Sangrur and nearby areas
  • ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
    1
    ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ
ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ।
ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ।
ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
    user_Harmesh kumar
    Harmesh kumar
    Photographer Sunam, Sangrur•
    14 hrs ago
  • ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।
    1
    ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।
    user_Baldev Singh SARAO PRESS REPOR
    Baldev Singh SARAO PRESS REPOR
    ਮੂਨਕ, ਸੰਗਰੂਰ, ਪੰਜਾਬ•
    8 hrs ago
  • ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    1
    ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    user_BNN Best News Network
    BNN Best News Network
    Local News Reporter Khanna, Ludhiana•
    10 hrs ago
  • *ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ* *ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ* ਜ਼ੀਰਕਪੁਰ, 31 ਜੁਲਾਈ, ਭਾਵਨਾ ਚੌਧਰੀ: ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਜ਼ੀਰਕਪੁਰ ਵਿੱਚ ਨਗਰ ਕੌਂਸਲ (ਐਮ.ਸੀ.) ਦਫ਼ਤਰ ਵਿਖੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਜ਼ੋਰ ਦਿੱਤਾ। ਉਹ ਵਿਰੋਧ ਸਥਾਨ 'ਤੇ ਬੈਠੇ ਅਤੇ ਮਜ਼ਦੂਰਾਂ ਦੀਆਂ ਚਿੰਤਾਵਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਮਝਿਆ। ਉਨ੍ਹਾਂ ਨੇ ਮਜ਼ਦੂਰਾਂ ਨੂੰ ਆਪਣੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ। ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਜੋ ਵੀ ਜ਼ਰੂਰੀ ਯਤਨ ਕਰਨ, ਉਨ੍ਹਾਂ ਦੇ ਨਾਲ ਪੂਰੀ ਵਚਨਬੱਧਤਾ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ 'ਤੇ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੁਸ਼ਕਲ ਸਮੇਂ ਦੌਰਾਨ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਦੀ ਮੌਜੂਦਗੀ ਨੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਵਿੱਚ ਉਮੀਦ ਅਤੇ ਵਿਸ਼ਵਾਸ ਦੀ ਇੱਕ ਨਵੀਂ ਕਿਰਨ ਲਿਆਂਦੀ। ਸਾਰੇ ਸਫਾਈ ਕਰਮਚਾਰੀਆਂ ਨੇ ਸਰਦਾਰ ਗੁਰਦਰਸ਼ਨ ਸਿੰਘ ਸੈਣੀ ਜੀ ਦਾ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਦਿਲੋਂ ਧੰਨਵਾਦ ਕੀਤਾ।
    4
    *ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ*
*ਸਰਦਾਰ ਗੁਰਦਰਸ਼ਨ ਸਿੰਘ ਸੈਣੀ ਸਫਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਸਾਹਮਣੇ ਆਏ, ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ*
ਜ਼ੀਰਕਪੁਰ, 31 ਜੁਲਾਈ, 
ਭਾਵਨਾ ਚੌਧਰੀ:
ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਜ਼ੀਰਕਪੁਰ ਵਿੱਚ ਨਗਰ ਕੌਂਸਲ (ਐਮ.ਸੀ.) ਦਫ਼ਤਰ ਵਿਖੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਜ਼ੋਰ ਦਿੱਤਾ। ਉਹ ਵਿਰੋਧ ਸਥਾਨ 'ਤੇ ਬੈਠੇ ਅਤੇ ਮਜ਼ਦੂਰਾਂ ਦੀਆਂ ਚਿੰਤਾਵਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਮਝਿਆ। ਉਨ੍ਹਾਂ ਨੇ ਮਜ਼ਦੂਰਾਂ ਨੂੰ ਆਪਣੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ।
ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਜੋ ਵੀ ਜ਼ਰੂਰੀ ਯਤਨ ਕਰਨ, ਉਨ੍ਹਾਂ ਦੇ ਨਾਲ ਪੂਰੀ ਵਚਨਬੱਧਤਾ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ 'ਤੇ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੁਸ਼ਕਲ ਸਮੇਂ ਦੌਰਾਨ, ਸਰਦਾਰ ਗੁਰਦਰਸ਼ਨ ਸਿੰਘ ਸੈਣੀ ਦੀ ਮੌਜੂਦਗੀ ਨੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਵਿੱਚ ਉਮੀਦ ਅਤੇ ਵਿਸ਼ਵਾਸ ਦੀ ਇੱਕ ਨਵੀਂ ਕਿਰਨ ਲਿਆਂਦੀ। ਸਾਰੇ ਸਫਾਈ ਕਰਮਚਾਰੀਆਂ ਨੇ ਸਰਦਾਰ ਗੁਰਦਰਸ਼ਨ ਸਿੰਘ ਸੈਣੀ ਜੀ ਦਾ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਦਿਲੋਂ ਧੰਨਵਾਦ ਕੀਤਾ।
    user_Jatinder kumar
    Jatinder kumar
    ਰਾਜਪੁਰਾ, ਪਟਿਆਲਾ, ਪੰਜਾਬ•
    6 hrs ago
  • ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... #barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
    1
    ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ....
ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ....
#barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    10 hrs ago
  • ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
    1
    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    11 hrs ago
  • ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ
    1
    ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    11 hrs ago
  • ਸਮਰਾਲਾ ਚ ਨਹੀਂ ਰੁੱਕ ਰਹੀਆਂ ਲੁੱਟ ਦੀਆਂ ਵਾਰਦਾਤਾਂ ਬਜ਼ੁਰਗ ਮਹਿਲਾ ਤੋਂ ਪਰਸ ਖੋਹਿਆ, ਪਰਸ ਚ ਸੀ ਨਗਦੀ , ਮੋਬਾਈਲ ਤੇ ਜਰੂਰੀ ਦਸਤਾਵੇਜ ਸਮਰਾਲਾ ਚ ਨਹੀਂ ਰੁੱਕ ਰਹੀਆਂ ਲੁੱਟ ਦੀਆਂ ਵਾਰਦਾਤਾਂ ਬਜ਼ੁਰਗ ਮਹਿਲਾ ਤੋਂ ਪਰਸ ਖੋਹਿਆ, ਪਰਸ ਚ ਸੀ ਨਗਦੀ , ਮੋਬਾਈਲ ਤੇ ਜਰੂਰੀ ਦਸਤਾਵੇਜ
    1
    ਸਮਰਾਲਾ ਚ ਨਹੀਂ ਰੁੱਕ ਰਹੀਆਂ ਲੁੱਟ ਦੀਆਂ ਵਾਰਦਾਤਾਂ 
ਬਜ਼ੁਰਗ ਮਹਿਲਾ ਤੋਂ ਪਰਸ ਖੋਹਿਆ, ਪਰਸ ਚ ਸੀ ਨਗਦੀ , ਮੋਬਾਈਲ ਤੇ ਜਰੂਰੀ ਦਸਤਾਵੇਜ
ਸਮਰਾਲਾ ਚ ਨਹੀਂ ਰੁੱਕ ਰਹੀਆਂ ਲੁੱਟ ਦੀਆਂ ਵਾਰਦਾਤਾਂ 
ਬਜ਼ੁਰਗ ਮਹਿਲਾ ਤੋਂ ਪਰਸ ਖੋਹਿਆ, ਪਰਸ ਚ ਸੀ ਨਗਦੀ , ਮੋਬਾਈਲ ਤੇ ਜਰੂਰੀ ਦਸਤਾਵੇਜ
    user_BNN Best News Network
    BNN Best News Network
    Local News Reporter Khanna, Ludhiana•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.