logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੰਜਾਬ: ਪਹਿਲਾਂ ਮੈਡੀ-ਕਲ ਸ-ਟੋ-ਰ ‘ਤੇ ਚਲਾਈਆਂ ਗੋਲੀਆਂ, ਫਿਰ ਘਰ 'ਤੇ ਕੀਤੇ ਅੰਨ੍ਹੇਵਾਹ ਫਾਇਰ ਬਟਾਲਾ 'ਚ ਬੀਤੀ ਰਾਤ ਮੈਡੀਕਲ ਸਟੋਰ ਮਾਲਕ ਦੇ ਘਰ 'ਤੇ ਗੋਲੀ ਚਲਾਈ ਗਈ। ਗਨੀਮਤ ਰਹੀ ਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਤੋਂ ਪਹਿਲਾਂ ਬੀਤੀ ਦੁਪਹਿਰ ਗੈਂਗਸਟਰ ਦੇ ਗੁਰਗੇ ਵੱਲੋਂ ਇਸੇ ਮੈਡੀਕਲ ਸਟੋਰ ਮਾਲਕ ਸੰਦੀਪ ਕੁਮਾਰ ਨੂੰ ਦੁਕਾਨ 'ਤੇ ਆ ਕੇ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਪੁਲਸ ਵੱਲੋਂ ਦਿੱਤੇ ਗਏ ਸੁਰੱਖਿਆ ਕਰਮੀ ਦੀ ਮੁਸਤੈਦੀ ਕਾਰਨ ਫਾਇਰ ਮਿਸ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸ਼ਾਮ ਵੇਲੇ ਸੰਦੀਪ ਕੁਮਾਰ ਦੇ ਘਰ ਦੀ ਰੇਕੀ ਕੀਤੀ ਅਤੇ ਦੇਰ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਘਰ ਦੇ ਬਾਹਰ ਫਾਇਰਿੰਗ ਕਰਕੇ ਫਰਾਰ ਹੋ ਗਏ। ਪੀੜਤ ਸੰਦੀਪ ਸ਼ਰਮਾ ਨੇ ਦੱਸਿਆ ਕਿ ਪਿਛਲੇ 8 ਮਹੀਨਿਆਂ ਤੋਂ ਉਹ ਆਪਣੇ ਕਾਰੋਬਾਰ 'ਤੇ ਨਹੀਂ ਜਾ ਸਕੇ ਅਤੇ ਬੱਚੇ ਵੀ ਸਕੂਲ ਨਹੀਂ ਜਾ ਰਹੇ। ਉਨ੍ਹਾਂ ਕਿਹਾ ਕਿ ਘਰ 'ਚ ਦਹਿਸ਼ਤ ਦਾ ਮਾਹੌਲ ਹੈ। ਵਿਦੇਸ਼ੀ ਨੰਬਰ ਤੋਂ ਫੋਨ 'ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ। ਦੂਜੇ ਪਾਸੇ ਪੁਲਸ ਜ਼ਿਲਾ ਬਟਾਲਾ ਦੇ ਡੀਐਸਪੀ ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਰਾਤ ਨੂੰ ਵਾਰਦਾਤ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।

15 hrs ago
user_ਹਰਜਿੰਦਰ ਸਿੰਘ ਢਿੱਲਵਾਂ
ਹਰਜਿੰਦਰ ਸਿੰਘ ਢਿੱਲਵਾਂ
Advertising agency Kapurthala, Punjab•

More news from ਪੰਜਾਬ and nearby areas
  • Post by Gaurav masih
    1
    Post by Gaurav masih
    user_Gaurav masih
    Gaurav masih
    ਕਪੂਰਥਲਾ, ਕਪੂਰਥਲਾ, ਪੰਜਾਬ•
    17 hrs ago
  • 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    1
    26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    17 hrs ago
  • ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    1
    ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand 
ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    13 hrs ago
  • ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਸ੍ਰੀ ਸਿਰਜੀਵਨ ਜਿੰਦਲ ਜੀ ਬੀਜੇਪੀ ਜੋਗਿੰਦਰਕੈਂਥ ਲਹਿਰੀ 26/08/26 ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।
    1
    ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ  ਸ੍ਰੀ ਸਿਰਜੀਵਨ ਜਿੰਦਲ ਜੀ  ਬੀਜੇਪੀ 
ਜੋਗਿੰਦਰਕੈਂਥ ਲਹਿਰੀ  26/08/26                                                   ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ  ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।
    user_ਜੋਗਿੰਦਰਕੈਂਥ ਲਹਿਰੀ
    ਜੋਗਿੰਦਰਕੈਂਥ ਲਹਿਰੀ
    Hoshiarpur, Punjab•
    2 hrs ago
  • ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ ! #LatestNews #news #NewsUpdate #punjab #PunjabNews #PunjabiNews #PunjabiNewsChannel
    1
    ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ !
#LatestNews  #news #NewsUpdate #punjab #PunjabNews #PunjabiNews #PunjabiNewsChannel
    user_Punjab 24 News
    Punjab 24 News
    Amritsar -I, Punjab•
    9 hrs ago
  • ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ #trending #YGTVPunjab #nonfollowers #Facebookpost #explorer
    1
    ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ

#trending #YGTVPunjab  #nonfollowers #Facebookpost  #explorer
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। #FacebookReals #ForYou #TrendingReals #NonFollowers #PunjabPolice #AmritsarRuralPolice #BorderRangePolice #Highlight
    1
    ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ।
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ।
#FacebookReals #ForYou
#TrendingReals #NonFollowers
#PunjabPolice
#AmritsarRuralPolice
#BorderRangePolice
#Highlight
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਸ਼੍ਰੀ ਅੰਮ੍ਰਿਤਸਰ ਸਾਹਿਬ ਚ ਵਾਰਡ ਨੰਬਰ 66 ਦੀ ਲੋਕ ਮਿਲਣੀ ’ਚ ਭਰਵਾਂ ਹੁੰਗਾਰਾ, ਗੂੰਜਿਆ 2027 ’ਚ ਭਗਵੰਤ ਮਾਨ ਸਰਕਾਰ ਦੁਬਾਰਾ ਦਾ ਨਾਅਰਾ @Everyone @highlight @followers Bhagwant Mann ਪਿੰਡ ਕੋਟ ਖਾਲਸਾ #Ward66 #LokMilni #BhagwantMann @YGTVPUNJAB @Nonfollower
    1
    ਸ਼੍ਰੀ ਅੰਮ੍ਰਿਤਸਰ ਸਾਹਿਬ ਚ ਵਾਰਡ ਨੰਬਰ 66 ਦੀ ਲੋਕ ਮਿਲਣੀ ’ਚ ਭਰਵਾਂ ਹੁੰਗਾਰਾ, ਗੂੰਜਿਆ 2027 ’ਚ ਭਗਵੰਤ ਮਾਨ ਸਰਕਾਰ ਦੁਬਾਰਾ ਦਾ ਨਾਅਰਾ 

@Everyone @highlight @followers Bhagwant Mann ਪਿੰਡ ਕੋਟ ਖਾਲਸਾ 
#Ward66 #LokMilni #BhagwantMann @YGTVPUNJAB @Nonfollower
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    12 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.