logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸਰਿਆਂਸ ਪੇਪਰ ਮਿੱਲ੍ਹ 'ਚ ਯੂਨੀਅਨ ਚੋਣਾਂ ਨੇਪਰੇ ਚੜ੍ਹੀਆਂ: ਸੁਖਦੇਵ ਕਸਾਣਾ ਦੂਜੀ ਵਾਰ ਬਣੇ ਪ੍ਰਧਾਨ, ਹਰੇ ਰਾਮ ਯਾਦਵ ਜਨਰਲ ਸਕੱਤਰ ਚੁਣੇ ਗਏ ​ ਬੰਗਾ 27 ਅਗਸਤ( ਜਸਵਿੰਦਰ ਕੌਰ ) ਸਰਿਆਂਸ ਪੇਪਰ ਮਿੱਲ੍ਹ ਬਣਾ ਦੇ ਵਰਕਰਾਂ ਦੀ ਤ੍ਰੈ-ਸਾਲਾ ਚੋਣ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋ ਗਈ ਹੈ। ਸਰਬਸੰਮਤੀ ਨਾ ਬਣਨ ਕਾਰਨ ਵੋਟਿੰਗ ਕਰਵਾਈ ਗਈ, ਜਿਸ ਵਿੱਚ ਸੁਖਦੇਵ ਕਸਾਣਾ ਨੇ ਦੂਜੀ ਵਾਰ ਪ੍ਰਧਾਨਗੀ ਦੇ ਅਹੁਦੇ ’ਤੇ ਜਿੱਤ ਦਰਜ ਕੀਤੀ। ​ਚੋਣਾਂ ਦੇ ਮੁੱਖ ਨਤੀਜੇ ​ਪ੍ਰਧਾਨ: ਸੁਖਦੇਵ ਕਸਾਣਾ ਨੇ ਆਪਣੇ ਨਿਕਟਲੇ ਵਿਰੋਧੀ ਚੰਦਰ ਦੇਵ ਨੂੰ 64 ਵੋਟਾਂ ਦੇ ਫਰਕ ਨਾਲ ਹਰਾਇਆ।​ਜਨਰਲ ਸਕੱਤਰ: ਹਰੇ ਰਾਮ ਯਾਦਵ ਨੇ ਆਪਣੇ ਵਿਰੋਧੀ ਰਾਮ ਬਾਬੂ ਨੂੰ 47 ਵੋਟਾਂ ਦੇ ਫਰਕ ਨਾਲ ਪਛਾੜ ਕੇ ਜਿੱਤ ਹਾਸਲ ਕੀਤੀ।​ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਐਸ.ਐਚ.ਓ. ਕਾਠਗੜ੍ਹ ਕਮਲ ਤਨੇਜਾ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਈ। ਇਸ ਮੌਕੇ ਸੀਟੂ ਸੂਬਾ ਸਕੱਤਰ ਮਹਾਂ ਸਿੰਘ ਰੌੜੀ, ਕਾਮਰੇਡ ਪ੍ਰੇਮ ਰੱਕੜ ਸਰਪੰਚ ਰੱਕੜਾਂ ਬੇਟ, ਅਤੇ ਸਵਰਾਜ ਮਾਜ਼ਦਾ ਆਸਰੋਂ ਡਰਾਈਵਰ ਯੂਨੀਅਨ ਦੇ ਪ੍ਰਧਾਨ ਕੰਗ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।​ਨਵੇਂ ਬਣੇ ਪ੍ਰਧਾਨ ਦਾ ਸੁਨੇਹਾ ਜਿੱਤ ਤੋਂ ਬਾਅਦ ਸੁਖਦੇਵ ਕਸਾਣਾ ਨੇ ਕਿਹਾ ਕਿ ਚੋਣਾਂ ਖ਼ਤਮ ਹੋ ਚੁੱਕੀਆਂ ਹਨ ਅਤੇ ਹੁਣ ਸਾਰੇ ਵਰਕਰ ਇੱਕ ਪਰਿਵਾਰ ਵਾਂਗ ਹਨ। ਉਨ੍ਹਾਂ ਵਾਅਦਾ ਕੀਤਾ ਕਿ ਯੂਨੀਅਨ ਮੈਨੇਜਮੈਂਟ ਨਾਲ ਮਿਲ ਕੇ ਫੈਕਟਰੀ ਦੀ ਉੱਨਤੀ ਲਈ ਮਿਹਨਤ ਕਰੇਗੀ ਅਤੇ ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਕੀ ਅਹੁਦੇਦਾਰਾਂ ਦੀ ਚੋਣ ਵੀ ਜਲਦ ਕਰ ਲਈ ਜਾਵੇਗੀ। ਅੰਤ ਵਿੱਚ ਉਨ੍ਹਾਂ ਪ੍ਰਸ਼ਾਸਨ, ਆਗੂਆਂ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ।

1 hr ago
user_ਜਸਵਿੰਦਰ ਕੌਰ
ਜਸਵਿੰਦਰ ਕੌਰ
ਬੰਗਾ, ਸ਼ਹੀਦ ਭਗਤ ਸਿੰਘ ਨਗਰ, ਪੰਜਾਬ•
1 hr ago
128073c6-0ad7-429f-8d23-15d03709fae1

More news from ਪੰਜਾਬ and nearby areas
  • ਡਾ. ਐੱਨ. ਐੱਸ. ਹਰਡੀਕਰ ਦੀ 51ਵੀਂ ਪੁਣਯਤਿਥੀ ਮੌਕੇ ਸਮਾਗਮ ਅਤੇ ਤਿਰੰਗਾ ਰੈਲੀ ਕੰਢੀ ਸੰਘਰਸ਼ ਕਮੇਟੀ ਗੈਰਕਾਨੂੰਨੀ ਮਾਈਨਿੰਗ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਐੱਨ. ਐੱਸ. ਹਰਡੀਕਰ ਜੀ ਦੀ 51ਵੀਂ ਪੁਣਯਤਿਥੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਕਾਂਗਰਸ ਸੇਵਾ ਦਲ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਗੈਰਕਾਨੂੰਨੀ ਮਾਈਨਿੰਗ ਦ ਗੈਰਕਾਨੂੰਨੀ ਮਾਈਨਿੰਗ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ)ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਐੱਨ. ਐੱਸ. ਹਰਡੀਕਰ ਜੀ ਦੀ 51ਵੀਂ ਪੁਣਯਤਿਥੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਕਾਂਗਰਸ ਸੇਵਾ ਦਲ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਗੈਰਕਾਨੂੰਨੀ ਮਾਈਨਿੰਗ ਦੇ ਵਿਰੋਧ ਵਿੱਚ ਤਿਰੰਗਾ ਰੈਲੀ ਕੱਢੀ ਗਈ। ਰੈਲੀ ਤੋਂ ਬਾਅਦ ਆਰ.ਪੀ. ਸੋਨੀ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ। ਸਮਾਗਮ ਵਿੱਚ ਪੰਜਾਬ ਕਾਂਗਰਸ ਸੇਵਾ ਦਲ ਦੇ ਆਗੂਆਂ, ਅਹੁਦੇਦਾਰਾਂ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਜਤਿੰਦਰ ਸਿੰਘ ਮਾਰਸ਼ਲ, ਭਾਰਗਵ ਪੰਜਾਬ ਪ੍ਰਦਾਨ ਪੰਜਾਬ, ਜਨਰਲ ਸਕੱਤਰ ਦਰਸ਼ਨ ਸਿੰਘ ਚੀਮਾ, ਲੀਲਾ ਵਰਮਾ, ਹਰਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ, ਰਾਜਕੁਮਾਰ ਸਭਰਵਾਲ ਨਵਾਂਸ਼ਹਿਰ ਪ੍ਰਧਾਨ, ਜਗੀਰਾ ਸਿੰਘ ਵਾਤਾਵਰਨ ਚੇਅਰਮੈਨ, ਰੀਤੂਜਾ ਮਣੀ ਪ੍ਰਧਾਨ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਸੇਵਾ ਦਲ, ਅਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਜਲੰਧਰ, ਕ੍ਰਿਸ਼ਨ ਕੁਮਾਰ ਸਹੋਤਾ ਸਾਬਕਾ ਪੀ.ਪੀ.ਸੀ., ਹਰਵੈਲ ਸਿੰਘ ਸੈਣੀ ਸਾਬਕਾ ਪ੍ਰਧਾਨ ਨਗਰ ਕੌਂਸਲ, ਰਵੀ ਮਹਿਤਾ, ਗੁਰਜੀਤ ਸਿੰਘ ਪੁਰਖੋਵਾਲ, ਅਨੂਪਾ ਸਿੰਘ ਪਾਧਰੀ, ਗੁਰਜੀਤ ਸਿੰਘ ਸਕੱਤਰ ਜ਼ਿਲ੍ਹਾ ਹੁਸ਼ਿਆਰਪੁਰ, ਮਨਜੀਤ ਸਿੰਘ, ਜੱਸਾ ਸਦੋਵਾਲ, ਸਾਬਕਾ ਸਰਪੰਚ ਮਹਿੰਦਰਪਾਲ, ਸਾਬਕਾ ਸਰਪੰਚ ਨੇਤਾ ਰਾਮ, ਸਾਬਕਾ ਬਲਾਕ ਸੰਮਤੀ ਮੈਂਬਰ ਪਾਲੂ, ਚਰਨਜੀਤ ਸਿੰਘ ਥਿੰਦ, ਬਿੰਦਰ ਪਰੋਵਾਲ, ਪਰਮਜੀਤ ਕੌਰ, ਨੰਬਰਦਾਰ ਇੰਦਰਜੀਤ ਸਿੰਘ, ਅਸ਼ੋਕ ਕੁਮਾਰ ਓ.ਬੀ.ਸੀ. ਪ੍ਰਧਾਨ, ਕਾਕੂ ਰਾਣਾ ਬੇਨੇਵਾਲ, ਕਰਨ ਸ਼ਰਮਾ ਚੋਨੋਵਾਲ, ਨਵਜੋਤ ਧਾਲੀਵਾਲ, ਕਿਲਵੀਰ ਸਿੰਘ ਅਤੇ ਬਿਜਲੀ ਬੋਰਡ ਯੂਨੀ ਦੇ ਅਹੁਦੇਦਾਰਾਂ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਸਮਾਗਮ ਦੌਰਾਨ ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਚਿੰਤਾਜਨਕ ਰੂਪ ਧਾਰਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਨੂੰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਇਸ ਦੇ ਨਾਲ ਹੀ ਗੈਰਕਾਨੂੰਨੀ ਮਾਈਨਿੰਗ ਦੇ ਮੁੱਦੇ ਨੂੰ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਕਾਂਗਰਸ ਸੇਵਾ ਦਲ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ ਅਤੇ ਲੋਕ ਹਿੱਤਾਂ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਹ ਸਮੁੱਚਾ ਪ੍ਰੋਗਰਾਮ ਜਸਵੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੇ ਅੰਤ ਵਿੱਚ ਹਾਜ਼ਰ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ।
    1
    ਡਾ. ਐੱਨ. ਐੱਸ. ਹਰਡੀਕਰ ਦੀ 51ਵੀਂ ਪੁਣਯਤਿਥੀ ਮੌਕੇ ਸਮਾਗਮ ਅਤੇ ਤਿਰੰਗਾ ਰੈਲੀ ਕੰਢੀ ਸੰਘਰਸ਼ ਕਮੇਟੀ 

ਗੈਰਕਾਨੂੰਨੀ ਮਾਈਨਿੰਗ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ

ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਐੱਨ. ਐੱਸ. ਹਰਡੀਕਰ ਜੀ ਦੀ 51ਵੀਂ ਪੁਣਯਤਿਥੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਕਾਂਗਰਸ ਸੇਵਾ ਦਲ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਗੈਰਕਾਨੂੰਨੀ ਮਾਈਨਿੰਗ ਦ
ਗੈਰਕਾਨੂੰਨੀ ਮਾਈਨਿੰਗ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ)ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਐੱਨ. ਐੱਸ. ਹਰਡੀਕਰ ਜੀ ਦੀ 51ਵੀਂ ਪੁਣਯਤਿਥੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਕਾਂਗਰਸ ਸੇਵਾ ਦਲ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਗੈਰਕਾਨੂੰਨੀ ਮਾਈਨਿੰਗ ਦੇ ਵਿਰੋਧ ਵਿੱਚ ਤਿਰੰਗਾ ਰੈਲੀ ਕੱਢੀ ਗਈ।
ਰੈਲੀ ਤੋਂ ਬਾਅਦ ਆਰ.ਪੀ. ਸੋਨੀ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ। ਸਮਾਗਮ ਵਿੱਚ ਪੰਜਾਬ ਕਾਂਗਰਸ ਸੇਵਾ ਦਲ ਦੇ ਆਗੂਆਂ, ਅਹੁਦੇਦਾਰਾਂ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਜਤਿੰਦਰ ਸਿੰਘ ਮਾਰਸ਼ਲ, ਭਾਰਗਵ ਪੰਜਾਬ ਪ੍ਰਦਾਨ ਪੰਜਾਬ, ਜਨਰਲ ਸਕੱਤਰ ਦਰਸ਼ਨ ਸਿੰਘ ਚੀਮਾ, ਲੀਲਾ ਵਰਮਾ, ਹਰਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ, ਰਾਜਕੁਮਾਰ ਸਭਰਵਾਲ ਨਵਾਂਸ਼ਹਿਰ ਪ੍ਰਧਾਨ, ਜਗੀਰਾ ਸਿੰਘ ਵਾਤਾਵਰਨ ਚੇਅਰਮੈਨ, ਰੀਤੂਜਾ ਮਣੀ ਪ੍ਰਧਾਨ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਸੇਵਾ ਦਲ, ਅਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਜਲੰਧਰ, ਕ੍ਰਿਸ਼ਨ ਕੁਮਾਰ ਸਹੋਤਾ ਸਾਬਕਾ ਪੀ.ਪੀ.ਸੀ., ਹਰਵੈਲ ਸਿੰਘ ਸੈਣੀ ਸਾਬਕਾ ਪ੍ਰਧਾਨ ਨਗਰ ਕੌਂਸਲ, ਰਵੀ ਮਹਿਤਾ, ਗੁਰਜੀਤ ਸਿੰਘ ਪੁਰਖੋਵਾਲ, ਅਨੂਪਾ ਸਿੰਘ ਪਾਧਰੀ, ਗੁਰਜੀਤ ਸਿੰਘ ਸਕੱਤਰ ਜ਼ਿਲ੍ਹਾ ਹੁਸ਼ਿਆਰਪੁਰ, ਮਨਜੀਤ ਸਿੰਘ, ਜੱਸਾ ਸਦੋਵਾਲ, ਸਾਬਕਾ ਸਰਪੰਚ ਮਹਿੰਦਰਪਾਲ, ਸਾਬਕਾ ਸਰਪੰਚ ਨੇਤਾ ਰਾਮ, ਸਾਬਕਾ ਬਲਾਕ ਸੰਮਤੀ ਮੈਂਬਰ ਪਾਲੂ, ਚਰਨਜੀਤ ਸਿੰਘ ਥਿੰਦ, ਬਿੰਦਰ ਪਰੋਵਾਲ, ਪਰਮਜੀਤ ਕੌਰ, ਨੰਬਰਦਾਰ ਇੰਦਰਜੀਤ ਸਿੰਘ, ਅਸ਼ੋਕ ਕੁਮਾਰ ਓ.ਬੀ.ਸੀ. ਪ੍ਰਧਾਨ, ਕਾਕੂ ਰਾਣਾ ਬੇਨੇਵਾਲ, ਕਰਨ ਸ਼ਰਮਾ ਚੋਨੋਵਾਲ, ਨਵਜੋਤ ਧਾਲੀਵਾਲ, ਕਿਲਵੀਰ ਸਿੰਘ ਅਤੇ ਬਿਜਲੀ ਬੋਰਡ ਯੂਨੀ ਦੇ ਅਹੁਦੇਦਾਰਾਂ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
ਸਮਾਗਮ ਦੌਰਾਨ ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਚਿੰਤਾਜਨਕ ਰੂਪ ਧਾਰਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਨੂੰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਇਸ ਦੇ ਨਾਲ ਹੀ ਗੈਰਕਾਨੂੰਨੀ ਮਾਈਨਿੰਗ ਦੇ ਮੁੱਦੇ ਨੂੰ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ।
ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਕਾਂਗਰਸ ਸੇਵਾ ਦਲ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ ਅਤੇ ਲੋਕ ਹਿੱਤਾਂ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਹ ਸਮੁੱਚਾ ਪ੍ਰੋਗਰਾਮ ਜਸਵੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੇ ਅੰਤ ਵਿੱਚ ਹਾਜ਼ਰ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    19 hrs ago
  • BHATTI BEAUTY PARLOUR & TRAINING CENTRE Chadda Market near bus stand Phagwara BHATTI BEAUTY PARLOUR & TRAINING CENTRE Chadda Market near bus stand Phagwara
    1
    BHATTI BEAUTY PARLOUR & TRAINING CENTRE Chadda Market near bus stand Phagwara 
BHATTI BEAUTY PARLOUR & TRAINING CENTRE Chadda Market near bus stand Phagwara
    user_Noor
    Noor
    Artist ਫਗਵਾੜਾ, ਕਪੂਰਥਲਾ, ਪੰਜਾਬ•
    2 hrs ago
  • BHATTI BEAUTY PARLOUR & TRAINING CENTER Baljeet mam Chadda Market near Bus stand ਚੰਡਾ ਮਾਰਕੀਟ ਨਅਰ ਬਸ ਸਟੈਂਡ BHATTI BEAUTY PARLOUR & TRAINING CENTER Baljeet mam Chadda Market near Bus stand ਚੰਡਾ ਮਾਰਕੀਟ ਨਅਰ ਬਸ ਸਟੈਂਡ
    1
    BHATTI BEAUTY PARLOUR & TRAINING CENTER Baljeet mam Chadda Market near Bus stand ਚੰਡਾ ਮਾਰਕੀਟ ਨਅਰ ਬਸ ਸਟੈਂਡ
BHATTI BEAUTY PARLOUR & TRAINING CENTER Baljeet mam Chadda Market near Bus stand ਚੰਡਾ ਮਾਰਕੀਟ ਨਅਰ ਬਸ ਸਟੈਂਡ
    user_Noorjahan
    Noorjahan
    Teacher ਫਗਵਾੜਾ, ਕਪੂਰਥਲਾ, ਪੰਜਾਬ•
    2 hrs ago
  • वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें। वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें।
    1
    वॉइस ओवर

कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया।
शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया।
यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं।
कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा।
साथ ही लोगों से अपील की गई कि वे सरकार के खोखले वादों से सावधान रहें।

    user_विकास निर्वाण
    विकास निर्वाण
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    5 hrs ago
  • CM ਭਗਵੰਤ ਮਾਨ ਦੀ ਲੋਕ ਮਿਲਣੀ, ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਤੋਂ Live
    1
    CM ਭਗਵੰਤ ਮਾਨ ਦੀ ਲੋਕ ਮਿਲਣੀ, ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਤੋਂ Live
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    23 hrs ago
  • ਜਲੰਧਰ ਦੇ ਕਿਸ਼ਨਗੜ੍ਹ ਚੌਂਕੀ ਇੰਚਾਰਜ ਦਾ ਕਿਉਂ ਹੋ ਰਿਹਾ ਵਿਰੋਧ , ਜਾਣੋ ਕੀ ਹੈ ਪੂਰਾ ਮਾਮਲਾ
    1
    ਜਲੰਧਰ ਦੇ ਕਿਸ਼ਨਗੜ੍ਹ ਚੌਂਕੀ ਇੰਚਾਰਜ ਦਾ ਕਿਉਂ ਹੋ ਰਿਹਾ ਵਿਰੋਧ , ਜਾਣੋ ਕੀ ਹੈ ਪੂਰਾ ਮਾਮਲਾ
    user_Sunil Kumar
    Sunil Kumar
    ਜਲੰਧਰ 1, ਜਲੰਧਰ, ਪੰਜਾਬ•
    2 hrs ago
  • #ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ #ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ
    1
    #ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ
#ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ
    user_BNN Best News Network
    BNN Best News Network
    Local News Reporter Khanna, Ludhiana•
    1 hr ago
  • ਬੀਜੇਪੀ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਪੱਖੋਵਾਲ ਤੋਂ ਕੁਕੜਾਂ ਸੜਕ ਦੀ ਹਾਲਤ ਵਾਰੇ ਦੱਸਿਆ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜ੍ਹਸ਼ੰਕਰ ਤੋਂ ਬੀਜੇਪੀ ਦੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਖੋ ਲੋਕੋ ਹਲਕੇ ਦੀ ਅਸਲੀ ਤਸਵੀਰ, ਵਿਕਾਸ ਹੀ ਵਿਕਾਸ ਪਰ ਮਿੱਟੀ ਚੋਰ ਮਾਫ਼ੀਆ ਦਾ ਹੋ ਰਿਹਾ ਹੈ ਤੇ ਵੋਟਾਂ ਪਾ ਕੇ ਜਿਤਾਉਂਣ ਵਾਲੇ ਲੋਕ ਇਹਨਾਂ ਸੜਕਾਂ ਤੇ ਖੱਜਲ ਹੋ ਰਹੇ ਹਨ। ਉਹਨਾਂ ਨੇ ਪੱਖੋਵਾਲ ਤੋਂ ਕੁਕੜਾਂ ਸੜਕ ਦੀ ਹਾਲਤ ਦਿਖਾਈਂ।
    1
    ਬੀਜੇਪੀ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਪੱਖੋਵਾਲ ਤੋਂ ਕੁਕੜਾਂ ਸੜਕ ਦੀ ਹਾਲਤ ਵਾਰੇ ਦੱਸਿਆ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜ੍ਹਸ਼ੰਕਰ ਤੋਂ ਬੀਜੇਪੀ ਦੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਖੋ ਲੋਕੋ ਹਲਕੇ ਦੀ ਅਸਲੀ ਤਸਵੀਰ, ਵਿਕਾਸ ਹੀ ਵਿਕਾਸ ਪਰ ਮਿੱਟੀ ਚੋਰ ਮਾਫ਼ੀਆ ਦਾ ਹੋ ਰਿਹਾ ਹੈ ਤੇ ਵੋਟਾਂ ਪਾ ਕੇ ਜਿਤਾਉਂਣ ਵਾਲੇ ਲੋਕ ਇਹਨਾਂ ਸੜਕਾਂ ਤੇ ਖੱਜਲ ਹੋ ਰਹੇ ਹਨ। ਉਹਨਾਂ ਨੇ ਪੱਖੋਵਾਲ ਤੋਂ ਕੁਕੜਾਂ ਸੜਕ ਦੀ ਹਾਲਤ ਦਿਖਾਈਂ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    20 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.