ਸਟੋਰੀ..ਸਫ਼ਾਈ ਸੇਵਕਾਂ ਦੀ 'ਗੁਰਦਾਸਪੁਰ ਬੰਦ' ਦੀ ਕਾਲ ਨੂੰ ਮਿਲਿਆ ਬੇਮਿਸਾਲ ਹੁੰਗਾਰਾ; ਪੂਰਾ ਸ਼ਹਿਰ ਰਿਹਾ ਮੁਕੰਮਲ ਬੰਦ ਦੁਕਾਨਦਾਰਾਂ, ਵਪਾਰੀਆਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਨਿਤਰ ਕੇ ਦਿੱਤਾ ਪੂਰਨ ਸਮਰਥਨ ਜਦੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਸੰਘਰਸ਼ ਰਹੇਗਾ ਜਾਰੀ: ਆਗੂ ਐਂਕਰ,,,, ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ਵੱਲੋਂ ਦਿੱਤੀ ਗਈ ਗੁਰਦਾਸਪੁਰ ਬੰਦ ਦੀ ਕਾਲ ਦਾ ਅੱਜ ਸ਼ਹਿਰ ਵਿੱਚ ਬੇਮਿਸਾਲ ਅਤੇ ਇਤਿਹਾਸਕ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਮੁੱਖ ਬਾਜ਼ਾਰ, ਵਪਾਰਕ ਅਦਾਰੇ ਅਤੇ ਦੁਕਾਨਾਂ ਪੂਰਨ ਤੌਰ 'ਤੇ ਬੰਦ ਰਹੀਆਂ। ਸਥਾਨਕ ਮਵਪਾਰੀਆਂ ਤੋਂ ਲੈ ਕੇ ਆਮ ਜਨਤਾ ਨੇ ਆਪਣੀਆਂ ਦੁਕਾਨਾਂ ਸਵੈ-ਇੱਛਾ ਨਾਲ ਬੰਦ ਰੱਖ ਕੇ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਆਪਣਾ ਵੱਡਾ ਸਮਰਥਨ ਜਤਾਇਆ।ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਮੁੱਖ ਆਗੂਆਂ ਨੀਲਾ ਕੁਮਾਰ ਸੋਨੂ ਸਭਰਵਾਲ ਰਾਕੇਸ਼ ਅਤੇ ਜਥੇਬੰਦੀਆਂ ਦੇ ਆਗੂ ਦਰਸ਼ਨ ਮਹਾਜਨ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਕਰੜੀ ਨਿੰਦਾ ਕੀਤੀ। ਆਗੂਆਂ ਨੇ ਆਖਿਆ ਕਿ ਪਿਛਲੇ ਲੰਮੇ ਸਮੇਂ ਤੋਂ ਸਫਾਈ ਕਰਮਚਾਰੀ ਆਪਣੀ ਮੁੱਖ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਆਵਾਜ਼ ਬੁਲੰਦ ਕਰ ਰਹੇ ਹਨ, ਪਰ ਸਰਕਾਰ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਆਗੂਆਂ ਨੇ ਭਾਵੁਕ ਹੁੰਦਿਆਂ ਕਿਹਾ, ਅੱਜ ਗੁਰਦਾਸਪੁਰ ਦੇ ਲੋਕਾਂ ਨੇ ਬਾਜ਼ਾਰ ਬੰਦ ਰੱਖ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਫਾਈ ਸੇਵਕਾਂ ਦੀ ਦਰਦ ਅਤੇ ਮਿਹਨਤ ਨੂੰ ਸਮਝਦੇ ਹਨ। ਇਹ ਸਿਰਫ਼ ਸਾਡੀ ਲੜਾਈ ਨਹੀਂ, ਸਗੋਂ ਹਰ ਉਸ ਕੱਚੇ ਕਰਮਚਾਰੀ ਦੇ ਹੱਕ ਦੀ ਆਵਾਜ਼ ਹੈ ਜੋ ਆਪਣੇ ਰੁਜ਼ਗਾਰ ਦੀ ਸੁਰੱਖਿਆ ਚਾਹੁੰਦਾ ਹੈ। ਇਸ ਵਿਰੋਧ ਪ੍ਰਦਰਸ਼ਨ ਨੂੰ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਭਾਈਚਾਰਕ ਜਥੇਬੰਦੀਆਂ ਨੇ ਵੀ ਮੌਕੇ 'ਤੇ ਪਹੁੰਚ ਕੇ ਪੂਰਨ ਸਮਰਥਨ ਦਿੱਤਾ। ਜਥੇਬੰਦੀ ਦੇ ਆਗੂਆਂ ਨੇ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਜਿੰਨੀ ਦੇਰ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕਰਨ ਦਾ ਸਰਕਾਰੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਇਹ ਆਰ-ਪਾਰ ਦੀ ਲੜਾਈ ਅਤੇ ਪ੍ਰਦਰਸ਼ਨ ਇਸੇ ਤਰ੍ਹਾਂ ਤਿੱਖੇ ਰੂਪ ਵਿੱਚ ਜਾਰੀ ਰਹਿਣਗੇ। ਅੰਤ ਵਿੱਚ ਆਗੂਆਂ ਨੇ ਬੰਦ ਨੂੰ ਪੂਰਨ ਤੌਰ 'ਤੇ ਸਫਲ ਬਣਾਉਣ ਲਈ ਸਮੂਹ ਗੁਰਦਾਸਪੁਰ ਵਾਸੀਆਂ, ਦੁਕਾਨਦਾਰ ਭਰਾਵਾਂ ਅਤੇ ਸਹਿਯੋਗੀ ਜਥੇਬੰਦੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਬਾਈਟਾ...ਆਗੂ

- ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਕਲੀਨਿਕ ਦਾ ਕੀਤਾ ਉਦਘਾਟਨ ਬਟਾਲਾ ਨੂੰ ਚੰਡੀਗੜ੍ਹ ਨਾਲੋਂ ਵੀ ਵੱਧ ਸੋਹਣਾ ਤੇ ਖ਼ੂਬਸੂਰਤ ਬਣਾਵਾਂਗਾ": ਵਿਧਾਇਕ ਸ਼ੈਰੀ ਕਲਸੀ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਵਿਧਾਇਕ ਸ਼ੈਰੀ ਕਲਸੀ ਦਾ ਬਟਾਲਾ ਵਾਸੀਆਂ ਨਾਲ ਵਾਅਦਾ ਬਟਾਲਾ ਨੂੰ ਚੰਡੀਗੜ੍ਹ ਨਾਲੋਂ ਵੀ ਸੋਨਾ ਤੇ ਖੂਬਸੂਰਤ ਬਣਾ ਦਿਆਂਗਾ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਕਲੀਨਿਕ ਦਾ ਕੀਤਾ ਉਦਘਾਟਨ ਬਟਾਲਾ ਨੂੰ ਚੰਡੀਗੜ੍ਹ ਨਾਲੋਂ ਵੀ ਵੱਧ ਸੋਹਣਾ ਤੇ ਖ਼ੂਬਸੂਰਤ ਬਣਾਵਾਂਗਾ": ਵਿਧਾਇਕ ਸ਼ੈਰੀ ਕਲਸੀ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਬਟਾਲਾ ਦੇ ਵਿਧਾਇਕ ਅਤੇ 'ਆਪ' ਦੇ ਸੀਨੀਅਰ ਆਗੂ ਅਮਨਸ਼ੇਰ ਸਿੰਘ ਸ਼ੈਰੀ ਕਲਸੀਨੇ ਬਟਾਲਾ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ 'ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ' ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਨਾਲ ਵੱਡਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਬਟਾਲਾ ਨੂੰ ਖੂਬਸੂਰਤੀ ਅਤੇ ਸੁਵਿਧਾਵਾਂ ਦੇ ਮਾਮਲੇ ਵਿੱਚ ਚੰਡੀਗੜ੍ਹ ਨਾਲੋਂ ਵੀ ਬਿਹਤਰ ਅਤੇ ਸੋਹਣਾ ਬਣਾਇਆ ਜਾਵੇਗਾ।1
- ਬਟਾਲਾ। ਪੰਜਾਬ ਰੋਡਵੇਜ਼ ਕਰਮਚਾਰੀ ਦਲ ਵੱਲੋਂ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼1
- ਆਲ ਇੰਡੀਆ ਅਖਿਲ ਵਾਲਮਿਕੀ ਧਰਮ ਸਮਾਜ ਅਵਾਧਾਸ ਦੇ ਚੇਅਰਮੈਨ ਰਣਦੀਪ ਗਿੱਲ ( ਰਿੰਦੀ ਪਹਿਲਵਾਨ ) ਜੀ ਵੱਲੋਂ ਪੰਜਾਬ ਬੰ'ਦ ਦਾ ਵਿਰੋਧ ਕਰਨ ਵਾਲੇ ਗੱ'ਦਾ'ਰ ਵਿਜੇ ਦਾਨਵ ਅਤੇ ਚੰਦਨ ਗਰੇਵਾਲ ਦਾ ਪੁਤਲਾ ਫੂ:ਕਿ:ਆ ਗਿਆ ਅਤੇ ਓਨਾ ਵੱਲੋਂ ਕਿਹਾ ਗਿਆ ਕਿ ਜਦੋਂ ਤੱਕ ਸਾਡੇ ਪੀੜਿਤ ਮੁਲਾਜ਼ਮਾ ਨੂੰ ਇੰਨਸਾਫ ਨਹੀਂ ਮਿਲਦਾ ਸਾਡੇ ਵੱਲੋਂ ਇਹ ਸੰਘਰਸ਼ ਜਾਰੀ ਰਹੇਗਾ।1
- मोहाली में गूंजा 'हर-हर महादेव', हंसराज रघुवंशी ने बिखेरा शिवभक्ति का रंग @Highlight #HansrajRaghuwanshi #HarHarMahadev #trending #YGTVPunjab #explorer #nonfollowers1
- ਥਾਣਾ ਸਦਰ ਏਰੀਆ ਦੇ ਏਰੀਆ ਚ snatching ਕਰਨ ਵਾਲੇ ਕਾਬੂ, ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗਗਨਦੀਪ ਸਿੰਘ ਏਸੀਪੀ ਨੌਰਥ ਅੰਮ੍ਰਿਤਸਰ।1
- ਸਟੋਰੀ..ਸਫ਼ਾਈ ਸੇਵਕਾਂ ਦੀ 'ਗੁਰਦਾਸਪੁਰ ਬੰਦ' ਦੀ ਕਾਲ ਨੂੰ ਮਿਲਿਆ ਬੇਮਿਸਾਲ ਹੁੰਗਾਰਾ; ਪੂਰਾ ਸ਼ਹਿਰ ਰਿਹਾ ਮੁਕੰਮਲ ਬੰਦ ਦੁਕਾਨਦਾਰਾਂ, ਵਪਾਰੀਆਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਨਿਤਰ ਕੇ ਦਿੱਤਾ ਪੂਰਨ ਸਮਰਥਨ ਜਦੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਸੰਘਰਸ਼ ਰਹੇਗਾ ਜਾਰੀ: ਆਗੂ ਐਂਕਰ,,,, ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ਵੱਲੋਂ ਦਿੱਤੀ ਗਈ ਗੁਰਦਾਸਪੁਰ ਬੰਦ ਦੀ ਕਾਲ ਦਾ ਅੱਜ ਸ਼ਹਿਰ ਵਿੱਚ ਬੇਮਿਸਾਲ ਅਤੇ ਇਤਿਹਾਸਕ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਮੁੱਖ ਬਾਜ਼ਾਰ, ਵਪਾਰਕ ਅਦਾਰੇ ਅਤੇ ਦੁਕਾਨਾਂ ਪੂਰਨ ਤੌਰ 'ਤੇ ਬੰਦ ਰਹੀਆਂ। ਸਥਾਨਕ ਮਵਪਾਰੀਆਂ ਤੋਂ ਲੈ ਕੇ ਆਮ ਜਨਤਾ ਨੇ ਆਪਣੀਆਂ ਦੁਕਾਨਾਂ ਸਵੈ-ਇੱਛਾ ਨਾਲ ਬੰਦ ਰੱਖ ਕੇ ਸਫਾਈ ਕਰਮਚਾਰੀਆਂ ਦੇ ਹੱਕ ਵਿੱਚ ਆਪਣਾ ਵੱਡਾ ਸਮਰਥਨ ਜਤਾਇਆ।ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਮੁੱਖ ਆਗੂਆਂ ਨੀਲਾ ਕੁਮਾਰ ਸੋਨੂ ਸਭਰਵਾਲ ਰਾਕੇਸ਼ ਅਤੇ ਜਥੇਬੰਦੀਆਂ ਦੇ ਆਗੂ ਦਰਸ਼ਨ ਮਹਾਜਨ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਕਰੜੀ ਨਿੰਦਾ ਕੀਤੀ। ਆਗੂਆਂ ਨੇ ਆਖਿਆ ਕਿ ਪਿਛਲੇ ਲੰਮੇ ਸਮੇਂ ਤੋਂ ਸਫਾਈ ਕਰਮਚਾਰੀ ਆਪਣੀ ਮੁੱਖ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਆਵਾਜ਼ ਬੁਲੰਦ ਕਰ ਰਹੇ ਹਨ, ਪਰ ਸਰਕਾਰ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਆਗੂਆਂ ਨੇ ਭਾਵੁਕ ਹੁੰਦਿਆਂ ਕਿਹਾ, ਅੱਜ ਗੁਰਦਾਸਪੁਰ ਦੇ ਲੋਕਾਂ ਨੇ ਬਾਜ਼ਾਰ ਬੰਦ ਰੱਖ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਫਾਈ ਸੇਵਕਾਂ ਦੀ ਦਰਦ ਅਤੇ ਮਿਹਨਤ ਨੂੰ ਸਮਝਦੇ ਹਨ। ਇਹ ਸਿਰਫ਼ ਸਾਡੀ ਲੜਾਈ ਨਹੀਂ, ਸਗੋਂ ਹਰ ਉਸ ਕੱਚੇ ਕਰਮਚਾਰੀ ਦੇ ਹੱਕ ਦੀ ਆਵਾਜ਼ ਹੈ ਜੋ ਆਪਣੇ ਰੁਜ਼ਗਾਰ ਦੀ ਸੁਰੱਖਿਆ ਚਾਹੁੰਦਾ ਹੈ। ਇਸ ਵਿਰੋਧ ਪ੍ਰਦਰਸ਼ਨ ਨੂੰ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਭਾਈਚਾਰਕ ਜਥੇਬੰਦੀਆਂ ਨੇ ਵੀ ਮੌਕੇ 'ਤੇ ਪਹੁੰਚ ਕੇ ਪੂਰਨ ਸਮਰਥਨ ਦਿੱਤਾ। ਜਥੇਬੰਦੀ ਦੇ ਆਗੂਆਂ ਨੇ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਜਿੰਨੀ ਦੇਰ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕਰਨ ਦਾ ਸਰਕਾਰੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਇਹ ਆਰ-ਪਾਰ ਦੀ ਲੜਾਈ ਅਤੇ ਪ੍ਰਦਰਸ਼ਨ ਇਸੇ ਤਰ੍ਹਾਂ ਤਿੱਖੇ ਰੂਪ ਵਿੱਚ ਜਾਰੀ ਰਹਿਣਗੇ। ਅੰਤ ਵਿੱਚ ਆਗੂਆਂ ਨੇ ਬੰਦ ਨੂੰ ਪੂਰਨ ਤੌਰ 'ਤੇ ਸਫਲ ਬਣਾਉਣ ਲਈ ਸਮੂਹ ਗੁਰਦਾਸਪੁਰ ਵਾਸੀਆਂ, ਦੁਕਾਨਦਾਰ ਭਰਾਵਾਂ ਅਤੇ ਸਹਿਯੋਗੀ ਜਥੇਬੰਦੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਬਾਈਟਾ...ਆਗੂ1
- ਪਹਿਲਾਂ ਕੇਲੇ ਖਾ ਬਦਲੇ ਕੱਪੜੇ ਫਿਰ ਕੀਤਾ ਅਜਿਹਾ ਕਾਂ'ਡ | Punjab 24 News | Punjab Police News ਪਹਿਲਾਂ ਕੇਲੇ ਖਾ ਬਦਲੇ ਕੱਪੜੇ ਫਿਰ ਕੀਤਾ ਅਜਿਹਾ ਕਾਂ'ਡ | Punjab 24 News | Punjab Police News . #Punjab24News #PunjabPolice #PunjabNews #BreakingNews #ViralNews1