logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ ਸ਼ਾਨੋ- ਸ਼ੌਕਤ ਨਾਲ ਸਮਾਪਤ ਪੰਜਾਬ ਸਰਕਾਰ ਵਲੋਂ ਮੇਲਿਆਂ ਰਾਹੀਂ ਉਦਮੀ ਔਰਤਾਂ ਨੂੰ ਮੰਚ ਮੁਹੱਈਆ ਕਰਾਉਣ ਦਾ ਸਲਾਘਾਯੋਗ ਉਪਰਾਲਾ- ਵਧੀਕ ਡਿਪਟੀ ਕਮਿਸ਼ਨਰ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ ਸ਼ਾਨੋ- ਸ਼ੌਕਤ ਨਾਲ ਸਮਾਪਤ ਪੰਜਾਬ ਸਰਕਾਰ ਵਲੋਂ ਮੇਲਿਆਂ ਰਾਹੀਂ ਉਦਮੀ ਔਰਤਾਂ ਨੂੰ ਮੰਚ ਮੁਹੱਈਆ ਕਰਾਉਣ ਦਾ ਸਲਾਘਾਯੋਗ ਉਪਰਾਲਾ- ਵਧੀਕ ਡਿਪਟੀ ਕਮਿਸ਼ਨਰ ਬੱਚਿਆਂ ਤੇ ਲੋਕ ਗਾਇਕਾਂ ਨੇ ਬੰਨ੍ਹਿਆ ਸਮਾਂ, ਲੋਕਾਂ ਨੇ ਸਟਾਲਾਂ ਤੋਂ ਕੀਤੀ ਖਰੀਦੋ-ਫਰੋਖ਼ਤ ਪੰਜਾਬੀ ਲੋਕ ਗਾਇਕਾ ਅਮਨ ਰੋਜ਼ੀ ਨੇ ਆਪਣੇ ਗੀਤਾਂ ਰਾਹੀਂ ਬੰਨਿਆ ਰੰਗ ਫਿਰੋਜ਼ਪੁਰ 9 ਮਾਰਚ (ਗੁਰਮੇਜ ਸਿੰਘ) ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਮੇਲਾ ਗਰਾਉਂਡ ਸਾਹਮਣੇ ਸ਼ੀਤਲਾਲ ਮਾਤਾ ਮੰਦਿਰ ਫਿਰੋਜ਼ਪੁਰ ਛਾਉਣੀ ਵਿਖ਼ੇ ਕਰਵਾਇਆ ਗਿਆ 3 ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ ਅਮਿੱਟ ਯਾਦਾਂ ਛੱਡਦਿਆਂ ਸੰਪੰਨ ਹੋ ਗਿਆ ਹੈ। ਇਸ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦਾ ਮੁੱਖ ਮਕਸਦ ਪੰਜਾਬ ਸਰਕਾਰ ਵੱਲੋਂ ਸਵੈ ਸਹਾਇਤਾ ਸਮੂਹਾਂ ਖਾਸ ਕਰਕੇ ਉੱਦਮੀ ਔਰਤਾਂ ਦੀ ਮਦਦ ਕਰਨ ਤੇ ਉਨ੍ਹਾਂ ਨੂੰ ਇੱਕ ਮੰਚ ਮੁਹੱਈਆ ਕਰਵਾਉਣਾ ਹੈ! ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ ਨੇ ਮੇਲੇ ਵਿੱਚ ਸ਼ਿਰਕਤ ਕਰਨ ਲਈ ਆਏ ਵੱਖ-ਵੱਖ ਮਹਿਮਾਨਾਂ ਤੇ ਲੋਕਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਉੱਦਮੀ ਔਰਤਾਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਲਈ ਪੰਜਾਬ ਸਖੀ ਸ਼ਕਤੀ ਮੇਲਾ ਚੱਲ ਰਿਹਾ ਸੀ ਤੇ ਅੱਜ ਇਸ ਮੇਲੇ ਦਾ ਆਖਰੀ ਦਿਨ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਦੀ ਅਗਵਾਈ ਹੇਠ ਆਯੋਜਿਤ ਇਸ ਮੇਲੇ ਦੇ ਆਖ਼ਰੀ ਦਿਨ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਅਤੇ ਲੋਕ ਗਾਇਕਾਂ ਵੱਲੋਂ ਸ਼ਬਦ ਗਾਇਨ, ਪੰਜਾਬੀ ਲੋਕ ਨਾਚ, ਗਿੱਧਾ, ਭੰਗੜਾ, ਗੀਤ, ਕਵਿਤਾਵਾਂ ਤੇ ਨਾਟਕ ਆਦਿ ਦੀ ਪੇਸ਼ਕਾਰੀ ਨੇ ਖੂਬ ਰੰਗ ਬੰਨਿਆ। ਇਸ ਮੇਲੇ ਵਿੱਚ ਨੌਰਥ ਜੋਨ ਕਲਚਰ ਸੈਂਟਰ ਵੱਲੋਂ ਵੱਖ-ਵੱਖ ਅੱਠ ਸੂਬਿਆਂ ਦੇ ਡਾਂਸ ਪਰਫੋਰਮੈਂਸ ਕੀਤੀ ਗਈ| ਇਸ ਦੌਰਾਨ ਵੱਖ-ਵੱਖ ਕਾਲਜਾਂ ਅਤੇ ਹੋਰਨਾਂ ਸਟੇਟਾਂ ਤੋਂ ਆਈਆਂ ਟੀਮਾਂ ਵੱਲੋਂ ਸੋਲੋ ਲੋਕ ਗੀਤ, ਗਰੁੱਪ ਡਾਂਸ, ਨੁੱਕੜ ਨਾਟਕ, ਭੰਗੜਾ ਆਦਿ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ| ਮੇਲੇ ਵਿੱਚ ਜਿੱਥੇ ਵੱਖ-ਵੱਖ ਕਲਾਕਾਰਾਂ ਨੇ ਰੰਗ ਬੰਨ੍ਹਿਆ, ਓਥੇ ਵਿਸ਼ੇਸ਼ ਤੌਰ ਤੇ  ਪੰਜਾਬੀ ਲੋਕ ਗਾਇਕਾ ਅਮਨ ਰੋਜ਼ੀ ਨੇ ਆਪਣੇ ਗੀਤਾਂ ਰਾਹੀਂ ਸਮੂਹ ਹਾਜ਼ਰੀਨ ਨੂੰ ਝੂਮਣ ਲਾਇਆ| ਇਸ ਮੇਲੇ ਵਿੱਚ ਵੱਖ ਵੱਖ ਜ਼ਿਲ੍ਹੇ ਦੇ ਪਿੰਡਾਂ ਤੋਂ ਉੱਦਮੀ ਆਪਣੇ ਉਤਪਾਦ ਲੈ ਕੇ ਪੁੱਜੇ ਤੇ ਮੇਲੇ ਵਿੱਚ ਵੱਖ ਵੱਖ ਤਰ੍ਹਾਂ ਦੇ ਪਕਵਾਨਾਂ, ਸ਼ਿਲਪਕਾਰੀ ਵਸਤਾਂ, ਪੌਦਿਆਂ ਦੀ ਸਟਾਲ, ਹੱਥੀ ਬਣੇ ਸਾਜੋ ਸਮਾਨ, ਸੁੰਦਰਤਾ ਉਤਪਾਦ, ਵੱਖ ਵੱਖ ਤਰ੍ਹਾਂ ਦੇ ਅਚਾਰ, ਮੁਰੱਬੇ ਆਦਿ ਦੀਆਂ ਸਟਾਲਾਂ ਅਤੇ ਬੱਚਿਆਂ ਦੇ ਮਨੋਰੰਜਨ ਲਈ ਵੱਖ ਵੱਖ ਝੂਲੇ ਲਗਾਏ ਗਏ। ਜਿੱਥੇ ਆਮ ਲੋਕਾਂ ਵੱਲੋਂ ਮੇਲੇ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਗਈ ਤੇ ਉੱਥੇ ਹੀ ਮੇਲੇ ਵਿੱਚ ਵੱਖ ਵੱਖ ਸਟਾਲਾਂ ਤੋਂ ਖੂਬ ਖ਼ਰੀਦੋ ਫ਼ਰੋਖ਼ਤ ਕੀਤੀ ਗਈ| ਅੰਤ ਵਿੱਚ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਪੇਸ਼ਕਾਰੀਆਂ ਕਰਨ ਵਾਲੇ ਸਕੂਲੀ ਬੱਚਿਆਂ ਨੂੰ ਇਨਾਮਾਂ ਨਾਲ ਸਨਮਾਨਿਆ ਗਿਆ|

17 hrs ago
user_ਗੁਰਮੇਜ ਸਿੰਘ
ਗੁਰਮੇਜ ਸਿੰਘ
ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
17 hrs ago
01e55ec4-8f39-4124-8be3-2ad6cd99f38e

More news from Punjab and nearby areas
  • Post by Inside Story News Chennal
    1
    Post by Inside Story News Chennal
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    17 hrs ago
  • ਫਿਰੌਤੀ ਦੇ ਕੇਸ 'ਚ ਗੈਂ.ਗ.ਸ.ਟ.ਰ ਗੋ.ਲ.ਡੀ ਬਰਾੜ ਦੀ ਮਾਤਾ ਦੀ ਜਮਾਨਤ ਮਨਜੂਰ - ਮਾਤਾ ਦੀ ਜਮਾਨਤ ਪਹਿਲਾ ਹੋਈ ਸੀ ਰਿਜੈਕਟ - ਇਕ ਅਧਿਆਪਕ ਤੋਂ ਫਿ.ਰੌ.ਤੀ ਮੰਗਣ ਦੇ ਮਾਮਲੇ 'ਚ ਕੀਤਾ ਗਿਆ ਸੀ ਦੋਵਾ ਨੂੰ ਗਿਰਫਤਾਰ
    1
    ਫਿਰੌਤੀ ਦੇ ਕੇਸ 'ਚ ਗੈਂ.ਗ.ਸ.ਟ.ਰ  ਗੋ.ਲ.ਡੀ  ਬਰਾੜ ਦੀ ਮਾਤਾ ਦੀ ਜਮਾਨਤ ਮਨਜੂਰ
- ਮਾਤਾ ਦੀ ਜਮਾਨਤ ਪਹਿਲਾ ਹੋਈ ਸੀ ਰਿਜੈਕਟ
- ਇਕ ਅਧਿਆਪਕ ਤੋਂ ਫਿ.ਰੌ.ਤੀ ਮੰਗਣ ਦੇ ਮਾਮਲੇ 'ਚ ਕੀਤਾ ਗਿਆ ਸੀ ਦੋਵਾ ਨੂੰ ਗਿਰਫਤਾਰ
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    16 hrs ago
  • Post by SONA TV PUNJAB
    1
    Post by SONA TV PUNJAB
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    21 hrs ago
  • मोमोज और चाप खाने के बाद भाई-बहन की मौत, पुलिस ने रेहड़ी वाले को दबोचा तरनतारन के डीएसपी वाली गली से एक दिल दहला देने वाली खबर सामने आई है. यहां मोमोज और चाप खाने के कुछ ही देर बाद मासूम भाई-बहन की मौत हो गई. इस घटना से पूरे इलाके में मातम और दहशत का माहौल है. मृतकों की पहचान 7 वर्षीय आरव और 5 वर्षीय दानिका के रूप में हुई है. दोनों बच्चों के शव पोस्टमॉर्टम के लिए तरनतारन अस्पताल भेज दिए गए हैं.
    1
    मोमोज और चाप खाने के बाद भाई-बहन की मौत, पुलिस ने रेहड़ी वाले को दबोचा
तरनतारन के डीएसपी वाली गली से एक दिल दहला देने वाली खबर सामने आई है. यहां मोमोज और चाप खाने के कुछ ही देर बाद मासूम भाई-बहन की मौत हो गई. इस घटना से पूरे इलाके में मातम और दहशत का माहौल है. मृतकों की पहचान 7 वर्षीय आरव और 5 वर्षीय दानिका के रूप में हुई है. दोनों बच्चों के शव पोस्टमॉर्टम के लिए तरनतारन अस्पताल भेज दिए गए हैं.
    user_नरेश गुड्डू
    नरेश गुड्डू
    Tarn Taran, Punjab•
    8 hrs ago
  • Post by ਸੁੱਖਵਿੰਦਰ ਸਿੰਘ ਬਲਾਕ ਆਗੂ
    2
    Post by ਸੁੱਖਵਿੰਦਰ ਸਿੰਘ   ਬਲਾਕ ਆਗੂ
    user_ਸੁੱਖਵਿੰਦਰ ਸਿੰਘ   ਬਲਾਕ ਆਗੂ
    ਸੁੱਖਵਿੰਦਰ ਸਿੰਘ ਬਲਾਕ ਆਗੂ
    Voice of people ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
    3 hrs ago
  • ਮੁਸਲਿਮ ਭਾਈਚਾਰੇ ਵਲੋਂ ਪਵਿੱਤਰ ਰਮਜ਼ਾਨ ਦੇ ਮਹੀਨੇ ਵਿਚ ਇਤਿਹਾਸਕ ਮੋਰਿਸ਼ ਮਸਜਿਦ ਨਜ਼ਦੀਕ ਰੇਲਵੇ ਸਟੇਸ਼ਨ ਕਪੂਰਥਲਾ ਵਿਚ ਇਫਤਾਰ ਪਾਰਟੀ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਯਾਕੂਬ ਅਲੀ ਨੇ ਦੱਸਿਆ ਕਿ ਮੋਰਿਸ਼ ਮਸਜਿਦ ਦੇ ਇਮਾਮ ਸ਼ੌਕਤ ਅਲੀ ਤੇ ਹੋਰ ਮੁਸਲਿਮ ਭਾਈਚਾਰੇ ਦੇ ਸਹਿਯੋਗ ਨਾਲ ਰੋਜ਼ੇ ਖੁਲਵਾਏ ਜਾ ਰਹੇ ਹਨ ਤੇ ਇਸ ਮੌਕੇ ਮਹਾਰਾਜਾ ਕਪੂਰਥਲਾ ਬਿ੍ਗੇਡੀਅਰ ਸੁਖਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਇਸਤੋਂ ਇਲਾਵਾ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਹੋਣਗੀਆਂ |
    1
    ਮੁਸਲਿਮ ਭਾਈਚਾਰੇ ਵਲੋਂ ਪਵਿੱਤਰ ਰਮਜ਼ਾਨ ਦੇ ਮਹੀਨੇ ਵਿਚ ਇਤਿਹਾਸਕ ਮੋਰਿਸ਼ ਮਸਜਿਦ ਨਜ਼ਦੀਕ ਰੇਲਵੇ ਸਟੇਸ਼ਨ ਕਪੂਰਥਲਾ ਵਿਚ ਇਫਤਾਰ ਪਾਰਟੀ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਯਾਕੂਬ ਅਲੀ ਨੇ ਦੱਸਿਆ ਕਿ ਮੋਰਿਸ਼ ਮਸਜਿਦ ਦੇ ਇਮਾਮ ਸ਼ੌਕਤ ਅਲੀ ਤੇ ਹੋਰ ਮੁਸਲਿਮ ਭਾਈਚਾਰੇ ਦੇ ਸਹਿਯੋਗ ਨਾਲ ਰੋਜ਼ੇ ਖੁਲਵਾਏ ਜਾ ਰਹੇ ਹਨ ਤੇ ਇਸ ਮੌਕੇ ਮਹਾਰਾਜਾ ਕਪੂਰਥਲਾ ਬਿ੍ਗੇਡੀਅਰ ਸੁਖਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਇਸਤੋਂ ਇਲਾਵਾ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਹੋਣਗੀਆਂ |
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    16 min ago
  • ਪੁਲਸ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ : ਐੱਸ.ਐੱਚ.ਓ ਗੁਰਮੀਤ ਸਿੰਘ ਇੰਸ. ਗੁਰਮੀਤ ਸਿੰਘ ਨੇ ਸੰਭਾਲਿਆ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਦਾ ਚਾਰਜ਼
    1
    ਪੁਲਸ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ : ਐੱਸ.ਐੱਚ.ਓ ਗੁਰਮੀਤ ਸਿੰਘ 
ਇੰਸ. ਗੁਰਮੀਤ ਸਿੰਘ ਨੇ ਸੰਭਾਲਿਆ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਦਾ ਚਾਰਜ਼
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • Post by ਸੁੱਖਵਿੰਦਰ ਸਿੰਘ ਬਲਾਕ ਆਗੂ
    1
    Post by ਸੁੱਖਵਿੰਦਰ ਸਿੰਘ   ਬਲਾਕ ਆਗੂ
    user_ਸੁੱਖਵਿੰਦਰ ਸਿੰਘ   ਬਲਾਕ ਆਗੂ
    ਸੁੱਖਵਿੰਦਰ ਸਿੰਘ ਬਲਾਕ ਆਗੂ
    Voice of people ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
    4 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.