logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸਾਬਕਾ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਖ਼ਿਲਾਫ਼ ਦਿੱਤੀ ਗਈ ਬਿਆਨਬਾਜ਼ੀ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਖਾਰਾ ਵੱਲੋਂ ਤਿੱਖਾ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਲੋਕਪ੍ਰਿਯਤਾ ਅਤੇ ਸਿੱਖ ਨੌਜਵਾਨਾਂ ਵਿੱਚ ਵਧ ਰਹੀ ਲਹਿਰ ਤੋਂ ਘਬਰਾਕੇ ਵਿਰੋਧੀ ਪੱਖ ਬੇਬੁਨਿਆਦ ਇਲਜ਼ਾਮ ਲਗਾ ਰਿਹਾ ਹੈ। ਐਡਵੋਕੇਟ ਖਾਰਾ ਨੇ ਕਿਹਾ ਕਿ ਪੰਥਕ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੱਚ ਅਤੇ ਨਿਆਂ ਲਈ ਲੜਾਈ ਜਾਰੀ ਰਹੇਗੀ ਅਤੇ ਪੰਜਾਬ ਦੇ ਲੋਕ ਸੱਚ ਦੇ ਨਾਲ ਖੜ੍ਹੇ ਹਨ।

2 hrs ago
user_Public savera
Public savera
Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
2 hrs ago

ਸਾਬਕਾ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਖ਼ਿਲਾਫ਼ ਦਿੱਤੀ ਗਈ ਬਿਆਨਬਾਜ਼ੀ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਖਾਰਾ ਵੱਲੋਂ ਤਿੱਖਾ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਲੋਕਪ੍ਰਿਯਤਾ ਅਤੇ ਸਿੱਖ ਨੌਜਵਾਨਾਂ ਵਿੱਚ ਵਧ ਰਹੀ ਲਹਿਰ ਤੋਂ ਘਬਰਾਕੇ ਵਿਰੋਧੀ ਪੱਖ ਬੇਬੁਨਿਆਦ ਇਲਜ਼ਾਮ ਲਗਾ ਰਿਹਾ ਹੈ। ਐਡਵੋਕੇਟ ਖਾਰਾ ਨੇ ਕਿਹਾ ਕਿ ਪੰਥਕ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੱਚ ਅਤੇ ਨਿਆਂ ਲਈ ਲੜਾਈ ਜਾਰੀ ਰਹੇਗੀ ਅਤੇ ਪੰਜਾਬ ਦੇ ਲੋਕ ਸੱਚ ਦੇ ਨਾਲ ਖੜ੍ਹੇ ਹਨ।

More news from ਪੰਜਾਬ and nearby areas
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    24 min ago
  • ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਦਿਲ ਦਹਿ/ਲਾਉਣ ਵਾਲੀ ਘ/ਟ*ਨਾ — 17 ਸਾਲਾ ਪੁੱਤ ਵੱਲੋਂ ਮਾਂ ਦਾ ਕ/ਤਲ, ਪੈਸਿਆਂ ਲਈ ਰਿਸ਼#ਤਾ ਹੋਇਆ ਸ਼ਰ/ਮਸਾਰ #Amritsar #CrimeNews #BreakingNews #FamilyCrime #YGTVPunjab
    1
    ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਦਿਲ ਦਹਿ/ਲਾਉਣ ਵਾਲੀ ਘ/ਟ*ਨਾ — 17 ਸਾਲਾ ਪੁੱਤ ਵੱਲੋਂ ਮਾਂ ਦਾ ਕ/ਤਲ, ਪੈਸਿਆਂ ਲਈ ਰਿਸ਼#ਤਾ ਹੋਇਆ ਸ਼ਰ/ਮਸਾਰ
#Amritsar  #CrimeNews  #BreakingNews #FamilyCrime #YGTVPunjab
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    26 min ago
  • ਥਾਣਾ ਸੀ ਡਵੀਜ਼ਨ ਦੇ ਖੇਤਰ ਵਿਖੇ ਇੱਕ ਟਰੱਕ 'ਚ ਮਿਲੀ dead body ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਵਿਸ਼ਾਲਜੀਤ ਸਿੰਘ ਏਡੀਸੀਪੀ ਸਿਟੀ 1 ਅੰਮ੍ਰਿਤਸਰ।
    1
    ਥਾਣਾ ਸੀ ਡਵੀਜ਼ਨ ਦੇ ਖੇਤਰ ਵਿਖੇ ਇੱਕ ਟਰੱਕ 'ਚ ਮਿਲੀ dead body ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਵਿਸ਼ਾਲਜੀਤ ਸਿੰਘ ਏਡੀਸੀਪੀ ਸਿਟੀ 1 ਅੰਮ੍ਰਿਤਸਰ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    28 min ago
  • Alexandra School ਨੇ ਇਤਿਹਾਸ ਰਚਿਆ—2,000 ਵਿਦਿਆਰਥੀਆਂ ਦਾ ਸਮੂਹਿਕ ਡਾਂਸ ਤੇ ਬਣਿਆ ਵਰਲਡ ਰਿਕਾਰਡ! #Punjab24News #AlexandraSchoolAmritsar #WorldDanceDay #WorldRecord #StudentTalent #MassDance #AmritsarEvents #PunjabNews #SchoolAchievements #DancePerformance #YouthPower
    1
    Alexandra School ਨੇ ਇਤਿਹਾਸ ਰਚਿਆ—2,000 ਵਿਦਿਆਰਥੀਆਂ ਦਾ ਸਮੂਹਿਕ ਡਾਂਸ ਤੇ ਬਣਿਆ ਵਰਲਡ ਰਿਕਾਰਡ!
#Punjab24News #AlexandraSchoolAmritsar
#WorldDanceDay
#WorldRecord
#StudentTalent
#MassDance
#AmritsarEvents
#PunjabNews
#SchoolAchievements
#DancePerformance
#YouthPower
    user_Punjab 24 News
    Punjab 24 News
    Media Amritsar -I, Punjab•
    6 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • Post by Man24punjabi
    5
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    7 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    3 hrs ago
  • ਸਾਬਕਾ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਖ਼ਿਲਾਫ਼ ਦਿੱਤੀ ਗਈ ਬਿਆਨਬਾਜ਼ੀ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਖਾਰਾ ਵੱਲੋਂ ਤਿੱਖਾ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਲੋਕਪ੍ਰਿਯਤਾ ਅਤੇ ਸਿੱਖ ਨੌਜਵਾਨਾਂ ਵਿੱਚ ਵਧ ਰਹੀ ਲਹਿਰ ਤੋਂ ਘਬਰਾਕੇ ਵਿਰੋਧੀ ਪੱਖ ਬੇਬੁਨਿਆਦ ਇਲਜ਼ਾਮ ਲਗਾ ਰਿਹਾ ਹੈ। ਐਡਵੋਕੇਟ ਖਾਰਾ ਨੇ ਕਿਹਾ ਕਿ ਪੰਥਕ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੱਚ ਅਤੇ ਨਿਆਂ ਲਈ ਲੜਾਈ ਜਾਰੀ ਰਹੇਗੀ ਅਤੇ ਪੰਜਾਬ ਦੇ ਲੋਕ ਸੱਚ ਦੇ ਨਾਲ ਖੜ੍ਹੇ ਹਨ।
    1
    ਸਾਬਕਾ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਖ਼ਿਲਾਫ਼ ਦਿੱਤੀ ਗਈ ਬਿਆਨਬਾਜ਼ੀ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਖਾਰਾ ਵੱਲੋਂ ਤਿੱਖਾ ਜਵਾਬ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਲੋਕਪ੍ਰਿਯਤਾ ਅਤੇ ਸਿੱਖ ਨੌਜਵਾਨਾਂ ਵਿੱਚ ਵਧ ਰਹੀ ਲਹਿਰ ਤੋਂ ਘਬਰਾਕੇ ਵਿਰੋਧੀ ਪੱਖ ਬੇਬੁਨਿਆਦ ਇਲਜ਼ਾਮ ਲਗਾ ਰਿਹਾ ਹੈ। ਐਡਵੋਕੇਟ ਖਾਰਾ ਨੇ ਕਿਹਾ ਕਿ ਪੰਥਕ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੱਚ ਅਤੇ ਨਿਆਂ ਲਈ ਲੜਾਈ ਜਾਰੀ ਰਹੇਗੀ ਅਤੇ ਪੰਜਾਬ ਦੇ ਲੋਕ ਸੱਚ ਦੇ ਨਾਲ ਖੜ੍ਹੇ ਹਨ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.