logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਅਨੁਸਾਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਗਈਆਂ ਹਨ। ਜ਼ਿਲ੍ਹੇ ਦੀਆਂ ਕੁੱਲ 4,80,782 ਵੋਟਾਂ ਵਿੱਚੋਂ 2,63,031 ਵੋਟਾਂ ਦਰਜ ਕੀਤੀਆਂ ਗਈਆਂ, ਜੋ ਕਿ 55.54 ਪ੍ਰਤੀਸ਼ਤ ਬਣਦੀਆਂ ਹਨ। ਅੱਜ ਮਿਊਂਸਿਪਲ ਕਾਰਪੋਰੇਸ਼ਨ ਮੋਹਾਲੀ ਅਤੇ ਨਗਰ ਕੌਂਸਲਾਂ ਜ਼ੀਰਕਪੁਰ, ਡੇਰਾਬੱਸੀ, ਬਨੂੜ, ਲਾਲੜੂ, ਕੁਰਾਲੀ ਅਤੇ ਨਵਾਂ ਗਾਓਂ ਲਈ ਵੋਟਿੰਗ ਹੋਈ। ਵੋਟਿੰਗ ਪ੍ਰਤੀਸ਼ਤਤਾ ਮਿਊਂਸਿਪਲ ਕਾਰਪੋਰੇਸ਼ਨ ਮੋਹਾਲੀ ਵਿੱਚ 54.84 ਫੀਸਦੀ, ਡੇਰਾਬੱਸੀ ਵਿੱਚ 57.09 ਫੀਸਦੀ, ਕੁਰਾਲੀ ਵਿੱਚ 64.27 ਫੀਸਦੀ, ਬਨੂੜ ਵਿੱਚ 72.86 ਫੀਸਦੀ, ਜ਼ੀਰਕਪੁਰ ਵਿੱਚ 48.27 ਫੀਸਦੀ, ਨਵਾਂ ਗਾਓਂ ਵਿੱਚ 58.25 ਫੀਸਦੀ ਅਤੇ ਲਾਲੜੂ ਵਿੱਚ 69.34 ਫੀਸਦੀ ਦਰਜ ਕੀਤੀ ਗਈ। ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਵੀ ਮੈਦਾਨ ਵਿੱਚ ਮੌਜੂਦ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਹ ਬੈਲੇਟ ਬਾਕਸ ਹੁਣ ਸਟਰਾਂਗ ਰੂਮਜ਼ ਵਿੱਚ ਸੁਰੱਖਿਅਤ ਰੱਖੇ ਗਏ ਹਨ ਅਤੇ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਜ਼ਿਲ੍ਹੇ ਵਿੱਚ ਦਫ਼ਤਰ ਮਾਰਕੀਟ ਕਮੇਟੀ ਬਨੂੜ, ਕਮਿਊਨਿਟੀ ਹਾਲ ਦਫ਼ਤਰ ਨਗਰ ਕੌਂਸਲ ਕੁਰਾਲੀ, ਸੈਂਚੁਰੀ ਪਬਲਿਕ ਸਕੂਲ ਕਰੌਰਾਂ ਨਵਾਂਗਾਓਂ, ਕਮਿਊਨਿਟੀ ਸੈਂਟਰ ਛੱਤ, ਸਰਕਾਰੀ ਕਾਲਜ ਡੇਰਾਬੱਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ, ਕਮਿਊਨਿਟੀ ਸੈਂਟਰ ਫੇਜ਼-7 ਐਸ.ਏ.ਐਸ. ਨਗਰ ਅਤੇ ਕਮਿਊਨਿਟੀ ਸੈਂਟਰ ਸੈਕਟਰ-69 ਐਸ.ਏ.ਐਸ. ਨਗਰ ਨੂੰ ਸਟਰਾਂਗ ਰੂਮਜ਼ ਅਤੇ ਗਿਣਤੀ ਕੇਂਦਰਾਂ ਵਜੋਂ ਨਿਰਧਾਰਿਤ ਕੀਤਾ ਗਿਆ ਹੈ।

10 hrs ago
user_Satnam Siswan
Satnam Siswan
ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
10 hrs ago

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਅਨੁਸਾਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਗਈਆਂ ਹਨ। ਜ਼ਿਲ੍ਹੇ ਦੀਆਂ ਕੁੱਲ 4,80,782 ਵੋਟਾਂ ਵਿੱਚੋਂ 2,63,031 ਵੋਟਾਂ ਦਰਜ ਕੀਤੀਆਂ ਗਈਆਂ, ਜੋ ਕਿ 55.54 ਪ੍ਰਤੀਸ਼ਤ ਬਣਦੀਆਂ ਹਨ। ਅੱਜ ਮਿਊਂਸਿਪਲ ਕਾਰਪੋਰੇਸ਼ਨ ਮੋਹਾਲੀ ਅਤੇ ਨਗਰ ਕੌਂਸਲਾਂ ਜ਼ੀਰਕਪੁਰ, ਡੇਰਾਬੱਸੀ, ਬਨੂੜ, ਲਾਲੜੂ, ਕੁਰਾਲੀ ਅਤੇ ਨਵਾਂ ਗਾਓਂ ਲਈ ਵੋਟਿੰਗ ਹੋਈ। ਵੋਟਿੰਗ ਪ੍ਰਤੀਸ਼ਤਤਾ ਮਿਊਂਸਿਪਲ ਕਾਰਪੋਰੇਸ਼ਨ ਮੋਹਾਲੀ ਵਿੱਚ 54.84 ਫੀਸਦੀ, ਡੇਰਾਬੱਸੀ ਵਿੱਚ 57.09 ਫੀਸਦੀ, ਕੁਰਾਲੀ ਵਿੱਚ 64.27 ਫੀਸਦੀ, ਬਨੂੜ ਵਿੱਚ 72.86 ਫੀਸਦੀ, ਜ਼ੀਰਕਪੁਰ ਵਿੱਚ 48.27 ਫੀਸਦੀ, ਨਵਾਂ ਗਾਓਂ ਵਿੱਚ 58.25 ਫੀਸਦੀ ਅਤੇ ਲਾਲੜੂ ਵਿੱਚ 69.34 ਫੀਸਦੀ ਦਰਜ ਕੀਤੀ ਗਈ। ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਵੀ ਮੈਦਾਨ ਵਿੱਚ ਮੌਜੂਦ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਹ ਬੈਲੇਟ ਬਾਕਸ ਹੁਣ ਸਟਰਾਂਗ ਰੂਮਜ਼ ਵਿੱਚ ਸੁਰੱਖਿਅਤ ਰੱਖੇ ਗਏ ਹਨ ਅਤੇ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਜ਼ਿਲ੍ਹੇ ਵਿੱਚ ਦਫ਼ਤਰ ਮਾਰਕੀਟ ਕਮੇਟੀ ਬਨੂੜ, ਕਮਿਊਨਿਟੀ ਹਾਲ ਦਫ਼ਤਰ ਨਗਰ ਕੌਂਸਲ ਕੁਰਾਲੀ, ਸੈਂਚੁਰੀ ਪਬਲਿਕ ਸਕੂਲ ਕਰੌਰਾਂ ਨਵਾਂਗਾਓਂ, ਕਮਿਊਨਿਟੀ ਸੈਂਟਰ ਛੱਤ, ਸਰਕਾਰੀ ਕਾਲਜ ਡੇਰਾਬੱਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ, ਕਮਿਊਨਿਟੀ ਸੈਂਟਰ ਫੇਜ਼-7 ਐਸ.ਏ.ਐਸ. ਨਗਰ ਅਤੇ ਕਮਿਊਨਿਟੀ ਸੈਂਟਰ ਸੈਕਟਰ-69 ਐਸ.ਏ.ਐਸ. ਨਗਰ ਨੂੰ ਸਟਰਾਂਗ ਰੂਮਜ਼ ਅਤੇ ਗਿਣਤੀ ਕੇਂਦਰਾਂ ਵਜੋਂ ਨਿਰਧਾਰਿਤ ਕੀਤਾ ਗਿਆ ਹੈ।

More news from ਪੰਜਾਬ and nearby areas
  • ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਅਨੁਸਾਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਗਈਆਂ ਹਨ। ਜ਼ਿਲ੍ਹੇ ਦੀਆਂ ਕੁੱਲ 4,80,782 ਵੋਟਾਂ ਵਿੱਚੋਂ 2,63,031 ਵੋਟਾਂ ਦਰਜ ਕੀਤੀਆਂ ਗਈਆਂ, ਜੋ ਕਿ 55.54 ਪ੍ਰਤੀਸ਼ਤ ਬਣਦੀਆਂ ਹਨ। ਅੱਜ ਮਿਊਂਸਿਪਲ ਕਾਰਪੋਰੇਸ਼ਨ ਮੋਹਾਲੀ ਅਤੇ ਨਗਰ ਕੌਂਸਲਾਂ ਜ਼ੀਰਕਪੁਰ, ਡੇਰਾਬੱਸੀ, ਬਨੂੜ, ਲਾਲੜੂ, ਕੁਰਾਲੀ ਅਤੇ ਨਵਾਂ ਗਾਓਂ ਲਈ ਵੋਟਿੰਗ ਹੋਈ। ਵੋਟਿੰਗ ਪ੍ਰਤੀਸ਼ਤਤਾ ਮਿਊਂਸਿਪਲ ਕਾਰਪੋਰੇਸ਼ਨ ਮੋਹਾਲੀ ਵਿੱਚ 54.84 ਫੀਸਦੀ, ਡੇਰਾਬੱਸੀ ਵਿੱਚ 57.09 ਫੀਸਦੀ, ਕੁਰਾਲੀ ਵਿੱਚ 64.27 ਫੀਸਦੀ, ਬਨੂੜ ਵਿੱਚ 72.86 ਫੀਸਦੀ, ਜ਼ੀਰਕਪੁਰ ਵਿੱਚ 48.27 ਫੀਸਦੀ, ਨਵਾਂ ਗਾਓਂ ਵਿੱਚ 58.25 ਫੀਸਦੀ ਅਤੇ ਲਾਲੜੂ ਵਿੱਚ 69.34 ਫੀਸਦੀ ਦਰਜ ਕੀਤੀ ਗਈ। ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਵੀ ਮੈਦਾਨ ਵਿੱਚ ਮੌਜੂਦ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਹ ਬੈਲੇਟ ਬਾਕਸ ਹੁਣ ਸਟਰਾਂਗ ਰੂਮਜ਼ ਵਿੱਚ ਸੁਰੱਖਿਅਤ ਰੱਖੇ ਗਏ ਹਨ ਅਤੇ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਜ਼ਿਲ੍ਹੇ ਵਿੱਚ ਦਫ਼ਤਰ ਮਾਰਕੀਟ ਕਮੇਟੀ ਬਨੂੜ, ਕਮਿਊਨਿਟੀ ਹਾਲ ਦਫ਼ਤਰ ਨਗਰ ਕੌਂਸਲ ਕੁਰਾਲੀ, ਸੈਂਚੁਰੀ ਪਬਲਿਕ ਸਕੂਲ ਕਰੌਰਾਂ ਨਵਾਂਗਾਓਂ, ਕਮਿਊਨਿਟੀ ਸੈਂਟਰ ਛੱਤ, ਸਰਕਾਰੀ ਕਾਲਜ ਡੇਰਾਬੱਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ, ਕਮਿਊਨਿਟੀ ਸੈਂਟਰ ਫੇਜ਼-7 ਐਸ.ਏ.ਐਸ. ਨਗਰ ਅਤੇ ਕਮਿਊਨਿਟੀ ਸੈਂਟਰ ਸੈਕਟਰ-69 ਐਸ.ਏ.ਐਸ. ਨਗਰ ਨੂੰ ਸਟਰਾਂਗ ਰੂਮਜ਼ ਅਤੇ ਗਿਣਤੀ ਕੇਂਦਰਾਂ ਵਜੋਂ ਨਿਰਧਾਰਿਤ ਕੀਤਾ ਗਿਆ ਹੈ।
    1
    ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਅਨੁਸਾਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਗਈਆਂ ਹਨ। ਜ਼ਿਲ੍ਹੇ ਦੀਆਂ ਕੁੱਲ 4,80,782 ਵੋਟਾਂ ਵਿੱਚੋਂ 2,63,031 ਵੋਟਾਂ ਦਰਜ ਕੀਤੀਆਂ ਗਈਆਂ, ਜੋ ਕਿ 55.54 ਪ੍ਰਤੀਸ਼ਤ ਬਣਦੀਆਂ ਹਨ।

ਅੱਜ ਮਿਊਂਸਿਪਲ ਕਾਰਪੋਰੇਸ਼ਨ ਮੋਹਾਲੀ ਅਤੇ ਨਗਰ ਕੌਂਸਲਾਂ ਜ਼ੀਰਕਪੁਰ, ਡੇਰਾਬੱਸੀ, ਬਨੂੜ, ਲਾਲੜੂ, ਕੁਰਾਲੀ ਅਤੇ ਨਵਾਂ ਗਾਓਂ ਲਈ ਵੋਟਿੰਗ ਹੋਈ। ਵੋਟਿੰਗ ਪ੍ਰਤੀਸ਼ਤਤਾ ਮਿਊਂਸਿਪਲ ਕਾਰਪੋਰੇਸ਼ਨ ਮੋਹਾਲੀ ਵਿੱਚ 54.84 ਫੀਸਦੀ, ਡੇਰਾਬੱਸੀ ਵਿੱਚ 57.09 ਫੀਸਦੀ, ਕੁਰਾਲੀ ਵਿੱਚ 64.27 ਫੀਸਦੀ, ਬਨੂੜ ਵਿੱਚ 72.86 ਫੀਸਦੀ, ਜ਼ੀਰਕਪੁਰ ਵਿੱਚ 48.27 ਫੀਸਦੀ, ਨਵਾਂ ਗਾਓਂ ਵਿੱਚ 58.25 ਫੀਸਦੀ ਅਤੇ ਲਾਲੜੂ ਵਿੱਚ 69.34 ਫੀਸਦੀ ਦਰਜ ਕੀਤੀ ਗਈ।

ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਵੀ ਮੈਦਾਨ ਵਿੱਚ ਮੌਜੂਦ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਹ ਬੈਲੇਟ ਬਾਕਸ ਹੁਣ ਸਟਰਾਂਗ ਰੂਮਜ਼ ਵਿੱਚ ਸੁਰੱਖਿਅਤ ਰੱਖੇ ਗਏ ਹਨ ਅਤੇ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਜ਼ਿਲ੍ਹੇ ਵਿੱਚ ਦਫ਼ਤਰ ਮਾਰਕੀਟ ਕਮੇਟੀ ਬਨੂੜ, ਕਮਿਊਨਿਟੀ ਹਾਲ ਦਫ਼ਤਰ ਨਗਰ ਕੌਂਸਲ ਕੁਰਾਲੀ, ਸੈਂਚੁਰੀ ਪਬਲਿਕ ਸਕੂਲ ਕਰੌਰਾਂ ਨਵਾਂਗਾਓਂ, ਕਮਿਊਨਿਟੀ ਸੈਂਟਰ ਛੱਤ, ਸਰਕਾਰੀ ਕਾਲਜ ਡੇਰਾਬੱਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ, ਕਮਿਊਨਿਟੀ ਸੈਂਟਰ ਫੇਜ਼-7 ਐਸ.ਏ.ਐਸ. ਨਗਰ ਅਤੇ ਕਮਿਊਨਿਟੀ ਸੈਂਟਰ ਸੈਕਟਰ-69 ਐਸ.ਏ.ਐਸ. ਨਗਰ ਨੂੰ ਸਟਰਾਂਗ ਰੂਮਜ਼ ਅਤੇ ਗਿਣਤੀ ਕੇਂਦਰਾਂ ਵਜੋਂ ਨਿਰਧਾਰਿਤ ਕੀਤਾ ਗਿਆ ਹੈ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    10 hrs ago
  • ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਨੇ ਕਦੇ ਬੈੱਲਗੱਡੀ ਦਾ ਮਜ਼ਾਕ ਉਡਾਇਆ ਸੀ, ਹੁਣ ਖ਼ੁਦ 'ਲੈਂਡ ਕਰੂਜ਼ਰ' ਗੱਡੀਆਂ ਵਿੱਚ ਸਫ਼ਰ ਕਰ ਰਹੇ ਹਨ।
    1
    ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਨੇ ਕਦੇ ਬੈੱਲਗੱਡੀ ਦਾ ਮਜ਼ਾਕ ਉਡਾਇਆ ਸੀ, ਹੁਣ ਖ਼ੁਦ 'ਲੈਂਡ ਕਰੂਜ਼ਰ' ਗੱਡੀਆਂ ਵਿੱਚ ਸਫ਼ਰ ਕਰ ਰਹੇ ਹਨ।
    user_Rozana Khabarsar Tv
    Rozana Khabarsar Tv
    Local News Reporter Chandigarh, Chandigarh•
    2 hrs ago
  • ਅੱਜ ਪਿੰਡ ਦੇ ਨੌਜਵਾਨ ਵੀਰਾਂ ਵੱਲੋਂ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਉਪਰਾਲਾ ਕੀਤਾ ਗਿਆ।
    1
    ਅੱਜ ਪਿੰਡ ਦੇ ਨੌਜਵਾਨ ਵੀਰਾਂ ਵੱਲੋਂ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਉਪਰਾਲਾ ਕੀਤਾ ਗਿਆ।
    user_Gurmeet Abul Khurana
    Gurmeet Abul Khurana
    Citizen Reporter ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    20 hrs ago
  • ਰਾਜਸਥਾਨ ਯੂਨੀਵਰਸਿਟੀ ਦੀ ਸੈਂਟਰਲ ਲਾਇਬ੍ਰੇਰੀ ਵਿੱਚ ਭਿਆਨਕ ਗਰਮੀ ਦੇ ਬਾਵਜੂਦ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ ਦੇ ਸਹੀ ਪ੍ਰਬੰਧ ਨਾ ਹੋਣ ਕਾਰਨ ਵਿਦਿਆਰਥੀਆਂ ਦਾ ਗੁੱਸਾ ਫੁੱਟ ਪਿਆ। ਦੋਸ਼ ਹੈ ਕਿ ਲਾਇਬ੍ਰੇਰੀ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਪਾਣੀ ਤੱਕ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ, ਜਦਕਿ ਲਾਇਬ੍ਰੇਰੀ ਦੇ HOD ਦੇ ਕਮਰੇ ਵਿੱਚ AC ਅਤੇ ਫਰਿੱਜ ਵਰਗੀਆਂ ਸਹੂਲਤਾਂ ਮੌਜੂਦ ਹਨ। ਇਸ ਤੋਂ ਨਾਰਾਜ਼ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ HOD ਦਫ਼ਤਰ ਤੋਂ ਫਰਿੱਜ ਚੁੱਕ ਕੇ ਲਾਇਬ੍ਰੇਰੀ ਵਿੱਚ ਰੱਖ ਦਿੱਤਾ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਲਗਾਤਾਰ ਸ਼ਿਕਾਇਤਾਂ ਦੇ ਬਾਵਜੂਦ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ।
    1
    ਰਾਜਸਥਾਨ ਯੂਨੀਵਰਸਿਟੀ ਦੀ ਸੈਂਟਰਲ ਲਾਇਬ੍ਰੇਰੀ ਵਿੱਚ ਭਿਆਨਕ ਗਰਮੀ ਦੇ ਬਾਵਜੂਦ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ ਦੇ ਸਹੀ ਪ੍ਰਬੰਧ ਨਾ ਹੋਣ ਕਾਰਨ ਵਿਦਿਆਰਥੀਆਂ ਦਾ ਗੁੱਸਾ ਫੁੱਟ ਪਿਆ। ਦੋਸ਼ ਹੈ ਕਿ ਲਾਇਬ੍ਰੇਰੀ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਪਾਣੀ ਤੱਕ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ, ਜਦਕਿ ਲਾਇਬ੍ਰੇਰੀ ਦੇ HOD ਦੇ ਕਮਰੇ ਵਿੱਚ AC ਅਤੇ ਫਰਿੱਜ ਵਰਗੀਆਂ ਸਹੂਲਤਾਂ ਮੌਜੂਦ ਹਨ।

ਇਸ ਤੋਂ ਨਾਰਾਜ਼ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ HOD ਦਫ਼ਤਰ ਤੋਂ ਫਰਿੱਜ ਚੁੱਕ ਕੇ ਲਾਇਬ੍ਰੇਰੀ ਵਿੱਚ ਰੱਖ ਦਿੱਤਾ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਲਗਾਤਾਰ ਸ਼ਿਕਾਇਤਾਂ ਦੇ ਬਾਵਜੂਦ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ।
    user_AIB Hindi
    AIB Hindi
    Media house Patiala, Punjab•
    11 hrs ago
  • ਦੋਰਾਹਾ ਜੀਟੀ ਰੋਡ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੌਰਾਨ ਇੱਕ ਟਰੱਕ ਚਾਲਕ ਟਰੱਕ ਦੇ ਕੈਬਿਨ ਵਿੱਚ ਬੁਰੀ ਤਰ੍ਹਾਂ ਫਸ ਗਿਆ। ਹਾਦਸੇ ਤੋਂ ਬਾਅਦ, ਸਥਾਨਕ ਲੋਕਾਂ ਨੇ ਕਰੇਨ ਦੀ ਮਦਦ ਨਾਲ ਡਰਾਈਵਰ ਨੂੰ ਕੈਬਿਨ ਵਿੱਚੋਂ ਬਾਹਰ ਕੱਢਿਆ। ਜ਼ਖਮੀ ਚਾਲਕ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸੇ ਦੌਰਾਨ, ਐਸਐਸ ਐਫ ਦੀ ਟੀਮ ਵੀ ਘਟਨਾ ਸਥਾਨ 'ਤੇ ਪਹੁੰਚ ਗਈ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
    1
    ਦੋਰਾਹਾ ਜੀਟੀ ਰੋਡ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੌਰਾਨ ਇੱਕ ਟਰੱਕ ਚਾਲਕ ਟਰੱਕ ਦੇ ਕੈਬਿਨ ਵਿੱਚ ਬੁਰੀ ਤਰ੍ਹਾਂ ਫਸ ਗਿਆ।

ਹਾਦਸੇ ਤੋਂ ਬਾਅਦ, ਸਥਾਨਕ ਲੋਕਾਂ ਨੇ ਕਰੇਨ ਦੀ ਮਦਦ ਨਾਲ ਡਰਾਈਵਰ ਨੂੰ ਕੈਬਿਨ ਵਿੱਚੋਂ ਬਾਹਰ ਕੱਢਿਆ। ਜ਼ਖਮੀ ਚਾਲਕ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਇਸੇ ਦੌਰਾਨ, ਐਸਐਸ ਐਫ ਦੀ ਟੀਮ ਵੀ ਘਟਨਾ ਸਥਾਨ 'ਤੇ ਪਹੁੰਚ ਗਈ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
    user_BNN Best News Network
    BNN Best News Network
    Local News Reporter ਪਾਇਲ, ਲੁਧਿਆਣਾ, ਪੰਜਾਬ•
    15 hrs ago
  • ਵਿਰੋਧੀ ਧਿਰਾਂ ਨੇ ਭਾਜਪਾ 'ਤੇ ਤਿੱਖਾ ਪਲਟਵਾਰ ਕਰਦਿਆਂ ਦੋਸ਼ ਲਾਇਆ ਹੈ ਕਿ ਪਾਰਟੀ ਸੰਵਿਧਾਨ ਨੂੰ 'ਕੁਰਸੀ ਦੇ ਪਾਵੇ ਦਾ ਗ਼ੁਲਾਮ' ਸਮਝਦੀ ਹੈ।
    1
    ਵਿਰੋਧੀ ਧਿਰਾਂ ਨੇ ਭਾਜਪਾ 'ਤੇ ਤਿੱਖਾ ਪਲਟਵਾਰ ਕਰਦਿਆਂ ਦੋਸ਼ ਲਾਇਆ ਹੈ ਕਿ ਪਾਰਟੀ ਸੰਵਿਧਾਨ ਨੂੰ 'ਕੁਰਸੀ ਦੇ ਪਾਵੇ ਦਾ ਗ਼ੁਲਾਮ' ਸਮਝਦੀ ਹੈ।
    user_Rozana Khabarsar Tv
    Rozana Khabarsar Tv
    Local News Reporter Chandigarh, Chandigarh•
    8 hrs ago
  • ਸਮਾਣਾ ਦੇ ਵਾਰਡ ਨੰਬਰ 10 ਵਿੱਚ ਚੱਲ ਰਹੀਆਂ ਚੋਣਾਂ ਦੌਰਾਨ ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਵੱਖ-ਵੱਖ ਸਿਆਸੀ ਧਿਰਾਂ ਵਿਚਾਲੇ ਤਿੱਖੀ ਬਹਿਸਬਾਜ਼ੀ ਅਤੇ ਹੰਗਾਮਾ ਸ਼ੁਰੂ ਹੋ ਗਿਆ। ਇਸ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਸਥਿਤੀ 'ਤੇ ਕਾਬੂ ਪਾ ਲਿਆ। ਮਾਹੌਲ ਸ਼ਾਂਤ ਹੋਣ ਉਪਰੰਤ, ਵਿਰੋਧੀ ਧਿਰਾਂ ਅਤੇ ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਮੀਡੀਆ ਸਾਹਮਣੇ ਇਸ ਮਾਮਲੇ 'ਤੇ ਆਪਣੇ-ਆਪਣੇ ਪੱਖ ਰੱਖੇ ਗਏ।
    1
    ਸਮਾਣਾ ਦੇ ਵਾਰਡ ਨੰਬਰ 10 ਵਿੱਚ ਚੱਲ ਰਹੀਆਂ ਚੋਣਾਂ ਦੌਰਾਨ ਅੱਜ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਵੱਖ-ਵੱਖ ਸਿਆਸੀ ਧਿਰਾਂ ਵਿਚਾਲੇ ਤਿੱਖੀ ਬਹਿਸਬਾਜ਼ੀ ਅਤੇ ਹੰਗਾਮਾ ਸ਼ੁਰੂ ਹੋ ਗਿਆ। ਇਸ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਸਥਿਤੀ 'ਤੇ ਕਾਬੂ ਪਾ ਲਿਆ। ਮਾਹੌਲ ਸ਼ਾਂਤ ਹੋਣ ਉਪਰੰਤ, ਵਿਰੋਧੀ ਧਿਰਾਂ ਅਤੇ ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਮੀਡੀਆ ਸਾਹਮਣੇ ਇਸ ਮਾਮਲੇ 'ਤੇ ਆਪਣੇ-ਆਪਣੇ ਪੱਖ ਰੱਖੇ ਗਏ।
    user_Baljit Singh
    Baljit Singh
    ਪਟਿਆਲਾ, ਪਟਿਆਲਾ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.