ਮੰਡੀ ਕਲਾਂ ਦੀ ਵਿਦਿਆਰਥਣ ਸ੍ਰਿਸ਼ਟੀ ਨੇ ਹਾਸਲ ਕੀਤਾ ਵੱਡਾ ਮੁਕਾਮ ਜ਼ਿਲ੍ਹੇ ਚੋਂ ਪਹਿਲਾ ਅਤੇ ਪੰਜਾਬ ਚੋਂ 9ਵਾਂ ਰੈਂਕ ਕੀਤਾ ਹਾਸਲ ਪਿੰਡ ਦੇ ਦੋਵੇਂ ਸਰਪੰਚਾਂ ਨੇ ਦਿੱਤੀ ਵਧਾਈ ਰਾਮਪੁਰਾ ਫੂਲ (ਰਜਨੀਸ਼ ਕਰਕਰਾ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਮੰਡੀ ਕਲਾਂ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਸ੍ਰਿਸ਼ਟੀ ਨੇ ਇਸ ਵਾਰ ਦਸਵੀਂ ਬੋਰਡ ਦੀ ਪ੍ਰੀਖਿਆ ਵਿੱਚ ਜ਼ਿਲ੍ਹੇ ਭਰ ਵਿਚੋਂ ਪਹਿਲਾ ਅਤੇ ਪੂਰੇ ਪੰਜਾਬ ਵਿਚੋਂ ਨੌਵਾਂ ਸਥਾਨ ਹਾਸਲ ਕਰਕੇ ਆਪਣੇ ਸਕੂਲ, ਪਿੰਡ ਅਤੇ ਪਰਿਵਾਰ ਦਾ ਨਾਮ ਰੋਸ਼ਨ ਕੀਤਾ ਹੈ।ਇਸ ਔਖੇ ਮੁਕਾਬਲੇ ਵਾਲੇ ਨਤੀਜੇ ਵਿੱਚ ਸ੍ਰਿਸ਼ਟੀ ਦੀ ਇਸ ਬੇਮਿਸਾਲ ਸਫਲਤਾ ਨੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜਾ ਦਿੱਤੀ ਹੈ। ਉਸ ਨੇ ਲਗਾਤਾਰ ਮਿਹਨਤ, ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮਾਪਿਆਂ ਦੀ ਪ੍ਰੇਰਣਨਾਲ ਇਹ ਉੱਨਤ ਨਤੀਜਾ ਹਾਸਲ ਕੀਤਾ।ਸ੍ਰਿਸ਼ਟੀ ਨੇ ਇਸ ਖੁਸ਼ੀ ਵਿੱਚ ਆਪਣੇ ਅਧਿਆਪਕਾਂ, ਪਰਿਵਾਰ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਹੋਰ ਵੀ ਉੱਨਤੀ ਕਰਨ ਦਾ ਸੰਕਲਪ ਲਿਆ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮੰਡੀ ਕਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥਣ ਦੀ ਇਸ ਸਫਲਤਾ ਉੱਤੇ ਖੁਸ਼ੀ ਪ੍ਰਗਟ ਕਰਦਿਆਂ ਉਸ ਨੂੰ ਵਧਾਈਆਂ ਦਿੱਤੀਆਂ ਅਤੇ ਆਉਣ ਵਾਲੀਆਂ ਪੜ੍ਹਾਈਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਪੂਰਾ ਖੇਤਰ ਸ੍ਰਿਸ਼ਟੀ ਦੀ ਇਸ ਬਹਾਦਰੀ ਭਰੀ ਸਫਲਤਾ ਤੇ ਮਾਣ ਕਰ ਰਿਹਾ ਹੈ। ਉਸ ਦੀ ਇਸ ਉਪਲਬਧੀ ਨੇ ਇਲਾਕੇ ਦੀਆਂ ਹੋਰ ਲੜਕੀਆਂ ਲਈ ਵੀ ਪ੍ਰੇਰਣਾ ਸਰੋਤ ਬਣਾਇਆ ਹੈ।ਸ੍ਰਿਸ਼ਟੀ ਦੀ ਇਸ ਕਾਮਯਾਬੀ ਤੇ ਪਿੰਡ ਦੇ ਸਰਪੰਚ ਮਲਕੀਤ ਸਿੰਘ ਅਤੇ ਸਰਪੰਚ ਜਸਵੰਤ ਦਰਦ ਪ੍ਰੀਤ ਨੇ ਕਿਹਾ ਜਿਥੇ ਸਾਡੀ ਧੀ ਸ੍ਰਿਸ਼ਟੀ ਨੇ ਸਾਡੇ ਪਿੰਡ ਦਾ ਮਾਣ ਵਧਾਇਆ ਹੈ ਉਥੇ ਦੋਵੇਂ ਪਿੰਡਾਂ ਦੀ ਪੰਚਾਇਤ ਸ੍ਰਿਸ਼ਟੀ ਦੀ ਮਿਹਨਤ ਨੂੰ ਸਿਜਦਾ ਕਰਦੀ ਹੈ l

- ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।1
- ਲੋਕ ਸਭਾ ਵਿੱਚ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਰਥਵਿਵਸਥਾ 'ਇਮੇਜ ਪੋਲੀਟਿਕਸ' ਨਾਲ ਨਹੀਂ ਚਲਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰੁਜ਼ਗਾਰ ਅਤੇ ਆਰਥਿਕ ਫੈਸਲਿਆਂ ਦੀ ਬਜਾਏ ਆਪਣੀ ਛਵੀ ਚਮਕਾਉਣ ਵਿੱਚ ਲੱਗੀ ਰਹੀ। ਗਾਂਧੀ ਨੇ ਸਰਕਾਰ ਨੂੰ 'ਕੰਪਰੋਮਾਈਜ਼ਡ' ਦੱਸਦਿਆਂ ਕਿਹਾ ਕਿ ਉਹ ਰਾਸ਼ਟਰਵਾਦ ਪਿੱਛੇ ਅਸਫਲਤਾਵਾਂ ਲੁਕਾ ਰਹੀ ਹੈ, ਜਿਸ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ।1
- ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ ਨੇੜਲੇ ਪਿੰਡਾਂ ਦੀ ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ1
- ਅੱਜ ਦੁਪਹਿਰ ਵੇਲੇ ਬਰਨਾਲਾ ਵਿਖੇ ਮੀਂਹ, ਹਨ੍ਹੇਰੀ ਤੇ ਗੜੇ ਪੈ ਗਏ l2
- ਬਰਨਾਲਾ ਵਿੱਚ ਅੱਜ ਤੇਜ ਹਨੇਰੀ ਅਤੇ ਭਾਰੀ ਵਾਰਿਸ ਨਾਲ ਪਏ ਮੋਟੇ ਮੋਟੇ ਗੜੇ ਕੁਝ ਕੁ ਘੰਟਿਆਂ ਲਈ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ1
- ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ 11-5-2026 ਨਾਲ ਹੀ ਧੁੱਪ ਦੇਖੋ ਕੁਦਰਤ ਦੇ ਰੰਗ ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ ਨਾਲ ਹੀ ਬਰਫ ਦੇ ਘੱੜੇ ਪਏ ਬਹੁਤ ਜਿਹਦਾ ਮੀਂਹ ਨਾਲ ਹੀ ਥੋੜੀ ਧੁੱਪ ਕੁਦਰਤ ਦੇ ਰੰਗ2
- @@ Sangrur /Sunam ### Traffic Police****1
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਇੱਕ ਸਾਲ ਤੱਕ ਸੋਨਾ ਨਾ ਖਰੀਦਣ ਅਤੇ 'ਵਰਕ ਫਰਾਮ ਹੋਮ' ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਹ ਅਪੀਲ ਮੱਧ ਪੂਰਬੀ ਯੁੱਧ ਅਤੇ ਵਧਦੀਆਂ ਤੇਲ ਕੀਮਤਾਂ ਕਾਰਨ ਵਿਦੇਸ਼ੀ ਮੁਦਰਾ ਭੰਡਾਰ ਬਚਾਉਣ ਅਤੇ ਅਰਥਵਿਵਸਥਾ ਨੂੰ ਬਾਹਰੀ ਝਟਕਿਆਂ ਤੋਂ ਬਚਾਉਣ ਲਈ ਕੀਤੀ ਗਈ ਹੈ।1